ਮੰਡੀਆਂ ’ਚ 75958 ਮੀਟਿ੍ਰਕ ਟਨ ਝੋਨੇ ਦੀ ਹੋਈ ਆਮਦ ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸਨਰ ਈਸ਼ਾ ਕਾਲੀਆ ਨੇ ਕਿਸਾਨਾਂ ਨੂੰ ਕਿਹਾ ਕਿ ਨਾ ਹੀ ਰਾਤ ਸਮੇਂ ਕਬਾਇਨਾਂ ਨਾਲ ਕਟਾਈ ਕੀਤੀ ਜਾਵੇ ਤੇ ਨਾ ਹੀ ਪਰਾਲੀ ਨੂੰ ਅੱਗ ਲਗਾਈ ਜਾਵੇ।ਉਨਾਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਹੁਣ ਤੱਕ 75958 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ।ਬੀਤੀ ਸ਼ਾਮ …
Read More »Daily Archives: October 11, 2017
ਦਲਜੀਤ ਸਿੰਘ ਬਣੇ ਡਵਿਜ਼ਨ ਕਮੇਟੀ ਫਾਜ਼ਿਲਕਾ ਦੇ ਪ੍ਰਧਾਨ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਇੰਪਲਾਇਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ ਅਤੇ ਪੀਐਸਟੀਸੀਐਲ ਡਵੀਜ਼ਨ ਕਮੇਟੀ ਫਾਜ਼ਿਲਕਾ ਦੀ ਚੋਣ ਸਰਕਲ ਪ੍ਰਧਾਨ ਦਰਸ਼ਨ ਲਾਲ ਦੀ ਪ੍ਰਧਾਨਗੀ ਵਿਚ ਸੰਪਨ ਹੋਈ। ਇਸ ਮੌਕੇ ਸਰਵਸੰਮਤੀ ਨਾਲ ਦਲਜੀਤ ਸਿੰਘ ਨੂੰ ਪ੍ਰਧਾਨ, ਮਨੋਹਰ ਲਾਲ ਨੂੰ ਮੀਤ ਪ੍ਰਧਾਨ, ਰਵਿੰਦਰ ਮੋਹਨ ਨੂੰ ਸਕੱਤਰ, ਗੁਰਦਿਆਲ ਸਿੰਘ ਨੂੰ ਸਹਾਇਕ ਸਕੱਤਰ ਅਤੇ ਅਨਿਲ ਕੁਮਾਰ ਨੂੰ ਖਜ਼ਾਨਚੀ ਨਿਯੁੱਕਤ ਕੀਤਾ ਗਿਆ। ਮੀਟਿੰਗ ਦੌਰਾਨ ਫੈਡਰੇਸ਼ਨ …
Read More »ਨਿਸਵਾਰਥ ਸੇਵਕ ਤੇ ਸੀਨੀਅਰ ਪੈਨਸ਼ਨਰ ਤਿਰਲੋਕ ਚੰਦ ਬਣੇ ਸੁਸਾਇਟੀ ਦੇ 347ਵੇਂ ਅੱਖਾਂ ਦਾਨੀ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਦੇ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ, ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਸੁਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਲਗਾਤਾਰ ਵਾਧਾ …
Read More »ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟਰੋਲ ਇੰਪਲਾਇਜ਼ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੈਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲਾ ਪ੍ਰਧਾਨ ਰਾਜ ਕੁਮਾਰ ਮੰਮੂ ਖੇੜਾ, ਜਨਰਲ ਸਕੱਤਰ ਰਮੇਸ਼ ਸਿੰਘ, ਚੇਅਰਮੈਨ ਸੁਖਮੰਦਰ ਸਿੰਘ, ਵਿੱਤ ਸਕੱਤਰ ਪ੍ਰੇਮ ਲਾਲ, ਪ੍ਰੈਸ ਸਕੱਤਰ ਜਗਦੀਸ਼ ਰਾਮ ਨੇ ਸਰਕਾਰ ਤੋਂ …
Read More »ਵਿਦਿਆਰਥੀਆਂ ਦਾ ਸਮੂਹਿਕ ਜਨਮ ਦਿਨ ਮਨਾਇਆ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਕੇ.ਡੀ ਮਾਡਲ ਸਕੂਲ ਵਿਚ ਅੱਜ ਵਿਦਿਆਰਥੀਆਂ ਦਾ ਸਮੂਹਿਕ ਜਨਮ ਦਿਨ ਮਨਾਉਣ ਸਬੰਧੀ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਜਿਸ ਵਿਚ ਪ੍ਰਿੰਸੀਪਲ ਮ੍ਰਿਦੂ ਸਚਦੇਵਾ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ।ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ਵਾਇਸ ਪਿ੍ਰੰਸੀਪਲ ਸ਼ੀਤਲ ਕੁੱਕੜੇਜਾ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਵਾਇਸ ਪ੍ਰਿੰਸੀਪਲ ਸ਼ੀਤਲ ਕੁੱਕੜੇਜਾ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਸਮੂਹਿਕ ਜਨਮ …
