Tuesday, November 24, 2026

Monthly Archives: September 2017

President administers oath of office & secrecy to Ministers at Rashtrapati Bhavan

New Delhi, Sept.3 (Punjab Post Bureau) – The President of India, as advised by the Prime Minister, has appointed the following as members of the Council of Ministers:- CABINET MINISTERS Shri Dharmendra Pradhan Shri Piyush Goyal Smt. Nirmala Sitharaman Shri Mukhtar Abbas Naqvi MINISTERS OF STATE Shri Shiv Pratap Shukla Shri Ashwini Kumar Choubey Dr. Virendra Kumar Shri Anantkumar Hegde …

Read More »

ਫਸਲੀ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਜ਼ਰੂਰੀ

ਪਠਾਨਕੋਟ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਫਸਲਾਂ ਨੂੰ ਲੱਗਣ ਵਾਲੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਗੁਣਵਤਾ ਭਰਪੂਰ ਖੇਤੀ ਪੈਦਾਵਾਰ ਕਰਨ ਦੇ ਨਾਲ ਨਾਲ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਦੀ ਸੰਭਾਵਨਾ ਨੂੰ ਘੱਟ ਕੀਤਾ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ …

Read More »

ਸੁੰਦਰ ਦਸਤਾਰ, ਸੁੰਦਰ ਦਮਾਲਾ, ਗੁਰਬਾਣੀ ਕੰਠ, ਧਾਰਮਿਕ ਕਵਿਤਾ, ਕਵੀਸ਼ਰੀ ਤੇ ਲੈਕਚਰ ਮੁਕਾਬਲੇ ਕਰਵਾਏ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜਤ ਸਿੰਘ ਭਿੱਟੇਵੱਡ ਦੇ ਯਤਨਾਂ ਨਾਲ ਛੇਵੇਂ ਪਾਤਸ਼ਾਹ ਜੀ ਨਾਲ ਸੰਬੰਧਤ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਸਮੇਂ ਸਕੂਲੀ ਬੱਚਿਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸੁੰਦਰ ਦਸਤਾਰ, ਸੁੰਦਰ ਦਮਾਲਾ, ਗੁਰਬਾਣੀ ਕੰਠ, ਧਾਰਮਿਕ ਕਵਿਤਾ, ਕਵੀਸ਼ਰੀ ਅਤੇ ਲੈਕਚਰ ਮੁਕਾਬਲੇ ਵਿਸ਼ੇਸ਼ ਸਨ।ਇਸ ਤੋਂ …

Read More »

ਸ਼੍ਰੋਮਣੀ ਕਮੇਟੀ ਸੰਗਤਾਂ ਨੂੰ ਸ਼ਬਦ-ਗੁਰੂ ਨਾਲ ਜੋੜਨ ਲਈ ਕਾਰਜਸ਼ੀਲ-ਪ੍ਰੋ. ਬਡੂੰਗਰ

ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਵਿਸ਼ਾਲ ਲੰਗਰ ਹਾਲ ਦਾ ਉਦਘਾਟਨ ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਗੁਰਮਤਿ ਸਮਾਗਮ ਗੁਰਮਤਿ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ, ਕਵੀਸ਼ਰ, ਭਾਈ ਨਰਿੰਦਰ ਸਿੰਘ ਬੱਗਾ ਅਤੇ ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, …

Read More »

ਬਾਦਲ ਦਲ ਨੂੰ ਝਟਕਾ- ਹਰਵਿੰਦਰ ਸਿੰਘ ਸਰਨਾ ਬਣੇ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ

ਪਟਨਾ ਸਾਹਿਬ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋ ਪਟਨਾ ਸਾਹਿਬ ਦੀ ਕਮੇਟੀ ਦੀ ਹੋਈ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ, ਜਦ ਕਿ ਬਾਦਲ ਦਲ ਨਾਲ …

Read More »

