Tuesday, November 24, 2026

Monthly Archives: September 2017

ਬਿੱਟੂ ਬਹਿਰੀਨ ਵੱਲੋਂ ਸੁਧੀਰ ਪਹਿਲਵਾਨ ਦਾ ਸੋਨੇ ਦੀ ਮੁੰਦੀ ਨਾਲ ਸਨਮਾਨ

ਸਮਰਾਲਾ, 1 ਸਤੰਬਰ (ਪੰਜਾਬ ਪੋਸਟ-ਕੰਗ) – ਇੱਥੋਂ ਨਜਦੀਕੀ ਪਿੰਡ ਹਰਿਓਂ ਕਲਾਂ ਵਿਖੇ ਕਰਵਾਏ ਕੁਸ਼ਤੀ ਦੰਗਲ ਦੌਰਾਨ ਇਸ ਪਿੰਡ ਦੇ ਵਸਨੀਕ ਬਿੱਟੂ ਜੋ ਕਿ ਅੱਜਕਲ ਬਹਿਰੀਨ ਵਿਖੇ ਰਹਿ ਰਿਹਾ ਹੈ ਅਤੇ ਆਪਣੇ ਸਮੇਂ ਵਿੱਚ ਚੋਟੀ ਦਾ ਕਬੱਡੀ ਖਿਡਾਰੀ ਹੁੰਦਾ ਸੀ ਨੇ, ਵੱਖ ਵੱਖ ਕੁਸ਼ਤੀ ਦੰਗਲਾਂ ਵਿੱਚ ਜਾ ਕੇ ਇਸ ਪਿੰਡ ਦਾ ਨਾਂਓ ਚਮਕਾ ਰਹੇ ਇਸ ਪਿੰਡ ਦੇ ਵਸਨੀਕ ਅਤੇ ਪਹਿਲਵਾਨ ਸੁਧੀਰ …

Read More »

ਕੱਪੜੇ ਜਾਂ ਮਖੌਟੇ ਨਾਲ ਪੂਰੀ ਤਰਾਂ ਮੂੰਹ ਢੱਕਣ ‘ਤੇ ਪੂਰਨ ਪਾਬੰਦੀ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟਰੇਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲਾ ਪਠਾਨਕੋਟ ਦੀ ਹਦੂਦ ਅੰਦਰ ਦੋ/ਚਾਰ ਪਹੀਆ ਵਾਹਨਾਂ ‘ਤੇ ਸਵਾਰ ਜਾਂ ਪੈਦਲ ਜਾਂਦੇ ਵਿਅਕਤੀਆਂ (ਮਰਦ/ਔਰਤ) ਦੇ ਕਿਸੇ ਵੀ ਮੌਸਮ ਦੌਰਾਨ ਕੱਪੜੇ ਜਾਂ ਮਖੌਟੇ ਨਾਲ ਪੂਰੀ ਤਰਾਂ ਮੂੰਹ ਢੱਕਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 19 ਅਕਤੂਬਰ 2017 ਤੱਕ ਲਾਗੂ …

Read More »

ਅੱਖਾਂ ਦਾਨ ਕਰਨ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਹਸਪਤਾਲ ਵਿਖੇ ਅੱਖਾਂ ਦਾਨ ਕਰਨ ਦੇ ਪੰਦਰਵਾੜੇ ਅਧੀਨ ਅੱਖਾਂ ਦਾਨ ਕਰਨ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ-ਕਮ-ਪ੍ਰੋਗਰਾਮ ਅਫਸਰ ਐਨ.ਪੀ.ਸੀ.ਬੀ ਡਾ. ਨੈਨਾ ਸਲਾਥੀਆ, ਅੱਖਾਂ ਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਰੁੱਖ ਲਗਾਉ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਵਾਤਾਵਰਨ ਸੁਰੱਖਿਆ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਤਰ੍ਹਾਂ ਦੇ ਰੁੱਖ ਲਗਾ ਕੇ `ਰੁੱਖ ਲਗਾਓ ਮਹੋਤਸਵ` ਮਨਾਇਆ ਗਿਆ।ਜਿਸ ਵਿਚ ਡਾ. ਰਾਜ਼ੇਸ਼ ਕੁਮਾਰ, ਐਨ.ਐਸ.ਐਸ ਕੋਆਰਡੀਨੇਟਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰੁੱਖ ਲਗਾਓ ਮਹਿੰਮ ਤਹਿਤ ਕਪੂਰ, ਦਾਲਚੀਨੀ, ਅਦਰਕ, …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੀ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਦਘਾਟਨੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਰਾਈਜ਼ ਗੇਮਜ਼ ਇੰਡੀਆ ਦੇ ਸਹਿਯੋਗ ਨਾਲ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ `ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਜਿਸ ਦਾ ਉਦਘਾਟਨ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕੀਤਾ। ਪ੍ਰੋ. ਸੰਧੂ ਨੇ ਆਪਣੇ ਉਦਘਾਟਨੀ ਭਾਸ਼ਣ ਵਿਚ ਖਿਡਾਰੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਖੇਡਾਂ ਵਿਚ ਹੋਰ ਅੱਗੇ ਵਧਣ ਲਈ ਯੂਨੀਵਰਸਿਟੀ …

