ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਮੈਨੇਜਮੇਂਟ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਨੂੰ ਆਈ ਸੀ.ਐਸ.ਸੀ ਬੋਰਡ ਦੀ ਮਾਨਤਾ ਪ੍ਰਾਪਤ ਹੋਣ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ।ਚੀਫ ਖਾਲਸਾ ਦੀਵਾਨ ਮੈਨੇਜਮੇਂਟ ਵਲੋਂ ਮੈਂਬਰ ਇੰਚਾਰਜ ਡਾ: ਮਨਮੋਹਨ ਸਿੰਘ ਖੰਨਾ, ਮਿਸਿਜ ਹਰਸੋਹਿਨ ਕੌਰ ਸਰਕਾਰੀਆ ਤੇ …
Read More »Daily Archives: October 13, 2017
ਪਿੰਡ ਫਰਵਾਲੀ ਵਿਖੇ ਮੀਟਿੰਗ ਕਰਕੇ ਚਾਰ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਸਾੜਣ ਦਾ ਕੀਤਾ ਐਲਾਨ
ਮਾਲੇਰਕੋਟਲਾ, 12 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਅੱਜ ਸੰਦੌੜ ਨੇੜਲੇ ਪਿੰਡ ਫਰਵਾਲੀ ਵਿਖੇ ਕਿਸਾਨਾਂ ਦੀ ਭਰਵੀਂ ਮੀਟਿੰਗ ਦਾ ਆਯੋਜਿਨ ਕੀਤਾ ਗਿਆ।ਇਸ ਸਮੇਂ ਕਿਸਾਨ ਯੂਨੀਅਨ ਦੇ ਆਗੂਆਂ ਹਰਬੰਸ ਸਿੰਘ ਟਿੱਬਾ ਪ੍ਰਧਾਨ ਬਲਾਕ ਸ਼ੇਰਪੁਰ,ਸਤਨਾਮ ਸਿੰਘ ਦੀਵਾਨਾ ਪ੍ਰਧਾਨ ਮਹਿਲ ਕਲਾਂ, ਜੱਜ ਸਿੰਘ ਗਹਿਲ ਮੀਤ ਪ੍ਰਧਾਨ ਮਹਿਲ ਕਲਾਂ, ਗੁਰਮੇਲ ਸਿੰਘ ਮਹੋਲੀ ਮੀਤ ਪ੍ਰਧਾਨ ਸ਼ੇਰਪੁਰ ਅਤੇ ਸ਼ੇਰ ਸਿੰਘ ਮੈਂਬਰ …
Read More »ਸਰਕਾਰੀ ਹਾਈ ਸਕੂਲ ਜਮਾਲਪੁਰਾ ਵਲੋਂ ‘ਬੇਟੀ ਬਚਾਓ ਬੇਟੀ ਪੜਾਓ’ ਸਬੰਧੀ ਲੇਖ ਮੁਕਾਬਲਿਆਂ ਦਾ ਆਯੋਜਨ
ਮਾਲੇਰਕੋਟਲਾ, 12 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਹਰਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਅਧਿਆਪਕ ਮੁਹੰਮਦ ਰਫੀਕ ਥਿੰਦ ਦੀ ਦੇਖ ਰੇਖ ਹੇਠ ਸਰਕਾਰੀ ਹਾਈ ਸਕੂਲ ਜਮਾਲਪੁਰਾ ਵਲੋਂ ‘ਬੇਟੀ ਬਚਾਓ ਬੇਟੀ ਪੜਾਓ’ ਪ੍ਰੋਗਰਾਮ ਤਹਿਤ ਸਕੂਲ ਪੱਧਰ ਤੇ ਲੇਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਲੇਖ ਮੁਕਾਬਲਿਆਂ ਵਿੱਚ ਦਸਵੀਂ ਬੀ ਦੀ ਵਿਦਿਆਰਥਣ ਸਾਮੀਆ ਨੇ ਪਹਿਲਾ, ਦਸਵੀਂ ਏ ਦੀ ਵਿਦਿਆਰਥਣ …
Read More »ਵਰਕਰਾਂ ਨੂੰ ਕੱਢੇ ਜਾਣ ਖਿਲਾਫ ਧਰਨਾ 11ਵੇਂ ਦਿਨ `ਚ ਦਾਖਲ
