Tuesday, November 24, 2026

Daily Archives: October 18, 2017

ਮਾਤਾ ਜਸਵਿੰਦਰ ਕੌਰ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿੰਡ ਬੀੜ ਤਲਾਬ ਬਸਤੀ ਨੰ: 4 ਦੇ ਵਸਨੀਕ ਇਕਬਾਲ ਸਿੰਘ ਕਾਰਜਕਾਰਣੀ ਮੈਂਬਰ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਤੇ ਪ੍ਰਧਾਨ ਗੁਰਦੁਆਰਾ ਕਮੇਟੀ ਦੇ ਮਾਤਾ ਜਸਵਿੰਦਰ ਕੌਰ ਦੀ ਪਿਛਲੇ ਦਿਨੀਂ ਬੇਵਕਤੀ ਮੌਤ ਹੋ ਗਈ ਜਿਸ ਕਰਕੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ।ਇਕਬਾਲ ਸਿੰਘ ਸੋਨੀ ਨਾਲ ਵੱਖ ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ …

Read More »

ਸੀਪੀਸੀ ਤੇ ਸੀਜੀ ਮੈਂਬਰਾਂ ਨੇ ਸਮੱਸਿਆਵਾਂ ਜਿਲਾ ਪ੍ਰਸ਼ਾਸ਼ਨ ਨਾਲ ਕੀਤੀਆਂ ਸਾਂਝੀਆਂ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਸਥਾ ਵਲੰਟੀਅਰ ਫਾਰ ਸ਼ੋਸ਼ਲ ਜਸਟਿਸ ਤੇ ਸੇਵ ਦੀ ਚਿਲਡਰਨ ਵੱਲੋਂ ਬਣਾਈਆਂ ਗਈਆਂ ਬਾਲ ਸੁਰੱਖਿਆ ਕਮੇਟੀਆਂ ਤੇ ਬਾਲ ਸਮੂਹ ਦੇ ਮੈਂਬਰਾਂ ਨੇ ਸਰਕਟ ਹਾਊਸ ਬਠਿੰਡਾ ਵਿਖੇ ਪਿੰਡਾਂ ਵਿੱਚ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਜਿਲਾ ਕਾਨੂੰਨੀ ਸੇਵਾਵਾਂ …

Read More »

ਖਾਲਸਾ ਸੀ.ਸੈ.ਸਕੂਲ ਦੇ ਵਿਦਿਆਰਥੀ ਨੇ ਨੈਸ਼ਨਲ ਬਾਸਕਿਟਬਾਲ `ਚ ਅੱਵਲ

ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਸਭਾ ਵਿੱਚ ਸਕੂਲ ਦੌਰਾਨ ਵਿਦਿਆਰਥੀ ਤਰਸੇਮ ਸਿੰਘ ਸਪੁੱਤਰ ਸੁਖਵਿੰਦਰ ਸਿੰਘ ਪਿੰਡ ਮਿੱਡੂ ਖੇੜਾ ਦਾ ਰਾਜਸਥਾਨ ਵਿਖੇ ਨੈਸ਼ਨਲ ਬਾਸਕਿਟਬਾਲ ਖੇਡ ਕੇ ਸਕੂਲ ਪਹੁੰਚਣ ਤੇ ਸਕੂਲ ਅਤੇ ਪ੍ਰਬੰਧਕੀ ਕਮੇਟੀ ਵਲੋਂ ਸਵਾਗਤ ਕੀਤਾ ਗਿਆ।ਵਿਦਿਆਰਥੀ ਦੀ ਇਸ ਉਪਲਬਧੀ ਤੇ ਸਕੂਲ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਵੱਲੋਂ ਵਿਦਿਆਰਥੀ …

Read More »

ਬਟਾਲਾ ਵਿਖੇ 2 ਰੋਜ਼ਾ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ 27-28 ਨੂੰ

ਬਟਾਲਾ, 17 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਊਂਡ ਵਿਖੇ 2 ਰੋਜ਼ਾ ਪਸ਼ੂ ਧੰਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ 27 ਅਤੇ 28 ਅਕਤੂਬਰ ਨੂੰ ਕਰਵਾਏ ਜਾਣਗੇ। ਇਸ ਪਸ਼ੂ ਧੰਨ ਚੈਂਪੀਅਨਸ਼ਿਪ `ਚ 55 ਵਰਗਾਂ `ਚ ਪਸ਼ੂਆਂ ਦੇ ਮੁਕਾਬਲੇ ਹੋਣਗੇ ਅਤੇ ਜੇਤੂ ਪਸ਼ੂ ਪਾਲਕਾਂ ਨੂੰ ਸਰਕਾਰ ਵੱਲੋਂ 7 ਲੱਖ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਪਸ਼ੂ …

Read More »