Read More »

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਲੱਗਾ ਵਰਲਡ ਕੈਂਸਰ ਕੇਅਰ ਦਾ 3 ਦਿਨਾਂ ਕੈਂਪ ਸੰਪੰਨ

ਅੰਮਿ੍ਤਸਰ, 1 ਸਤੰਬਰ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਵਰਲਡ ਕੈਂਸਰ ਕੇਅਰ ਚੇਰੀਟੇਬਲ ਸੁਸਾਇਟੀ ਵੱਲੋਂ ਸ਼ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ `ਚ 3 ਦਿਨਾਂ ਫ੍ਰੀ ਮੈਡੀਕਲ ਕੈਂਪ ਲਾਇਆ ਗਿਆ। ਸੁਸਾਇਟੀ ਦੇ ਐਮ.ਡੀ ਧਰਮਿੰਦਰ ਸਿੰਘ ਢਿੱਲੋਂ ਦੀ ਅਗਵਾਈ ’ਚ ਲਾਏ ਗਏ ਇਸ ਕੈਂਪ ’ਚ ਲਗਭਗ 4 ਹਜਾਰ ਮਰੀਜਾਂ ਦਾ ਫ੍ਰੀ ਚੈਕਅੱਪ ਕੀਤਾ ਗਿਆ ਅਤੇ ਉਨਾਂ ’ਚ ਫ੍ਰੀ ਦਵਾਈਆਂ ਵੀ ਵੰਡੀਆਂ …

Read More »

ਦਿੱਲੀ ਕਮੇਟੀ ਨੇ ਹਰਮਨਪ੍ਰੀਤ ਕੌਰ ਦਾ 1 ਲੱਖ ਦੇ ਚੈਕ ਦੇ ਕੇ ਕੀਤਾ ਸਨਮਾਨ

ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ …

Read More »

ਗੁ. ਸੀਸਗੰਜ ਸਾਹਿਬ 5 ਸਤੰਬਰ ਨੂੰ ਪੁੱਜੇਗਾ ਭਾਈ ਜੈਤਾ ਜੀ ਦੀ ਯਾਦ `ਚ ਚੇਤਨਾ ਮਾਰਚ

ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਨ ਦੇ ਸੰਬੰਧ ਵਿੱਚ ਮੰਗਲਵਾਰ 5 ਸਤੰਬਰ ਨੂੰ ਗੁ. ਮਜਨੂੰ ਟਿੱਲਾ ਸਾਹਿਬ ਤੋਂ ਗੁ. ਸੀਸਗੰਜ ਸਾਹਿਬ ਤਕ ਵਿਸ਼ੇਸ਼ ਤੇ ‘ਮਹਾਨ ਚੇਤਨਾ ਮਾਰਚ’ ਦਾ ਆਯੋਜਨ ਕੀਤਾ ਜਾ …

Read More »

ਸੌਦਾ ਸਾਧ ਨੂੰ ਮੁਆਫੀ ਦੇ ਕੇ ਪੰਥਕ ਮਰਿਦਆਦਾ ਦਾ ਘਾਣ ਕਰਨ ਵਾਲੇ ਵੀ ਜੇਲ ਭੇਜੇ ਜਾਣ- ਸਰਨਾ

ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਜਥੇਦਾਰ ਅਕਾਲ ਤਖਤ ਵਲੋ ਸੌਦਾ ਸਾਧ ਨੂੰ ਜੇਲ ਵਿੱਚ ਭੇਜਣ ਦਾ ਸੁਆਗਤ ਕਰਨ ਦੇ ਦਿੱਤੇ ਬਿਆਨ `ਤੇ ਵਿਅੰਗਮਈ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ ਪੰਥ ਵਿੱਚ ਉਸ ਦਿਨ ਖੁਸ਼ੀ ਦੀ ਲਹਿਰ ਪ੍ਰਗਟ ਹੋਵੇਗੀ, ਜਿਸ ਦਿਨ ਸੌਦਾ ਸਾਧ ਦੇ ਆੜੀ ਉਸ ਨੂੰ ਮੁਆਫ …

Read More »