Tuesday, November 24, 2026

Daily Archives: October 10, 2017

ਸ਼੍ਰੋਮਣੀ ਕਮੇਟੀ ਕਾਲਜਾਂ ਦੀਆਂ ਖਾਲਸਾਈ ਖੇਡਾਂ ਲਈ ਖਿਡਾਰੀਆਂ ਦੀ ਦਰਜਾਬੰਦੀ ਲਈ ਕਮੇਟੀ ਗਠਿਤ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਖਾਲਸਾਈ ਖੇਡਾਂ 14 ਤੋਂ 16 ਅਕਤੂਬਰ ਤੱਕ ਮਾਤਾ ਗੁਜਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈਆਂ ਜਾਣਗੀਆਂ।ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਕੂਲੀ ਵਿਦਿਆਰਥੀਆਂ ਦਾ ਹਾਲ ਹੀ ਵਿਚ ਸੁਲਤਾਨਪੁਰ ਲੋਧੀ ਵਿਖੇ ਖਾਲਸਾਈ ਖੇਡ ਉਤਸਵ ਕਰਵਾਉਣ …

Read More »

ਸੀ.ਬੀ.ਐਸ.ਈ ਕਲੱਸਟਰ ਟੇਬਲ ਟੈਨਿਸ ਟੂਰਨਾਮੈਂਟ 2017 ਸੰਪਨ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਜ 16ਵੇਂ ਸੀ.ਬੀ.ਐਸ.ਈ ਕਲੱਸਟਰ ਟੇਬਲ ਟੈਨਿਸ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਗਵਾਈ `ਚ ਬੜੇ ਹੀ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ।ਇਸ ਸਮਾਰੋਹ ਵਿੱਚ ਤਜਿੰਦਰਪਾਲ ਸਿੰਘ ਸੰਧੂ ਜਾਇੰਟ ਸੈਕਟਰੀ (ਐਜੂਕੇਸ਼ਨ) ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ …

Read More »

ਗਿਣੀ ਮਿਥੀ ਸਾਜ਼ਿਸ਼ ਨਾਲ ਹੋ ਰਹੇ ਹਨ ਪੱਤਰਕਾਰਾਂ `ਤੇ ਹਮਲੇ ਤੇੇ ਕਤਲ – ਸਤੀਸ਼ ਜੈਕਬ

ਅੰਮ੍ਰਿਤਸਰ, 9 ਅਕਤੂੁਬਰ (ਪੰਜਾਬ ਪੋਸਟ ਬਿਊਰੋ) –  ਦੇਸ਼ ਦੇ ਆਮ ਲੋਕਾਂ ਦੀ ਆਵਾਜ਼ ਦਬਾਉਣ ਲਈ ਪੱਤਰਕਾਰਾਂ `ਤੇ ਹਮਲੇ ਤੇੇ ਕਤਲ, ਇਕ ਗਿਣੀ ਮਿਥੀ ਸਾਜ਼ਿਸ਼ ਤਹਿਤ ਵਾਪਰ ਰਿਹਾ ਹੈ ਜਿਸ ਨਾਲ ਦੇਸ਼ ਦੀਆਂ ਘੱਟ ਗਿਣਤੀਆਂ ਵਿੱਚ ਸਹਿਮ ਤੇ ਫਿਕਰ ਦੀ ਲਹਿਰ ਹੈ’’ ਇਹ ਸ਼ਬਦ ਅੱਜ ਇਥੇ ਫੋਕਲੋਰ ਰਿਸਰਚ ਅਕਾਦਮੀ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਕ ਦੇਸ਼ ਪੱਧਰੀ ਸੈਮੀਨਾਰ …

Read More »

ਝੋਨੇ ਦੇ ਮੰਡੀਕਰਨ ਸੰਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਮੌਕੇ `ਤੇ ਕੀਤਾ ਹੱਲ

ਪਠਾਨਕੋਟ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੇ ਸੁਚੱਜੇ ਮੰਡੀਕਰਨ ਸੰਬੰਧੀ ਜਾਣਕਾਰੀ ਦੇਣ ਲਈ ਚਲਾਈ ਮੁਹਿੰਮ ਤਹਿਤ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ, ਡਾ. ਬਲਬੀਰ ਸਿੰਘ ਬਾਜਵਾ ਸਕੱਤਰ ਮਾਰਕੀਟ ਕਮੇਟੀ ਅਤੇ ਡਾ. ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ …

Read More »

ਪਿੰਗਲਵਾੜਾ ਮਾਨਾਂਵਾਲਾ ਪਹੁੰਚੀ ਪੰਜਾਬੀ ਫਿਲਮ `ਯਾਰਾਂ ਦੇ ਯਾਰ` ਦੀ ਸਟਾਰ ਕਾਸਟ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 13 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ  ਬਣ ਰਹੀ ਆਉਣ ਵਾਲੀ ਨਵੀ ਪੰਜਾਬੀ ਫਿਲਮ `ਯਾਰਾਂ ਦੇ ਯਾਰ` ਦੀ ਸਟਾਰ ਕਾਸਟ ਨੇ ਪਿੰਗਲਵਾੜਾ ਭਗਤ ਪੂਰਨ ਸਿੰਘ ਮਾਨਾਂਵਾਲਾ ਵਿਖੇ ਮੰਦਬੁਧੀ ਬੱਚਿਆਂ ਤੇ ਬਜ਼ੁੱਰਗਾਂ `ਚ ਜਾ ਕੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ।ਫਿਲਮ ਦੇ ਕਲਾਕਾਰਾਂ ਵਲੋਂ ਉਹਨਾਂ ਬੱਚਿਆਂ ਤੇ ਬਜ਼ੁਰਗਾਂ ਦੇ …

Read More »