ਮਾਲੇਰਕੋਟਲਾ, 12 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਬੀ.ਐਸ.ਐਨ.ਐਲ ਕੈਜੁਅਲ ਅਤੇ ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦਾ 27 ਵਰਕਰਾਂ ਨੂੰ ਕੱਢੇ ਜਾਣ ਖਿਲਾਫ ਧਰਨਾ 11ਵੇਂ ਦਿਨ `ਚ ਦਾਖਲ ਹੋ ਗਿਆ ਅਤੇ ਅੱਜ ਤੋਂ ਤਿੰਨ ਵਰਕਰ ਰੋਜ਼ਾਨਾ 24 ਘੰਟਿਆਂ ਲਈ ਭੁੱਖ ਹੜਤਾਲ ਕਰਨਗੇ।ਜਨਰਲ ਸਕੱਤਰ ਕਾਮਰੇਡ ਭਰਪੂਰ ਸਿੰਘ ਬੁੱਲਾਪੁਰ, ਪ੍ਰਧਾਨ ਰਣਜੀਤ ਸਿੰਘ ਚੀਮਾ, ਸੁਖਜਿੰਦਰ ਸਿੰਘ ਭੱਟੀਆ ਅਤੇ ਮੇਵਾ ਸਿੰਘ ਤੱਖਰ ਨੇ ਕਿਹਾ …
Read More »ਪੰਜਾਬ ‘ਚ ਪੰਜਾਬੀ ਮਾਂ ਬੋਲੀ ਨੂੰ ਤੀਸਰਾ ਸਥਾਨ ਕਿਓਂ?
ਸੰਦੌੜ, 12 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ‘ਚ ਜਿਥੇ ਵੀ ਨਜਰ ਮਾਰੀਏ ਹਰ ਥਾਂ ਮਾਂ ਬੋਲੀ ਪੰਜਾਬੀ ਭਾਸ਼ਾ ਨੰੂ ਤੀਜੇ ਥਾਂ `ਤੇ ਰਖਿਆ ਜਾ ਰਿਹਾ ਹੈ ਜਿਵੇਂ ਸੜਕਾਂ `ਤੇ ਲੱਗੇ ਦਿਸ਼ਾ ਬੋਰਡ, ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਆਦਿ `ਚ ਪੰਜਾਬੀ ਭਾਸ਼ਾ ਹੀ ਗ਼ਾਇਬ ਹੁੰਦੀ ਜਾ ਰਹੀ ਪ੍ਰਤੀਤ ਹੋ ਰਹੀ ਹੈ, ਜੋ ਅਤਿ ਚਿੰਤਾ ਦਾ ਵਿਸ਼ਾ ਹੈ।ਜਿਸ ਕਰ …
Read More »30 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ 30 ਏਕੜ ਝੋਨੇ ਤੇ ਨਰਮੇ ਦੀ ਫ਼ਸਲ ਡੁੱਬੀ
ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸੰਗਤ ਬਲਾਕ ਦੇ ਪਿੰਡ ਚੁੱਘੇ ਕਲਾਂ ਥਾਣਾ ਨੰਦਗੜ ਨੇੜੇ ਬੁਰਜੀ ਨੰਬਰ 76335 ’ਚ 30 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ 30 ਏਕੜ ਝੋਨੇ ਅਤੇ ਨਰਮੇ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ।ਇਸ ਬਾਰੇ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ ਛੇ ਵਜੇ ਰਾਜਬਾਹੇ ’ਚ ਜਿਉ ਹੀ ਪਾੜ …
Read More »ਦਲ ਖ਼ਾਲਸਾ ਨੇ ਜਥੇਦਾਰ ਸ੍ਰੀ ਦਮਦਮਾ ਸਹਿਬ ਤੋਂ ਐਸ.ਜੀ.ਪੀ.ਸੀ ਮੈਂਬਰਾਂ ਦੇ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ
ਸਿੱਖ ਮਸਲਿਆਂ ਸਬੰਧੀ ਵਫਦ ਨੇ ਜਥੇਦਾਰ ਨਾਲ ਕੀਤੀ ਮੀਟਿੰਗ ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਲ ਖ਼ਾਲਸਾ ਨੇ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋਂ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਡੋਪ ਟੈਸਟ ਕਰਵਾ ਕੇ ਇਸ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ।ਅੱਜ ਤਲਵੰਡੀ ਸਾਬੋਂ ਵਿਖੇ ਦਲ ਖ਼ਾਲਸਾ ਦੇ ਮੀਤ ਪ੍ਰਧਾਨ …
Read More »ਸਿਹਤ ਵਿਭਾਗ ਬਠਿੰਡਾ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸਮਰਹਿਲ ਕੈਂਨਵੈਟ ਸਕੂਲ ਬਠਿੰਡਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ਼ ਮਨਾਇਆ ਗਿਆ। ਮਾਨਸਿਕ ਰੋਗਾਂ ਦੇ ਮਾਹਿਰ ਡਾ: ਅਰੁਨ ਬਾਂਸਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਨਸਾਨ ਦਾ ਸ਼ਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ਤੇ ਨਿਰੋਗ ਹੋਣਾ ਜ਼ਰੁਰੀ …
Read More »ਐਮ.ਐਸ.ਸੀ ਦੇ ਵਿਦਿਆਰਥੀਆਂ ਦੇ ਨਤੀਜੇ ਰਹੇ ਸ਼ਾਨਦਾਰ
ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੈਮਿਸਟਰੀ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰੀਤਿਕਾ ਤੇ ਰਸ਼ਮੀ ਨੇ 96.40% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੀ ਪੁਜੀਸ਼ਨ ਅਤੇ ਵਿਜੇ ਕੁਮਾਰ ਨੇ 87% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ …
Read More »ਅੰਤਰ ਜਿਲਾ ਅੰਡਰ 17 ਹਾਕੀ ਲੜਕੇ/ਲੜਕੀਆਂ ਦੀਆਂ ਖੇਡਾਂ ਤੀਜੇ ਦਿਨ ਜਾਰੀ
ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- 63ਵੀਆਂ ਪੰਜਾਬ ਸਕੂਲ ਖੇਡਾਂ ਅੰਤਰ ਜਿਲਾ ਅੰਡਰ 17 ਹਾਕੀ ਲੜਕੇ/ਲੜਕੀਆ ਦੀਆਂ ਖੇਡਾਂ ਤੀਜੇ ਦਿਨ ਲੜਕੀਆਂ ਦੇ ਮੁਕਾਬਲੇ ਸਪੋਰਟਸ ਸਕੂਲ ਘੁੱਦਾ ਅਤੇ ਲੜਕਿਆ ਦੇ ਮੁਕਾਬਲੇ ਹਾਕੀ ਸਟੈਡੀਅਮ ਰਜਿੰਦਰਾ ਕਾਲਜ ਵਿਖੇ ਜਿਲਾ ਸਿੱਖਿਆ ਅਫਸਰ ਮਨਿੰਦਰਜੀਤ ਕੌਰ ਦੇ ਦਿਸਾ ਨਿਰਦੇਸ ਅਤੇ ਗੁਰਪ੍ਰੀਤ ਸਿੰਘ ਸਹਾਇਕ ਜਿਲਾ ਸਿਖਿਆ ਅਫਸਰ ਖੇਡਾਂ ਦੀ ਦੇਖ-ਰੇਖ ਵਿੱਚ ਸ਼ਾਨੋ …
Read More »
Punjab Post Daily Online Newspaper & Print Media