Tuesday, November 24, 2026

Monthly Archives: September 2017

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੀ ਮਾਨਵਤਾ ਨੂੰ ਵਧਾਈ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਗ੍ਰੰਥ ਸਾਹਿਬ ਜੀ ਮਨੁੱਖੀ ਭਾਈਚਾਰੇ ਦੇ ਸਾਂਝੇ ਹਨ ਅਤੇ ਆਤਮਿਕ ਭੰਡਾਰ ਹਨ। ਸਮੁੱਚੀ ਮਨੁੱਖਤਾ ਅੱਗੇ ਰੂਹਾਨੀਅਤ ਦੇ ਭੋਜਨ ਦਾ ਪਰੋਸਿਆ ਹੋਇਆ ਥਾਲ ਹੈ।ਆਤਮਿਕ ਅਹਾਰ ਛਕਣ ਵਾਲੇ ਪ੍ਰਾਣੀਆਂ ਨੂੰ ਇਹ ਸੰਸਾਰ ਖਿਲਾਰਾ ਨਹੀਂ ਬਲਕਿ ਬ੍ਰਹਮ ਪਸਾਰਾ ਨਜ਼ਰੀ ਆਂਵਦਾ ਹੈ।ਇਸ ਗੁਰੂ ਗ੍ਰੰਥ ਦਾ ਗੁਰੂ-ਪੰਥ ਸਦਾ ਸਰਬੱਤ ਦਾ ਭਲ਼ਾ ਮੰਗਦਾ ਹੈ।ਇਸ ਨਜ਼ਰੀਏ ਕਾਰਣ ਗੁਰੂ-ਪੰਥ ਨਿਆਰਾ …

Read More »

ਜਿਲਾ ਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ ਦਾ ਦੌਰਾ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਤੇਜਵਿੰਦਰ ਸਿੰਘ ਜਿਲਾ ਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ  ਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ ਦਾ ਪਠਾਨਕੋਟ ਦਾ ਦੌਰਾ ਕੀਤਾ ਗਿਆ ਅਤੇ ਸਬ-ਜੇਲ `ਚ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਛੋਟੇਪੁਰ ਵਿਖੇ ਕੀਤਾ ਸੈਮੀਨਾਰ

ਪਠਾਨਕੋਟ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ  ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਪ੍ਰਧਾਨਗੀ ਅੱਜ ਪਿੰਡ ਛੋਟੇਪੁਰ `ਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਮੌਜੂਦ ਲੋਕਾਂ ਨਾਲ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। …

Read More »

DFP orgnaises New India Movement-Sanklp Se Sidhi programme

Whenever country’s sovereignty challenged, enemy faces consequences -War Vetrans Amritsar, Sept. 1 (Punjab Post Bureau) – War is never good for any country and India has never gone to war with any nation on its own. However, whenever the sovereignty of the country has been challenged the enemy has faced its consequences.             These views were expressed by two war …

Read More »

ਭਾਰਤ ਨੂੰ ਵੰਗਾਰਣ ਵਾਲਿਆਂ ਨੇ ਹਮੇਸ਼ਾ ਮੂੰਹ ਦੀ ਖਾਧੀ – ਸਾਬਕਾ ਫੌਜੀ

‘ਨਵੇਂ ਭਾਰਤ ਦਾ ਨਿਰਮਾਣ-ਸੰਕਲਪ, ਤੋਂ ਸਿਧੀ’ ਵਿਸ਼ੇ ’ਤੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਆਉਂਦੇ ਪੰਜ ਸਾਲਾਂ ਵਿੱਚ ਇਕ ਨਵੇਂ ਭਾਰਤ ਦੇ ਨਿਰਮਾਣ ਦੇ ਸੁਫਨੇ ਨੂੰ ਹਕੀਕਤ ਵਿਚ ਬਦਲਣ ਲਈ ਅੱਜ ਕੇਂਦਰੀ ਸੂਚਨਾ ਪ੍ਰਸਾਰਣ ਮੰਤਰਾਲੇ ਦੀ ਸਥਾਨਕ ਖੇਤਰੀ ਪ੍ਰਚਾਰ ਇਕਾਈ ਵੱਲੋਂ ਅਟਾਰੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ‘ਨਵੇਂ ਭਾਰਤ ਦਾ ਨਿਰਮਾਣ-ਸੰਕਲਪ, ਤੋਂ ਸਿਧੀ’ ਵਿਸ਼ੇ ’ਤੇ …

Read More »

Harsimrat Kaur Badal launches Common Food Processing Incubation Center

New Delhi, Sept. 1 (Punjab Post Bureau) – Smt Harsimrat Kaur Badal, Union Minister for Food Processing Industries launched Common Food Processing Incubation Center for Shallots (Small Onions) in Chettikulam village in Perambalur District of Tamil Nadu through video conferencing from here today.             Speaking on the ocassion Smt Harsimrat Kaur Badal said that it is a historic & auspicious …

Read More »

Shri Rajiv Gauba takes over as Union Home Secretary

New Delhi, Sept. 1 (Punjab Post Bureau) – Shri Rajiv Gauba IAS (Jharkhand cadre-1982 batch) today took over as Secretary to the Government of India in the Ministry of Home Affairs. Shri Gauba joined the Ministry of Home Affairs as Officer on Special Duty on June 27, 2017 and took charge as the Union Home Secretary upon the superannuation of …

Read More »

ਕੇਂਦਰ ਸਰਕਾਰ ਦਾ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ- ਡਿਪਟੀ ਕਮਿਸ਼ਨਰ

ਕਪੂਰਥਲਾ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਕਲਪ ਤੋਂ ਸਿੱਧੀ ਨਿਊ ਇੰਡੀਆ ਮੰਥਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵਲੋ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਇਕ ਕਿਸਾਨ ਜਾਗਰੂਕ ਸਮਾਗਮ ਦਾ ਅਯੋਜਨ ਕੀਤਾ ਗਿਆ[ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਾਇਅਬ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ ਤੇ ਉਨ੍ਹਾਂ ਨੇ ਸਮਾਗਮ ‘ਚ ਸ਼ਾਮਲ ਹੋਏ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀਆਂ, ਕਿਸਾਨਾਂ, ਕਿਸਾਨ …

Read More »

ਇੰਟਰਨੈਸ਼ਨਲ ਪ੍ਰਧਾਨ ਲਾਇਨ ਡਾ. ਨਰੇਸ਼ ਅਗਰਵਾਲ ਵਲੋਂ ਲਾਇਨਜ਼ ਆਈ ਹਸਪਤਾਲ ਦਾ ਦੌਰਾ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਪ੍ਰਧਾਨ ਲਾਇਨ ਡਾ. ਨਰੇਸ਼ ਅੱਗਰਵਾਲ ਵਲੋਂ ਲਾਇਨਜ਼ ਕਲੱਬ ਗੋਲਡਨ ਟੈਂਪਲ ਅੰਮ੍ਰਿਤਸਰ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਚਲਾਏ ਜਾ ਲਾਇਨਜ਼ ਆਈ ਹਸਪਤਾਲ ਦਾ ਦੌਰਾ ਕੀਤਾ ਅਤੇ ਇਸ ਦੇ ਕੰਮਕਾਜ਼ ਦਾ ਮੁਆਇਨਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਲਾਇਨ ਬਲਜੀਤ ਸਿੰਘ ਜੰਮੂ ਨੇ ਦੱਸਿਆ ਕਿ ਪਿਛਲੇ ਦਿਨੀਂ ਪ੍ਰਧਾਨ …

Read More »