Tuesday, November 24, 2026

Daily Archives: October 22, 2017

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਦਿਆਰਥੀਆਂ ਨੇ ਕੰਬਲ ਵੰਡੇ

ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਲੋਂ ਦੀਵਾਲੀ ਸਬੰਧੀ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋ ਇੱਕਠੀ ਕੀਤੀ ਗਈ ਚੈਰਿਟੀ ਨਾਲ ਲੋੜਵੰਦ ਲੋਕਾਂ ਦੀ ਮਦਦ ਕੀਤੀ ਗਈ ਅਤੇ ਵਿਦਿਆਰਥੀਆਂ ਦੁਆਰਾ ਹੱਥੀਂ ਕੰਬਲ ਵੰਡੇ ਗਏ।ਸਕੂਲ ਦੇ ਮੈਂਬਰ ਇੰਚਾਰਜ ਰਾਜਮੋਹਿੰਦਰ ਸਿੰਘ ਮਜੀਠਾ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਨੇ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਬਲਵਿੰਦਰ ਚਾਹਲ ਦਾ ਸਨਮਾਨ ਤੇ ਬਿਲਿੰਗ ਦਾ ਨਾਵਲ ਰਿਲੀਜ਼

ਸਟੇਟ ਐਵਾਰਡੀ ਅਧਿਆਪਕ ਵਲੋਂ ਸਭਾ ਨੂੰ 2100 ਦੀ ਮਦਦ ਸਮਰਾਲਾ, 20 ਅਕਤੂਬਰ (ਪੰਜਾਬ ਪੋਸਟ  ਕੰਗ) –  ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਮਾਸਿਕ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸਭਾ ਦੇ ਮੈਂਬਰ ਨੇਤਰ ਸਿੰਘ ਮੁਤੋਂ ਦੀ ਮਾਤਾ ਗੁਰਦਿਆਲ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਸਭਾ …

Read More »

ਬੌਂਦਲੀ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਮੁਨਾਫਾ ਵੰਡ ਸਮਾਰੋਹ ਕਰਵਾਇਆ

ਜੋਧ ਸਿੰਘ ਨੇ ਹਾਸਲ ਕੀਤਾ ਸਭ ਤੋਂ ਵੱਧ ਮੁਨਾਫਾ ਸਮਰਾਲਾ, 20 ਅਕਤੂਬਰ (ਪੰਜਾਬ ਪੋਸਟ  ਕੰਗ) – ਇੱਥੋਂ ਨੇੜਲੇ ਪਿੰਡ ਬੌਂਦਲੀ ਵਿਖੇ ਦੀ ਬੌਂਦਲੀ ਦੁੱਧ ਉਤਪਾਦਕ ਸਹਿਕਾਰੀ ਸਭਾ ਬੌਂਦਲੀ ਵੱਲੋਂ ਆਪਣਾ ਸਲਾਨਾ ਬੋਨਸ ਵੰਡ ਸਮਾਰੋਹ ਸੁਸਾਇਟੀ ਦੇ ਅਹਾਤੇ ਵਿਖੇ ਕਰਵਾਇਆ ਗਿਆ। ਇਸ ਮੁਨਾਫਾ ਵੰਡ ਸਮਾਰੋਹ ਵਿੱਚ ਕੁਲਵੀਰ ਸਿੰਘ ਹੇੜੀਆਂ ਡਾਇਰੈਕਟਰ, ਸਤਪਾਲ ਸਿੰਘ ਏਰੀਆ ਅਫਸਰ ਸਮਰਾਲਾ, ਗੁਰਦੀਪ ਸਿੰਘ, ਨਵਪ੍ਰੀਤ ਸਿੰਘ, ਸਭਾ ਦੇ …

Read More »

ਦੀ ਖੱਟਰਾਂ ਮਹਿਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ 7ਵਾਂ ਮੁਨਾਫਾ ਵੰਡ ਸਮਾਰੋਹ ਆਯੋਜਿਤ

ਜਸਵੀਰ ਕੌਰ 20500 ਦਾ ਮੁਨਾਫਾ ਹਾਸਲ ਕਰਕੇ ਪਹਿਲੇ ਸਥਾਨ `ਤੇ ਸਮਰਾਲਾ, 20 ਅਕਤੂਬਰ (ਪੰਜਾਬ ਪੋਸਟ  ਕੰਗ) – ਪਿੰਡ ਖੱਟਰਾਂ ਵਿਖੇ ਦੀ ਖੱਟਰਾਂ ਮਹਿਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ: ਖੱਟਰਾਂ ਵੱਲੋਂ ਆਪਣਾ 7ਵਾਂ ਸਲਾਨਾ ਬੋਨਸ ਵੰਡ ਸਮਾਰੋਹ  ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੁਨਾਫਾ ਵੰਡ ਸਮਾਰੋਹ ਵਿੱਚ ਸਤਪਾਲ ਸਿੰਘ ਏਰੀਆ ਅਫਸਰ ਸਮਰਾਲਾ, ਗੁਰਦੀਪ ਸਿੰਘ, ਸਪਿੰਦਰਪਾਲ ਸਿੰਘ, ਨਵਪ੍ਰੀਤ ਸਿੰਘ, ਸਭਾ …

Read More »

