Tuesday, November 24, 2026

Daily Archives: October 5, 2017

ਟੀ.ਬੀ ਜਾਗਰੂਕਤਾ ਵੈਨ ਸਹਾਇਕ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤੀ ਰਵਾਨਾ

ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਦੀ ਦੇਖ ਰੇਖ ਟੀ.ਬੀ ਦੀ ਜਾਣਕਾਰੀ ਲਈ ਪਹੁੰਚੀ ਜਾਗਰੂਕਤਾ ਵੈਨ ਨੂੰ ਸਹਾਇਕ ਸਿਵਲ ਸਰਜਨ ਡਾ. ਐਸ.ਕੇ ਰਾਜ ਕੁਮਾਰ ਨੇ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ, ਜ਼ਿਲਾ ਟੀਕਾਕਰਨ ਅਫਸਰ, ਡਿਪਟੀ ਮੈਡੀਕਲ ਕਮਿਸ਼ਨਰ, ਪੀ.ਐਚ.ਐਸ.ਸੀ ਬਠਿੰਡਾ, ਸੀਨੀਅਰ …

Read More »

ਧੂਮ ਧੜਾਕੇ ਨਾਲ ਹੋਏ ਦੂਜੇ ਦਿਨ ‘ਜ਼ਿਲਾ ਅਥਲੈਟਿਕਸ ਮੀਟ’ ਦੇ ਮੁਕਾਬਲੇ

ਬਠਿੰਡਾ, 4 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਸਿੱਖਿਆ ਅਫਸਰ (ਸੈ:ਸਿ:) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਗੁਰਪ੍ਰੀਤ ਸਿੰਘ ਏ.ਈ.ਓ (ਖੇਡਾਂ) ਦੀ ਦੇਖ-ਰੇਖ ਵਿੱਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਬਠਿੰਡੇ ਜ਼ਿਲੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ, ਮਿਡਲ/ਹਾਈ ਅਤੇ ਸੈਕੰਡਰੀ ਸਕੂਲ ਦੇ ਖਿਡਾਰੀਆਂ ਦੀ ਲੜਕੇ/ਲੜਕੀਆਂ ਅਥਲੈਟਿਕਸ ਮੀਟ ਦੂਜੇ ਦਿਨ ਧੂਮ ਧੜਾਕੇ ਨਾਲ ਹੋਇਆ। ਦੂਜੇ ਦਿਨ …

Read More »

ਸੇਂਟ ਸੋਲਜਰ ਸਕੂਲ `ਚ ਮਨਾਇਆ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸੇਂਟ ਸੋਲਜਰ ਇਲਾਈਟ ਕਾਨਵੈਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ੜੀ ਧੂਮ ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸਕੂਲ ਦੇ ਅਧਿਆਪਕ ਸੁਖਚੈਨ ਸਿੰਘ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ `ਤੇ ਚਾਨਣਾ ਪਾਇਆ।ਉਪਰੰਤ ਮੈਨਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਸ਼ਹੀਦ …

Read More »

ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ `ਚੋਂ ਛੇਕਿਆ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ) – ਸਰਬਤ ਖਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ਸਾਬਕਾ ਅਕਾਲੀ ਮੰਤਰੀ ਤੇ ਮੈਂਬਰ ਸ਼੍ਰੋਮਣੀ ਕਮੇਟੀ ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਵਿਚੋਂ ਛੇਕ ਦਿਤਾ ਹੈ।ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰਾਂ ਦੀ ਹੋਈ ਇੱਕ ਵਿਸ਼ੇਸ਼ ਇਕੱਤਰਤਾ `ਚ ਕਾਫੀ ਵਿਚਾਰਾਂ ਕਰਨ ਤੋਂ ਬਾਅਦ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਉਹਨਾਂ ਵਲੋਂ ਸ਼੍ਰੋਮਣੀ …

Read More »