ਵਿਰਸਾ ਵਿਹਾਰ ਕਮੇਟੀ `ਚੋਂ ਜਗਦੀਸ਼ ਸਚਦੇਵਾ ਨੂੰ ਬਾਹਰ ਕੱਢਣ ਸਬੰਧੀ ਪ੍ਰਕਾਸ਼ਿਤ ਖਬਰ ਦਾ ਖੰਡਨ

ਅੰਮਿ੍ਤਸਰ, 3 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਰਸਾ ਵਿਹਾਰ ਦੀ ਨਵੀਂ ਚੁਣੀ ਗਈ ਕਾਰਜਕਾਰਨੀ ਦੀ ਪਹਿਲੀ ਇਕੱਤਰਤਾ ਵਿਰਸਾ ਵਿਹਾਰ ਦੇ ਮੁੱਖ ਦਫ਼ਤਰ ਵਿਖੇ ਸੁਸਾਇਟੀ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ।ਜਿਸ ਵਿੱਚ ਵਿਜੇ ਸ਼ਰਮਾ, ਭੁਪਿੰਦਰ ਸਿੰਘ ਸੰਧੂ, ਤੇਜਿੰਦਰ ਰਾਜਾ, ਰਸ਼ਮੀ ਨੰਦਾ, ਸ਼ਾਇਰ ਮਲਵਿੰਦਰ, ਰਿਤੂ ਸ਼ਰਮਾ, ਜਸਵੰਤ ਜੱਸ, ਅਤੇ ਸ਼ਿਵਦੇਵ ਸਿੰਘ ਹਾਜ਼ਰ ਹੋਏ।ਇਸ ਮੀਟਿੰਗ ਦੌਰਾਨ ਜਤਿੰਦਰ ਬਰਾੜ, ਗੁਰਮੀਤ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –    ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਸ਼ਹਿਰ ਵਿਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਲੜੀ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਸਭਾ-ਸੁਸਾਇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ …

Read More »

ਢਾਡੀ ਮਸਲੇ ਦੇ ਹੱਲ ਲਈ ਬਣਾਈਦੋ ਮੈਂਬਰੀ ਕਮੇਟੀ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –    ਪਿਛਲੇ ਦਿਨੀਂ ਮੀਰੀ ਪੀਰੀ ਸ਼੍ਰੋਮਣੀ ਢਾਡੀ ਜੱਥਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਵੱਖ-ਵੱਖ ਦਿਹਾੜਿਆਂ ਮੌਕੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾਉਣ ਸਬੰਧੀ ਹੋਈ ਸਮੇਂ ਦੀ ਵੰਡ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ …

Read More »

ਇੰਗਲੈਂਡ ਨਿਵਾਸੀ ਕਬੱਡੀ ਖਿਡਾਰੀ ਜਸਕਰਨ ਸਿੰਘ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) –  ਇੰਗਲੈਂਡ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸਤਵਿੰਦਰ ਸਿੰਘ ਦੇ ਪੁੱਤਰ ਕਬੱਡੀ ਖਿਡਾਰੀ ਜਸਕਰਨ ਸਿੰਘ ਦੀ ਇੰਗਲੈਂਡ ਵਿਚ ਇਕ ਸੜਕ ਹਾਦਸੇ ਦੌਰਾਨ ਹੋਈ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਆਖਿਆ ਕਿ ਬੇਸ਼ੱਕ ਮੌਤ ਇੱਕ ਅਟੱਲ ਸੱਚਾਈ ਹੈ, ਪਰ ਜਦ ਅਜਿਹੇ …

Read More »

ਦੱਖਣੀ ਅਫਰੀਕਾ ਵਿਖੇ ਪਾਵਰ ਲਿਫਟਿੰਗ ਕਾਮਨਵੈਲਥ ਖੇਡਾਂ ਵਿਚ ਭਾਰਤ ਵਲੋਂ ਖੇਡੇਗਾ

ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ (ਕਪੂਰਥਲਾ) ਦੇ ਵਿਦਿਆਰਥੀ ਸੁਖਪਾਲ ਸਿੰਘ ਦੱਖਣੀ  ਅਫਰੀਕਾ ਪਾਵਰ ਲਿਫਟਿੰਗ ਕਾਮਨਵੈਲਥ ਖੇਡਾਂ ਵਿਚ ਭਾਰਤ ਵੱਲੋਂ ਖੇਡੇਗਾ।ਸਾਊਥ ਅਫਰੀਕਾ ਲਈ ਰਵਾਨਾ ਕਰਨ ਤੋਂ ਪਹਿਲਾਂ ਸੁਖਪਾਲ ਸਿੰਘ ਨੂੰ ਸਨਮਾਨਿਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਨੇ ਆਖਿਆ ਕਿ ਪਿੰਡ ਇਬਰਾਹੀਮ …

Read More »