Tuesday, November 24, 2026

Daily Archives: October 22, 2017

ਪੰਜਾਬੀ ਨੂੰ ਦੇਸ਼ ਨਿਕਾਲਾ ਦੇਣ ਵਿਰੁੱਧ ਪੰਜਾਬੀ ਪ੍ਰੇਮੀਆਂ ਨੇ ਗੈਰ ਪੰਜਾਬੀ ਭਾਸ਼ਾਵਾਂ ’ਤੇ ਮਾਰਿਆ ਪੋਚਾ

ਪੰਜਾਬ ਪੱਧਰ ਦਾ ਐਲਾਨ ਛੇਤੀ – ਸੰਘਰਸ਼ਸ਼ੀਲ ਜਥੇਬੰਦੀਆਂ ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਵਿੱਚ ਹੀ ਪੰਜਾਬੀ ਨੂੰ ਦੇਸ਼ ਨਿਕਾਲਾ ਦੇਣ ਵਿਰੁੱਧ ਮਾਮਲਾ ਪੂਰੇ ਸੂਬੇ ਵਿੱਚ ਭਖਦਾ ਜਾ ਰਿਹਾ ਹੈ।ਅੱਜ ਮਾਲਵਾ ਯੂਥ ਫੈਡਰੇਸ਼ਨ, ਦਲ ਖ਼ਾਲਸਾ ਨੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਬਠਿੰਡਾ ਤੋਂ 20 ਕਿ. ਮੀ. ਵਿੱਚ ਸੜਕਾਂ ਨਿਕਾਰੇ ਲੱਗੇ ਬੋਰਡਾਂ ਦੀਆਂ ਗੈਰ …

Read More »

ਤਿੰਨ ਰੋਜਾ ਗਣਿਤ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਪੜੋ ਪੰਜਾਬ ਪੜਾਓ ਪੰਜਾਬ’ ਪ੍ਰੋਜੈਕਟ ਤਹਿਤ ਜ਼ਿਲਾ ਸਿਖਿਆ ਅਫ਼ਸਰ (ਸੈ.ਸਿ)  ਮਨਿੰਦਰ ਕੌਰ ਅਤੇ ਡਾਇਟ ਪ੍ਰਿੰਸੀਪਲ ਦਿਓਣ ਬਠਿੰਡਾ ਜਸਵੀਰ ਸਿੰਘ ਦੀ ਦੇਖ ਰੇਖ ਹੇਠ ਬੀ.ਆਰ.ਸੀ ਰਾਮਪੁਰਾ ਅਤੇ ਭਗਤਾ ਵਿਖੇ ਲਾਏ ਤਿੰਨ ਰੋਜਾ ਗਣਿਤ ਸਿਖਲਾਈ ਕੈਂਪ ਵਿਚ ਅਧਿਆਪਕਾਂ ਨੂੰ ਗਣਿਤ ਪੜਾਉਣ ਦੀਆਂ …

Read More »

ਬਾਬਾ ਫ਼ਰੀਦ ਕਾਲਜ ਨੇ ਬੀ.ਐਸ.ਸੀ (ਨਾਨ-ਮੈਡੀਕਲ) `ਚ ਹਾਸਲ ਕੀਤੀਆਂ 3 ਮੈਰਿਟ ਪੁਜੀਸ਼ਨਾਂ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ.(ਨਾਨ-ਮੈਡੀਕਲ) ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ 3 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ।ਬੀ.ਐਸ.ਸੀ …

Read More »

ਪੁਲਿਸ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਆਈ.ਜੀ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅੱਜ ਦਾ ਦਿਨ ਪੁਲਿਸ ਦੇ ਬਹਾਦਰ ਉਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਦਿਵਸ ਵਜੋਂ ਮਨਾਇਆ ਜਾਂਦਾ ਹ, ਜਿੰਨਾਂ ਆਪਣੇ ਫਰਜਾਂ ਨੂੰ ਅੰਜ਼ਾਮ ਦਿੰਦਿਆਂ ਆਪਣੀਆਂ ਜਾਂਨਾ ਕੁਰਬਾਨ ਕੀਤੀਆਂ।ਇਸ ਇਤਿਹਾਸਕ ਦਿਵਸ ਬਾਰੇ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਉਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਦਸਿਆ ਕਿ ਹਰ ਸਾਲ …

Read More »

ਕੌਮੀ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਮਿਊਨਿਟੀ ਸਿਹਤ ਕੇਂਦਰ ਸੰਗਤ ਵਿਖੇ ਐਸ.ਐਮ.ਓ. ਡਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੌਮੀ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਆਇਓਡੀਨ ਦੀ ਘਾਟ ਨਾਲ ਪੈਦਾ ਹੋਣ ਵਾਲੀਆ ਬਿਮਾਰੀਆ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।ਸੰਗਤ ਅਤੇ ਨਜਦੀਕੀ ਪਿੰਡਾਂ ਤੋਂ ਲੋਕਾਂ ਨੇ ਹਿੱਸਾ ਲਿਆ।ਇਸ ਮੌਕੇ ਐਸ.ਐਮ.ਓ ਡਾ. ਸਰਬਜੀਤ ਸਿੰਘ ਅਤੇ ਡਾ. ਸਿਮਰਨ ਮਾਨ …

Read More »