Tuesday, November 24, 2026

Daily Archives: October 24, 2017

ਸੰਸਦ ਮੈਂਬਰ ਬਣਨ ਉਪਰੰਤ ਸ਼ੁਕਰਨਾ ਕਰਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ

ਅੰਮਿ੍ਤਸਰ, 23 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਲ ਹੀ ਵਿਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਸ਼ਾਮ ਜਿੱਤ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਆਏ। ਉਨਾਂ ਨਾਲ ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ, ਕਾਂਗਰਸ ਦੇ ਬੁਲਾਰੇ ਅਤੇ …

Read More »

ਸਰਕਾਰੀ ਸਕੂਲ ਕਰਮਪੁਰਾ ਵਿਖੇ ਬਣਾਈ ਇਮਾਰਤ ਦੀ ਹੋਵੇਗੀ ਜਾਂਚ – ਔਜਲਾ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਕਾਰੀ ਸਕੂਲ ਕਰਮਪੁਰਾ ਜਿੱਥੇ ਕਿ ਲੋੜਵੰਦ ਬੱਚਿਆਂ ਲਈ ਪਹਿਲ ਸਕੂਲ ਵੀ ਚੱਲ ਰਿਹਾ ਹੈ, ਦੇ ਵਿਸਥਾਰ ਲਈ ਹੋਰ ਪ੍ਰਬੰਧ ਕਰਨ ਪਹੁੰਚੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉਥੇ ਬਣੀ ਇਕ ਅਧੂਰੀ ਇਮਾਰਤ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।ਅੱਜ ਵਿਸ਼ੇਸ਼ ਤੌਰ ’ਤੇ ਪਹਿਲ ਸਕੂਲ ਦੀ ਸਾਰ ਲੈਣ ਪਹੁੰਚੇ ਔਜਲਾ ਨੂੰ ਜਦ …

Read More »

ਵਾਰ ਮਿਊਜ਼ੀਅਮ ਦੀ ਪਹਿਲੀ ਵਰੇਗੰਢ ਮੌਕੇ ਸਮਾਗਮ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸ਼ਹੀਦ ਫੌਜੀਆਂ ਵੱਲੋਂ ਕੀਤੀਆਂ ਗਈਆਂ ਲਾਸਾਨੀ ਕੁਰਬਾਨੀਆਂ ਨੂੰ ਸਾਂਭਣ ਅਤੇ ਇਨਾਂ ਦੀ ਕੁਰਬਾਨੀ ਦਾ ਜ਼ਜ਼ਬਾ ਦੇਸ਼ ਦੀ ਨੌਜਵਾਨ ਪੀੜੀ ਵਿਚ ਵਿਕਸਤ ਕਰਨ ਦੇ ਇਰਾਦੇ ਨਾਲ ਅੰਮਿ੍ਰਤਸਰ-ਅਟਾਰੀ ਰੋਡ ’ਤੇ ਬਣਾਏ ਗਏ ਵਾਰ ਮੈਮੋਰੀਅਲ ਦੀ ਪਲੇਠੀ ਵਰੇਗੰਢ ਮਨਾਈ ਗਈ।ਇਸ ਮੌਕੇ ਸੈਨਿਕ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਜੇ.ਐਸ ਅਰੋੜਾ, ਡਿਪਟੀ …

Read More »

ਆਉਣ ਵਾਲੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਰਿਫਲੈਕਟਰ ਲਗਾਉਣ ਦੀ ਹਦਾਇਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਆਯੋਜਿਤ ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਐਸ.ਕੇ ਅਗਰਵਾਲ, ਮਾਣਯੋਗ ਜਿਲਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੁਲਾਈ ਤੋਂ ਸਤੰਬਰ ਮਹੀਨੇ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਛਮਣ ਸਿੰਘ, ਮਾਣਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ …

Read More »

ਆਉਣ ਵਾਲੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਰਿਫਲੈਕਟਰ ਲਗਾਉਣ ਦੀ ਹਦਾਇਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਆਯੋਜਿਤ ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਐਸ.ਕੇ ਅਗਰਵਾਲ, ਮਾਣਯੋਗ ਜਿਲਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੁਲਾਈ ਤੋਂ ਸਤੰਬਰ ਮਹੀਨੇ ਦੀ ਤਿਮਾਹੀ ਮੀਟਿੰਗ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਲਛਮਣ ਸਿੰਘ, ਮਾਣਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ …

Read More »

ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਧਾਈ ਜਾ ਸਕਦੀ ਹੈੇ ਜ਼ਮੀਨ ਦੀ ਉਪਜਾਊ ਸ਼ਕਤੀ

ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਮੀਨ ਤੋਂ ਫਸਲਾਂ ਦਾ ਵੱਧ ਝਾੜ ਪ੍ਰਾਪਤ ਕਰਨ ਲਈ ਜ਼ਮੀਨ ਦਾ ਉਪਜਾਊ ਹੋਣਾ ਬਹੁਤ ਜ਼ਰੂਰੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਝੋਨੇ-ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਬਰਕਰਾਰ ਰੱਖੀ ਜਾ ਸਕਦੀ ਹੈ।ਇਹ ਜਾਣਕਾਰੀ ਅਗਾਂਹਵਧੂ ਕਿਸਾਨ ਪ੍ਰੀਤਮ ਸਿੋੰਘ ਨੇ ਦਿੱਤੀ।ਪ੍ਰੀਤਮ ਸਿੰਘ ਨੇ ਦੱਸਿਆ ਕਿ ਉਹ ਗੋਬਿੰਦਗੜ ਦਾ ਵਸਨੀਕ ਹੈ ਅਤੇ ਉਸ …

