ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ `ਹੰਸਿਕਾ ਮਹਾਜਨ` ਨੇ `ਹਾਈਪਰ ਸਿਟੀ` ਵਿਖੇ ਹੋਏ `ਹਾਈਪਰ ਬਡਿੰਗ ਸ਼ੈਫ` ਜੂਨੀਅਰ ਮੁਕਾਬਲੇ ਵਿੱਚ ਭਾਗ ਲਿਆ।ਉਸ ਨੇ ਇਸ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਉਸ ਦੇ ਪਕਵਾਨ ਨੂੰ ਜੱਜ ਸਾਹਿਬਾਨਾਂ ਵੱਲੋਂ ਬੇਹੱਦ ਸਰਾਹਿਆ ਗਿਆ। ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ …
Read More »Daily Archives: October 4, 2017
ਹੁਣ ਭੱਠਿਆਂ ਵਿਚੋਂ ਨਹੀਂਂ ਨਿਕਲੇਗਾ ਕਾਲਾ ਧੂੰਆਂ ਪਰਾਲੀ ਨਾ ਸਾੜਣ ਵਾਲੇ ਕਿਸਾਨ ਸਨਮਾਨਿਤ
ਪਰਾਲੀ ਨੂੰ ਕਿਸਾਨਾਂ ਦੀ ਮਦਦ ਨਾਲ ਸਾਂਭਣ ਦੀ ਕੋਸ਼ਿਸ਼ ਕਰ ਰਹੇ ਹਾਂ – ਕਾਹਨ ਸਿੰਘ ਪਨੂੰ ਅੰਮਿ੍ਤਸਰ, 3 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਦਾ ਮੰਨਣਾ ਹੈ ਕਿ ਰਾਜ ਵਿਚ ਪ੍ਰਦੂਸ਼ਣ ਦਾ ਕਾਰਨ ਬਣਦੀ ਖੇਤਾਂ ਦੀ ਰਹਿੰਦ-ਖੂੰਹਦ ਵੱਡਾ ਮਸਲਾ ਹੈ, ਪਰ ਕਿਸਾਨ ਨੂੰ ਇਸ ਦੇ ਸਹੀ ਨਿਪਟਾਰੇ ਬਾਰੇ ਜਾਗਰੂਕ ਕਰਕੇ ਇਸ …
Read More »ਜਾਖੜ ਵਲੋਂ ਕਿਸਾਨਾਂ ਤੇ ਅਰਥਚਾਰੇ ਦੇ ਉਜਾੜੇ ਲਈ ਮੋਦੀ ਸਰਕਾਰ ਦੀ ਅਲੋਚਨਾ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਨੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਖੇਤੀ ਸਾਜ਼ੋ-ਸਾਮਾਨ ਅਤੇ ਹੋਰ ਸਬੰਧਤ ਵਸਤਾਂ ’ਤੇ ਜੀ.ਐਸ.ਟੀ ਲਾਉਣ ਦਾ ਫੈਸਲਾ ਪਹਿਲਾਂ ਹੀ ਸੰਕਟ ਨਾਲ ਜੂਝ ਰਹੀ ਕਿਸਾਨੀ ਦਾ ਲੱਕ ਤੋੜ ਕੇ ਰੱਖ ਦੇਵੇਗੀ। ਮੰਗਲਵਾਰ ਨੂੰ ਇੱਥੇ …
Read More »ਸੁਜਾਨਪੁਰ ਦੇ ਅਜ਼ਾਦ ਕੌਂਸਲਰ ਨੇ ਵਰਕਰਾਂ ਸਮੇਤ ਕਾਂਗਰਸ ਦੇ ਹੱਥ ਫੜਿਆ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਤੋਂ ਵਾਰਡ ਨੰ. 2 ਦੀ ਭਾਜਪਾ ਕੌਂਸਲਰ ਮੁਕੇਸ਼ ਲਤਾ ਨੂੰ ਭਾਜਪਾ ਵੱਲੋਂ ਕਰੀਬ 2 ਸਾਲ ਪਹਿਲਾਂ ਹੋਈਆਂ ਨਗਰ ਕੌਂਸਲ ਚੋਣਾਂ ’ਚ ਮੁੜ ਤੋਂ ਪਾਰਟੀ ਦੀ ਟਿਕਟ ਨਾ ਦਿੱਤੇ ਜਾਣ ਕਾਰਨ ਸਾਬਕਾ ਕੌਂਸਲਰ ਮੁਕੇਸ਼ ਲਤਾ ਦੇ ਬੇਟੇ ਸੁਰਿੰਦਰ ਵਰਮਾ ਨੇ ਭਾਜਪਾ ਤੇ ਕਾਂਗਰਸ ਖਿਲਾਫ ਬਿਗੁਲ ਵਜਾਉਂਦਿਆਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ …
