Tuesday, November 24, 2026

Monthly Archives: September 2017

ਬਠਿੰਡਾ ਜ਼ੋਨ 2 ਦੀ ਐਥਲੈਟਿਕਸ ਮੀਟ ਕਰਵਾਈ ਗਈ

ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਸਿਖਿਆ ਅਫ਼ਸਰ (ਸ) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਜ਼ੋਨ 2 ਦੀ ਅਥਲੈਟਿਕਸ ਮੀਟ ਦਾ ਆਯੋਜਨ ਮਿਤੀ 25 ਸਤੰਬਰ 2017 ਤੋਂ 27 ਸਤੰਬਰ 17 ਤੱਕ ਸਪੋਰਟਸ ਸਟੇਡੀਅਮ ਬਠਿੰਡਾ ਪਿ੍ਰੰਸੀਪਲ ਗੁਰਮੇਲ ਸਿੰਘ ਦੀ ਸੁਚੱਜੀ ਅਗਵਾਈ ਹੇਠ ਹੋਈਆਂ ਇਸ ਵਿਚ 38 ਸਕੂਲਾਂ ਦੇ ਲਗਭਗ 650 ਦੇ …

Read More »

ਸ਼ਬਜ਼ੀਆਂ ਤੇ ਫਲਾਂ ਦੀ ਕਾਸ਼ਤ ਖੇਤੀ ਵਿਭਿੰਨਤਾ ਵੱਲ ਸੁਨਿਹਰਾ ਕਦਮ – ਡੀ.ਸੀ ਬਠਿੰਡਾ

ਪੀ.ਏ.ਯੂ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ।ਇਸ ਕਿਸਾਨ ਮੇਲੇ ਵਿਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਸਲਰ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਜ਼ਿਲਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਵਿਸ਼ੇਸ਼ ਮਹਿਮਾਨ ਵਜੋਂ …

Read More »

ਸਿਹਤ ਵਿਭਾਗ ਨੇ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਐਚ.ਐਨ.ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਹਾਈ ਸਕੂਲ ਜਨਤਾ ਨਗਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਸਮੇਂ ਜ਼ਿਲਾ ਮਾਸ ਮੀਡੀਆ  ਅਫਸਰ ਜਗਤਾਰ ਸਿੰਘ, ਡਾ: ਅਰਵਿੰਦਰ ਸਿੰਘ, ਪ੍ਰੋ੍ਰਕਸਨਿਸਟ ਕੇਵਲ ਕਿ੍ਰਸ਼ਨ ਸਰਮਾ, ਫਾਰਮਾਸਿਸਟ ਅਮਨਦੀਪ ਸਿੰਘ ਦੁੱਗਲ  …

Read More »

ਬੀ.ਕਾਮ ਤੇ ਬੀ.ਸੀ.ਏ ਦੇ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਬੀ.ਕਾਮ ਦੂਜਾ ਤੇ ਚੌਥਾ ਸਮੈਸਟਰ ਅਤੇ ਬੀ.ਸੀ.ਏ ਚੌਥਾ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਕਾਮ ਦੂਜਾ ਸਮੈਸਟਰ ਦੇ ਨਤੀਜੇ `ਚ ਕਾਲਜ ਦੇ ਵਿਦਿਆਰਥੀ ਮਨਦੀਪ ਕੁਮਾਰ ਤੇ ਪ੍ਰਿਆ ਨੇ 82.2 ਫੀਸਦੀ ਅੰਕ ਹਾਸਲ ਕਰਕੇ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਬਠਿੰਡਾ ਦਾ ਦੌਰਾ

ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਜੀਆਂ ਨਾਲ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਰਮਿੰਦਰ ਪਾਲ ਸਿੰਘ, ਵਧੀਕ ਜ਼ਿਲਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ, ਵਧੀਕ ਜ਼ਿਲਾ ਤੇ ਸੈਸ਼ਨ ਜੱਜ ਬਠਿੰਡਾ ਵੱਲੋਂ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ।ਜਿਸ ਵਿਚ ਉਨਾਂ ਵਲੋਂ ਸਾਰੇ …

Read More »

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀ 24 ਅਕਤੂਬਰ ਤੱਕ ਕਰ ਸਕਣਗੇ ਆਨਲਾਈਨ ਅਪਲਾਈ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਾਸਾਂਸੀ ਹਲਕੇ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ …

Read More »

