New Delhi, Oct. 5 (Punjab Post Bureau) – National Highways Authority of India (NHAI) has so far planted about 10 lakh plants along national highways in this monsoon season. This includes about 4 lakh avenue plants and about 6 lakh plants on the highway medians. The plantation drive is part of NHAI’s activity towards ensuring and upholding the cause of …
Read More »Daily Archives: October 6, 2017
Mukhtar Abbas Naqvi addresses “Pradhanmantri Mudra Yojna” promotion camp
New Delhi, Oct. 5 (Punjab Post Bureau) – Union Minority Affairs Minister Shri Mukhtar Abbas Naqvi today said here that under the “Mudra Yojna”, launched on 08th April 2015, the Centre has approved about 9.13 crore loans. Addressing the common people, traders, industries’ representatives and people from social sector in Hyderabad during “Pradhanmantri Mudra Yojna” promotion camp, Shri Naqvi said …
Read More »ਰਾਗ ਦਰਬਾਰ ਵਿਚ ਸ਼ਾਮਲ ਹੋਣ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਪੁੱਜੇ ਰਾਗੀ ਜਥੇ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ 6 ਅਕਤੂਬਰ ਦੀ ਰਾਤ ਨੂੰ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਰਾਗ ਦਰਬਾਰ ਵਿਚ ਹਾਜ਼ਰੀ ਭਰਨ ਲਈ ਅਮਰੀਕਾ ਅਤੇ ਆਸਟ੍ਰੇਲੀਆ ਤੋਂ ਰਾਗੀ ਜਥੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਗਏ ਹਨ। ਅਮਰੀਕਾ ਤੋਂ ਸਿੱਖ ਧਰਮਾਂ ਵੱਲੋਂ ਯੋਗੀ ਹਰਭਜਨ ਸਿੰਘ ਦੇ …
Read More »ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ ਵਿਚ ਮੁਕੱਦਸ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕਰ ਰਹੀਆਂ ਹਨ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ …
Read More »ਪੇਂਡੂ ਚੌਂਕੀਦਾਰਾਂ ਨੂੰ ਪੰਜਾਬ ਸਰਕਾਰ ਹਰ ਮਹੀਨੇ ਮਾਣਭੱਤਾ ਦੇਵੇ – ਨਛੱਤਰ ਸਿੰਘ, ਹਰਬੰਸਪੁਰਾ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) -ਅੱਜ ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮੀਟਿੰਗ ਯੂਨੀਅਨ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਮੈਂਬਰਾਂ ਨੇ ਭਾਗ ਲਿਆ।ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਚੌਂਕੀਦਾਰਾਂ ਨਾਲ ਮਤਰੇਈ ਮਾਂ ਵਾਲੇ ਵਤੀਰੇ ਦੀ ਅਲੋਚਨਾ ਕੀਤੀ ਗਈ।ਪੇਂਡੂ ਗਰੀਬ ਚੌਂਕੀਦਾਰਾਂ ਨੂੰ ਨਾ-ਮਾਤਰ ਕੇਵਲ 1000 ਰੁਪਏ ਮਾਣ ਭੱਤਾ ਦਿੱਤਾ ਜਾਂਦਾ ਹੈ, ਜੋ ਕਿ ਅੱਜਕੱਲ …
