Tuesday, November 24, 2026

Daily Archives: October 8, 2017

ਜਨਮ ਦਿਨ ਮੁਬਾਰਕ ਜੋਬਨਜੀਤ ਸਿੰਘ ਢਿਲੋਂ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਪਿੰਡ ਖਾਪੜਖੇੜੀ ਵਾਸੀ ਗੁਰਵੇਲ ਸਿੰਘ ਢਿਲੋਂ ਅਤੇ ਰਣਜੀਤ ਕੌਰ ਢਿਲੋਂ ਦੇ ਹੋਣਹਾਰ ਬੇਟੇ ਜੋਬਨਜੀਤ ਸਿੰਘ ਢਿਲੋਂ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸਵ ਸਬੰਧੀ ਸਜਾਇਆ ਨਗਰ ਕੀਰਤਨ

ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸਵ ਦੇ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ  ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।ਇਹ ਨਗਰ ਕੀਰਤਨ ਸ੍ਰੀ …

Read More »

ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਜ਼ਿਲਾ ਅਥਲੈਟਿਕਸ ਮੀਟ ਦੀ ਸੰਪੂਰਨਤਾ ਸਮਾਰੋਹ

ਬਠਿੰਡਾ, 7 ਅਕਤੂਬਰ (ਅਵਤਾਰ ਸਿੰਘ ਕੈਂਥ)-ਸੰਗਤ ਮੰਡੀ ਦੇ ਨਜਦੀਕੀ ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਜ਼ਿਲਾ ਸਿੱਖਿਆ ਅਫਸਰ (ਸੈ:ਸਿ:) ਬਠਿੰਡਾ ਸ਼੍ਰੀਮਤੀ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਗੁਰਪ੍ਰੀਤ ਸਿੰਘ ਏ.ਈ.ਓ (ਖੇਡਾਂ) ਦੀ ਦੇਖ-ਰੇਖ `ਚ ਸਾਲ 2017-18 ਦੀ ਜਿਲਾ ਅਥਲੈਟਿਕਸ ਮੀਟ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ  ਸੰਪੂਰਨ ਹੋਈਆਂ।ਜ਼ਿਲਾ ਅਥਲੈਟਿਕਸ ਮੀਟ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਉਪ-ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਸ਼੍ਰੀਮਤੀ ਭੁਪਿੰਦਰ ਕੌਰ …

Read More »

ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਸਬੰਧੀ ਕਿ੍ਰਸ਼ੀ ਵਿਗਆਨ ਕੇਂਦਰ ’ਚ ਪਾਈ ਫੇਰੀ-ਡੀ.ਸੀ

ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕ੍ਰਿਸ਼ੀ ਵਿਗਆਨ ਕੇਂਦਰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਫੇਰੀ ਦੌਰਾਨ ਕੇ.ਵੀ.ਕੇ ਵਿਖੇ ਕੀਤੇ ਗਏ ਪਰਾਲੀ ਪ੍ਰਬੰਧ ਜਿਵੇਂ ਕਿ ਪਰਾਲੀ ਨੂੰ ਟੋਆ ਪੁੱਟ ਕੇ ਉਸ ਨੂੰ ਉਪਰੋ ਮਿੱਟੀ ਨਾਲ ਬੰਦ ਕਰਨਾ, ਪਰਾਲੀ ਦਾ ਚਾਰ (ਕਿੱਲਨ) ਬਣਾਉਣਾ ਆਦਿ ਅਤੇ ਪਰਾਲੀ ਪ੍ਰਬੰਧ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ …

Read More »

ਟ੍ਰੈਫ਼ਿਕ ਪੁਲਿਸ ਵਲੋਂ ਐਮ.ਐਸ.ਡੀ ਸਕੂਲ ‘ਚ ਜਾਗਰੂਕਤਾ ਸੈਮੀਨਾਰ

ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਵਿੱਚ ਵੱਧ ਰਹੀ ਟ੍ਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਟ੍ਰੈਫ਼ਿਕ ਪੁਲਿਸ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਥਾਂ ’ਤੇ ਸੈਮੀਨਾਰ ਕੀਤੇ ਜਾ ਰਹੇ ਹਨ ਤਾਂ ਕਿ ਸ਼ਹਿਰ ਵਾਸੀਆ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਲੜੀ ਤਹਿਤ ਹੀ ਜਿਲਾ ਪੁਲਿਸ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ …

