ਪਠਾਨਕੋਟ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ (ਰਿਟਾ.) ਸੁਰੇਸ਼ ਖਜੂਰੀਆ ਨੇ ਅੱਜ ਪੰਜਾਬ ਕੈਥੋਲਿਕ ਚਰਚ ਦੇ ਬਿਸ਼ੋਪ ਅਤੇ ਮਸੀਹ ਮਹਾਂ ਸਭਾ ਦੇ ਬੁਲਾਰੇ ਬਿਸ਼ੋਪ ਫਰੈਂਕੋ ਮਲੱਕਲ ਦਾ ਜਲੰਧਰ ਵਿਖੇ ਬਿਸ਼ੋਪ ਹਾਊਸ ਜਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਸਮੇਂ ਉਨਾਂ ਦੇ ਨਾਲ ਜਾਰਜ ਸੋਨੀ, ਅਲਫਰੈਡ ਗੁੱਡਵਿਨ, ਫਾਦਰ ਪੀਟਰ ਅਤੇ ਸੰਦੀਪ …
Read More »Daily Archives: October 5, 2017
ਸੀ.ਬੀ.ਐਸ.ਈ ਕਲੱਸਟਰ ਯੜੀ ਟੇਬਲ ਟੈਨਿਸ ਟੂਰਨਾਮੈਂਟ 2017 5 ਤੋਂ 8 ਅਕਤੂਬਰ ਤੱਕ – ਡਾ. ਧਰਮਵੀਰ ਸਿੰਘ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਲਈ ਬੜੇ ਮਾਣ ਦੀ ਗਲ ਹੈ ਕਿ ਸਕੂਲ ਨੂੰ 5 ਤੋਂ 8 ਅਕਤੂਬਰ ਤੱਕ ਸੀ.ਬੀ.ਐਸ.ਈ ਕਲੱਸਟਰ ਯੜੀ ਟੇਬਲ ਟੈਨਿਸ ਟੂਰਨਾਮੈਂਟ 2017 ਦੀ ਮੇਜ਼ਬਾਨੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਸਕੂਲ ਦੇ …
Read More »ਭਾਸ਼ਣ ਮੁਕਾਬਲਿਆਂ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਰਸ਼ਲੀਨ ਸਿੰਘ ਅਤੇ ਕਿਰਨਦੀਪ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਗੁਰਪੁਰਬ ਕਮੇਟੀ (ਰਜਿ:) ਵੱੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਕਰਵਾਏ ਭਾਸ਼ਣ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ …
Read More »ਸਰਬ ਸੰਮਤੀ ਹੋਈ ਨਾਲ ਬ੍ਰਿਸਬੇਨ ਪੰਜਾਬੀ ਕਮਿਊਨਿਟੀ ਕਲਬ ਕੈਲਮਵੇਲ ਦੀ ਨਵੀਂ ਕਮੇਟੀ ਦੀ ਚੋਣ
ਆਸਟਰਲੀਆ (ਬ੍ਰਿਸਬੇਨ), 3 ਅਕਤੂਬਰ, (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਆਸਟਰੇਲੀਆ ਵਿੱਚ ਆਪਣੇ ਅਮੀਰ ਸਭਿਆਚਾਰਕ ਵਿਰਸੇ ਅਤੇ ਅਜੋਕੀ ਪੀੜ੍ਹੀ ਨੂੰ ਖੇਡਾਂ ਤੇ ਸੱਭਿਆਚਾਰਕ ਸਰਗਰਮੀਆਂ ਨਾਲ ਜੋੜੀ ਰੱਖਣ ਲਈ ਸਮੁਦਾਇਕ ਕਲੱਬਾਂ ਦੀ ਹਮੇਸ਼ਾਂ ਹੀ ਅਹਿਮ ਭੂਮਿਕਾ ਰਹੀ ਹੈ।ਵਿਦੇਸ਼ਾਂ ਵਿੱਚ ਰਹਿੰਦਿਆਂ ਆਪਣੇ ਬੱਚਿਆਂ ਨੂੰ ਮਾਤ-ਭਾਸ਼ਾ, ਲੋਕ-ਨਾਚ, ਵਿਰਾਸਤ ਨਾਲ ਜੋੜੀ ਰੱਖਣ ਲਈ ਬ੍ਰਿਸਬੇਨ ਵਿੱਚ ਇਸੇ ਲੜੀ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਹਿੱਤ …
Read More »ਜਗਮੀਤ ਸਿੰਘ ਨੂੰ ਐਨ.ਡੀ.ਪੀ ਦਾ ਆਗੂ ਬਣਨ ’ਤੇ ਦਮਦਮੀ ਟਕਸਾਲ ਨੇ ਦਿੱੱਤੀ ਵਧਾਈ
ਦੁਨੀਆ ਭਰ ’ਚ ਸਿੱਖ ਇੱਕ ਤਾਕਤ ਵਜੋਂ ਉਭਰੇ- ਗਿ. ਹਰਨਾਮ ਸਿੰਘ ਖ਼ਾਲਸਾ ਅੰਮਿ੍ਰਤਸਰ, 4 ਅਕਤੂਬਰ (ਪੰਜਾਬ ਪਸੋਟ ਬਿਊਰੋ) – ਜਗਮੀਤ ਸਿੰਘ ਨੂੰ ਕੈਨੇਡਾ ਵਿਖੇ ਐਨ.ਡੀ.ਪੀ ਦਾ ਆਗੂ ਬਣਨ ’ਤੇ ਦਮਦਮੀ ਟਕਸਾਲ ਨੇ ਵਧਾਈ ਦਿੱੱਤੀ ਹੈ।ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਵਿਦੇਸ਼ਾਂ ਦੀਆਂ ਸਰਕਾਰਾਂ ਅਤੇ ਉਥੋਂ ਦੇ ਲੋਕ ਸਿਖ ਭਾਈਚਾਰੇ ਦੀ ਇਮਾਨਦਾਰੀ, ਲਗਨ ਅਤੇ ਮਿਹਨਤ ਨੂੰ …
