ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਆਡੀਟੋਰੀਅਮ ਵਿੱਚ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਮੂਹ ਸਕੂਲਾਂ ਦੇ ਹਰ ਇੱਕ ਸਕੂਲ ਦੇ ਵਧੀਆ ਕਾਰਗੁਜਾਰੀ ਵਾਲੇ 53 ਅਧਿਆਪਕਾਂ ਨੂੰ ਸਨਮਾਨਿਤ …
Read More »Monthly Archives: September 2017
ਜਿਲੇ ਦੇ ਸੇਵਾ ਕੇਂਦਰਾਂ ਦੀ ਗਿਣਤੀ 151 ਹੋਈ
ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗਿਣਤੀ 151 ਹੋ ਗਈ ਹੈ।ਨਵੇਂ ਹੁਕਮਾਂ ਅਨੁਸਾਰ ਸਰਕਾਰ ਨੇ ਸੇਵਾ ਕੇਂਦਰਾਂ ਵਿਚ ਗਮਾਡਾ ਨਾਲ ਸਬੰਧਿਤ 5 ਸਰਕਾਰੀ ਸੇਵਾਵਾਂ ਉਪਲਬਧ ਕਰਵਾ ਦਿੱਤੀਆਂ ਹਨ ਜਿਸ ਨਾਲ …
Read More »ਸ਼ਹਿਰ `ਚ ਲੱਗੇ ਗੰਦਗੀ ਢੇਰਾਂ ਤੋਂ ਲੋਕ ਪ੍ਰੇਸ਼ਾਨ
ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੂੜੇ ਦੇ ਡੰਪ ਵਾਲੀ ਜ਼ਮੀਨ ਦੀ ਠੇਕੇ ਦੀ ਰਕਮ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਪੰਜਵੇਂ ਦਿਨ ਵੀ ਕਿਸੇ ਤਣ ਪੱਤਣ ਨਹੀਂ ਲੱਗਾ।ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਨੇ ਲੋਕਾਂ ਦਾ ਨੱਕ ਵਿਚ ਦਮ ਕਰ ਰੱਖਿਆ ਹੈ ਅਤੇ ਅੱਜ ਹੋਈ ਭਾਰੀ ਬਾਰਸ਼ ਨਾਲ ਹਾਲਾਤ ਹੋਰ ਬੱਦਤਰ ਹੋ ਗਏ ਹਨ, ਪਰ …
Read More »ਸ਼ਰਾਬ ਦੀਆਂ 400 ਤੋਂ ਵੱਧ ਬੋਤਲਾਂ ਬਰਾਮਦ
ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸੰਗਰੂਰ ਪੁਲੀਸ ਨੇ 420 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਇੱਕ ਮੁਲਜ਼ਮ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਦੋ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ ਹਨ।ਪੁਲੀਸ ਨੇ ਥਾਣਾ ਸਿਟੀ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਥਾਣਾ ਸਿਟੀ ਪੁਲੀਸ ਦੇ ਇੰਚਾਰਜ ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ …
Read More »ਰੋਜ਼ਗਾਰ ਮੇਲੇ `ਚ ਪੱਖੀਆਂ ਬਣੀਆਂ ਡਿਗਰੀਆਂ
ਸੰਗਰੂਰ, 3 ਸਤਬੰਰ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੈਪਟਨ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦੇ ਕੀਤੇ ਵਾਅਦੇ ਅਨੁਸਾਰ ਭਾਵੇਂ ਅਜੇ ਸਰਕਾਰੀ ਨੌਕਰੀਆਂ ਦਾ ਪਟਾਰਾ ਤਾਂ ਨਹੀਂ ਖੋਲ੍ਹਿਆ ਗਿਆ ਪ੍ਰੰਤੂ ਵੱਖ ਵੱਖ ਕੰਪਨੀਆਂ ਵਿੱਚ ਪ੍ਰਾਈਵੇਟ ਤੌਰ ’ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਬੇਰੁਜ਼ਗਾਰਾਂ ਨੂੰ ਧਰਵਾਸ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ।ਸਰਕਾਰ ਦੇ ਆਦੇਸ਼ ’ਤੇ ਇਥੇ ਸਰਕਾਰੀ ਰਣਬੀਰ …
Read More »ਟੈਕਨੀਨਕ ਸਰਵਿਸਜ਼ ਯੂਨੀਅਨ ਮੰਡਲ ਵਲੋਂ ਪੈਨਸ਼ਨਰ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਫੈਸਲਾ
