ਕਿਸਾਨਾ ਦੀ ਸੁਣੀਆਂ ਸਮੱਸਿਆਵਾਂ ਤੇ ਲਏ ਗਏ ਕੀਮਤੀ ਸੁਝਾਅ ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅਬੋਹਰ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਤੇ ਨਰਮੇ ਦੀ ਫਸਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨਾਂ ਕਿਹਾ ਕਿ ਇਸ ਸਾਲ ਨਰਮੇ ਦੀ ਪੈਦਾਵਾਰ ਪਿਛਲ ਸਾਲ ਨਾਲੋਂ ਜ਼ਿਆਦਾ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨਾਂ …
Read More »Daily Archives: October 8, 2017
ਮੰਡੀਆਂ ’ਚ 39493 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ- ਈਸ਼ਾ ਕਾਲੀਆ
30661 ਮੀਟ੍ਰਿਕ ਟਨ ਝੋਨੇ ਦੀ ਏਜੰਸੀਆਂ ਨੇ ਕੀਤੀ ਖਰੀਦ ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਜ਼ਿਲੇ ਦੀਆਂ ਮੰਡੀਆਂ ’ਚ ਹੁਣ ਤੱਕ 39493 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।ਬੀਤੀ ਸਾਮ ਤੱਕ ਖਰੀਦ ਏਜੰਸੀਆਂ ਵੱਲੋਂ 30661 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਦਿੱਤੀ। ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ …
Read More »ਯੁਵਾ ਰਾਜਪੂਤ ਸਭਾ ਨੇ ਹੋਨਹਾਰ ਬੇਟੀਆਂ ਨੂੰ ਕੀਤਾ ਸਨਮਾਨਿਤ
ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ `ਬੇਟੀ ਪੜਾਓ ਬੇਟੀ ਬਚਾਓ` ਦੀ ਕੀਤੀ ਅਪੀਲ ਤੋਂ ਪ੍ਰੇਰਿਤ ਸਮਾਜਸੇਵੀ ਸੰਸਥਾ ਯੁਵਾ ਰਾਜਪੂਤ ਸਭਾ ਵੱਲੋਂ ਇਸ ਪ੍ਰੋਜੈਕਟ ਦੇ ਤਹਿਤ ਅੱਜ ਸਥਾਨਕ ਐਮ.ਸੀ ਕਲੋਨੀ ਵਿਚ ਸਥਿਤ ਇੱਕਜੋਤ ਪਬਲਿਕ ਸਕੂਲ ਵਿਚ ਹੋਨਹਾਰ ਬੇਟੀਆਂ ਨੂੰ ਸਨਮਾਨਿਤ ਕੀਤਾ।ਪ੍ਰੋਗਰਾਮ ਵਿਚ ਸਮਾਜ ਸੇਵੀ ਰਾਜੇਸ਼ ਠਕਰਾਲ ਮੁੱਖ ਮਹਿਮਾਨ ਵਜੋਂ ਸ਼ਾਮਲ …
Read More »ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੀ ਚੋਣ ਸਬੰਧੀ ਮੀਟਿੰਗ ਹੋਈ
ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ (ਏਟਕ) ਦੀ ਸੂਬਾਈ ਕਮੇਟੀ ਦੇ ਫੈਸਲੇ ਮੁਤਾਬਕ ਸਾਰਿਆਂ ਜ਼ਿਲਿਆਂ ਦੀ ਚੋਣ ਕਰਵਾਉਣ ਸਬੰਧੀ ਸ਼ੁਰੂ ਕੀਤੇ ਗਏ ਅਭਿਆਨ ਦੇ ਤਹਿਤ ਅੱਜ ਜ਼ਿਲਾ ਫਾਜ਼ਿਲਕਾ ਦੀ ਚੋਣ ਸਥਾਨਕ ਪ੍ਰਤਾਪ ਬਾਗ ਵਿਚ ਮੀਟਿੰਗ ਕਰਕੇ ਕੀਤੀ ਗਈ।ਮੀਟਿੰਗ ਦੌਰਾਨ ਫਾਜ਼ਿਲਕਾ ਦੀਆਂ ਸਮੂਹ ਆਸ਼ਾ ਵਰਕਰਾਂ ਨੇ ਫੈਸਲਾ ਲਿਆ ਕਿ ਜਿਲੇ ਦਾ ਕੰਮ …
Read More »ਮੰਡੀ ਲਾਧੂਕਾ ਵਿਚ ਲਗਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ
ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਪੰਜਾਬ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਐਸ.ਕੇ.ਅਗਰਵਾਲ, ਅਡੀਸ਼ਨਲ ਜ਼ਿਲਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੇੜਲੀ ਮੰਡੀ ਲਾਧੂਕਾ ਦੇ ਸਰਕਾਰੀ ਸਕੂਲ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਐਡਵੋਕੇਟ ਹਰਦੀਪ ਸਿੰਘ …
Read More »ਇਨਰਵਹੀਲ ਕਲੱਬ ਵੱਲੋਂ ਕਰਵਾਚੋਥ ਤੇ ਪ੍ਰੋਗਰਾਮ ਅੱਜ