Read More »ਜ਼ਿਲਾ ਬਾਲ ਸੁਰੱਖਿਆ ਵਿਭਾਗ ਨੇ ਦੋ ਸਕੂਲਾਂ ਵਿਚ ਜਾਕੇ ਜਾਂਚ ਕੀਤੀ ਸੁਰੱਖਿਆ ਵਿਵਸਥਾ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਨਿੱਜੀ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਅਤੇ ਵਿਸ਼ੇਸ਼ ਕਰਕੇ ਸੇਫ਼ ਸਕੂਲ ਵੀਕਲ ਅਭਿਆਨ ਦੇ ਤਹਿਤ ਬੱਚਿਆਂ ਨੂੰ ਲਿਆਉਣ ਅੇਤ ਲੈਜਾਣ ਵਾਲੀ ਵੈਨ ਅਤੇ ਆਟੋ ਰਿਕਸ਼ਾ ਦੀ ਜਾਂਚ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਵਿਭਾਗ ਦੀ ਟੀਮ ਨੇ ਅੱਜ ਫਾਜ਼ਿਲਕਾ ਦੇ ਦੋ ਨਿਜੀ ਸਕੂਲਾਂ ਦਾ …
Read More »ਸਕਾਰਪੀਓ ਗੱਡੀ ਤੇ ਅੱਲਗ ਅੱਲਗ ਨੰਬਰ ਪਲੇਟਾਂ ਲਗਾ ਕੇ ਚਲਾਉਣ ਸਬੰਧੀ ਤਿੰਨ ਗਿ੍ਫ਼ਤਾਰ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਸ਼ਤੀਰ ਵਾਲਾ ਦੇ ਮੌੜ `ਤੇ ਸਕਾਰਪੀਓ ਗੱਡੀ ਤੇ ਅੱਲਗ ਅੱਲਗ ਨੰਬਰਾਂ ਦੀਆਂ ਪਲੇਟਾਂ ਲਗਾ ਕੇ ਚਲਾਉਣ ਸਬੰਧੀ ਤਿੰਨ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਏ.ਐਸ.ਆਈ ਸਵਰਨ ਸਿੰਘ ਸੀ.ਆਈ.ਏ ਸਟਾਫ਼ ਫਾਜ਼ਿਲਕਾ 9 ਅਕਤੂਬਰ 2017 ਨੂੰ ਰਾਤ ਲਗਭਗ 9.30 ਵਜੇ ਜਦੋਂ ਪੁਲਸ ਕਰਮਚਾਰੀਆਂ ਦੇ ਨਾਲ …
Read More »ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਤਿਆਰ ਕੀਤੇ ਦੀਵੇ ਡਿਪਟੀ ਕਮਿਸ਼ਨਰ ਨੂੰ ਕੀਤੇ ਭੇਂਟ
ਫਾਜ਼ਿਲਕਾ, 10 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਇਥੋਂ ਦੇ ਜ਼ਿਲਾ ਸਪੈਸ਼ਲ ਰਿਸੋਰਸ ਕੇਂਦਰ ਵਿਖੇ ਪੜ ਰਹੇ ਗੂੰਗੇ, ਬੋਲੇ, ਨੇਤਰਹੀਣ ਤੇ ਹੋਰ ਵਿਸ਼ੇਸ਼ ਲੋੜਾਂ ਵਾਲੇ ਬਚਿਆਂ ਵਲੋਂ ਆਪਣੇ ਹੱਥੀ ਤਿਆਰ ਕੀਤੇ ਗਏ ਦੀਵੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੂੰ ਭੇਂਟ ਕੀਤੇ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਇਨਾਂ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਇਨਾਂ ਵੱਲੋਂ ਕੀਤੇ ਗਏ ਕੰਮ ਦੀ ਭਰਪੂਰ ਸ਼ਲਾਘਾ …
Read More »ਪੰਜਾਬ ਸਰਕਾਰ ਰਾਜ ਵਿੱਚ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ-ਔਜਲਾ
ਕਿਸਾਨ ਪਸ਼ੂ ਪਾਲਣ ਦਾ ਸਹਾਇਕ ਧੰਦਾ ਅਪਣਾ ਕੇ ਕਰ ਸਕਦੇ ਹਨ ਚੋਖੀ ਕਮਾਈ ਅੰਮਿ੍ਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜਿਲਿਆਂ ਵਿੱਚ ਪਸ਼ੂ-ਧਨ ਚੈਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲਿਆਂ ਦੀ ਆਰੰਭੀ ਗਈ ਲੜੀ ਤਹਿਤ ਪਿੰਡ ਵੱਲਾ ਦੀ ਪਸ਼ੂ ਮੇਲਾ ਗਰਾਉੂਂਡ ਵਿਖੇ ਦੋ ਰੋਜਾ ਪਸ਼ੂ-ਧਨ ਚੈਪੀਅਨਸਿਪ ਸ਼ੁਰੂ ਹੋਈ, ਜਿਸ …
Read More »ਔਰਤ ਹੀ ਸਮਾਜ ਨੂੰ ਠੀਕ ਰਾਹ ਪਾ ਸਕਦੀ ਹੈ-ਡਿਪਟੀ ਕਮਿਸ਼ਨਰ
ਔਰਤਾਂ ਦੇ ਪੜਨ ਲਿਖਣ ਨਾਲ ਹੀ ਰੁਕ ਸਕਦੀ ਹੈ ਭਰੂਣ ਹੱਤਿਆ-ਵਿਨੈ ਕਪੂਰ ਮਹਿਰਾ ਅੰਮਿ੍ਤਸਰ, 10 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਜਿਲੇ ਵਿਚ 9 ਅਕਤੂਬਰ ਤੋਂ 14 ਅਕਤੂਬਰ ਤੱਕ ਚੱਲਣ ਵਾਲੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਇਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ …
Read More »
Punjab Post Daily Online Newspaper & Print Media