ਪੰਜਾਬ ਪੁਲਿਸ ਪਠਾਨਕੋਟ ਨੇ ਸ਼ਹੀਦਾਂ ਨੂੰ ਕੀਤਾ ਯਾਦ

ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਕੀਤਾ ਸਨਮਾਨਤ ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾ ਇਸ ਵਾਰ ਵੀ ਪੁਲਿਸ ਸ਼ਹੀਦੀ ਦਿਵਸ ਪੁਲਿਸ ਲਾਈਨ ਪਠਾਨਕੋਟ ਵਿਖੇ ਵਿਵੇਕ ਸ਼ੀਲ ਸੋਨੀ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਇਸ ਮੋਕੇ ਤੇ ਸਭ ਤੋਂ ਪਹਿਲਾ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਕਰਮਚਾਰੀਆਂ ਦੇ ਨਾਮ ਪੜ ਕੇ ਸੁਣਾਏ ਗਏ।ਇਸ ਮਗਰੋਂ ਵਿਵੇਕ …

Read More »

ਯੂਨੀਵਰਸਿਟੀ `ਚ ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਜਿਲ੍ਹਿਆਂ ਦੇ ਕਾਲਜਾਂ ਦਾ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਜਿਸ ਵਿਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਜਿਲ੍ਹਿਆਂ ਦੇ ਸਬੰਧਤ ਕਾਲਜ ਭਾਗ ਲੈ ਰਹੇ ਹਨ ਜੋ ਅੱਜ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਭੰਗੜੇ ਦੀ ਥਾਪ ਨਾਲ ਸ਼ੁਰੂ ਹੋਇਆ।ਇਸ ਜ਼ੋਨ ਨਾਲ ਸਬੰਧਤ ਵੱਖ ਵੱਖ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਮੌਜੂਦ ਸਨ। ਇਸ …

Read More »

‘B’ Zone Youth Festival inaugurated at GNDU

Amritsar, Oct. 21 (Punjab Post Bureau) – The Zonal Youth Festival of ‘B’ Zone was inaugurated here today in the Dasmesh Auditorium of Guru Nanak Dev University. The colleges of Gurdaspur, Pathankot and Tarn Taran districts are participating in this festival. The festival was started with the competition of Bhangra.                As many as 800 Student-artists from 20 colleges are …

Read More »

ਜਹਾਂਗੀਰ ਪੁਲ ਦੀ ਨਹਿਰੀ ਬੰਦੀ ਮਿਲਣ `ਤੇ ਪੁੱਲ ਦੀ ਉਸਾਰੀ ਦਾ ਕੰਮ ਸ਼ੁਰੂ

ਹਲਕੇ ਦੀਆਂ ਸਮਸਿਆਵਾਂ ਸਬੰਧੀ ਸਰਕਾਰ ਗੰਭੀਰ – ਗੋਲਡੀ ਖੰਗੂੜਾ ਧੂਰੀ, 21 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) -ਪਿਛਲੇ ਲੰਮੇ ਸਮੇਂ ਤੋਂ ਧੂਰੀ ਹਲਕੇ ਦੇ ਪਿੰਡ ਜਹਾਂਗੀਰ ਦੀ ਨਹਿਰੀ ਪੁਲ ਦੀ ਟੁੱਟੇ ਹੋਣ ਕਾਰਨ ਸਿਆਸਤ ਦਾ ਮੁੱਦਾ ਬਣੇ ਇਸ ਮਾਮਲੇ ਨੂੰ ਆਖਿਰਕਾਰ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਕੀਤੇ ਉਪਰਾਲਿਆਂ ਨਾਲ ਨਹਿਰੀ ਬੰਦੀ ਮਿਲਣ ਤੇ ਇਸ ਮਾਮਲੇ ਤੇ ਪੂਰੀ ਤਰਾਂ ਵਿਰਾਮ ਲਗਾ …

Read More »

ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵਲੋਂ ਐਲਬਮ ਦੀ ਘੁੰਡ ਚੁੱਕਾਈ

ਧੂਰੀ, 21 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਵੱਲੋਂ ਪੰਜਾਬੀ ਸਾਹਿਤ ਸਭਾ ਧੂਰੀ ਅਤੇ ਆਨੰਦ ਮਿਊਜ਼ਿਕ ਦੇ ਸਹਿਯੋਗ ਨਾਲ ਗਾਇਕ ਕਲਾਕਾਰ ਹਰਬੰਸ ਭੱਟੀ ਅਤੇ ਪ੍ਰਵੀਨ ਭਾਰਟਾ ਦੇ ਸੱਭਿਆਚਾਰਕ ਗੀਤਾਂ ਦੀ ਐਲਬਮ ਦੀ ਘੁੰਡ ਚੁਕਾਈ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਸੁਖਦੇਵ ਸਿੰਘ ਧਾਲੀਵਾਲ, ਕਿਰਪਾਲ ਸਿੰਘ ਜਵੰਧਾ, ਮੂਲ ਚੰਦ ਸ਼ਰਮਾ, ਕਰਮ …

Read More »

ਅੱਜ ਹੋਵੇਗਾ ਪ੍ਰਵਾਨਾ ਦੀ ਪੁਸਤਕ ਰਲੀਜ਼ ਤੇ ਸਾਹਿਤਕ ਸਮਾਗਮ

ਅੰਮ੍ਰਿਤਸਰ:, 21 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਤੇ ਅੰਮ੍ਰਿਤਸਰ ਦੀਆਂ ਸਮੂਹ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰੀ ਕਮੇਟੀ ਵਲੋਂ ਅੱਜ 22 ਅਕਤੂਬਰ ਨੂੰ ਇਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਦੇਵਦਰਦ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਦੀਪਦੇਵਿੰਦਰ ਸਿੰਘ ਅਤੇ ਦਿਲਜੀਤ …

Read More »