ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਦੇ ਵਿਦਿਆਰਥੀਆਂ ਨੇ ਅੰਤਰ-ਕਾਲਜ ਸ਼ਤਰੰਜ ਅਤੇ ਟੈਬਲ ਟੈਨਿਸ ਟੂਰਨਾਮੈਂਟ ਵਿੱਚ ਜਿੱਤਾਂ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਵਿਖੇ ਦੋ ਦਿਨਾਂ ਚੱਲੇ ਸ਼ਤਰੰਜ ਟੂਰਨਾਮੈਂਟ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ …
Read More »Daily Archives: October 10, 2017
ਡਾਇਮੰਡ ਵੈਲਫੇਅਰ ਸੋਸਾਇਟੀ ਵੱਲੋਂ `ਕਰਵਾ ਚੌਥ ਮੇਲਾ 2017` ਆਯੋਜਿਤ
ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਮਾਜ ਸੇਵੀ ਮੈਡਮ ਵੀਨੂੰ ਗੋਇਲ ਡਾਇਮੰਡ ਵੈਲਫੇਅਰ ਸੋਸਾਇਟੀ ਬਠਿੰਡਾ ਦੀ ਵੱਲੋਂ ਔਰਤਾਂ ਦਾ ਮੁੱਖ ਤਿਉਹਾਰ ਕਰਵਾ ਚੌਥ ਮੌਕੇ ਸਥਾਨਕ ਪੈਲੇਸ ਵਿੱਚ `ਕਰਵਾ ਚੌਥ ਮੇਲਾ 2017` ਆਯੋਜਿਤ ਕੀਤਾ ਗਿਆ।ਇਸ ਮੇਲੇ ’ਤੇ ਮੈਡਮ ਰੁਪਿੰਦਰ ਬਾਵਾ ਹੈਂਡ ਮਾਲਵਾ ਜੋਨ ਸਲੱਮ ਫਾੳੂਡੇਸ਼ਨ ਵੱਲੋ ਸ਼ਮਾ ਰੋਸ਼ਨ ਕਰਕੇ ਆਗਾਜ਼ ਕੀਤਾ ਗਿਆ।ਇਸ ਮੇਲੇ ਦੇ ਮੁੱਖ ਮਹਿਮਾਨ …
Read More »ਦਸਤਾਰ ਮੁਕਾਬਲੇ ਦੇ ਐਡੀਸ਼ਨ ਸ਼ੁਰੂ- ਫਾਈਨਲ ਮੁਕਾਬਲੇ 3 ਦਸਬੰਰ ਨੂੰ
ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਤਾਰੂ ਸਿੰਘ ਜੀ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸਮੂਹ ਸੇਵਾਦਾਰਾਂ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਸਿਮਰਨਜੋਤ ਸਿੰਘ ਪ੍ਰਧਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਫਾਈਨਲ ਦਸਤਾਰ ਇਨਾਮ ਮੁਕਾਬਲਾ 3 ਦਸਬੰਰ 2017 ਨੂੰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਏ …
Read More »ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸ਼ਵ ਦੇ ਸਬੰਧੀ ਕਰਵਾਇਆ ਗੁਰਮਤਿ ਸਮਾਗਮ
ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦੇ 483ਵੇਂ ਪ੍ਰਕਾਸ਼ ਉਤਸ਼ਵ ਦੇ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ …
Read More »ਕਰਵਾ ਚੌਥ ਮੌਕੇ ਬੈਂਕ ਨੇ ਔਰਤਾਂ ਲਈ ਮੁਫ਼ਤ ਮਹਿੰਦੀ ਮੁਕਾਬਲਾ ਕਰਵਾਇਆ
ਬਠਿੰਡਾ, 9 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਕਰਵਾ ਚੌਥ ਦੇ ਤਿਉਹਾਰ ਮੌਕੇ ਜਿਥੇ ਬਾਜ਼ਾਰਾਂ ‘ਚ ਰੋਣਕਾਂ ਦਿਖਾਈ ਦਿੱਤੀਆਂ ਉਥੇ ਬਠਿੰਡਾ ਸਥਿਤ ਡੀ.ਸੀ.ਬੀ ਬੈਂਕ ਵੱਲੋਂ ਸੋ ਫੁੱਟੀ ਬ੍ਰਾਂਚ ਵਿਖੇ ਔਰਤਾਂ ਅਤੇ ਲੜਕੀਆਂ ਲਈ ਮੁਫਤ ਮਹਿੰਦੀ ਮੁਕਾਬਲੇ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਬੈਂਕ ਵੱਲੋਂ ਆਮ ਲੋਕਾਂ ਅਤੇ ਗ੍ਰਾਹਕਾਂ ਵਿੱਚ ਔਰਤਾਂ ਲਈ ਮੁਫਤ ਮਹਿੰਦੀ ਲਗਾਈ ਗਈ, ਜੋ ਕਿ ਦੇਰ …
Read More »
Punjab Post Daily Online Newspaper & Print Media