ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਅਗਲੇ ਸਕੱਤਰ ਹੋਣਗੇ।ਉਹ ਆਪਣੇ ਕੰਮ ਦੇ ਨਾਲ ਨਾਲ ਇਹ ਸੇਵਾਵਾਂ ਵੀ ਨਿਭਾਉਣਗੇ।ਇਸ ਸਬੰਧੀ ਦਫਤਰੀ ਹੁਕਮ ਜਾਰੀ ਹੋਣ ਤੋਂ ਬਾਅਦ ਅੱਜ ਡਾ. ਰੂਪ ਸਿੰਘ …
Read More »Monthly Archives: September 2017
ਸਿੱਕਮ ਸਥਿਤ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਲਈ ਹਰ ਸੰਭਵ ਯਤਨ ਹੋਣਗੇ – ਪ੍ਰੋ: ਬਡੂੰਗਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੂੰਗਥਾਂਗ ਦੀ ਸਿੱਖ ਸੰਗਤਾਂ ਦੀ ਭਾਵਨਾ ਅਨੁਸਾਰ ਹੋਂਦ ਬਰਕਰਾਰ ਰੱਖਣ ਲਈ ਹਰ ਸਭੰਵ ਯਤਨ ਕੀਤੇ ਜਾਣਗੇ।ਇਸ ਸਬੰਧੀ ਜਿਥੇ ਇਸਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ ਜਾਵੇਗਾ ਉਥੇ ਹੀ ਕਾਨੂੰਨੀ ਪੱਖ ਤੋਂ ਵੀ ਚਾਰਾਜੋਈ ਕੀਤੀ ਜਾਵੇਗੀ।ਇਹ ਪ੍ਰਗਟਾਵਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ਇਕ ਰੋਜ਼ਾ ਸੈਮੀਨਾਰ ਅੱਜ 1 ਸਤੰਬਰ ਨੂੰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵੱਲੋਂ ਅੱਜ 1 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਭਿਆਚਾਰਕ ਵੰਨ-ਸੁਵੰਨਤਾ ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ।ਇਹ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੈ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਉਦਘਾਟਨੀ …
Read More »ਯੂਨੀਵਰਸਿਟੀ ਵਿਖੇ ਓਲਾ `ਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਓਲਾ ਕੈਬ ਵੱਲੋਂ ਪਲੇਸਮੈਂਟ ਵਿਭਾਗ ਦੇ ਸਹਿਯੋਗ ਨਾਲ “ਓਲਾ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ” ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਓਲਾ ਕੈਬ ਕੰਪਨੀ ਦੇ ਮੈਨੇਜਰ ਜਸਪ੍ਰੀਤ ਸਿੰਘ ਨੇ ਓਲਾ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ।ਇਸ ਸੈਮੀਨਾਰ ਵਿਚ ਯੂਨੀਵਰਸਿਟੀ ਕੈਂਪਸ ਅਤੇ ਰਿਜ਼ਨਲ ਕੈਂਪਸਾਂ ਦੇ ਯੂਨੀਵਰਸਿਟੀ ਬਿਜ਼ਨੈਸ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਨੂੰ ਮਿਲਿਆ ਕੌਮਾਂਤਰੀ ਸਕੂਲ ਦਾ ਦਰਜਾ
ਨਵੀਂ ਦਿੱਲੀ, 31 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੀ ਚੋਣ ‘ਬ੍ਰਿਟਿਸ਼ ਕਾਊਂਸਿਲ ਇੰਟਰਨੈਸ਼ਨਲ ਸਕੂਲ ਅਵਾਰਡ’ 2016-17 ਲਈ ਹੋਈ ਹੈ।ਇਸ ਸਬੰਧੀ ਸਕੂਲ ਨੂੰ ਕਾਊਂਸਿਲ ਵੱਲੋਂ ਅੱਜ ਈ-ਮੇਲ ਰਾਹੀਂ ਜਾਣਕਾਰੀ ਭੇਜੀ ਗਈ ਹੈ।ਇਸ ਅਵਾਰਡ ਨੂੰ ਪ੍ਰਾਪਤ ਕਰਨ ਉਪਰੰਤ ਸਕੂਲ ਨੂੰ ਕੌਮਾਂਤਰੀ ਸਕੂਲ ਦਾ ਦਰਜਾ ਪ੍ਰਾਪਤ ਹੋ ਗਿਆ ਹੈ।ਜਿਸ ਤੋਂ ਬਾਅਦ ਹੁਣ ਸਕੂਲ 2017 ਤੋਂ 2020 ਤਕ …