Read More »

ਸਾਡੀ ਰਸੋਈ ਤੋਂ ਪ੍ਰਭਾਵਿਤ ਹੋ ਕੇ ਐਨ.ਆਈ.ਆਰ ਨੇ 1 ਲੱਖ ਦਾ ਚੈਕ ਭੇਟ

ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ ਸਾਡੀ ਰਸੋਈ ਲਈ ਐਨ.ਆਈ.ਆਰ ਡਾ. ਪ੍ਰੇਮ.ਪੀ ਸਿੰਘਮਾਰ ਨੇ 1 ਲੱਖ ਰੁਪਏ ਦਾ ਦਾਨ ਦਿੱਤਾ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾ. ਪ੍ਰੇਮ.ਪੀ ਸਿੰਘਮਾਰ ਅਤੇ ਉਨਾਂ ਦੀ ਪਤਨੀ ਸਰੋਜ ਸਿੰਘਮਾਰ ਜੋ ਕਿ ਕੈਨੇਡਾ ਵਿੱਚ …

Read More »

ਸਰਕਾਰ ਨੇ ਮੋਟੀਵੇਟਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਤੇਜ਼ ਹੋਵੇਗਾ ਸੰਘਰਸ਼ – ਜਸਵਿੰਦਰ ਸਿੰਘ

ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਵੱਛ ਭਾਰਤ ਦੇ ਤਹਿਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਤਹਿਤ ਜ਼ਿਲਾ ਫਾਜ਼ਿਲਕਾ ਦੇ ਪਿੰਡਾਂ ਨੂੰ ਖੁਲੇ ਵਿਚ ਪਖਾਨੇ  ਮੁਕਤ ਕਰਨ, ਸਾਫ਼ ਸਫਾਈ ਅਤੇ ਪੀਣ ਵਾਲੇ ਪਾਣੀ ਦੀ 10 ਘੰਟੇ ਬਿਨਾਂ ਰੁਕਾਵਟ ਸਪਲਾਈ ਆਦਿ ਸੇਵਾਵਾਂ ਨਿਭਾਅ ਰਹੇ ਮਾਸਟਰ ਮੋਟੀਵੇਟਰਾਂ ਅਤੇ ਮੋਟੀਵੇਟਰ ਯੂਨੀਅਨ ਦੀ ਜ਼ਿਲਾ ਪੱਧਰੀ ਮੀਟਿੰਗ ਸੂਬਾਈ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ …

Read More »

ਮੋਦੀ ਸਰਕਾਰ ਨਵਾਂ ਮੋਟਰ ਐਕਟ ਵਾਪਸ ਲਵੇ – ਕਾਮਰੇਡ ਸ਼ਕਤੀ

ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਫਾਜ਼ਿਲਕਾ-ਅਬੋਹਰ ਏਰੀਆ ਕਮੇਟੀ ਸਕੱਤਰ ਕਾਮਰੇਡ ਸ਼ਕਤੀ ਨੇ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਮੋਦੀ ਸਰਕਾਰ ਦੇ ਨਵੇਂ ਮੋਟਰ ਐਕਟ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਕਾਮਰੇਡ ਸ਼ਕਤੀ ਨੇ ਕਿਹਾ ਕਿ ਮੋਟਰ ਐਕਟ ਵਿਚ ਕਿਸਾਨਾਂ ਦੇ ਟਰੈਕਟਰ ਨੂੰ ਕਮਰਸ਼ੀਅਲ ਐਲਾਣ ਕੀਤਾ ਹੈ, ਜਿਸ ਕਾਰਨ ਕਿਸਾਨਾਂ ਨੂੰ …

Read More »

800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ `ਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਗਠਿਤ

 25 ਅਕਤੂਬਰ ਨੂੰ ਜ਼ਿਲਾ ਪੱਧਰ ਤੇ ਹੋਣਗੇ ਅਰਥੀ ਫੂਕ ਪ੍ਰਦਰਸ਼ਨ ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) -ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤੇ ਜਾਣ ਨੂੰ ਲੈ ਕੇ ਪੰਜਾਬ ਦੇ ਅਧਿਆਪਕਾਂ, ਮਾਪਿਆਂ ਅਤੇ ਪੰਚਾਇਤਾਂ ਵਿਚ ਸਰਕਾਰ ਦੇ ਇਸ ਫੈਸਲੇ ਦੇ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲਿਆ।ਜਿਸ ਸਬੰਧੀ 50000 ਪ੍ਰਾਇਮਰੀ ਅਧਿਆਪਕਾਂ ਦੀ ਅਗਵਾਈ ਕਰ ਰਹੇ ਵੱਖ-ਵੱਖ …

Read More »