Read More »

ਜਿਲਾ ਜਥੇਬੰਦੀ ਦੀ ਚੋਣ ਸਬੰਧੀ ਬਟਾਲਾ ਤਹਿਸੀਲ ਦੇ ਲੈਕਚਰਾਰਾਂ ਦੀ ਹੋਈ ਮੀਟਿੰਗ

ਬਟਾਲਾ, 7 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿੱਚ ਕੰਮ ਕਰ ਰਹੇ ਲੈਕਚਰਾਰਾਂ ਦੀ ਹੋਣ ਵਾਲੀ ਜਿਲਾ ਪੱਧਰੀ ਚੋਣ ਸਬੰਧੀ ਰਣਨੀਤੀ ਤਿਆਰ ਕਰਨ ਲਈ ਬੀਤੇ ਦਿਨ ਬਟਾਲਾ ਤਹਿਸੀਲ ਦੇ ਲੈਕਚਰਾਰਾਂ ਦੀ ਵਿਸ਼ੇਸ਼ ਮੀਟਿੰਗ ਲੈਕ: ਆਗੂ ਬਲਰਾਜ ਸਿੰਘ ਬਾਜਵਾ ਦੀ ਅਗਵਾਈ ਹੇਠ ਬਟਾਲਾ ਵਿਖੇ ਕੀਤੀ ਗਈ ਜਿਸ ਦੌਰਾਨ ਗੌਰਮਿੰਟ ਟੀਚਰ ਯੂਨੀਅਨ (ਵਿ:) ਦੇ ਜਿਲਾ ਪ੍ਰਧਾਨ ਸੋਮ ਸਿੰਘ, ਅਧਿਆਪਕ ਦਲ …

Read More »

ਜਨਮ ਦਿਨ ਮੁਬਾਰਕ ਅਵੀਰਾਜ ਸਿੰਘ

ਬਠਿੰਡਾ, 7 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਜਿਲਾ ਬਠਿੰਡਾ ਦੇ ਪਿੰਡ ਜੱਸੀ ਪੌ ਵਾਲੀ ਵਾਸੀ ਗੁਰਦਾਸ ਸਿੰਘ ਅਤੇ ਪਰਮਜੀਤ ਕੌਰ ਦੇ ਹੋਣਹਾਰ ਬੇਟੇ ਅਵੀਰਾਜ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

‘ਕਰਵਾ ਚੌਥ ਸਪੈਸ਼ਲ ਈਵ-2017’ ਅੱਜ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਅਮਨ) – ‘ਕਰਵਾ ਚੌਥ ਸਪੈਸ਼ਲ ਈਵ-2017’ ਸਥਾਨਕ ਹੋਟਲ ਵਿਚ ਅੱਜ 8 ਅਕਤੂਬਰ ਨੂੰ ਅਨੇਜਾ ਪ੍ਰੋਡਕਸ਼ਨ ਵਲੋਂ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਗੇਨਾਰੀਜ਼ਰ ਰਿਸ਼ਬ ਅਨੇਜਾ ਅਤੇ ਰੇਖਾ ਅਨੇਜਾ ਨੇ ਦੱਸਿਆ ਕਿ ਕਰਵਾ ਚੌਥ ਸਪੈਸ਼ਲ ਈਵ-2017 ਵਿਚ ਵੱਖ-ਵੱਖ ਗੇਮਾਂ ਅਤੇ ਡਾਂਸ, ਸਿੰਗਿੰਗ, ਮਾਡਲਿੰਗ ਅਤੇ ਹੋਰ ਪ੍ਰਤੀਯੋਗਤਾਵਾਂ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ ਸ਼ਾਨਦਾਰ ਇਨਾਮਾਂ ਨਾਲ ਨਿਵਾਜ਼ਿਆ …

Read More »