Read More »ਜਿਲਾ ਮੈਜਿਸਟਰੇਟ ਨੇ ਹੁੱਕਾ ਬਾਰ ਚਲਾਉਣ ’ਤੇ ਲਗਾਈ ਪਾਬੰਦੀ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਅੰਮਿ੍ਰਤਸਰ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜ਼ਿਲਾ ਮੈਜਿਸਟਰੇਟ ਨੇ ਮਨਾਹੀ ਹੁਕਮ ਦੌਰਾਨ ਦੱਸਿਆ ਕਿ ਦੇਖਣ ’ਚ ਆਇਆ ਹੈ ਕਿ ਹੁੱਕਾ ਬਾਰਾਂ ਵਿੱਚ …
Read More »DAV Public School Students Excel in Speech and Poetry Recitation
Amritsar, Aug. 31 (Punjab Post Bureau) – The students of DAV Public School Lawrence Road performed exceptionally well in ‘The Millenium Challenge’ event organised by Millenium School. In Speech and Power Point Presentation Samrath Beri (Std VII) and Bhavishya (Std VIII) bagged the First Prize. Rudrani Mahendru ( Std V) bagged the second Prize in Poetry Recitation. The judges praised …
Read More »ਡੀ.ਏ.ਵੀ ਪਬਲਿਕ ਸਕੂਲ ਦੀ ਸ਼ਾਨਦਾਰ ਜਿੱਤ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਵਿਦਿਆਰਥਣ ਨੇ ਭਾਸ਼ਣ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਦਾ ਅਯੋਜਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੀਤਾ ਗਿਆ। ਅਮੀਸ਼ਾ ਅਰੋੜਾ ਜਮਾਤ ਦਸਵੀਂ ਦੀ ਇਸ ਵਿਦਿਆਰਥਣ ਨੇ ਤਹਿਸੀਲ ਪੱਧਰ ਦੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤਿਆ ਤੇ ਉਹ ਜਿਲ੍ਹਾ ਪੱਧਰ ਲਈ ਵੀ ਚੁਣੀ ਗਈ।ਜੱਜ ਸਹਿਬਾਨ ਨੇ ਵਿਦਿਆਰਥਣ ਦੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ‘ਬਾਇਉਕੈਮੀਕਲ ਅਨੈਲਸਿਜ਼ ਇਨ ਕਲੀਨਿਕਲ ਡਾਇਗਨੋਸਿਜ਼’ ‘ਵਿਸ਼ੇ `ਤੇ ਲੈਕਚਰ
ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੇ ਜ਼ੋਆਲੋਜੀ ਅਤੇ ਕਮਿਉਨਟੀ ਕਾਲਜ ਵਿੰਗ ਦੁਆਰਾ ਯੂ.ਜੀ.ਸੀ. ਦੇ ਸਹਿਯੋਗ ਨਾਲ ‘ਬਾਇਉਕੈਮੀਕਲ ਅਨੈਲਸਿਜ਼ ਇਨ ਕਲੀਨਿਕਲ ਡਾਇਗਨੋਸਿਜ’ ਅਤੇ ਯੂ.ਜੀ.ਸੀ. ਦੀ ਕਮਿਊਨਟੀ ਕਾਲਜ ਯੋਜਨਾ ਦੇ ਅੰਤਰਗਤ ‘ਸਾਧਾਰਨ ਮੌਸਮੀ ਬੀਮਾਰੀਆਂ’ ਵਿਸ਼ੇ ਉਤੇ ਇਕ ਲੈਕਚਰ ਕਮ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਤੇ ਰਿਸੋਰਸ ਪਰਸਨ ਵਜੋਂ ਡਾ. ਰੋਬਿਨ ਤੁਲੀ, ਕੰਸਲਟਂੈਟ …
Read More »
Punjab Post Daily Online Newspaper & Print Media