ਖਾਲਸਾ ਕਾਲਜ ਆਫ ਐਜੂਕੇਸ਼ਨ ਓਵਰਆਲ ਚੈਂਪੀਅਨ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਗਿੱਧੇ ਦੇ ਮੁਕਾਬਲਿਆਂ ਨਾਲ ਸੰਪੰਨ ਹੋ ਗਿਆ। ਇਸ ਤਿੰਨ ਦਿਨਾਂ ਯੁਵਲ ਮੇਲੇ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ ਵਿਚ ਰਹਿੰਦੇ ਹੋਏ ਲਗਨ ਅਤੇ ਮਿਹਨਤ ਨਾਲ ਸਜੀਆਂ ਪੇਸ਼ਕਾਰੀਆਂ ਦਿੱਤੀਆਂ।ਇਸ ਮੇਲੇ …
Read More »Daily Archives: October 6, 2017
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ
ਫਾਜ਼ਿਲਕਾ, 5 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੋਜਵਾਨ ਸਮਾਜ ਸੇਵਾ ਸੰਸਥਾ ਵੱਲੋਂ ਅੱਜ ਸ਼ਹਿਰ ਵਿਚ ਕੱਢੀ ਗਈ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੋਕੇ ਥਾਣਾ ਸਿਟੀ ਦੇ ਐਸ.ਐਚ.ਓ ਗੁਰਜਿੰਦਰ ਸਿੰਘ ਮੁੱਖ ਮਹਿਮਾਨ ਅੇਤ ਨਗਰ ਕੌਂਸਲ ਫਾਜ਼ਿਲਕਾ ਦੇ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ, ਜਗਦੀਪ ਅਰੋੜਾ, ਅਕਾਊਂਟੈਂਟ ਰਜਿੰਦਰ ਕੁਮਾਰ ਅਤੇ ਸਫ਼ਾਈ ਯੂਨੀਅਨ ਪੰਜਾਬ ਦੇ ਸਕੱਤਰ ਫਤਿਹ …
Read More »ਝਗੜੇ ਵਿਚ ਦੋ ਜ਼ਖ਼ਮੀ, ਹਸਪਤਾਲ ਦਾਖਲ
ਫਾਜ਼ਿਲਕਾ, 5 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਅੰਨੀ ਦਿਲੀ ਮੁਹੱਲੇ ਵਿਚ ਬੀਤੀ ਦੇਰ ਸ਼ਾਮ ਹੋਏ ਝਗੜੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਬਿਸ਼ੰਬਰ ਸਿੰਘ (27) ਵਾਸੀ ਪਿੰਡ ਮੁਹੱਮਦ ਪੀਰਾ ਨੇ ਦੱਸਿਆ ਕਿ ਉਸ ਨੇ ਸਥਾਨਕ ਅੰਨੀ ਦਿਲੀ ਮੁਹੱਲੇ ਵਿਚ ਇੱਕ ਦੁਕਾਨ ਕਿਰਾਏ ਤੇ ਲਈ ਹੋਈ ਹੈ।ਬੀਤੀ ਦੇਰ ਸ਼ਾਮ ਜਦੋਂ ਉਹ ਆਪਣੀ ਦੁਕਾਨ …
Read More »ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਦੀਵਾਲੀ ਤੋਂ ਪਹਿਲਾਂ ਮੰਗੀ ਡੀ.ਏ ਕਿਸ਼ਤ
ਫਾਜ਼ਿਲਕਾ, 5 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਜਿਸ ਦੀ ਪ੍ਰਧਾਨਗੀ ਯੂਨੀਅਨ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਨੇ ਕੀਤੀ।ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਕੁਲਬੀਰ ਸਿੰਘ ਢਾਬਾਂ, ਚੇਅਰਮੈਨ ਪ੍ਰਦੀਪ ਕੁਮਾਰ, ਕੁਲਵੰਤ ਰਾਏ ਗਾਬਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੋਰਨਾਂ ਸੂਬਿਆਂ ਦੀ ਤਰਾਂ …
Read More »ਦਿੱਲੀ ਕਮੇਟੀ ਨੇ ਕਰਵਾਏ ਸੂਬਾ ਪੱਧਰੀ ਗਤਕਾ ਮੁਕਾਬਲੇ
ਨਵੀਂ ਦਿੱਲੀ (4 ਅਕਤੂਬਰ 2017): ਦਿੱਲੀ ਗਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬਾ ਪੱਧਰੀ ਗਤਕਾ ਮੁਕਾਬਲੇ ਕਰਾਏ ਗਏ।ਜਿਸ ’ਚ ਦਿੱਲੀ ਦੀਆਂ ਵੱਖ-ਵੱਖ ਟੀਮਾਂ ਨੇ ਗਤਕਾ ਫੈਡਰੇਸ਼ਨ ਵੱਲੋਂ ਗਤਕਾ ਨੂੰ ਖੇਡ ਬਣਾਉਣ ਪ੍ਰਤੀ ਤਿਆਰ ਕੀਤੇ ਗਏ ਨਿਯਮਾਂ ਦੀ ਰੌਸ਼ਨੀ ’ਚ ਵੱਖ-ਵੱਖ ਉਮਰ ਦੇ ਹਿਸਾਬ ਨਾਲ ਮੁਕਾਬਲਿਆਂ ’ਚ ਹਿੱਸਾ ਲਿਆ।ਦੋ ਦਿਨ ਚਲੇ ਪ੍ਰੋਗਰਾਮ ਦਾ ਉਦਘਾਟਨ ਦਿੱਲੀ ਕਮੇਟੀ …
