ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਚੁਵਾੜਿਆਂ ਵਾਲੀ ਵਿਚ ਸਥਿਤ ਜੀ.ਏ.ਵੀ ਜੈਨ ਆਦਰਸ਼ ਵਿਦਿਆਲਯ ਵਿਚ ਮਾਪਿਆਂ ਦੇ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਸੈਮੀਨਾਰ ਵਿਚ ਵਿਦਿਆਲਯ ਦੇ ਪਿ੍ਰੰਸੀਪਲ ਐਸ.ਕੇ ਡੋਗਰਾ ਨੇ ਬੱਚਿਆਂ ਦੇ ਮਾਪਿਆਂ ਨੂੰ ਉਨਾਂ ਦੀ ਬੱਚਿਆਂ ਦੇ ਪ੍ਰਤੀ ਜਿੰਮੇਵਾਰੀ ਪੂਰੀ ਕਰਨ ਸਬੰਧੀ ਕਿਹਾ ਗਿਆ।ਪ੍ਰਿੰਸੀਪਲ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਦੱਸਿਆ ਕਿ …
Read More »Daily Archives: October 8, 2017
ਔਰਤ ਦੇ ਨਾਲ ਬਲਾਤਕਾਰ ਕਰਨ ਸਬੰਧੀ ਦੋ ਖਿਲਾਫ ਮਾਮਲਾ ਦਰਜ਼
ਫਾਜ਼ਿਲਕਾ, 8 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਉਪ ਮੰਡਲ ਦੇ ਪਿੰਡ ਮੁਹੱਮਦ ਅਮੀਰਾ ਦੇ ਨੇੜੇ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਸਬੰਧੀ ਦੋ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ।ਪੁਲਿਸ ਨੂੰ ਦਿੱਤੇ ਬਿਆਨ ਵਿਚ ਔਰਤ ਨੇ ਦੱਸਿਆ ਕਿ 4 ਅਕਤੂਬਰ 2017 ਨੂੰ ਰਾਤ ਲਗਭਗ 8.00 ਵਜੇ ਜਦੋਂ ਉਹ ਆਪਣੇ ਘਰ ਵਾਪਸ ਆ ਰਹੀ ਸੀ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨਤਮਸਤਕ
ਅਖੰਡਪਾਠ ਸਾਹਿਬ ਦੇ ਭੋਗ ਪਏ, ਅਲੌਕਿਕ ਜਲੌ ਤੇ ਦੀਪਮਾਲਾ ਰਹੀ ਵਿਸ਼ੇਸ਼ ਖਿੱਚ ਦਾ ਕੇਂਦਰ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ …
Read More »ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਅਲੌਕਿਕ ਰਾਗ ਦਰਬਾਰ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥਿਆਂ ਨੇ ਰਾਗਾਂ ’ਤੇ ਅਧਾਰਤ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਅਲੌਕਿਕ ਵਾਤਾਵਰਣ ਸਿਰਜ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਵਾਰ ਰਾਗ ਦਰਬਾਰ ਦੀ ਸ਼ੁਰੂਆਤ ਸੈਂਟਰਲ ਖਾਲਸਾ ਯਤੀਮਖਾਨੇ …
Read More »ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਪ੍ਰੋ: ਪਿਆਰਾ ਸਿੰਘ ਪਦਮ ਦੀ ਤਸਵੀਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ.) ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬੈਂਡ ਦੀ ਧੁਨ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਪੰਡਾਲ ਵਿੱਚ ਲਿਆਂਦਾ ਗਿਆ।ਸਮਾਗਮ ਦੇ ਅਰੰਭ ਵਿੱਚ ‘ਜਪੁਜੀ ਸਾਹਿਬ’ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਨੇ ਮਨਾਈ ਗੋਲਡਨ ਜੁਬਲੀ ਵਰ੍ਹੇਗੰਢ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਦੇ ਅੱਜ 6 ਅਕਤੂਬਰ 2017 ਨੂੰ 50 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿਚ ਗੋਲਡਨ ਜੁਬਲੀ ਮਨਾਉਂਦੇ ਹੋਏ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ …
Read More »ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਗੁਰਪੁਰਬ ਮਨਾਇਆ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਭਾਈ ਕੁਲਜੀਤ ਸਿੰਘ ਨਰੋਬੀ ਵਾਲੇ ਦੇ ਜਥੇ ਅਤੇ ਸਕੂਲ ਦੇ …
Read More »ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕਰ ਕੇ ਮਨਾਇਆ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਭਗਤਾਂਵਾਲਾ ਵਿਖੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਅਤੇ ਸ਼ਬਦ ਗਾਇਨ ਕੀਤੇ ਗਏ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਨਵਤੇਜ਼ ਸਿੰਘ ਨਾਰੰਗ ਅਤੇ ਸੁਰਿੰਦਰ ਸਿੰਘ ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋ …
Read More »ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫਰੈਡਜ ਐਵੀਨਿਊ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਜੁਪਜੀ ਸਾਹਿਬ ਦੇ ਪਾਠ ਕੀਤੇ।ਉਪਰੰਤ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਗੁਰੂ ਜੀ …
Read More »
Punjab Post Daily Online Newspaper & Print Media