ਸਮਰਾਲਾ, 4 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਕੂਲ ਪਪੜੌਦੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਆਪਣੇ ਬੇਟੇ ਜੋਬਨਪ੍ਰੀਤ ਸਿੰਘ ਦੇ ਜਨਮ ਦਿਨ ਮੌਕੇ ਸਾਰੇ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਅਤੇ ਪੈਨਸਿਲਾਂ ਵੰਡੀਆਂ।ਸਕੂਲ ਇੰਚਾਰਜ ਗੁਰਮੀਤ ਸਿੰਘ ਨੇ ਸਰਬਜੀਤ ਸਿੰਘ ਪਪੜੌਦੀ ਤੇ ਪਰਿਵਾਰ ਦਾ ਇਸ ਕਾਰਜ ਪ੍ਰਤੀ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੇ ਕਾਰਜ …
Read More »Monthly Archives: September 2017
ਵਾਈਸ-ਚਾਂਸਲਰ ਵਲੋਂ ਫੈਕਲਟੀ ਡੀਨ ਅਤੇ ਅਧਿਆਪਨ ਵਿਭਾਗਾਂ ਦੇ ਮੁਖੀਆਂ ਨਾਲ ਪਹਿਲੀ ਮੀਟਿੰਗ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) “ਆਪਣੇ ਕੰਮ, ਅਦਾਰੇ ਅਤੇ ਚੌਗਿਰਦੇ ਪ੍ਰਤੀ ਪਿਆਰ ਅਤੇ ਆਦਰ ਦੀ ਭਾਵਨਾ ਰੱਖਣੀ ਚਾਹੀਦੀ ਹੈ ਤਾਂ ਹੀ ਆਪਣੇ ਕਾਰਜ ਨਾਲ ਨਿਆਂ ਕੀਤਾ ਜਾ ਸਕਦਾ ਹੈ”। ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਅੱਜ ਇਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਖੇ ਯੂਨੀਵਰਸਿਟੀ ਦੇ ਫੈਕਲਟੀ ਡੀਨ ਅਤੇ ਵਿਭਾਗਾਂ ਦੇ …
Read More »ਗੁਰਦੁਆਰਾ ਸਾਹਿਬਾਨਾਂ ਦੇ ਮਸਲੇ ਦੇ ਹੱਲ ਲਈ ਸਿੱਕਮ ਦੇ ਮੁੱਖ ਮੰਤਰੀ ਨੇ ਬਣਾਈ ਤਿੰਨ ਮੈਂਬਰੀ ਕਮੇਟੀ
ਦੋਨੋਂ ਗੁਰਦੁਆਰਿਆਂ ਦੀ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੀ ਕੀਤੀ ਗੱਲ ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) ਸਿੱਕਮ ਸਥਿਤ ਗੁਰਦੁਆਰਾ ਸਾਹਿਬਾਨਾਂ ’ਤੇ ਸਿੱਕਮ ਸਰਕਾਰ ਵੱਲੋਂ ਗੈਰ ਕਾਨੂੰਨੀ ਨਿਰਮਾਣ ਦੀ ਲਟਕਾਈ ਗਈ ਤਲਵਾਰ ਨੂੰ ਹਟਾਉਣ ਵਾਸਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ।ਸਿੱਕਮ ਹਾਊਸ ’ਚ ਸੂਬੇ ਦੇ ਮੁੱਖ ਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ ਸਿੱਕਮ ਸਰਕਾਰ …
Read More »ਜਾਨਵਰਾਂ `ਤੇ ਅਤਿਆਚਾਰ ਰੋਕਣ ਲਈ ਸਕੂਲਾਂ ਵਿੱਚ ਕੈਂਪ ਲਗਾਏ ਜਾਣ – ਡੀ.ਸੀ
ਅੰਮਿ੍ਤਸਰ, 4 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਾਨਵਰਾਂ `ਤੇ ਅਤਿਆਚਾਰ ਰੋਕਣ ਲਈ ਐਸ.ਪੀ.ਸੀ.ਏ ਦੀ ਕਾਰਜਕਾਰਨੀ ਦੀ ਇਕ ਮੀਟਿੰਗ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਸ.ਪੀ.ਸੀ.ਏ ਨੇ ਦੱਸਿਆ ਕਿ ਐਸ.ਪੀ.ਸੀ.ਏ ਨੇ ਵੱਖ-ਵੱਖ ਸਕੂਲਾਂ ਵਿਚ ਕੈਂਪ ਲਗਾ ਕੇ ਜਾਨਵਰਾਂ ਤੇ ਅਤਿਆਚਾਰ ਨਾ ਹੋਣ ਬਾਰੇ ਜਾਗਰੂਕ ਕੀਤਾ ਜਾਵੇ।ਉਨਾਂ ਦੱਸਿਆ ਕਿ ਲੋਕ ਜਾਗਰੂਕ ਹੋਣਗੇ ਤਾਂ ਹੀ ਜਾਨਵਰਾਂ ਤੇ ਹੋ ਰਹੇ …
Read More »ਰੋਟਰੀ ਕਲੱਬ ਨੇ ਯੂਨੀਵਰਸਿਟੀ ਕਾਲਜ ਨੂੰ ਭੇਂਟ ਕੀਤੀਆਂ 5 ਸਿਲਾਈ ਮਸ਼ੀਨਾਂ ਤੇ ਦਰੀਆਂ
ਧੂਰੀ, 4 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) ਰੋਟਰੀ ਕਲੱਬ ਧੂਰੀ ਵੱਲੋਂ ਵਿਦਿਆਰਥੀ ਭਲਾਈ ਦੇ ਉਦੇਸ਼ ਨਾਲ ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਨੂੰ ਪੰਜ ਸਿਲਾਈ ਮਸ਼ੀਨਾਂ ਅਤੇ ਦਰੀਆਂ ਦਾਨ ਵੱਜੋਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਟਰੀ ਕਲੱਬ ਧੂਰੀ ਦੇ ਪ੍ਰਧਾਨ ਸੀ. ਐਸ ਮੁਸਾਫਿਰ ਨੇ ਦੱਸਿਆ ਕਿ ਕਲੱਬ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਰਮਗਰਮੀਆਂ ਤਹਿਤ ਕਾਲਜ ਨੂੰ ਇਹ ਸਮਾਨ …
