Tuesday, November 24, 2026

Daily Archives: October 4, 2017

ਜਾਖੜ ਨੂੰ ਕਰਾਰੀ ਹਾਰ ਦੇਣਗੇ ਗੁਰਦਾਸਪੁਰ ਦੇ ਲੋਕ- ਮਜੀਠੀਆ

ਧਾਲੀਵਾਲ/ਬਟਾਲਾ, 3 ਅਕਤੂਬਰ (ਪੰਜਾਬ ਪਸੋਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੁਰਦਾਸਪੁਰ ਉਪ ਚੋਣ ਲਈ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਪੱਖ ਵਿਚ ਕੀਤੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਰਾਰੀ ਹਾਰ ਦੇ ਕੇ ਪੰਜਾਬ ਦੇ ਲੋਕਾਂ ਦਾ ਹੱਕ ਦਿਵਾਉਣ ਲਈ …

Read More »

ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਯੁਵਕ ਮੇਲਾ ਜੇਤੂ ਵਿਦਿਆਰਥਣਾਂ ਸਨਮਾਨਿਤ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਗਏ ਸਰਕਾਰੀ, ਕਾਂਸਟੀਚਿਊਟ ਤੇ ਐਸੋਸੀਏਟ ਕਾਲਜਾਂ ਦਾ ਜ਼ੋਨਲ ਯੁਵਕ ਮੇਲੇ ਦੌਰਾਨ ਟਰਾਫ਼ੀ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਕਰਵਾਏ ਸਵੱਛ ਭਾਰਤ ਪੇਟਿੰਗ ਮੁਕਾਬਲੇ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਜਿਹੀਆਂ ਸੰਸਥਾਵਾਂ ਬਹੁਤ ਘੱਟ ਹੁੰਦੀਆਂ ਹਨ ਜਿਹੜੀਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਕਲਾ ਅਤੇ ਸੱਭਿਆਚਾਰਕ ਗਤੀਵੀਧੀਆਂ ’ਚ ਨਿਪੁੰਨ ਕਰਕੇ ਸਵੈ-ਨਿਰਭਰ ਬਣਾਉਂਦੀਆਂ ਹਨ।ਇਹ ਸ਼ਬਦ ਖਾਲਸਾ ਕਾਲਜ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਮੁੱਖ ਮਹਿਮਾਨ ਨੇ ਸ਼ਮੂਲੀਅਤ ਕਰਦਿਆਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮ: ਵੱਲੋਂ ਕਰਵਾਏ ਗਏ ਭਾਰਤ …

Read More »

ਯੂਨੀਵਰਸਿਟੀ ਵਲੋਂ ਰਿਸਰਚ ਵੈਬ ਪੋਰਟਲ ਲਾਂਚ ਕੀਤੀ ਖੋਜ ਵੈਬਸਾਈਟ ‘ਤੇ ਹੋਵੇਗੀ ਉਪਲਬਧ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿਚ ਕੀਤੀਆਂ ਅਹਿਮ ਖੋਜਾਂ ਅਤੇ ਖੋਜ ਪ੍ਰਾਪਤੀਆਂ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ ਆਨਲਾਈਨ ਰੀਸਰਚ ਵੈਬ ਪੋਰਟਲ ਲਾਂਚ ਕੀਤਾ ਗਿਆ ਜਿਸ ਰਾਹੀਂ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜਾਂ ਅਤੇ ਖੋਜ ਗਤੀਵਿਧੀਆਂ ਬਾਰੇ ਜਾਣਕਾਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਮਮਿਕਰੀ ਦੇ ਮੁਕਾਬਲਿਆਂ ਨਾਲ ਸ਼ੁਰੂ ਹੋਇਆ।ਇਸ ਮੌਕੇ ਇਸ ਜ਼ੋਨ ਨਾਲ ਸਬੰਧਤ ਵੱਖ-ਵੱਖ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ। ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਦੇ ਇਸ ਜ਼ੋਨ ਨਾਲ ਸਬੰਧਤ ਕਾਲਜਾਂ ਤੇ ਅਦਾਰਿਆਂ ਦੇ …

Read More »

ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਸਵੱਛ ਭਾਰਤ ਅਭਿਆਨ ਕਰਵਾਇਆ ਗਿਆ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਸਵੱਛ ਭਾਰਤ ਅਭਿਆਨ ਕਰਵਾਇਆ ਗਿਆ।ਪ੍ਰੋ. ਸਰਬਜੋਤ ਸਿੰਘ ਬਹਿਲ, ਡੀਨ ਵਿਦਿਆਰਥੀ ਭਲਾਈ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਸਕੂਲ ਦੇ ਮੁਖੀ, ਪ੍ਰੋ. ਪਰਮਜੀਤ ਨੰਦਾ ਨੇ ਮੁੱਖ ਮਹਿਮਾਨ ਅਤੇ ਹੋਰ ਸਾਰਿਆਂ ਨੂੰ ਜੀ ਆਇਆ ਆਖਿਆ ਅਤੇ ਪ੍ਰੋ. ਪਰਮਿੰਦਰ ਸਿੰਘ ਨੇ ਮੁੱਖ ਮਹਿਮਾਨ ਬਾਰੇ …

Read More »

ਯੂਨੀਵਰਸਿਟੀ ਬਿਜ਼ਨੈਸ ਸਕੂਲ ਵਲੋਂ ਸ਼ਹੀਦ ਭਗਤ ਸਿੰਘ ਦੀ ਯਾਦ ‘ਚ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਵੱਲੋਂ ਅਜ਼ਾਦੀ ਦੀ ਲੜਾਈ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਤੇ ਮੁਖੀ, ਡਾ. ਜਸਵੀਨ ਕੌਰ ਤੋਂ ਇਲਾਵਾ ਅਧਿਆਪਕ, ਖੋਜਾਰਥੀ ਅਤੇ ਵਿਦਿਆਰਥੀ ਹਾਜ਼ਰ ਸਨ ਜਿਨ੍ਹਾਂ ਨੇ ਸ. ਭਗਤ ਸਿੰਘ …

Read More »

ਯੂਨੀਵਰਸਿਟੀ ਦੇ ਐਨ.ਸੀ.ਸੀ ਯੁਨਿਟ ਨੇ ਸਵੱਛ ਭਾਰਤ ਸਬੰਧੀ ਵਿਸ਼ੇਸ਼ ਦਿਨ ਮਨਾਇਆ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਸੀ.ਸੀ ਯੁਨਿਟ, ਆਰਮੀ ਵਿੰਗ ਆਫ ਫਸਟ ਪੰਜਾਬ ਬਟਾਲੀਅਨ ਵੱਲੋਂ ਸਵੱਛ ਭਾਰਤ ਸਬੰਧੀ ਵਿਸ਼ੇਸ਼ ਦਿਨ ਮਨਾਇਆ ਗਿਆ।ਇਸ ਦਾ ਆਯੋਜਨ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਕੀਤਾ ਗਿਆ। ਐਨ.ਸੀ.ਸੀ ਇੰਚਾਰਜ, ਅਨਿਲ ਕੁਮਾਰ ਨੇ ਐਨ.ਸੀ.ਸੀ ਕੈਡਿਟ ਨੂੰ ਸੰਬੋਧਨ ਕੀਤਾ ਅਤੇ ਸਫਾਈ ਅਭਿਆਨ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੌਲੀਕੂਲਰ ਬਾਇਓਲੋਜੀ ਅਤੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਅਹਿੰਸਾ ਦਿਵਸ ਮਨਾਇਆ ਗਿਆ। ਇਹ ਦਿਵਸ ਮਹਾਤਮਾ ਗਾਂਧੀ ਦੀ 150ਵੀ ਜਨਮ ਸ਼ਤਾਬਦੀ ਨੂੰ ਸਮਰਪਿਤ ਸੀ। ਰਾਜਨੀਤੀ ਵਿਗਿਆਨ ਵਿਭਾਗ ਦੇ ਡਾ. ਹਰਮੀਤ ਸਿੰਘ ਨੇ ਗਾਂਧੀ ਜੀ ਦੇ ਆਦਰਸ਼ਾਂ ‘ਤੇ ਵਿਸ਼ੇਸ਼ ਭਾਸ਼ਣ ਦਿੱਤਾ ਅਤੇ ਕਿਹਾ ਕਿ ਅੱਜ ਲੋੜ ਹੈ ਕਿ ਗਾਂਧੀ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 3 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 19 ਸਤੰਬਰ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਹੋਏ ਇਕ ਪਰਵਾਸੀ ਦੀ 2 ਅਕਤੂਬਰ ਨੂੰ ਇਲਾਜ ਦੌਰਾਨ ਮੌਤ ਹੋ ਗਈ ਸੀ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰਾਕੇਸ਼ ਕੁਮਾਰ ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ ਵਿਸ਼ਾਲ ਪੁੱਤਰ ਬਿਲਾਸ ਵਾਸੀ ਬਿਹਾਰ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਇਸ ਲਈ ਮ੍ਰਿਤਕ ਦੀ ਸ਼ਨਾਖਤ ਕਰਨ …

Read More »