ਬਟਾਲਾ, 13 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦੇ ਸੱਦੇ ਤਹਿਤ ਐਸ.ਡੀ.ਐਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਇਸ ਵਾਰ ਪ੍ਰਦੂਸ਼ਣ ਰਹਿਤ `ਗਰੀਨ ਦੀਵਾਲੀ` ਮਨਾਉਣ ਨੂੰ ਤਰਜੀਹ ਦੇਣ।ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਕਿਹਾ ਹੈ ਕਿ ਸਰਵਉੱਚ ਅਦਾਲਤ ਵੱਲੋਂ ਦਿੱਲੀ ਐਨ.ਸੀ.ਆਰ `ਚ ਪਟਾਕਿਆਂ `ਤੇ ਪਾਬੰਦੀ ਲਾਏ ਜਾਣ ਬਾਅਦ, ਸਾਨੂੰ …
Read More »Daily Archives: October 14, 2017
ਮਾਮਲਾ ਮਾਨਯੋਗ ਸੁਪਰੀਮ ਕੋਰਟ ਵੱਲੋ ਪਟਾਕਿਆਂ ਤੇ ਪਾਬੰਦੀ ਲਗਾਉਣ ਦਾ
ਪਟਾਕੇ ਖਰੀਦਣ ਤੇ ਵੇਚਣ ਤੇ ਪਾਬੰਦੀ ਲਗਾਏ ਪੰਜਬ ਸਰਕਾਰ-ਲਾਇੰਨ ਬਰਿੰਦਰ ਸਿੰਘ ਅਠਵਾਲ ਬਟਾਲਾ, 13 ਅਕਤੂਬਰ (ਬਰਨਾਲ) – ਦੀਵਾਲੀ ਦੇ ਨਜਦੀਕ ਆ ਜਾਣ ਕਾਰਨ ਮਾਨਯੋਗ ਸੁਪਰੀਮ ਕੋਰਟ ਨੇ ਦਿਲੀ ਵਿਚ ਪਟਾਕਿਆ ਦੇ ਵੇਚਣ ਤੇ ਪਾਬੰਦੀ ਲਗਾ ਦਿਤੀ ਹੈ, ਜਿਕਰਯੋਗ ਹੈ ਕਿ ਪਿਛਲੇ ਵਰੇ੍ਹ ਦੀਵਾਲੀ ਦੇ ਨਜਦੀਕ ਇਕ ਗੁਬਾਰ ਹਵਾ ਵਿਚ ਬਣਿਆ ਸੀ ਜਿਸ ਨੇ ਸਾਰਿਆਂ ਦੇ ਕੰਨ ਖੜੇ ਕਰ ਦਿਤੇ ਸਨ, …
Read More »ਜਨਮ ਦਿਨ ਮੁਬਾਰਕ – ਸੁਖਪ੍ਰੀਤ ਸਿੰਘ ਅਰੋੜਾ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਪਿੰਡ ਭਿਸੀਆਣਾ ਬਠਿੰਡਾ ਵਾਸੀ ਗੁਰਦੇਵ ਸਿੰਘ ਤੇ ਮਮਤਾ ਰਾਣੀ ਦੇ ਹੋਣਹਾਰ ਸਪੁੱਤਰ ਸੁਖਪ੍ਰੀਤ ਸਿੰਘ ਅਰੋੜਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ ਮੁਬਾਰਕ- ਗੁਰਦੇਵ ਸਿੰਘ ਤੇ ਗੁਰਮੀਤ ਕੌਰ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬਠਿੰਡਾ ਵਾਸੀ ਗੁਰਦੇਵ ਸਿੰਘ ਤੇ ਗੁਰਮੀਤ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »ਵਿਆਹ ਦੀ ਵਰੇਗੰਢ ਮੁਬਾਰਕ- ਸੰਜੇ ਹੀਰ ਤੇ ਨੀਤਾਕਸ਼ੀ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) ਸਥਾਨਕ ਪੁਤਲੀਘਰ ਵਾਸੀ ਸੰਜੇ ਹੀਰ ਤੇ ਨੀਤਾਕਸ਼ੀ ਨੂੰ ਵਿਆਹ ਦੀ ਪਹਿਲੀ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ ।