Read More »ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ ਪੁਰਬ ਸਮੇਂ ਸੰਗਤਾਂ ਲਈ ਰਿਹਾਇਸ਼ ਦੇ ਮੁਕੰਮਲ ਪ੍ਰਬੰਧਾਂ ਦਾ ਦਾਅਵਾ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੇ ਹੋਟਲਾਂ ਤੇ ਨਿਵਾਸਾਂ ਦੀ ਫੈਡਰੇਸ਼ਨ ਨਾਲ ਇਕੱਤਰਤਾ ਕੀਤੀ।ਇਸ ਮੀਟਿੰਗ …
Read More »ਛੀਨਾ ਨੇ ਖ਼ਾਲਸਾ ਕਾਲਜ ਵਿਖੇ ‘ਮਾਤਾ ਸਾਹਿਬ ਕੌਰ ਹੋਸਟਲ’ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਕੌਂਸਲ ਦੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਗਰਲਜ਼ ਹੋਸਟਲ ਦੇ …
Read More »ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪੋਲੋ ਗਰਾਊਂਡ, ਪਟਿਆਲਾ ਵਿਖੇ ਹੋਈ ਸਟੇਟ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਅੰਡਰ-14 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ, ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀ ਸਨੇਹਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਮੁੱਕੇਬਾਜ਼ੀ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ …
Read More »ਜ਼ਿਮਨੀ ਚੋਣ ਦੌਰਾਨ ਵਿਸ਼ਾਲ ਰੋਸ ਮਾਰਚ 8 ਅਕਤੂਬਰ ਨੂੰ – ਲਾਹੌਰੀਆ
ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆ ਦੱਸਿਆ ਕਿ ਈ.ਟੀ.ਯੂ ਪੰਜਾਬ ਵਲੋਂ ਪ੍ਰਾਇਮਰੀ/ਐਲੀਮੈਂਟਰੀ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ 25 ਤੋ 27 ਸਤੰਬਰ ਤੱਕ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਣ ਉਪਰੰਤ 8 ਅਕਤੂਬਰ ਨੂੰ ਜ਼ਿਮਨੀ …
Read More »ਤੰਬਾਕੂ, ਸਿਗਰਟਾਂ ਦੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਕਰੇ ਪੰਜਾਬ ਸਰਕਾਰ ਚਰਨਜੀਤ ਗੁਮਟਾਲਾ
ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖ ਕੇ ਤੰਬਾਕੂ ਤੇ ਸਿਗਰਟਾਂ ਵੇਚਣ ਵਾਲੀਆਂ ਦੁਕਾਨਾਂ ਦੀ ਰਜਿਸਟ੍ਰੇਸ਼ਨ ਕਰਨ ਦੀ ਮੰਗ ਕੀਤੀ ਹੈ।ਪੱਤਰ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦਿਆਂ ਮੰਚ ਦੇ ਆਗੂ ਨੇ ਕਿਹਾ ਕਿ ਭਾਰਤ ਸਰਕਾਰ ਦੇ ਸਿਹਤ ਵਿਭਾਗ ਵਲੋਂ ਰਾਜ …
Read More »
Punjab Post Daily Online Newspaper & Print Media