Read More »ਸੁਨੀਲ ਜਾਖੜ ਤੇ ਬ੍ਰਹਮ ਮੋਹਿੰਦਰਾ ਨੇ ਸੁਜਾਨਪੁਰ ਹਲਕੇ ਦੀ ਸਮੁੱਚੀ ਲੀਡਰਸ਼ਿਪ ਨੂੰ ਇਕ ਮੰਚ ’ਤੇ ਲਿਆਂਦਾ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਆਪਣੀ ਜਿੱਤ ਨੂੰ ਪੁਖਤਾ ਕਰਨ ਵਾਸਤੇ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ, ਜਿਸ ਦੇ ਕਾਰਨ ਬੀਤੇ ਲੰਬੇ ਸਮੇਂ ਤੋਂ ਸੁਜਾਨਪੁਰ ਹਲਕੇ ’ਚ ਬਿਖਰੀ ਹੋਈ ਕਾਂਗਰਸ ਪਾਰਟੀ ਨੂੰ ਆਖਿਰਕਾਰ ਲੋਕ ਸਭਾ ਜਿਮਨੀ ਚੋਣ ਦੇ ਉਮੀਦਵਾਰ ਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ …
Read More »ਸੇਖਵਾਂ ਸਕੂਲ ਵਿਦਿਆਰਥਣ ਨੇ ਪਰਾਬੁੱਧ ਭਾਰਤ ਫਾਉਡੇਸ਼ਨ ਦੇ ਟੈਸਟ `ਚ ਹਾਸਲ ਕੀਤੀ ਮੈਰਿਟ
ਬਟਾਲਾ, 3 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬਰਨਾਲ ਸਮਾਜ ਵਿੱਚ ਸੰਵਿਧਾਨ ਦੇ ਨਿਰਮਾਤਾ ਅਤੇ ਉਸ ਦੀ ਸੋਚ ਨੂੰ ਹਰ ਘਰ ਵਿੱਚ ਪਹੁੰਚਾਊਣ ਦੇ ਮਕਸਦ ਨਾਲ ਪਰਾਬੁੱਧ ਭਾਰਤ ਫਾਉਡੇਸ਼ਨ ਲਏ ਗਏ ਟੈਸਟ ਵਿੱਚ 46000 ਵਿਦਿਆਰਥੀਆਂ ਨੇ ਭਾਗ ਲਿਆ।ਇਸ ਵਿਚੋ 206 ਬੱਚੇ ਮੈਰਿਟ ਲਿਸਟ ਵਿਚ ਆਏ ਸਨ।ਸ.ਸ.ਸ.ਸ ਸੇਖਵਾਂ ਦੀ ਮੈਡੀਕਲ ਦੀ ਵਿਦਿਆਰਥਣ ਰਮਨ ਨੇ ਪਰਾਬੁੱਧ ਭਾਰਤ ਫਾਉਡੇਸ਼ਨ ਲਏ ਗਏ ਇਸ ਟੈਸਟ …
Read More »ਲੋਕ ਕਾਂਗਰਸ ਅਤੇ ਭਾਜਪਾ ਦੇ ‘ਬਾਹਰੀ‘ ਉਮੀਦਵਾਰਾਂ ਨੂੰ ਹਰਾਉਣ- ਵਿਧਾਇਕ ਮਾਨਸ਼ਾਹੀਆ
ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅੱਜ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਪਿੰਡਾਂ ‘ਚ ਨੁੱਕੜ ਬੈਠਕਾਂ ਅਤੇ ਡੋਰ ਟੂ ਡੋਰ ਕਰਕੇ ਮੇਜਰ ਜਨਰਲ ਸੁਰੇਸ਼ ਕੁਮਾਰ ਖਜੂਰੀਆ ਲਈ ਚੋਣ ਪ੍ਰਚਾਰ ਕੀਤਾ। ਫੁੱਲੜਾਂ, ਜਿੰਦੜੀ, ਗਿਆਲਾ ਅਤੇ ਹੋਰ ਪਿੰਡਾਂ ‘ਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਨਾਜ਼ਰ …
Read More »
Punjab Post Daily Online Newspaper & Print Media