Read More »ਗੁਰਦੁਆਰਾ ਬੰਗਲਾ ਸਾਹਿਬ ਬਣਿਆ ਦਿੱਲੀ ਦਾ ਸਭ ਤੋਂ ਸਾਫ਼ ਧਾਰਮਿਕ ਸਥਾਨ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਦਿੱਲੀ ਦੇ ਸਭ ਤੋਂ ਸਾਫ਼ ਧਾਰਮਿਕ ਸਥਾਨ ਵਜੋਂ ਚੁਣਿਆ ਗਿਆ ਹੈ।ਨਵੀਂ ਦਿੱਲੀ ਨਗਰ ਪਰਿਸ਼ਦ ਦੇ ਚੇਅਰਮੈਨ ਪਵਨ ਗੋਇਲ, ਸਕੱਤਰ ਚੰਚਲ ਯਾਦਵ, ਸੀ.ਐਮ.ਓ ਡਾ. ਸ੍ਰੀ ਵਾਸਤਵ ਅਤੇ ਸਾਬਕਾ ਸਾਂਸਦ ਅਨਿਤਾ ਆਰਯ ਵੱਲੋਂ ਇਸ ਸਬੰਧੀ ਕਨਾਟ ਪਲੈਸ ਦੇ ਸੈਂਟ੍ਰਲ ਪਾਰਕ ਵਿਖੇ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ …
Read More »ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਪੱਖ ਰਖਣ ਲਈ ਦਿੱਤਾ ਆਖਿਰੀ ਮੌਕਾ
ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਭਾਰਤ ਅਤੇ ਯੂ.ਪੀ ਸਰਕਾਰ ਨੂੰ ਆਪਣਾ ਪੱਖ ਰਖਣ ਲਈ ਆਖਿਰੀ ਮੌਕਾ ਦਿੱਤਾ ਹੈ।ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਯੂ.ਪੀ ਸਰਕਾਰ ਨੂੰ 2 ਅਗਸਤ 2017 ਨੂੰ ਸੁਪਰੀਮ …
Read More »ਰਾਮਤੀਰਥ ਵਿਖੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਹੋਏ ਨਤਮਸਤਕ
ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਸਵੇਰੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵ ਰਾਮਤੀਰਥ ਅਸਥਾਨ ਵਿਖੇ ਨਤਮਸਤਕ ਹੋਏ।ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ‘ਤੇ ਮੱਥਾ ਟੇਕ ਕੇ ਦੋਵਾਂ ਅਧਿਕਾਰੀਆਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ …
Read More »ਕੈਬਨਿਟ ਮੰਤਰੀ ਰਾਣਾ ਗੁਰਜੀਤ ਤੇ ਚਰਨਜੀਤ ਚੰਨੀ ਵਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿਖਿਆਵਾਂ ‘ਤੇ ਚੱਲਣ ਦਾ ਸੱਦਾ
ਵਾਲਮੀਕਿ ਜੀ ਦੀ ਯਾਦ `ਚ ਰਾਮਤੀਰਥ ਵਿਖੇ ਸੂਬਾ ਸਰਕਾਰ ਖੋਲੇਗੀ ਆਈ.ਟੀ.ਆਈ ਕਾਲਜ – ਚੰਨੀ ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਾਵਨ ਗ੍ਰੰਥ ਰਮਾਇਣ ਦੇ ਰਚੇਤਾ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਅੱਜ ਅੰਮਿ੍ਰਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ …
Read More »ਸੁਜਾਨਪੁਰ ’ਚ ਭਾਜਪਾ ਦੇ ਸਾਬਕਾ ਸਰਪੰਚ ਤੇ ਜਿਲਾ ਪ੍ਰਧਾਨ ਨੇ ਫੜਿਆ ਕਾਂਗਰਸ ਦਾ ਹੱਥ
ਸੁਜਾਨਪੁਰ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਹਲਕੇ ਦੇ ਕਸਬਾ ਬੁੰਗਲ ’ਚ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਸਾਬਕਾ ਜ਼ਿਲਾ ਭਾਜਪਾ ਪ੍ਰਧਾਨ ਤੇ ਸਰਪੰਚ ਜਸਬੀਰ ਸਿੰਘ ਨੇ ਕਾਂਗਰਸ ਪਾਰਟੀ ਨੰੂ ਬਗੈਰ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿਧਾਇਕ ਰਾਕੇਸ਼ …
Read More »
Punjab Post Daily Online Newspaper & Print Media