ਸਮਰਾਲਾ, 3 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. 49) ਮੰਡਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਅੱਜ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਮੰਡਲ ਸਕੱਤਰ ਰੁਲਦਾ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮੀਟਿੰਗ ਦੌਰਾਨ ਸੰਘਰਸ਼ ਪ੍ਰੋਗਰਾਮਾਂ ਦੀ ਰੂਪ ਰੇਖਾ …
Read More »ਖ਼ਾਲਸਾ ਕਾਲਜ ਵਿਖੇ ‘ਨਵਾਂ ਪੰਜਾਬੀ ਨਾਟਕ : ਇਕ ਅਧਿਐਨ’ ਪੁਸਤਕ ਰਿਲੀਜ਼
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਪ੍ਰਾਧਿਆਪਕ ਡਾ. ਹੀਰਾ ਸਿੰਘ ਦੁਆਰਾ ਸੰਪਾਦਤ ਪੁਸਤਕ ‘ਨਵਾਂ ਪੰਜਾਬੀ ਨਾਟਕ : ਇਕ ਅਧਿਐਨ’ ਦਾ ਰਿਲੀਜ਼ ਸਮਾਰੋਹ ਲਾਇਬ੍ਰੇਰੀ ਭਾਸ਼ਾਵਾਂ ਵਿਖੇ ਕਰਵਾਇਆ ਗਿਆ।ਸਮਾਗਮ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਿਭਜਨ ਸਿੰਘ ਭਾਟੀਆ, ਸਾਬਕਾ ਮੁਖੀ …
Read More »ਖ਼ਾਲਸਾ ਕਾਲਜ ਵਿਖੇ ‘ਨਵਾਂ ਪੰਜਾਬੀ ਨਾਟਕ : ਇਕ ਅਧਿਐਨ’ ਪੁਸਤਕ ਰਿਲੀਜ਼
ਅੰਮ੍ਰਿਤਸਰ, 3 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਰਾਸਤੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਪ੍ਰਾਧਿਆਪਕ ਡਾ. ਹੀਰਾ ਸਿੰਘ ਦੁਆਰਾ ਸੰਪਾਦਤ ਪੁਸਤਕ ‘ਨਵਾਂ ਪੰਜਾਬੀ ਨਾਟਕ : ਇਕ ਅਧਿਐਨ’ ਦਾ ਰਿਲੀਜ਼ ਸਮਾਰੋਹ ਲਾਇਬ੍ਰੇਰੀ ਭਾਸ਼ਾਵਾਂ ਵਿਖੇ ਕਰਵਾਇਆ ਗਿਆ।ਸਮਾਗਮ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਿਭਜਨ ਸਿੰਘ ਭਾਟੀਆ, ਸਾਬਕਾ ਮੁਖੀ …
Read More »ਗ੍ਰਹਿ ਮੰਤਰੀ ਨਾਲ ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫ਼ਦ ਨੇ ਕੀਤੀ ਮੁਲਾਕਾਤ
ਦਿੱਲੀ ਕਮੇਟੀ ਵਫ਼ਦ ਗੰਗਟੋਕ `ਚ ਮੁੱਖ ਮੰਤਰੀ ਨਾਲ ਐਤਵਾਰ ਨੂੰ ਮੁਲਾਕਾਤ ਕਰੇਗਾ ਨਵੀਂ ਦਿੱਲੀ, 3 ਸਤੰਬਰ (ਪੰਜਾਬ ਪਸੋਟ ਬਿਊਰੋ) – ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ।ਬੀਤੇ ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਣ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਹੀ ਹੇਠ ਇੱਕ ਉਚ ਪੱਧਰੀ ਵਫ਼ਦ ਨੇ ਅੱਜ …
Read More »ਹਵਾਈ ਅੱਡੇ ਦੇ ਨੇੜੇ ਪਤੰਗਬਾਜ਼ੀ `ਤੇ ਪਾਬੰਦੀ
ਅੰਮਿ੍ਤਸਰ, 3 ਸਤੰਬਰ (ਪੰਜਾਬ ਪਸੋਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮਿ੍ਰਤਸਰ ਵਿਖੇ ਹਵਾਈ ਜਹਾਜਾਂ ਦੀ ਟ੍ਰੈਫਿਕ ਨੂੰ ਮਦੇਨਜ਼ਰ ਰੱਖਦੇ ਹੋਏ ਪੁਲਿਸ ਕਮਿਸ਼ਨਰ ਨੇ ਹਵਾਈ ਅੱਡੇ ਦੇ ਨੇੜੇ ਪਤੰਗਬਾਜੀ ਉੱਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਉਪ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਡਾਇਰੈਕਟਰ ਸ਼ਹਿਰ ਹਵਾਬਾਜੀ ਵਿਭਾਗ ਵਲੋਂ …
Read More »
Punjab Post Daily Online Newspaper & Print Media