ਫਾਜ਼ਿਲਕਾ, 7 ਅਕਤੂਬਰ (ਪੰਜਾਬ ਪੋਸਟ – ਵਿਨੀਤ ਅਰੋੜਾ) – ਇਨਰਵਹੀਲ ਕਲੱਬ ਦੀਆਂ ਮਹਿਲਾਵਾਂ ਵੱਲੋਂ ਕਰਵਾਚੋਥ ਤਿਓਹਾਰ ਮੌਕੇ ਔਰਤਾਂ ਦੇ ਮਨੋਰੰਜਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਅਯੋਜਨ ਅੱਜ 8 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਕੀਤਾ ਜਾਵੇਗਾ। ਇਸ ਸਬੰਧ ਵਿਚ ਕਲੱਬ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਕਲੱਬ ਪ੍ਰਧਾਨ ਵਿਪਨ ਕਾਮਰਾ ਨੇ ਦੱਸਿਆ ਕਿ ਕਰਵਾਚੋਥ ਵਰਤ ਵਾਲੇ ਦਿਨ ਹੋਟਲ …
Read More »ਕਾਰਾਂ ਦੇ ਸ਼ੀਸ਼ਿਆਂ ਤੋਂ ਜਾਲੀਆਂ ਉਤਾਰ ਕੇ ਕੱਟੇ ਚਲਾਨ
ਧੂਰੀ, 7 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਅਕਾਸ਼ਦੀਪ ਸਿੰਘ ਔਲਖ ਦੇ ਨਿਰਦੇਸ਼ਾਂ ਤਹਿਤ ਟਰੈਫਿਕ ਇੰਚਾਰਜ ਪਵਨ ਕੁਮਾਰ ਵਲੋ ਕੱਕੜਵਾਲ ਚੌਕ ਵਿਖੇ ਨਾਕਾਬੰਦੀ ਦੌਰਾਨ ਗੱਡੀਆਂ ਦੇ ਸ਼ੀਸ਼ਿਆ ਉਪਰੋ ਜਾਲੀਆਂ ਉਤਾਰ ਕੇ ਚਲਾਨ ਕੱਟੇ ਗਏ ਅਤੇ ਬੁੱਲਟ ਮੋਟਰਸਾਇਕਲਾਂ ਦੇ ਪਰੈਸ਼ਰ ਹਾਰਨ ਉਤਰਵਾਏ ਗਏ।ਇਸ ਮੌਕੇ ਪਵਨ ਕੁਮਾਰ ਨੇ ਬੱਚਿਆ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ …
Read More »ਮਾਲੇਰਕੋਟਲਾ ‘ਚ ਰਜ਼ੀਆ ਸੁਲਤਾਨਾ ਦੇ ਯਤਨਾਂ ਸਦਕਾ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਰੀ
ਮਾਲੇਰਕੋਟਲਾ, 7 ਅਕਤੂਬਰ (ਪੰਜਾਬ ਪੋਸਟ ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਦੀਆਂ ਸੜਕਾਂ ਦੀ ਦਸ਼ਾ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਮਾੜੀ ਹੋਈ ਪਈ ਸੀ, ਜਗ੍ਹਾ-ਜਗ੍ਹਾ ਤੋਂ ਸੜਕਾਂ ਟੁੱਟ ਕੇ ਟੋਏ ਪਏ ਹੋਏ ਸਨ। ਆਮ ਜਨਤਾ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਆਖਿਰਕਾਰ ਜਦੋਂ ਸ਼ਹਿਰ ਦੀਆਂ ਸੜਕਾਂ ਦੀ ਮਾੜੀ ਹਾਲਤ ਦਾ ਜਿਕਰ ਸਥਾਨਕ ਵਿਧਾਇਕਾ …
Read More »ਕਪਿਲਾ ਮਾਡਲ ਸਕੂਲ ਸੰਦੌੜ ਨੂੰ ਸੀ.ਬੀ.ਐਸ.ਈ ਤੋਂ ਮਿਲੀ ਮਾਨਤਾ
ਸੰਦੌੜ, 7 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਸੰਸਥਾ ਕਪਿਲਾ ਮਾਡਲ ਸਕੂਲ ਸੰਦੌੜ ਨੂੰ ਸੀ.ਬੀ.ਐੱਸ. ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੋ ਗਿਆ ਹੈ।ਸਕੂਲ ਮੈਨੇਜਮੈਂਟ ਦੇ ਪ੍ਰਧਾਨ ਕਪਿਲ ਦੇਵ ਗੋਇਲ ਅਤੇ ਡਾਇਰੈਕਟਰ ਸ਼੍ਰੀਮਤੀ ਗੀਤਾ ਗੋਇਲ ਨੇ ਇਸ ਦਾ ਸਿਹਰਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਿਰ ਬੰਨਿਆ।ਇਸ ਖ਼ੁਸ਼ੀ ਵਿਚ ਸਾਰੇ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਦਾ …
Read More »ਤਿਉਹਾਰਾਂ ਦੇ ਮੱਦੇਨਜ਼ਰ ਵਾਹਨਾਂ ਦੀ ਕੀਤੀ ਗਈ ਸਪੈਸ਼ਲ ਚੈਕਿੰਗ
ਸੰਦੌੜ, 7 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਸ ਵੱਲੋਂ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ, ਟਰੈਫ਼ਿਕ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਅਤੇ ਖ਼ਾਸ ਕਰ ਤਿਉਹਾਰਾਂ ਦੇ ਮੌਕੇ ਨੰੂ ਮੁੱਖ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਇਹ …
Read More »
Punjab Post Daily Online Newspaper & Print Media