Tuesday, November 24, 2026

Daily Archives: October 19, 2017

ਗਠੀਆ

           ਗਠੀਆ, ਜਿਸ ਨੂੰ ਆਰ.ਏ ਵੀ ਕਿਹਾ ਜਾਂਦਾ ਹੈ, ਇਹ ਸਾਡੀ ਰੋਗਾਂ ਨਾਲ ਲੜਣ ਦੀ ਤਾਕਤ ਵਿੱਚ ਕੋਈ ਨੁਕਸ ਹੋਣ ਅਤੇ ਸੋਜ਼ ਪੈਣ ਦਾ ਰੋਗ ਹੈ, ਜਿਸ ਦਾ ਮਤਲਬ ਇਹ ਹੈ ਕਿ ਤੁਹਾਡੀ ਰੋਗਾਂ ਨਾਲ ਲੜਣ ਦੀ ਤਾਕਤ ਗਲਤੀ ਨਾਲ ਸ਼ਰੀਰ ਦੇ ਸਿਹਤਮੰਦ ਸੈਲਾਂ ਉੱਪਰ ਹੀ ਹਮਲਾ ਕਰ ਦੇਂਦੀ ਹੈ ।ਜਿਸ ਨਾਲ ਸ਼ਰੀਰ ਦੇ ਪ੍ਰਭਾਵਿਤ ਅੰਗਾਂ ਵਿੱਚ ਬਹੁਤ ਤੇਜ਼ ਪੀੜ …

Read More »

ਗੋਲਡਨ ਐਵੀਨਿਊ ਸਕੂਲ ਦੀਆਂ ਖਿਡਾਰਣਾਂ ਨੇ ਖੱੱਟਿਆ ਨਾਮਣਾ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀਆਂ ਹੋਣਹਾਰ ਖਿਡਾਰਣਾ ਨੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਵਿਖੇ ਕਰਵਾਏ ਗਏ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਰਮਨਪ੍ਰੀਤ ਕੌਰ, ਹਰਜਸਪ੍ਰੀਤ ਕੌਰ, ਜਸਲੀਨ ਕੌਰ ਤੇ ਸੁਰਭੀ ਖਿਡਾਰਣਾਂ ਸੂਬਾ ਪੱਧਰ ਦੇ ਟੂਰਨਾਮੈਂਟ ਲਈ ਚੁਣੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਅਤੇ ਮੈਂਬਰ ਇੰਚਾਰਜ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਮਨਾਈ ਗਈ ਦੀਵਾਲੀ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਵਾਤਾਵਰਨ ਦੇ ਅਨੁਕੂਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ।ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਵਿਚ ਭਾਗ ਲਿਆ।ਪੰਜਵੀਂ ਅਤੇ ਛੇਵੀਂ …

Read More »

ਗੋਲਡਨ ਐਵੀਨਿਊ ਚੈਰੀਟੇਬਲ ਸਕੂਲ ਵਿਖੇ ਬੰਦੀ ਛੋੜ ਦਿਵਸ ਮਨਾਇਆ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸ਼ਾਮ ਦੀ ਸ਼ਿਫ਼ਟ ਵਿੱਚ ਚਲ ਰਹੇ ਲੋੜਵੰਦ ਬੱੱਚਿਆਂ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੀ ਖੁਸ਼ੀ ਦੇ ਮੋਕੇ ਤੇ ਕੱੱਪੜੇ, ਫ਼ਲ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਵੰਡੀਆਂ ਗਈਆਂ।ਸਕੂਲ ਦੇ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਕੁਲਜੀਤ ਸਿੰਘ ਸਾਹਨੀ …

Read More »

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲਏਅਰ ਪੋਰਟ ਰੋਡ ਵਿਖੇ ਦੀਵਾਲੀ  ਪ੍ਰਿੰਸੀਪਲ   ਮੈਡਮ ਰਵਿੰਦਰ ਕੌਰ ਬਮਰਾਹ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਧੂਮਧਾਮ ਨਾਲ ਮਨਾਈ ਗਈ।ਬੱਚਿਆਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਪਟਾਖੇ ਨਾ ਚਲਾਉਣ ਤੇ ਗਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਦਿਤਾ।ਪ੍ਰਿੰਸੀਪਲ ਨੇ ਸਮੂਹ ਸਟਾਫ ਨਾਲ ਕੇਕ ਕੱਟ ਕੇ ਸਕੂਲ ਨੂੰ …

Read More »

EPFO Members to link their respective UAN with Aadhaar online

New Delhi, Oct. 18 (Punjab Post Bureau) – On the eve of Deepawali, Employees’ Provident Fund Organisation (EPFO) is pleased to introduce a new facility for its esteemed members having Universal Account Number (UAN) and other relevant details to link their respective UAN with Aadhaar online. This, in turn, would facilitate the members, a better and speedy EPFO services. The …

Read More »

Diwali Gift to the Soldiers of the Country

New Delhi, Oct. 18 (Punjab Post Bureau) – Soldiers and officers of various army and para-military units like CRPF, BSF, BRO, ITBP, etc. are deployed in remote and far flung areas to protect Borders of India. The soldiers and officers are working day and night without bothering about difficult weather conditions and as they are posted away from their homes …

Read More »

ਨਗਰ ਨਿਗਮ ਬਠਿੰਡਾ ਨੂੰ ਅਲਾਟ ਕੀਤਾ 211 ਕਰੋੜ ਦਾ ਬਜ਼ਟ

ਵਿੱਤ ਮੰਤਰੀ ਪੰਜਾਬ ਵਲੋਂ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਮਨਪ੍ਰੀਤ ਸਿੰਘ ਬਾਦਲ ਨੇ ਰਾਜਨ ਗਰਗ, ਅਮਿਤ ਵਧਾਵਨ, ਕੇ.ਕੇ. ਅਗਰਵਾਲ, ਅਸ਼ੋਕ ਪ੍ਰਧਾਨ, ਰਾਜ ਨੰਬਰਦਾਰ, ਰਤਨ ਰਾਹੀ, ਜਗਰੂਪ ਗਿੱਲ, ਬਲਜਿੰਦਰ ਠੇਕੇਦਾਰ, ਪਵਨ ਮੈਨੀ ਆਦਿ ਨਾਲ ਸ਼ਹਿਰ …

Read More »

ਦੀਵਾਲੀ ਮੌਕੇ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਪਟਾਕੇ ਚਲਾਏ ਜਾਣ ਦੇ ਹੁਕਮ ਜਾਰੀ

ਬਠਿੰਡਾ, 18 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਡਾ. ਸ਼ੇਨਾ ਅਗਰਵਾਲ ਜਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦਿੱਤੇ ਗਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ ਦੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ, ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਬਠਿੰਡਾ ਵਿਚ …

Read More »