Tuesday, November 24, 2026

Daily Archives: October 17, 2017

ਗੁਰਦੁਆਰਾ ਗੁਰੁਸਰ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਨਗਰ ਕੀਰਤਨ ਸਜਾਇਆ

ਸੰਦੋੜ, 16 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੁਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਅਲੀਪੁਰ ਖਾਲਸਾ ਵਲੋਂ ਮੁੱਖ ਸੇਵਾਦਾਰ ਵਾਤਾਵਰਣ ਦੀ ਸੰਭਾਲ ਲਈ ਹੰਬਲਾ ਮਾਰਨ ਵਾਲੇ ਮਹਾਨ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਦੀ ਅਗਵਾਈ ਦੇ ਵਿੱਚ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੇ ਅਖੀਰਲੇ ਦਿਨ ਪੰਜ ਪਿਆਰੇ ਸਹਿਬਾਨ ਦੀ ਅਗਵਾਈ ਦੇ ਵਿੱਚ ਮਹਾਨ ਨਗਰ ਕੀਤਰਨ ਸਜਾਇਆ ਗਿਆ …

Read More »

ਪੰਛੀ ਪਿਆਰੇ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਰਾਹੀ ਦਿੱਤਾ ਵਾਤਾਵਰਣ ਬਚਾਉਣ ਦਾ ਹੋਕਾ

ਗਰੀਨ ਦੀਵਾਲੀ ਮਨਾਉਣ ਲਈ ਪੰਜ ਪਿੰਡਾਂ ਵਿਚ ਜਾ ਕੇ ਲੋਕਾਂ ਤੱਕ ਕੀਤੀ ਪਹੁੰਚ ਸੰਦੌੜ, 16 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਾਤਾਵਰਣ ਤੇ ਪੰਛੀਆਂ ਦੀ ਸੇਵਾ ਸੰਭਾਲ ਲਈ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਪੰਛੀ ਪਿਆਰੇ’ ਤਹਿਤ ਹੁਣ ਪ੍ਰਦੂਸ਼ਣ ਮੁਕਤ ਤਿਉਹਾਰ ਮਨਾਉਣ ਲਈ ਲੋਕਾਂ ਜਾਗਰੂਕਤਾ ਕਰਨ ਦਾ ਬੀੜਾ ਚੁੱਕ ਲਿਆ ਗਿਆ ਹੈ।ਮੁਹਿੰਮ ਤਹਿਤ ਵਾਤਾਵਰਣ ਪ੍ਰੇਮੀ …

Read More »

ਕੀ ਅਸੀਂ ਆਪਣੇ ਪੈਰਾਂ `ਤੇ ਆਪ ਕੁਹਾੜਾ ਤਾ ਨਹੀਂ ਮਾਰ ਰਹੇ ? – ਡਾਇਰੈਕਟਰ ਰੰਧਾਵਾ

ਬਟਾਲਾ, 16 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਥਾਨਕ ਰਾਇਲ ਇੰਸਟੀਚਿਉਟ ਨਰਸਿੰਗ ਕਾਲਜ ਜੈਤੋਸਰਜਾ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਵਾਤਾਵਰਣ  ਨੂੰ ਸੰਭਾਂਲਣ ਤੇ ਸੰਵਾਰਨ ਵਾਸਤੇ ਸਾਰਾ ਸਾਲ ਸਕੂਲ, ਕਾਲਜ਼, ਯੂਨੀਵਰਸਿਟੀਆਂ ਸੈਮੀਨਾਰ ਤੇ ਰੈਲੀਆਂ ਕੱਢੀਆਂ ਜਾਦੀਆਂ ਹਨ, ਪਰ ਦੀਵਾਲੀ ਦੀ ਰਾਤ ਕੁੱਝ ਘੰਟਿਆਂ ਵਿੱਚ ਹੀ ਲੋਕ ਏਨਾ ਪ੍ਰਦੂਸ਼ਣ ਫੈਲਾ ਦਿੰਦੇ ਹਨ, ਕਿ ਸਾਰੇ ਸਾਲ ਦੀਆਂ ਕੋਸ਼ਿਸ਼ਾਂ ਤੇ ਪਾਣੀ …

Read More »

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ ਦੌਰਾਨ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਨਵਾਂ ਪਿੰਡ ਅਤੇ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਸੰਬੋਧਨ ਕਰਦਿਆਂ ਕਿਹਾ ਕਿ …

Read More »

ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦਾ ਸਟਾਫ਼ ਪ੍ਰੀਵਾਰਾਂ ਸਮੇਤ ਮਨਾਏਗਾ ‘ਕਾਲੀ ਦਿਵਾਲੀ’

ਅੰਮਿ੍ਤਸਰ, 16 ਅਕਤੂਬਰ (ਪੰਜਾਬ ਪੋਸਟ –    ਮਨਜੀਤ ਸਿੰਘ) – ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦਾ ਸਮੂਹ ਸਟਾਫ਼ ਅਤੇ ਉਨਾਂ ਦੇ ਪਰਿਵਾਰ  ‘ਕਾਲੀ ਦਿਵਾਲੀ’  ਮਨਾਉਣ ਲਈ  ਮਜਬੂਰ ਹਨ।ਇਸ ਸਬੰਧੀ ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਸਹਾਇਕ ਪ੍ਰਾਜੈਕਟ ਅਫ਼ਸਰ ਕੰਵਰ ਸੁਖਜਿੰਦਰ ਸਿੰਘ ਛੱਤਵਾਲ ਨੇ ਦਸਿਆ ਕਿ ਉਨਾਂ ਨੂੰ ਪਿਛਲੇ 19 ਮਹੀਨਿਆਂ ਤੋਂ ਸਰਕਾਰ ਵਲੋਂ ਤਨਖ਼ਾਹਾਂ ਨਹੀਂ ਕੀਤੀਆਂ ਗਈਆਂ।ਜਿਸ ਕਰ …

Read More »