Tuesday, November 24, 2026

Daily Archives: October 12, 2017

ਸੀ.ਕੇ.ਡੀ ਇੰਸਟੀਚਿਉਟ ਵਿਖੇ ਫਰੈਸ਼ਰ ਵੈਲਕਮ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਚਿਉਟ ਆਫ ਮੈਨੇਜਮੈਂਟ ਐਂਡ ਟੈਕਨਾਲਿਜੀ ਵਿਖੇ 2017-18 ਦੇ  ਪਹਿਲੇ ਸਾਲ ਵਿਚ ਦਾਖਲਾ ਲੈ ਚੁੱਕੇ  ਐਮ.ਬੀ.ਏ, ਬੀ.ਬੀ.ਏ, ਬੀ.ਕਾਮ, ਬੀ.ਐਸ.ਸੀ ਅਤੇ ਬੀ.ਸੀ.ਏ ਦੇ ਨਵੇਂ ਵਿਦਿਆਰਥੀਆਂ ਦੇ ਸੁਆਗਤ ਲਈ ਫਰੈਸ਼ਰ ਵੈਲਕਮ ਪਾਰਟੀ ਦਾ ਆਯੋਜਨ ਕੀਤਾ ਗਿਆ।ਇਸ ਪਾਰਟੀ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਕਾਲਜ ਫੈਕਲਟੀ, ਮੈਨੇਜਮੈਂਟ ਤੇ ਇਕ ਦੂਜੇ ਤੋਂ ਜਾਣੂ ਕਰਵਾਉਣਾ ਤੇ ਨਾਲ …

Read More »

ਮਿਸ਼ਨ ਬੇਟੀ ਬਚਾਓ ਬੇਟੀ ਪੜਾਓ ਤਹਿਤ ਜਾਗਰੂਕ ਹਫ਼ਤਾ ਮਨਾਇਆ ਗਿਆ

ਸੰਦੌੜ, 11 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਿਸ਼ਨ ਬੇਟੀ ਬਚਾਓ ਬੇਟੀ ਪੜਾਓ ਤਹਿਤ 9 ਤੋ 14 ਤੱਕ ਜਾਗਰੂਕ ਹਫ਼ਤਾ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਨਾਇਆ ਗਿਆ।ਜਿਸ ਤਹਿਤ ਸਰਕਾਰੀ ਸੈਕੰਡਰੀ ਸਕੂਲ ਭੰਗਾਲੀ ਦੇ ਵਿਹੜੇ ਵਿੱਚ ਭਾਸ਼ਣ ਅਤੇ ਬੱਚਿਆਂ ਨੂੰ ਸਹੁੰ ਚੁਕਾਈ ਗਈ।ਜਿਸ ਉਪਰੰਤ ਬੇਟੀ ਬਚਾਓ ਬੇਟੀ ਪੜਾਓ ਜਾਗਰੂਕ ਰੈਲੀ ਵੀ ਕੱਢੀ ਗਈ।ਜਿਸ ਵਿੱਚ ਪਿ੍ਰੰਸੀਪਲ ਸੁਖਵਿੰਦਰ ਸਿੰਘ ਅਤੇ ਸਮੂਹ ਸਟਾਫ਼ …

Read More »

ਨਿਸ਼ਚਿਤ ਕੀਤੀਆਂ ਜਾਣ ਵਾਲੀਆਂ ਥਾਵਾਂ ‘ਤੇ ਹੀ ਵੇਚੇ ਜਾਣ ਪਟਾਕੇ- ਥਾਣਾ ਮੁਖੀ

ਸੰਦੌੜ, 11 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਤੇ ਕਿਸੇ ਅਣਸੁਖਾਵੀਂ ਘਟਨਾ ਨਾ ਹੋਣ ਦੇ ਮੱਦੇਨਜ਼ਰ ਰੱਖਦੇ ਹੋਏ ਥਾਣਾ ਸੰਦੌੜ ਦੇ ਮੁਖੀ ਐਸ.ਐਚ.ਓ ਪਵਿੱਤਰ ਸਿੰਘ ਨੇ ਕਸਬੇ ਸੰਦੌੜ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਉਨਾਂ ਨੇ ਦੁਕਾਨਦਾਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ …

Read More »