Read More »ਮੈਡਮ ਰੁਪਿੰਦਰ ਕੌਰ ਨੇ ਬਤੌਰ ਬੀ.ਪੀ.ਈ.ਓ ਸਮਰਾਲਾ-2 ਦਾ ਅਹੁੱਦਾ ਸੰਭਾਲਿਆ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) -ਬੀਤੇ ਦਿਨੀਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਾਈਆਂ ਵਿਖੇ ਬਤੌਰ ਸੈਂਟਰ ਹੈਡ ਟੀਚਰ ਆਪਣੀਆਂ ਸੇਵਾਵਾਂ ਨਿਭਾ ਰਹੇ ਮੈਡਮ ਰੁਪਿੰਦਰ ਕੌਰ ਨੂੰ ਤਰੱਕੀ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ-2 ਵਿਖੇ ਨਿਯੁੱਕਤ ਕੀਤਾ ਗਿਆ। ਮੈਡਮ ਰੁਪਿੰਦਰ ਕੌਰ ਜੋ ਕਿ ਬਹੁਤ ਹੀ ਮਿਹਨਤੀ ਅਤੇ ਆਪਣੇ ਕਿੱਤੇ ਨੂੰ ਪੂਰੀ ਤਰਾਂ ਸਮਰਪਿਤ ਹਨ, ਜਿਨਾਂ ਨੇ ਵੱਖ ਵੱਖ ਥਾਵਾਂ …
Read More »ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਬਣੇ ਜਿਲਾ ਲੁਧਿਆਣਾ ਅਧਿਆਪਕ ਦਲ ਦੇ ਪ੍ਰਧਾਨ
ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) – ਅਧਿਆਪਕ ਦਲ ਪੰਜਾਬ ਜ਼ਿਲਾ ਲੁਧਿਆਣਾ ਦੀ ਅੱਜ ਮਹੀਪਾਲ ਸਿੰਘ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਚੋਣ ਮੀਟਿੰਗ ਹੋਈ।ਜਿਸ ਵਿੱਚ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਨੂੰ ਅਧਿਆਪਕ ਦਲ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਚੁਣ ਲਿਆ ਗਿਆ, ਜਿਸ ਨੂੰ ਸਭ ਨੇ ਹੱਥ ਖੜੇ ਕਰਕੇ ਪ੍ਰਵਾਨ ਕਰ ਲਿਆ।ਲਖਵਿੰਦਰਪਾਲ ਸਿੰਘ ਜੋ ਕਿ ਬਤੌਰ ਕਾਮਰਸ ਲੈਕਚਰਾਰ …
Read More »ਪੈਨਸ਼ਨਰਾਂ ਦੀ ਪਠਾਨਕੋਟ ਰੋਸ ਰੈਲੀ 7 ਨੂੰ ਅਟੱਲ – ਪ੍ਰੇਮ ਸਾਗਰ ਸ਼ਰਮਾ
ਰੈਲੀ ਉਪਰੰਤ ਬਜ਼ਾਰਾਂ ਵਿਚ ਰੋਸ ਮਾਰਚ ਦਾ ਐਲਾਨ ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) – ਪੰਜਾਬ ਭਰ ਦੇ 3.5 ਲੱਖ ਸਰਕਾਰੀ ਪੈਨਸ਼ਰਾਂ/ਫੈਮਲੀ ਪੈਨਸ਼ਨਰਾਂ ਅਤੇ ਅਰਧ ਸਰਕਾਰੀ ਪੈਨਸ਼ਨਰਾਂ ਨੇ 7 ਅਕਤੂਬਰ 2017 ਨੂੰ ਪਠਾਨਕੋਟ ਦੇ ਸ਼ਿਮਲਾ ਪਹਾੜੀ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਨਾ ਮੰਨੇ ਜਾਣ ਤੇ ਮਜ਼ਬੂਰੀ ਵੱਸ ਰੋਸ ਰੈਲੀ ਉਪਰੰਤ ਬਜ਼ਾਰਾਂ ਵਿਚ ਰੋਸ ਮਾਰਚ ਵੀ ਕਰਕੇ ਇਹਨਾਂ …
Read More »ਪ੍ਰੈਸ ਐਸੋਸੀਏਸ਼ਨ ਪਠਾਨਕੋਟ ਦਾ ਕੀਤਾ ਗਿਆ ਪੁਨਰ ਗਠਨ – ਅਜੈ ਸੈਨੀ ਬਣੇ ਪ੍ਰਧਾਨ
ਪਠਾਨਕੋਟ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਇੱਕ ਨਿਜੀ ਹੋਟਲ ਵਿੱਚ ਜਿਲੇ ਦੇ ਪ੍ਰਿੰਟ ਅਤੇ ਇਲੈਕਟਰਾਨਿਕ ਮੀਡਿਆ ਵਲੋਂ ਪ੍ਰੈਸ ਐਸੋਸੀਏਸ਼ਨ ਪਠਾਨਕੋਟ ਦਾ ਗਠਨ ਕੀਤਾ ਗਿਆ।ਉਘੇ ਸੰਪਾਦਕ ਰਾਜਿੰਦਰ ਮੇਹਤਾ ਦੀ ਪ੍ਰਧਾਨਗੀ `ਚ ਹੋਈ ਮੀਟਿੰਗ `ਚ ਚੈਨਲ ਸੈਵਨ ਸੀ ਦੇ ਐਮ.ਡੀ ਅਜੈ ਸੈਨੀ ਨੂੰ ਪ੍ਰੈਸ ਐਸੋਸੀਏਸ਼ਨ ਪਠਾਨਕੋਟ ਦਾ ਸਰਵਬਸੰਮਤੀ ਨਾਲ ਪ੍ਰਧਾਨ ਨਿਯੁੱਕਤ ਕੀਤਾ ਗਿਆ, ਜਦਕਿ ਰਜਿੰਦਰ ਮੇਹਤਾ ਨੂੰ ਚੇਅਰਮੈਨ ਬਣਾਇਆ ਗਿਆ । …
Read More »ਸੰਤ ਬਾਬਾ ਅਜੈਬ ਸਿੰਘ ਟਾਹਲੀ ਸਾਹਿਬ ਵਾਲਿਆ ਦਾ ਆਸਟਰੇਲੀਆ `ਚ ਸਵਾਗਤ
ਚੌਂਕ ਮਹਿਤਾ, 5 ਅਕਤੂਬਰ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ ) – ਕਾਰ ਸੇਵਾ ਵਾਲੇ ਸੰਤ ਬਾਬਾ ਅਜੈਬ ਸਿੰਘ ਮੱਖਣਵਿੰਡੀ, ਟਾਹਲੀ ਸਾਹਿਬ ਵਾਲੇ ਆਸਟਰੇਲੀਆ ਵਿੱਚ ਸਿੱਖੀ ਦਾ ਪ੍ਰਚਾਰ ਕਰਨ ਲਈ ਗਏ ਹੋਏ ਹਨ ਜੋ ਰੋਜ਼ਾਨਾ ਹੀ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲੈ ਕੇ ਸਿੱਖ ਸੰਗਤਾਂ ਨੂੰ ਸਿੱਖੀ ਨਾਲ ਜੋੜ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆ ਆਸਟਰੇਲੀਆ ਦੇ ਮੈਲਬਰਨ ਨਿਵਾਸੀ ਸਰਪੰਚ ਪਰਮਜੀਤ ਸਿੰਘ …
Read More »
Punjab Post Daily Online Newspaper & Print Media