Tuesday, November 24, 2026

Daily Archives: October 14, 2017

ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਬੱਝੀ ਆਸ- ਦਮਦਮੀ ਟਕਸਾਲ

ਕੇਂਦਰ ਸਰਕਾਰ ਨੇ ਦਮਦਮੀ ਟਕਸਾਲ ਨੂੰ ਸੰਬੰਧਿਤ ਰਾਜਾਂ ਨੂੰ ਦਿਤੇ ਨਿਰਦੇਸ਼ਾਂ ਬਾਰੇ ਕੀਤਾ ਸੂਚਿਤ ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜ਼ੂਦ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਆਸ ਬੱਝੀ ਹੈ।ਇਸ ਸੰਬੰਧੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਹਨਾਂ ਨੂੰ ਭਾਰਤ ਸਰਕਾਰ ਦੇ ਗ੍ਰਹਿ …

Read More »

ਸ਼੍ਰੋਮਣੀ ਕਮੇਟੀ ਵਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ।ਉਹ ਸ੍ਰੀ ਗੁਰੂ ਰਾਮਦਾਸ …

Read More »

ਲੁੱਟ ਖੋਹ ਦੀ ਸ਼ਿਕਾਰ ਸ਼ਰਧਾਲੂ ਬੀਬੀ ਸਰਬਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਾਲੀ ਸਹਾਇਤਾ

ਡੀ.ਜੀ.ਪੀ ਨੂੰ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਚੌਕਸੀ ਵਧਾਉਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਟਾਟਾ ਨਗਰ ਜਮਸ਼ੇਦਪੁਰ ਨਿਵਾਸੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਨਾਲ ਹਾਲ ਬਜ਼ਾਰ ਵਿਖੇ ਦਿਨ ਦਿਹਾੜੇ ਵਾਪਰੀ ਲੁੱਟ ਖੋਹ ਦੀ ਘਟਨਾ ਕਾਰਨ ਬੀਬੀ ਸਰਬਜੀਤ ਕੌਰ ਦੇ ਜ਼ਖਮੀ ਹੋਣ ‘ਤੇ ਉਨ੍ਹਾਂ ਨੂੰ …

Read More »

ਬੀਬੀ ਸੁਰਜੀਤ ਕੌਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦਾ ਹਾਰ ਭੇਟ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਹਨ ਅਤੇ ਸਮੇਂ ਸਮੇਂ ’ਤੇ ਆਪਣੀ ਯਥਾਸ਼ਕਤ ਅਨੁਸਾਰ ਭੇਟਾਵਾਂ ਗੁਰੂ ਚਰਨਾਂ ਵਿਚ ਅਰਪਣ ਕਰਦੀਆਂ ਹਨ।ਇਸੇ ਤਹਿਤ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਦਰ ਦੇ ਸ਼ਰਧਾਲੂ ਬੀਬੀ ਸੁਰਜੀਤ ਕੌਰ ਅਰੋੜਾ ਨੇ ਸ੍ਰੀ ਗੁਰੂ ਰਾਮਦਾਸ ਜੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਗੁਰਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)  ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਗੱਦੀ ਦਿਵਸ ਮਨਾਇਆਂ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਦੀ ਹਾਜਰੀ ਵਿਚ ਵਿਦਿਅਰਥੀਆਂ ਨੇ ਜੁਪਜੀ ਸਾਹਿਬ ਦੀਆਂ ਪੰਜ …

Read More »

ਕਬੱਡੀ ਵਿਚ ਪਿੰਡ ਖੈਹਿਰਾ ਦੇ ਪੰਜ ਕਬੱਡੀ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਖੈਹਿਰਾ ਵਿਖੇ  ਗੁਰੂ ਨਾਨਕ ਸਪੋਰਟਸ ਕਲੱਬ (ਰਜਿ:), ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਅਤੇ ਵਾਲੀਬਾਲ ਕੱਪ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ। ਇਸ ਖੇਡ ਮੇਲੇ ਦਾ ਉਦਘਾਟਨ ਕੁਲਦੀਪ ਸਿੰਘ ਜੋਧਾਂ ਚੇਅਰਮੈਨ ਸਪੋਰਟਸ ਕਲੱਬ, ਅਮਰਜੀਤ ਸਿੰਘ ਖਹਿਰਾ ਰਿਟਾਇਰਡ ਡੀ.ਐਸ.ਪੀ ਨੇ ਆਪਣੇ ਕਰ …

Read More »

ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪਨ

ਪ੍ਰਾਇਮਰੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਜਿੰਮੇਵਾਰੀ ਸਾਂਭਣ ਲਈ ਤਿਆਰ ਹਾਂ- ਗੁਰਬੀਰ ਸ਼ਾਹੀ ਸਮਰਾਲਾ, 13 ਅਕਤੂਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀ ਜਿਲਾ ਲੁਧਿਆਣਾ ਦੀਆਂ ਜਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਹੀ ਸਪੋਰਟਸ ਕਾਲਜ ਆਫ ਫਿਜੀਕਲ ਐਜੂਕੇਸ਼ਨ ਸਮਰਾਲਾ ਵਿਖੇ ਸ਼ਾਨੋ-ਸ਼ੌਕਤ ਨਾਲ ਸੰਪਨ ਹੋਈਆਂ।ਇਹ ਪ੍ਰਾਇਮਰੀ ਖੇਡਾਂ ਜਸਪ੍ਰੀਤ ਕੌਰ ਜਿਲਾ ਸਿੱਖਿਆ ਅਫ਼ਸਰ (ਐਲੀ:) ਦੀ ਰਹਿਨੁਮਾਈ ਹੇਠ ਦੋ ਦਿਨ ਚੱਲੀਆਂ।ਇਨਾਂ ਖੇਡਾਂ ਵਿੱਚ ਲੁਧਿਆਣਾ …

Read More »

ਵਿਸ਼ਵ ਯੁਵਾ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਤਮਗ਼ਾ ਜੇਤੂੂ ਖਿਡਾਰੀ ਖੇਡ ਮੰਤਰੀ ਰਾਠੌੜ ਨੂੰ ਮਿਲੇ

ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) -ਵਿਸ਼ਵ ਯੁਵਾ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਤਮਗ਼ਾ ਜੇਤੂ ਖਿਡਾਰੀ ਯੁਵਾ ਮਾਮਲੇ `ਤੇ ਖੇਡ ਰਾਜ ਮੰਤਰੀ (ਸੁਤੰਤਰ ਚਾਰਜ) ਕਰਨਲ ਰਾਜਯਵਰਧਨ ਰਾਠੌੜ ਨੂੰ ਮਿਲੇ।2 ਤੋਂ 8 ਅਕਤੂਬਰ 2017 ਤੱਕ ਅਰਜਟੀਨਾ ਦੇ ਰੋਸਾਰੀਓ ਵਿੱਚ ਅਯੋਜਿਤ ਚੈਂਪੀਅਨਸਿਪਿ ਦੇ ਟੀਮ ਖੇਡਾਂ ਵਿੱਚ ਭਾਰਤੀ ਟੀਮ ਨੇ 1 ਸੋਨੇ, 1 ਚਾਂਦੀ ਅਤੇ 1 ਕਾਂਸੀ ਦਾ ਤਮਗਾ ਜਿਤਿਆ ਹੈ।ਜੇਤੂਆਂ ਨੂੰ ਵਧਾਈ ਦਿੰਦੇ …

Read More »

Cabinet approves revised pay scales of teachers and equivalent academic staff

New Delhi, Oct. 13 (Punjab Post Bureau) – The Union Cabinet chaired by the Prime Minister Narendra Modi has given its approval for revision of pay scales for about 8 lakh teachers and other equivalent academic staff in higher educational institutions under the purview of the University Grants Commission (UGC) and in Centrally Funded Technical Institutions, following implementation of the …

Read More »

ਰਾਜਪਾਲਾਂ ਦੀ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

ਨਵੀਂ ਦਿੱਲੀ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਰਾਜਪਾਲਾਂ ਦੀ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੇ ਵਿਚਾਰ ਰੱਖੇ।ਉਨ੍ਹਾਂ ਕਿਹਾ ਕਿ ਸਾਰੇ ਰਾਜਪਾਲ ਸੰਵਿਧਾਨ ਦੀ ਪਵਿੱਤਰਤਾ ਬਹਾਲ ਰੱਖਦੇ ਹੋਏ ਵੀ ਸਮਾਜ ਵਿੱਚ ਤਬਦੀਲੀ ਲਈ ਉਤਪ੍ਰੇਰਕ ਏਜੰਟ ਬਣ ਸਕਦੇ ਹਨ।ਸੰਨ 2022 ਤੱਕ ਨਵਾਂ ਭਾਰਤ ਕਾਇਮ ਕਰਨ ਦੇ ਸੁਪਨੇ ਦਾ ਹਵਾਲਾ ਦਿੰਦੇ ਹੋਏ …

Read More »