Tuesday, November 24, 2026

Daily Archives: October 12, 2017

ਇੰਡੀਪੈਂਡੈਂਟ ਪੋਲਟਰੀ ਐਸੋਸੀਏਸ਼ਨ ਦਾ ਵਫਦ ਮੁਸ਼ਕਲਾਂ ਨੂੰ ਲੈ ਕੇ ਵਿੱਤ ਮੰਤਰੀ ਬਾਦਲ ਨੂੰ ਮਿਲਿਆ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇੰਡੀਪੈਂਡੈਂਟ ਪੋਲਟਰੀ ਐਸੋਸਿਏਸ਼ਨ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੰਮ੍ਰਿਤਸਰ `ਚ ਮਿਲ ਕੇ ਬੇਨਤੀ ਕੀਤੀ ਕਿ ਸਰਕਾਰ ਬੇਲਗਾਮ ਠੇਕਾ ਫਾਰਮਿੰਗ ਕੰਪਨੀਆਂ ਤੋ ਪੰਜਾਬ ਦੇ ਬਰਾਇਲਰ ਕਿਸਾਨਾਂ ਨੂੰ ਬਚਾਏ।ਵਫਦ ਨੇ ਵਿੱਤ ਮੰਤਰੀ ਨੂੰ ਅਪਣੀਆਂ ਮੰਗਾਂ ਦਾ ਇੱਕ ਪੱਤਰ ਵੀ ਦਿੱਤਾ। ਪੋਲਟਰੀ ਐਸੋਸੀਏਸ਼ਨ ਦੇ ਮੈਂਬਰਾਂ ਜਗਦੀਪ ਸਿੰਘ, ਜਗਤਾਰ ਸਿੰਘ ਅਤੇ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਨਿਸ਼ਾਨੇਬਾਜ਼ੀ ’ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਐਨ. ਸੀ. ਸੀ. ਨੇਵਲ ਵਿੰਗ ਦੇ ਵਿਦਿਆਰਥੀਆਂ ਨੇ ਕਰਵਰ ਕਰਨਾਟਕਾ ’ਚ ਨੇਵਲ ਬੇਸ ਵਿਖੇ ਆਯੋਜਿਤ ਆਲ ਇੰਡੀਆ ਨੇਵਲ ਕੈਂਪ ’ਚ ਹਿੱਸਾ ਲਿਆ।ਜਿਸ ’ਚ ਸੀਨੀਅਰ ਡਿਵੀਜ਼ਨ ਦੇ ਇਕ ਕੈਡਿਟ ਬੀ.ਏ ਸਮੈਸਟਰ-3 ਦੇ ਵਿਦਿਆਰਥੀ ਸੁਖਬੀਰ ਸਿੰਘ ਨੇ ਫ਼ਾਈਰਿੰਗ ਮੁਕਾਬਲੇ ’ਚ ਸੋਨੇ ਦਾ ਤਮਗਾ ਜਿੱਤਿਆ ਅਤੇ ਸੀਮਨਸ਼ਿਪ ’ਚ ਵੱਖ-ਵੱਖ ਪ੍ਰੋਗਰਾਮਾਂ ’ਚ …

Read More »

ਨਾਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ 2017 ਨੂੰ ਲੈ ਕੇ ਅਹਿਮ ਵਿਚਾਰਾਂ

ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਵਿੱਤਰ ਨਗਰ ਤਰਨ ਤਾਰਨ ਦੇ ਗੁਰੂ ਅਰਜਨ ਦੇਵ ਸਿੰਥੈਟਿਕ ਐਥਲੈਟਿਕਸ ਟ੍ਰੈਕ ਵਿਖੇ 14 ਅਕਤੂਬਰ ਤੋਂ ਲੈ ਕੇ 15 ਅਕਤੂਬਰ ਤੱਕ ਕਰਵਾਈ ਜਾ ਰਹੀ 2 ਦਿਨਾਂ ਰਾਸ਼ਟਰ ਪੱਧਰੀ ਨਾਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਐਥਲੈਟਿਕਸ ਐਸੋਸੀਏਸ਼ਨ ਦੇ ਸੂਬਾ ਤੇ ਜ਼ਿਲ੍ਹਾ ਇਕਾਈ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ …

Read More »

ਯੂਨੀਵਰਸਿਟੀ ਵਿਖੇ ਪ੍ਰਭਾਵਸ਼ਾਲੀ ਲੀਡਰਸ਼ਿਪ ਸਬੰਧੀ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ‘ਪ੍ਰਭਾਵਸ਼ਾਲੀ ਲੀਡਰਸ਼ਿਪ ਲਈ ਆਦਤਾਂ’ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ।ਇਹ ਭਾਸ਼ਣ ਲੈਫਟੀਨੈਂਟ ਜਨਰਲ ਕੇ.ਜੇ ਸਿੰਘ, ਪੀ.ਵੀ.ਐਸ.ਐਮ, ਬੀ.ਏ.ਆਰ ਟੂ ਏ.ਵੀ.ਐਸ.ਐਮ (ਰੀਟਾਇਰਡ) ਨੇ ਦਿੱਤਾ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਲੀਡਰਸ਼ਿਪ ਨਿਰਮਾਣ ਸਬੰਧੀ ਆਪਣੇ ਵਿਚਾਰ …

Read More »

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਕਾਰ ਸੇਵਾ ਹੋਈ ਆਰੰਭ

ਨਵੀਂ ਦਿੱਲੀ 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਰਘੂਬੀਰ ਨਗਰ ਦੀ ਕਾਰਸੇਵਾ ਦਾ ਨੀਂਹ ਪੱਥਰ ਰੱਖਿਆ। ਕਾਰਸੇਵਾ ਵਾਲੇ ਬਾਬਾ ਸੁਰਿੰਦਰ ਸਿੰਘ ਅਤੇ ਸੰਤ ਸੁਜਾਨ ਸਿੰਘ ਜੀ ਦੇ ਸੁਪੁੱਤਰ ਸੰਤ ਗੁਰਮੁੱਖ ਸਿੰਘ ਨੇ ਉਦਘਾਟਨੀ ਪੱਥਰ ਤੋਂ ਪੜਦਾ ਹਟਾਉਣ ਦੀ ਰਸ਼ਮ ਨਿਭਾਈ।ਸ੍ਰੀ ਅਖੰਡ ਪਾਠ ਸਾਹਿਬ ਜੀ …

Read More »

ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਵਿਦਿਆਰਥੀ 24 ਅਕਤੂਬਰ ਤੱਕ ਆਨਲਾਈਨ ਅਪਲਾਈ ਕਰਨ- ਡਿਪਟੀ ਕਮਿਸ਼ਨਰ

ਅੰਮਿ੍ਰਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਨੇ ਐਸ.ਸੀ. ਅਤੇ ਓ.ਬੀ.ਸੀ. ਵਿਦਿਆਰਥੀਆਂ ਨੂੰ 24 ਅਕਤੂਬਰ, 2017 ਤੱਕ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਆਨਲਾਈਨ ਅਪਲਾਈ ਕਰਨ ਲਈ ਕਿਹਾ ਹੈ। ਯੋਗ ਵਿਦਿਆਰਥੀਆਂ ਤੋਂ ਆਨਲਾਈਨ ਅਰਜੀਆਂ ਪ੍ਰਾਪਤ ਕਰਨ ਲਈ ਭਲਾਈ ਵਿਭਾਗ ਵੱਲੋਂ ਵੈਬਸਾਈਟ ਪੋਰਟਲ ਚਾਲੂ ਕਰ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ …

Read More »

ਜਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਫੌਜ `ਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ

ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਫੌਜ ਵਿਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ ਸ਼ੁਰੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰਖਿਆ ਸੇਵਾਵਾਂ ਭਲਾਈ ਅਫ਼ਸਰ ਅੰਮਿ੍ਰਤਸਰ ਕਰਨਲ ਅਮਰਬੀਰ ਸਿੰਘ ਚਾਹਲ ਨੇ ਦਸਿਆ ਕਿ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੁਟਮੈਂਟ ਕੋਰਸ ਸਾਰੇ ਵਰਗ ਦੇ ਬਚਿਆਂ ਲਈ ਲਾਗੂ ਹੈ।ਇਹ ਕੋਰਸ 3 ਅਕਤੂਬਰ 2017 …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਹੋਈ

ਧੂਰੀ, 11 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) –  ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸੰਜੇ ਲਹਿਰੀ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਰਚਨਾਵਾਂ ਦੇ ਦੌਰ ਵਿੱਚ ਭੁਪਿੰਦਰ ਸਿੰਘ ਬੋਪਾਰਾਏ ਨੇ ਗਜ਼ਲ `ਇੱਕ ਹੱਥ ਸਿਤਾਰ ਉਸ ਦੇ ਤੇ ਦੂਜੇ ਖੰਜਰ ਵੀ ਸੀ, ਜਿੰਨਾਂ ਕੋ ਉਹ ਬਾਹਰ ਉਨਾਂ ਅੰਦਰ ਵੀ ਸੀ`, ਡਾ. ਪਰਮਜੀਤ ਦਰਦੀ ਨੇ ਗਜ਼ਲ `ਜਗਮਗ ਜਗਮਗ ਕਰਦੈ ਬੰਦਾ, …

Read More »

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ ਦੁੱਖੀ ਔਰਤ ਦੀ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ

ਪਤੀ,ਸੱਸ,ਦਿਉਰਾਂ ਅਤੇ ਗੁਆਂਢਣ ਸਮੇਤ 5 ਖਿਲਾਫ ਮਾਮਲਾ ਦਰਜ ਧੂਰੀ, 11 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਤਿਉਹਾਰਾਂ ਦੇ ਇੰਨਾਂ ਦਿਨਾਂ ਵਿੱਚ ਔਰਤਾਂ ਵੱਲੋਂ ਆਪਣੇ ਪਤੀ ਦੀ ਲੰਮੀ ਉਮਰ ਵਾਸਤੇ ਕਰਵਾਚੌਥ ਦਾ ਵਰਤ ਰੱਖ ਕੇ ਜਿੱਥੇ ਉਸ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਜਾਂਦੀ ਹੈ, ਉੱਥੇ ਹੀ ਇੱਕ ਵਿਆਹੁਤਾ ਵੱਲੋਂ ਬੀਤੇ ਦਿਨੀਂ ਆਪਣੇ ਪਤੀ ਦੇ ਨਜ਼ਾਇਜ ਸਬੰਧਾਂ ਤੋਂ ਦੁਖੀ ਹੋ ਕੇ …

Read More »

ਅਗਰਵਾਲ ਵੁਮੈਨ ਸਭਾ ਵਲੋਂ ਸੱਭਿਆਚਾਰਕ ਪ੍ਰੋਗਰਾਮ – ਗੀਤਾ ਜਿੰਦਲ ਨੂੰ ਚੁਣਿਆ ਮਿਸਜ਼ ਕਰਵਾਚੌਥ

ਧੂਰੀ, 11 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅਗਰਵਾਲ ਵੁਮੈਨ ਸਭਾ ਧੂਰੀ ਵੱਲੋਂ ਕਰਵਾਚੌਥ ਦਾ ਤਿਉਹਾਰ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਮਨਾਇਆ ਗਿਆ।ਵੰਨ-ਸੁਵੰਨੇ ਪਹਿਰਾਵੇ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਇੱਕ ਕਿੱਟੀ ਪਾਰਟੀ ਦੇ ਆਯੋਜਨ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉੱਥੇ ਹੀ ਵੱਖ-ਵੱਖ ਤਰਾਂ੍ਹ ਦੀਆਂ ਗੇਮਾਂ ਵਿੱਚ …

Read More »