Tuesday, November 24, 2026

Daily Archives: October 3, 2017

ਸਿੱਖਸ ਹੈਲਪਿੰਗ ਸਿੱਖਸ ਸੰਸਥਾ ਵਲੋਂ ਗੁ: ਹਾਜੀਰਤਨ ਵਿਖੇ ਅੰਮ੍ਰਿਤ ਸੰਚਾਰ

ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਬਠਿੰਡਾ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਿੱਖਸ ਹੈਲਪਿੰਗ ਸਿੱਖਸ ਨਾਮ ਦੀ ਸੰਸਥਾ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਜੀ ਦੇ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਖੰਡੇ ਬਾਟੇ ਦਾ ਅੰਮਿ੍ਰਤ ਤਿਆਰ ਕਰਵਾ ਕੇ 162 ਪ੍ਰਾਣੀਆਂ ਨੂੰ ਛਕਾਇਆ ਗਿਆ। ਇਥੇ ਜ਼ਿਕਰਯੋਗ ਇਹ ਹੈ ਕਿ ਸਿੱਖਸ …

Read More »

ਬਠਿੰਡਾ ਜਿਲਾ ਸੇਵਾ ਕੇਦਰਾਂ ਦੇ ਮੁਲਾਜ਼ਮਾਂ ਨੇ ਕੰਪਨੀ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸੇਵਾ ਕੇਦਰਾਂ ਦੇ ਮੁਲਾਜਮਾਂ ਨੇ ਕੰਮ ਬੰਦ ਕਰ ਕੇ ਕਚਹਿਰੀਆਂ ਦੇ ਬਿਗ ਮਾਲ ਨਜਦੀਕ ਨਹਿਰੂ ਪਾਰਕ ਵਿਖੇ ਆਪਣਾ ਰੋਸ ਪ੍ਰਦਰਸ਼ਨ ਕੀਤਾ।ਉਨਾਂ ਨੇ ਇਸ ਸਮੇਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਐਸ.ਡੀ.ਐਮ ਅਤੇ ਡਿਪਟੀ ਕਮਿਸ਼ਨਰ ਨੂੰ ਦੇਣਾ ਚਾਹਿਆ ਤਾ ਉਹ ਮੌਕੇ `ਤੇ ਨਾ ਮਿਲਣ ਕਾਰਣ ਉਨਾਂ ਇਹ ਮੰਗ ਪੱਤਰ ਤਹਿਸੀਲਦਾਰ …

Read More »

`ਯੂ.ਜੀ.ਸੀ ਨੈਟ 2017 ਨੂੰ ਪਾਸ ਕਰਨ ਲਈ ਰਣਨੀਤੀਆਂ` ਬਾਰੇ ਭਾਸ਼ਣ ਕਰਵਾਇਆ

ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਕੰਪੀਟੀਟਿਵ ਸਟਡੀਜ਼ ਨੇ ‘ਯੂ.ਜੀ.ਸੀ ਨੈਟ 2017 ਨੂੰ ਪਾਸ ਕਰਨ ਲਈ ਰਣਨੀਤੀਆਂ’’ ਬਾਰੇ ਸਲਾਹ ਅਤੇ ਜਾਣਕਾਰੀ ਦੇਣ ਲਈ ਇਕ ਭਾਸ਼ਣ ਦਾ ਆਯੋਜਨ ਕੀਤਾ। ਇਸ ਭਾਸ਼ਣ ਐਮ.ਏ (ਪੋਲੀਟੀਕਲ ਸਾਇੰਸ, ਅਰਥ ਸ਼ਾਸਤਰ, ਇਤਿਹਾਸ) ਅਤੇ ਐਮ.ਐਸ.ਸੀ. (ਭੂਗੋਲ) ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ।ਪੰਜਾਬੀ ਯੂਨੀਵਰਸਿਟੀ ਦੇ ਖੇਤਰੀ …

Read More »