PM condoles the passing away of Shri Kundan Shah

New Delhi. Oct. 9 (Punjab Post Bureau) – Prime Minister Shri Narendra Modi has condoled the passing away of Shri Kundan Shah. “Anguished by the passing away of Shri Kundan Shah. He will be remembered for his wonderful usage of humour and satire to showcase the life and struggles of common citizens. My thoughts are with his family and admirers. May …

Read More »

ਜੰਡਿਆਲਾ ਗੁਰੂ ਸਾਂਝ ਕੇਂਦਰ ਵਿਖੇ ਜਾਗਰੂਕਤਾ ਕੈਂਪ ਦਾ ਅਯੋਜਨ

ਜੰਡਿਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)  ਸਥਾਨਕ ਸਬ ਡਵੀਜਨ ਸਾਂਝ ਕਮਿਊਨਿਟੀ ਸੋਸਾਇਟੀ ਅਤੇ ਟਰੈਫਿਕ ਐਜੂਕੇਸ਼ਨ ਸੈਲ ਜਿਲਾ ਅੰਮ੍ਰਿਤਸਰ ਦਿਹਾਤੀ ਵਲੋਂ ਜੰਡਿਆਲਾ ਗੁਰੂ ਸਾਂਝ ਕੇਂਦਰ ਵਿਖੇ ਇੱਕ ਕੈਂਪ ਦਾ ਅਯੋਜਨ ਕੀਤਾ ਗਿਆ।ਸਾਂਝ ਕੇਂਦਰ ਦੀ ਇੰਚਾਰਜ ਮੈਡਮ ਸਰਬਜੀਤ ਕੌਰ ਨੇ ਸਾਂਝ ਕੇਂਦਰ ਵਿੱਚ ਮਿਲਣ ਵਾਲੀਆਂ ਲਗਭਗ 41 ਸਹੂਲਤਾਂ ਬਾਰੇ ਦੱਸਿਆ ਕਿ ਕਿਵੇਂ ਥੋੜੀ ਜਿਹੀ ਸਰਕਾਰੀ ਫੀਸ ਦੇ ਕੇ ਲੋਕ ਆਪਣੇ …

Read More »

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ 11 ਅਕਤੂਬਰ ਨੂੰ

ਜੰਡਿਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਅਲਾ ਗੁਰੂ ਵੈਰੋਵਾਲ ਰੋਡ ਵਲੋਂ ਗੁਰੂ ਮਾਨਿਉ ਗ੍ਰੰਥ ਸੇਵਕ ਜਥੇ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ-ਧੰਨ ਸੀ੍ਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਬੜੀ ਸ਼ਰਧਾ ਭਾਵਨਾਂ ਨਾਲ ਮਨਾਇਆ ਜਾਵੇਗਾ। ਵੀਰਵਾਰ ਦੇ ਹਫਤਾਵਾਰੀ ਸ਼ਾਮ ਨੂੰ ਹੋਣ ਵਾਲੇ ਕੀਰਤਨ ਦਰਬਾਰ ਦੀ …

Read More »

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਦੀਆਂ ਕਰਾਟੇ ਖਿਡਾਰਣਾਂ ਨੇ ਜਿੱਤੇ ਮੈਡਲ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸ਼ੈਫੀ ਸੰਧੂ) – ਕਰਾਟੇ ਖੇਡ ਖੇਤਰ ਦੇ ਵਿੱਚ ਬੇਮਿਸਾਲ ਪ੍ਰਦਰਸ਼ਨ ਕਰਨ ਵਾਲੀਆਂ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸ਼ਿਵਾਲਾ ਭਾਈਆਂ ਦੀਆਂ ਖਿਡਾਰਣਾਂ ਦਾ ਸਕੂਲ ਪੁੱਜਣ `ਤੇ ਸਕੂਲ ਦੀ ਪ੍ਰਿੰ: ਜਗਿੰਦਰ ਕੋਰ ਸ਼ਿੰਗਾਰੀ, ਮੈਡਮ ਰਵਿੰਦਰ ਕੋਰ ਤੇ ਹਿਸਾਬ ਮਿਸਟ੍ਰੈਸ ਬਲਬੀਰ ਕੋਰ ਆਦਿ ਦੇ ਵਲੋਂ ਗਰਮਜੌਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੈਡਮ ਰਵਿੰਦਰ …

Read More »

ਰਾਜ ਪੱਧਰੀ ਖੋ-ਖੋ ਖੇਡ ਪ੍ਰਤੀਯੋਗਿਤਾ `ਚ ਸ਼ਾਮਲ ਹੋਣ ਲਈ ਟੀਮਾਂ ਰਵਾਨਾ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸ਼ੈਫੀ ਸੰਧੂ) – ਸਰਹੱਦੀ ਜਿਲਾ ਫਿਰੋਜ਼ਪੁਰ ਵਿਖੇ ਆਯੋਜਿਤ ਤਿੰਨ ਦਿਨਾਂ ਸੂਬਾ ਪੱਧਰੀ ਅੰਡਰ 14 ਤੇ 17 ਸਾਲ ਵਰਗ ਦੀਆਂ ਲੜਕੀਆਂ ਦੀ ਖੋ-ਖੋ ਖੇਡ ਪ੍ਰਤੀਯੋਗਿਤਾ `ਚ ਜਿਲ੍ਹਾ ਟੀਮਾਂ ਦੀ ਸ਼ਮੂਲੀਅਤ ਨੂੰ ਲੈ ਕੇ ਦੇਰ ਸ਼ਾਮ ਗਏ ਦੋਨਾਂ ਵਰਗਾਂ ਦੀਆਂ ਟੀਮਾਂ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਤੇ ਕੋਚ ਮੁਨੀਸ਼ ਕੁਮਾਰ …

Read More »