Read More »ਲਾਪਤਾ ਬੱਚੇ ਦੀ ਲਾਸ਼ ਬਰਾਮਦ
ਧੂਰੀ, 4 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ 31 ਅਗਸਤ ਨੂੰ ਲਾਪਤਾ ਹੋਏ 10 ਸਾਲਾ ਬੱਚੇ ਰੋਹਿਤ ਕੁਮਾਰ ਦੀ ਲਾਸ਼ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਾਜਵੰਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 17 ਦੇ ਰਹਿਣ ਵਾਲੇ ਰੋਹਿਤ ਕੁਮਾਰ ਦੀ ਲਾਸ਼ ਨੂੰ ਧੂਰੀ-ਸੰਗਰੂਰ ਦੇ ਵਿਚਕਾਰ ਸਥਿਤ ਪਿੰਡ ਗੁਰਦਾਸਪੁਰਾ ਤੋਂ ਲੰਘਦੇ ਰਜਬਾਹੇ ਵਿਚੋਂ ਬਰਾਮਦ …
Read More »ਵਾਤਾਵਰਨ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ – ਡੀ.ਸੀ
ਅੰਮਿ੍ਤਸਰ, 4 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਨ ਸੰਭਾਲ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।ਅ ਸਥਾਨਕ ਜ਼ਿਲਾ ਪ੍ਰੀਸ਼ਦ ਦਫਤਰ ’ਚ ਜ਼ਿਲੇ ਦੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਯੋਗ ਨੈਸ਼ਨਲ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਗੁਰਬਾਣੀ ਕੰਠ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਸ੍ਰੀ ਸੁਖਮਨੀ ਸਾਹਬਿ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ ਦੇ 50 ਸਾਲ ਸੰਪੂਰਨ ਹੋਣ `ਤੇ ਸਰਬ ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 44ਵੇਂ ਸਰਬ ਹਿੰਦ ਸਲਾਨਾ ਸਮਾਗਮ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਗੁਰਬਾਣੀ ਕੰਠ ਸਮਾਗਮ ਕਰਵਾਏ ਗਏ।ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ ਦੇ ਉਪਰਾਲੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਚੁੱਕੀ ਸਵੱਛਤਾ ਦੀ ਸਹੁੰ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ ਸਵੱਛਤਾ ਮੁਹਿੰਮ ਤਹਿਤ ਦੇਸ਼ ਨੂੰ ਸਾਫ਼ ਸੁੱਥਰਾ ਰੱਖਣ ਦੀ ਸਹੁੰ ਚੁੱਕਾਈ ਗਈ।ਇਸ ਸਮੇਂ ਡਾ. ਰਜੇਸ਼ ਕੁਮਾਰ, ਐਨ.ਐਸ.ਐਸ ਕੋਆਰਡੀਨੇਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਰਜੇਸ਼ ਕੁਮਾਰ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਵਿੱਚ ਐਨ.ਐਸ.ਐਸ ਪ੍ਰੋਗਰਾਮ …
Read More »ਪਵਿੱਤਰ ਸਿੰਘ ਬਣੇ ਥਾਣਾ ਸੰਦੌੜ ਦੇ ਨਵੇਂ ਮੁਖੀ
ਸੰਦੌੜ, 4 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲੀਸ ਲਾਈਨ ਸੰਗਰੂਰ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਥਾਣਾ ਸੰਦੌੜ ਦੇ ਨਵੇਂ ਮੁਖੀ ਵਜੋਂ ਆਪਣਾ ਕੰਮਕਾਜ਼ ਸੰਭਾਲ ਲਿਆ ਹੈ।ਇਥੇ ਪਹਿਲਾਂ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਦੀ ਪੁਲੀਸ ਲਾਈਨ ਸੰਗਰੂਰ ਬਦਲੀ ਹੋ ਗਈ ਹੈ।ਪਹਿਲੀ ਪੱਤਰਕਾਰ ਮਿਲਣੀ ਦੌਰਾਨ ਬੋਲਦਿਆਂ ਪਵਿੱਤਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ …
Read More »
Punjab Post Daily Online Newspaper & Print Media