ਪੰਜਾਬ ਦੀ ਕਰਜ਼ਾ ਮੁਆਫੀ ਸਕੀਮ ਦਾ 80 ਫੀਸਦ ਕਰਜ਼ਦਾਰ ਕਿਸਾਨਾਂ ਨੂੰ ਪੁੱਜੇਗਾ ਲਾਭ – ਹਰਪ੍ਰਤਾਪ ਅਜਨਾਲਾ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਵਾਅਦਾ ਨਿਭਾਇਆ ਗਿਆ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਕਰਜ਼ਾ ਲੈਣ ਵਾਲੇ 13 ਲੱਖ ਕਿਸਾਨ ਪਰਿਵਾਰਾਂ ਵਿਚੋਂ 10.25 ਲੱਖ ਕਿਸਾਨਾਂ ਪਰਿਵਾਰਾਂ ਨੂੰ ਫਾਇਦਾ ਹੋਵੇਗਾ।ਇਹ ਪ੍ਰਗਟਾਵਾ ਕਰਦਿਆਂ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਵਿਚ 17 ਲੱਖ ਤੋਂ …

Read More »

ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਤੋਂ 46988 ਉਮੀਦਵਾਰਾਂ ਨੇ ਭਰੇ ਫੌਜੀ ਭਰਤੀ ਫਾਰਮ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 4 ਤੋਂ 17 ਅਕਤੂਬਰ ਤੱਕ ਖਾਸਾ ਛਾਉਣੀ ਵਿਖੇ ਹੋਣ ਵਾਲੀ ਫੌਜ ਦੀ ਭਰਤੀ ਲਈ 46988 ਉਮੀਦਵਾਰਾਂ ਨੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਵਿਚੋਂ ਆਨ ਲਾਈਨ ਅਪਲਾਈ ਕੀਤਾ ਹੈ।ਬਤੌਰ ਸਿਪਾਹੀ, ਕਲਰਕ ਅਤੇ ਸਿਪਾਹੀ ਟੈਕਨੀਕਲ ਦੀ ਇਸ ਭਰਤੀ ਲਈ ਫੌਜ ਵੱਲੋਂ ਦਾਖਲਾ ਕਾਰਡ ਜਾਰੀ ਕਰ ਦਿੱਤੇ ਗਏ ਹਨ ਅਤੇ ਭਰਤੀ ਲਈ ਤਹਿਸੀਲ …

Read More »

ਸਨਅਤਕਾਰਾਂ ਨੇ ਪੱਟੀ-ਮੱਖੂ ਰੇਲਵੇ ਲਾਈਨ ਦਾ ਕੰਮ ਜਲਦ ਸ਼ੁਰੂ ਕਰਵਾਉਣ ਦੀ ਕੀਤੀ ਮੰਗ

ਅੰਮ੍ਰਿਤਸਰ `ਚ ਜਲਦ ਲਗਾਇਆ ਜਾਵੇਗਾ ਰੁਜ਼ਗਾਰ ਮੇਲਾ- ਡੀ.ਸੀ ਅੰਮਿ੍ਤਸਰ, 26 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜਗਾਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋੜ ਹੈ ਇਥੋਂ ਦੀ ਸਨਅਤ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਕਿੱਤਾ ਸਿਖਲਾਈ ਕੇਂਦਰਾਂ ਵਿਚ ਕੋਰਸ ਕਰਵਾਏ ਜਾਣ, ਤਾਂ ਜੋ ਉਹ ਸਨਅਤ ਲਈ ਢੁਕਵੇਂ ਹੋਣ ਤੇ ਸਨਅਤਕਾਰ ਉਨਾਂ ਨੂੰ ਖੁਸ਼ ਹੋ …

Read More »

ਹੁਣ ਪਰਾਲੀ ਵੇਚਣ ਤੇ ਪੈਸੇ ਕਮਾਉਣ ਕਿਸਾਨ – ਖੇਤੀਬਾੜੀ ਅਧਿਕਾਰੀ

ਪਰਾਲੀ ਦੀਆਂ ਗੱਠਾਂ ਬੰਨਣ ਲਈ ਲਿਆਂਦੇ ਬੇਲਰ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮਹਾਤਮਾ ਗਾਂਧੀ ਜੈਅੰਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵੱਲੋਂ ਚਲਾਏ ਜਾ ਰਹੇ ਸਫਾਈ ਪੰਦਰਵਾੜੇ ਤਹਿਤ ਕੇਂਦਰੀ ਜੇਲ ਅੰਮਿ੍ਤਸਰ ਵਿਚ ਕੈਦੀਆਂ, ਹਵਾਲਾਤੀਆਂ ਅਤੇ ਸਟਾਫ ਮੈਂਬਰਾਂ ਨੇ ਮਿਲ ਕੇ ਜੇਲ ਵਿਚ ਸਫਾਈ ਕੀਤੀ।ਇਸ ਬਾਬਤ ਜਾਣਕਾਰੀ ਦਿੰਦੇ ਡਿਪਟੀ ਜੇਲ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ ਕਿ ਡੀ.ਆਈ.ਜੀ ਜੇਲ …

Read More »