ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 18ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਅਰਬਨ)-2017 ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਦਿਨ ਮੁੱਖ-ਮਹਿਮਾਨ ਦੇ ਵਜੋਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਪਧਾਰੇ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸੱਕਤਰ ਨਰਿੰਦਰ ਸਿੰਘ …
Read More »Daily Archives: October 16, 2017
ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਵਲੋਂ ਸਾਬਕਾ ਰਾਸ਼ਟਰਪਤੀ ਕਲਾਮ ਦੇ ਜਨਮ ਦਿਨ `ਤੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ: ਡਾ. ਏ.ਪੀ.ਜੇ ਅਬਦੁੱਲ ਕਲਾਮ ਦੇ ਜਨਮ ਦਿਨ `ਤੇ ਰਾਸ਼ਟਰਪਤੀ ਭਵਨ ਵਿਖੇ ਉਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
Read More »Legislation should guarantee for providing service to peoples- Vice President
Releases the Book ‘ The Mavericks of Mussoorie’ New Delhi, Oct. 15 (Punjab Post Bureau) – The Vice President of India, Shri M. Venkaiah Naidu has said that Legislation should guarantee for providing service to peoples. He was addressing the gathering after releasing the book ‘The Mavericks of Mussoorie’ authored by Shri M. Ramachandran, here today. The Vice President said …
Read More »Vice President Flags off Rally for ‘Clean and Green India’
New Delhi, Oct. 15 (Punjab Post Bureau) – The Vice President of India Shri M. Venkaiah Naidu has said that Dr. Kalam played a pioneering role in making India’s defence and space systems self-reliant. He was addressing the gathering at an event to Flag-off Rally for ‘Clean and Green India’ as part of 86th birth anniversary celebrations of Dr. A.P.J. …
Read More »ਪ੍ਰਧਾਨ ਮੰਤਰੀ ਨੇ ਡਾ. ਏ.ਪੀ.ਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ `ਤੇ ਦਿੱਤੀਆਂ ਸ਼ਰਧਾਂਜਲੀਆਂ
ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਪਿਆਰੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਯਾਦ ਕਰਦਿਆਂ।ਉਨ੍ਹਾਂ ਦੀ ਪਿਆਰੀ ਸ਼ਖ਼ਸੀਅਤ ਲੱਖਾਂ ਨੂੰ ਪ੍ਰੇਰਦੀ ਹੈ।”
Read More »ਟ੍ਰੈਫਿਕ ਪੁਲਿਸ ਦਿਵਸ ਮੌਕੇ ਕੱਢੀ ਗਈ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਰੈਲੀ
ਅੰਮਿ੍ਤਸਰ, 15 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅਕਸਰ ਹਰੇਕ ਵਿਅਕਤੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਟ੍ਰੈਫਿਕ ਪੁਲਿਸ ’ਤੇ ਉਂਗਲ ਉਠਾਉਂਦਾ ਹੈ ਅਤੇ ਬਹੁਤ ਘੱਟ ਲੋਕ ਹਨ, ਜੋ ਇਹ ਮਹਿਸੂਸ ਕਰਦੇ ਹਨ ਕਿ ਟੈ੍ਰਫਿਕ ਪੁਲਿਸ ਕਰਮਚਾਰੀ ਹਰੇਕ ਮੌਸਮ ਵਿਚ ਲੰਮੀ ਡਿੳੂਟੀ ਕਰਕੇ ਟੈ੍ਰਫਿਕ ਨੂੰ ਸਚਾਰੂ ਢੰਗ ਨਾਲ ਚਲਾਉਂਦੇ ਹਨ।ਟੈ੍ਰਫਿਕ ਪੁਲਿਸ ਦੀ ਇਸ ਡਿੳੂਟੀ ਨੂੰ ਮਹਿਸੂਸ ਕਰਦੇ ਹੋਏ ਲਾਈਫ …
Read More »ਐਸ.ਐਸ.ਏ ਰਮਸਾ ਅਧਿਆਪਕ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਰਕੇ ਫਾਕੇ ਕੱਟਣ ਲਈ ਮਜਬੂਰ
ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਐਸ.ਐਸ.ਏ ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ, ਸੂਬਾ ਸਕੱਤਰ ਹਰਜੀਤ ਸਿੰਘ ਜੀਦਾ ਅਤੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਸਮਰਾਲਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਐਸ. ਐਸ. ਏ ਰਮਸਾ ਅਧੀਨ ਕੰਮ ਕਰਦੇ 14 ਹਜ਼ਾਰ ਅਧਿਆਪਕ ਪਿਛਲੇ ਦੋ ਮਹੀਨਿਆ ਤੋਂ ਤਨਖਾਹਾਂ ਨਾ ਮਿਲਣ ਕਰਕੇ ਫਾਕੇ ਕੱਟਣ ਲਈ ਮਜ਼ਬੂਰ ਹਨ।ਸੂਬਾ ਪ੍ਰਧਾਨ ਦੀਦਾਰ …
Read More »ਕਾਂਗਰਸ ਸਰਕਾਰ ਨੇ ਚੋਣ ਵਾਅਦਿਆਂ ਨੂੰ ਠੰਡੇ ਬਸਤੇ `ਚ ਪਾਇਆ – ਬਰਾੜ, ਪਪੜੌਦੀ
ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਕਾਂਗਰਸ ਪਾਰਟੀ ਨਸ਼ਾਬੰਦੀ, ਕਰਜਾ ਮੁਆਫੀ, ਘਰ ਘਰ ਨੌਕਰੀ ਆਦਿ ਵਾਅਦਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਤੇ ਕਾਬਜ ਹੋਈ ਹੈ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਨੇ ਇਨਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਠੰਡੇ ਬਸਤੇ ਵਿੱਚ ਪਾ ਕੇ ਰੱਖ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਬਰਾੜ ਓ.ਐਸ.ਡੀ ਨੇ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਅਵਤਾਰ ਸਿੰਘ ਬਿਲਿੰਗ ਦੇ 7ਵੇਂ ਨਾਵਲ ਦੀ ਘੁੰਡ ਚੁਕਾਈ ਅੱਜ
ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਅੱਜ ਸਰਕਾਰੀ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਸਵੇਰੇ 10 ਵਜੇ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਕੀਤੀ ਜਾ ਰਹੀ ਹੈ।ਇਸ ਮੀਟਿੰਗ ਦੌਰਾਨ ਸਾਹਿਤ ਸਭਾ ਦੇ ਮੁੱਢਲੇ ਮੈਂਬਰ ਅਤੇ ਪ੍ਰਵਾਸੀ ਭਾਰਤੀ ਅਵਤਾਰ ਸਿੰਘ ਬਿਲਿੰਗ ਦੇ ਸੱਤਵੇਂ ਨਾਵਲ ‘ਗੁਲਾਬੀ ਨਗ ਵਾਲੀ ਮੁੰਦਰੀ’ ਦੀ ਘੁੰਡ ਚੁਕਾਈ …
Read More »Inland Waterways Authority of India raises Rs. 660 crore through Bonds
New Delhi, Oct. 15 (Punjab Post Bureau) – The Inland Waterways Authority of India (IWAI) has raised Rs. 660 crore as “GOI Fully Serviced Bonds”. The resources raised by way of bonds are in addition to the budgetary support from the Government of India. The Government had taken a decision to enable IWAI to raise Rs 660 crore through GOI …
Read More »
Punjab Post Daily Online Newspaper & Print Media