ਰਾਸ਼ਟਰੀ ਸਵੈ ਇੱਛਕ ਖ਼ੂਨਦਾਨ ਦਿਵਸ ਮਨਾਇਆ ਗਿਆ

ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸੋਸ਼ਲ ਵੈਲਫੇਅਰ ਵਿਭਾਗ ਵਲੋਂ ਰਾਸ਼ਟਰੀ ਸਵੈ ਇੱਛਕ ਖ਼ੂਨਦਾਨ ਦਿਵਸ ਮਨਾਇਆ ਗਿਆ।ਜਿਸ ਵਿੱਚ ਡਾਕਟਰ ਇੰਦਰਦੀਪ ਸਿੰਘ ਸਰਾਂ, ਬਲੱਡ ਟਰਾਂਸਫਿਊਜ਼ਨ ਅਫ਼ਸਰ, ਸਿਵਲ ਹਸਪਤਾਲ ਬਠਿੰਡਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਸਮਾਗਮ ਦੀ ਸ਼ੁਰੂਆਤ ਸੋਸ਼ਲ ਵੈਲਫੇਅਰ ਵਿਭਾਗ ਦੇ ਕੋਆਰਡੀਨੇਟਰ ਵੱਲੋਂ ਬਾਬਾ ਫ਼ਰੀਦ ਬਲੱਡ ਡੋਨਰਜ਼ ਸਕੂਐਡ ਸੰਬੰਧੀ ਸੰਖੇਪ ਜਾਣਕਾਰੀ ਪ੍ਰਦਾਨ …

Read More »

ਸੀਨੀਅਰ ਸਿਟੀਜ਼ਨ ਡੇਅ ਮੌਕੇ ਬਜ਼ੁੱਰਗਾਂ ਦਾ ਸਨਮਾਨ

ਬਠਿੰਡਾ, 2 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਬਜ਼ੁੱਰਗਾਂ ਦੇ ਕੌਮਾਂਤਰੀ ਦਿਵਸ ਮੌਕੇ ਉਘੀ ਸਮਾਜ ਸੇਵੀ ਸੰਸਥਾ ਆਨਦੀਪ ਸ਼ਿਕਸ਼ਾ ਸਮਿਤੀ ਬਠਿੰਡਾ ਵਲੋਂ ਸਮਾਜਿਕ ਸੁਰੱਖਿਆ ਵਿਭਾਗ ਬਠਿੰਡਾ ਦੇ ਸਹਿਯੋਗ ਨਾਲ ਸੰਸਥਾ ਦੇ ਸਥਾਨਕ 60 ਫੁੱਟੀ ਰੋਡ ’ਤੇ ਕਬੀਰ ਧਰਮਸ਼ਾਲਾ ਵਿਖੇ ਬਜ਼ੁੱਰਗਾਂ ਲਈ ਚੱਲ ਰਹੇ ਡੇ-ਕੇਅਰ ਸੈਂਟਰ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿਚ ਬਤੌਰ ਮੁੱਖ ਮਹਿਮਾਨ ਨਵੀਨ ਗਡਵਾਲ ਜ਼ਿਲਾ ਸਮਾਜਿਕ …

Read More »

ਜਗਮੀਤ ਸਿੰਘ ਦੇ ਕੈਨੇਡਾ ’ਚ ਐਨ.ਡੀ.ਪੀ ਦਾ ਆਗੂ ਬਣਨ ’ਤੇ ਬਡੂੰਗਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਜਗਮੀਤ ਸਿੰਘ ਦੇ ਕੈਨੇਡਾ ਵਿਚ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ) ਦੇ ਆਗੂ ਲਈ ਹੋਈ ਵੋਟਿੰਗ ਵਿਚ ਸਭ ਤੋਂ ਵੱਧ ਵੋਟਾਂ ਹਾਸਲ ਕਰਕੇ ਪਾਰਟੀ ਆਗੂ ਬਣਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵਧਾਈ ਦਿੱਤੀ ਹੈ।ਇਸ ਕਾਮਯਾਬੀ `ਤੇ ਪ੍ਰੋ: ਬਡੂੰਗਰ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਗਮੀਤ ਸਿੰਘ ਇਸ …

Read More »