Read More »ਮਨਮੱਤੀ ਕਾਰਵਾਈਆਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਹੀਂ ਹੋ ਸਕਦਾ – ਜਥੇਦਾਰ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜ ਸਿੰਘ ਸਾਹਿਬਾਨ ਵੱਲੋਂ 11 ਜੀ ਹਾਰਨੀਆਂ ਰਾਜਸਥਾਨ ਦੇ ਕੇਸ ਸਬੰਧੀ ਦੀਰਘ ਵਿਚਾਰਾਂ ਕਰਨ ਉਪਰੰਤ ਗੁਰਸਾਹਿਬ ਸਿੰਘ ਹੈਪੀ ਨੂੰ ਬਾਬਾ ਗੁਰਦੀਪ ਸਿੰਘ ਵੱਲੋਂ ਜੋ ਐਫੀਡੇਵਟ ਦਿੱਤੇ ਗਏ ਹਨ ਉਨ੍ਹਾਂ ਅਨੁਸਾਰ ਇਹ ਆਪਣੀ ਸੰਸਥਾ ਨੂੰ ਡੇਰਾ ਰਾਧਾ-ਸੁਆਮੀ, ਡੇਰਾ ਸਿਰਸਾ ਦੀ ਤਰ੍ਹਾਂ ਸੁਤੰਤਰ ਦੱਸਦੇ ਹਨ।ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਗੁੰਮਰਾਹ ਕੀਤਾ ਹੈ।ਤਖ਼ਤ ਸ੍ਰੀ …
Read More »ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਗੁਰਦਾਸਪੁਰ ਦੀ ਪ੍ਰਬੰਧਕ ਕਮੇਟੀ (ਟਰੱਸਟ) ਭੰਗ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਪ੍ਰਧਾਨ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਬਣਾਈ ਗਈ ਪੜਤਾਲੀਆ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ …
Read More »ਪੰਜ ਸਿੰਘ ਸਾਹਿਬਾਨ ਨੇ ਬਦ-ਇਖਲਾਕੀ ਦੇ ਦੋਸ਼ `ਚ ਬੂਟਾ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕਿਆ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵਿਖੇ ਵਾਪਰੀ ਮੰਦਭਾਗੀ ਘਟਨਾ ਸਬੰਧੀ ਦਿੱਤੀ ਗਈ ਰਿਪੋਰਟ ਅਨੁਸਾਰ ਜੇਕਰ ਗੁਰੂ-ਘਰਾਂ …
Read More »ਗੁਰੂ-ਘਰ ਵਿਚ ਆਏ ਪ੍ਰੇਮੀਆਂ ਨੂੰ ਸੰਗਤ-ਪੰਗਤ `ਚ ਬਰਾਬਰਤਾ ਦਿੱਤੀ ਜਾਵੇ- ਪੰਜ ਸਿੰਘ ਸਾਹਿਬਾਨ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ (13 ਅਕਤੂਬਰ 2017) ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਫੈਸਲਾ ਕੀਤਾ ਗਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਘਰੇਟੇ ਗੁਰੂ ਕੇ ਬੇਟੇ ਕਹਿ ਦਲਿਤ ਭਾਈਚਾਰੇ ਨੂੰ ਗਲੇ ਲਗਾਇਆ ਅਤੇ ਬਰਾਬਰਤਾ ਲਈ ਅੰਮ੍ਰਿਤ ਦੀ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੌਹਰ ਸਿੰਘ ‘ਤਨਖਾਹੀਆ’ ਕਰਾਰ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੱਜ ਮਿਤੀ 28 ਅੱਸੂ ਸੰਮਤ ਨਾਨਕਸ਼ਾਹੀ 549 ਮੁਤਾਬਿਕ 13 ਅਕਤੂਬਰ 2017 ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਨ ਉਪਰੰਤ ਇਹ ਫੈਸਲਾ ਕੀਤਾ ਗਿਆ ਕਿ ਜੌਹਰ ਸਿੰਘ (ਪ੍ਰਧਾਨ) ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ, ਕਾਹਨੂੰਵਾਨ ਛੰਭ (ਗੁਰਦਾਸਪੁਰ) ਵੱਲੋਂ ਕੀਤੀ ਅਵੱਗਿਆ ਸਬੰਧੀ ਇਸਨੂੰ ਸ੍ਰੀ ਅਕਾਲ …
Read More »
Punjab Post Daily Online Newspaper & Print Media