ਚੋਰੀ ਦੇ ਮਾਮਲੇ `ਚ ਸ਼੍ਰੋਮਣੀ ਕਮੇਟੀ ਵਲੋਂ ਚਾਰ ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ, ਬੋਦਲ, ਹੁਸ਼ਿਆਰਪੁਰ ਵਿਖੇ ਦਾਲ ਚੋਰੀ ਕਰਨ ਦੇ ਮਾਮਲੇ ਵਿਚ ਸਖਤੀ ਵਰਤਦਿਆਂ ਚਾਰ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ।ਇਨ੍ਹਾਂ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿਚ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਸੁਰਿੰਦਰਪਾਲ ਸਿੰਘ, ਸਟੋਰ ਕੀਪਰ ਸਰਬਜੀਤ ਸਿੰਘ, ਹੈਲਪਰ ਇੰਦਰਜੀਤ ਸਿੰਘ ਤੇ ਮਾਲੀ …

Read More »

ਸ਼੍ਰੋਮਣੀ ਕਮੇਟੀ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਪੁਰਬ `ਤੇ ਦੀਪਮਾਲਾ ਕਰਨ ਦੀ ਕੀਤੀ ਬੇਨਤੀ

ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 7 ਅਕਤੂਬਰ 2017 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਆਰੰਭੇ ਗਏ ਯਤਨਾਂ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਚੌਗਿਰਦੇ ਵਿਚ ਦੁਕਾਨਦਾਰਾਂ ਨੂੰ ਜਿਥੇ ਸੱਦਾ ਪੱਤਰ ਦਿੱਤੇ, ਉਥੇ ਹੀ ਸਾਫ ਸਫਾਈ …

Read More »

ਖੇਡਾਂ ਵਿੱਚ ਵਧੀਆ ਕਾਰਗੁਜਾਰੀ ਬਦਲੇ ਮਾ. ਸੁਖਰਾਜ ਸਿੰਘ ਦਾ ਸਨਮਾਨ

ਸਮਰਾਲਾ, 2 ਅਕਤੂਬਰ (ਪੰਜਾਬ ਪੋਟ- ਕੰਗ) – ਜਦੋਂ ਕੋਈ ਅਧਿਆਪਕ ਆਪਣੇ ਕਿੱਤੇ ਨੂੰ ਪੂਰੀ ਤਰਾਂ ਸਮਰਪਿਤ ਹੋ ਕੇ ਕੰਮ ਕਰਦਾ ਹੈ, ਤਾਂ ਉਸ ਨੂੰ ਕਿਸੇ ਸਿਫਾਰਸ਼ ਦੀ ਲੋੜ ਨਹੀਂ ਹੁੰਦੀ ਬਲਕਿ ਦੁਨੀਆਂ ਖੁਦ ਉਸ ਨੂੰ ਲੱਭ ਕੇ ਸਨਮਾਨ ਦਿੰਦੀ ਹੈ, ਅੱਜ ਅਜਿਹੇ ਹੀ ਅਧਿਆਪਕਾਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਐਲੀਮੈਂਟਰੀ ਟੀਚਰ ਯੂਨੀਅਨ ਲੁਧਿਆਣਾ ਖੁਦ ਲੱਭ ਕੇ ਸਨਮਾਨਿਤ ਕਰ ਰਹੀ ਹੈ।ਇਹ …

Read More »

ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੀ ਜੋਨ ਖੇਡਾਂ `ਚ ਸਰਦਾਰੀ ਬਰਕਰਾਰ

 ਸਮਰਾਲਾ, 2 ਅਕਤੂਬਰ (ਪੰਜਾਬ ਪੋਟ- ਕੰਗ) – ਬੀਤੇ ਦਿਨੀਂ ਹੋਈਆਂ ਜੋਨ ਪੱਧਰ ਦੀਆਂ ਸਰਕਾਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਇੱਕ ਫਿਰ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀ ਛਾਏ ਰਹੇ।ਇਸੇ ਸਬੰਧ ਵਿੱਚ ਜੋਨ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਿੱਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਪੁਸ਼ਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਦੇ ਪਤਵੰਤੇ ਸੱਜਣਾ ਵੱਲੋਂ ਸਨਮਾਨਿਤ ਕੀਤਾ ਗਿਆ।ਜੋਨਲ ਖੇਡਾਂ ਵਿੱਚ …

Read More »