Tuesday, November 24, 2026

Daily Archives: October 27, 2017

‘C’ Zone Zonal Youth Festival inaugurated at GNDU

Amritsar, Oct. 26 (Punjab Post Bureau) – The Zonal Youth Festival of ‘C’ Zone was inaugurated here today in the Dasmesh Auditorium of Guru Nanak Dev University. These competitions are being organized simultaneously on Six different stages in the University Campus i.e. Dasmesh Auditorium, Guru Nanak Bhawan, Sangat Hall, College Bhawan Auditroium, Maharaja Ranjit Singh Bhawan Auditorium and Conference Hall. …

Read More »

ਦਿੱਲੀ ਕਮੇਟੀ ਨੇ ਵਿੱਦਿਅਕ ਤੇ ਰੋਜ਼ਗਾਰ ਦੇ ਖੇਤਰ ’ਚ ਕ੍ਰਾਂਤੀਕਾਰੀ ਕਾਰਜ ਕੀਤੇ – ਜੀ.ਕੇ

ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਢੱਕਾ ਧੀਰਪੁਰ ਅਤੇ ਨਾਨਕ ਪਿਆਊ ਬ੍ਰਾਂਚ ਦੇ ਨਵੇਂ ਬਣੇ ਚੇਅਰਮੈਨ ਅਤੇ ਮੈਨੇਜਰ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸੀਨੀਅਰ ਮੀਤ ਪ੍ਰਧਾਨ ਤੇ ਸਕੂਲ ਸਿੱਖਿਆ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ, ਸਾਬਕਾ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਕਈ ਕਮੇਟੀ …

Read More »

ਚਾਈਲਡ ਰਾਇਟਸ ਕਮਿਸ਼ਨ ਵਲੋਂ ਲਗਾਤਾਰ ਦੂਜੇ ਦਿਨ ਸਕੂੂਲ ਬੱਸਾਂ ਦੀ ਚੈਕਿੰਗ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਟੇਟ ਕਮਿਸ਼ਨ ਫਾਰ ਚਾਈਲਡ ਰਾਇਟਸ ਦੇ ਮੈਂਬਰ ਜਗਮੋਹਨ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਦੋ ਸਕੂਲਾਂ ਸੀਨੀਅਰ ਸਟੱਡੀਜ਼ ਅਤੇ ਡੀ.ਡੀ.ਆਈ.ਐਸ ਦੀਆਂ 47 ਬੱਸਾਂ ਦੀ ਜਾਂਚ ਬੱਚਿਆਂ ਦੀ ਸੁਰੱਖਿਆ ਲਈ ਤੈਅ ਕੀਤੇ ਗਏ ਮਾਪਦੰਡਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਗਈ।ਇਸ ਬਾਰੇ ਜਾਣਕਾਰੀ ਦਿੰਦੇ ਜਿਲਾ ਬਾਲ ਸੁਰੱਖਿਆ ਅਧਿਕਾਰੀ ਮਨਪ੍ਰੀਤ ਕੌਰ …

Read More »

ਕਮਿਸ਼ਨਰ ਪੁਲਿਸ ਵਲੋਂ ਪੀ.ਸੀ.ਆਰ ਦੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਤ ਵਕਤ ਕਰੀਬ 03:30 ਵਜੇ ਪੀ.ਸੀ.ਆਰ ਦੀ ਟਵੈਰਾ ਗੱਡੀ ਵਿੱਚ ਤਾਇਨਾਤ ਐਚ.ਸੀ ਹਰਬੰਸ ਲਾਲ, ਐਚ.ਸੀ ਜਸਪਾਲ ਸਿੰਘ ਅਤੇ ਸੁਖਦੇਵ ਸਿੰਘ ਅਤੇ ਐਚ.ਸੀ ਬਲਦੇਵ ਸਿੰਘ ਡਰਾਈਵਰ ਗਸ਼ਤ ਕਰ ਰਹੇ ਸਨ, ਜਦੋਂ ਇਹ ਪੀ.ਸੀ.ਆਰ ਗੱਡੀ ਸੰਗਮ ਚੌਕ (ਬੱਸ-ਸਟੈਂਡ) ਤੋਂ ਮਾਰਕੀਟ ਸਿਟੀ ਸੈਂਟਰ ਵੱਲ ਗਸ਼ਤ ਕਰਦੀ ਹੋਈ ਜਾ ਰਹੀ ਸੀ ਤਾਂ ਮੁੱਖ ਸਿਪਾਹੀ ਹਰਬੰਸ ਲਾਲ …

Read More »

ਸ਼ਹੀਦ ਸੈਨਿਕ ਦੇ ਪਰਿਵਾਰ ਨੂੰ 5 ਲੱਖ ਦਾ ਐਕਸਗਰੇਸ਼ੀਆ ਚੈਕ ਭੇਂਟ

ਅੰਮਿ੍ਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਿਲਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਦੀ ਜਿਲਾ ਪੱਧਰੀ ਰੈਲੀ ਕਰਵਾਈ ਗਈ।ਇਸ ਮੌਕੇ ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਸਾਬਕਾ ਸੈਨਿਕਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫੌਜੀ ਸਾਡੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਇਨਾਂ ਦੀ ਬਦੌਲਤ …

Read More »

ਅੰਬਰਾਂ ਤੋਂ ਉਪਗ੍ਰਹਿ ਦੇ ਰਿਹਾ ਹੈ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਪੱਕੀ ਸੂਹ

ਸਰਕਾਰੀ ਮੁਲਾਜ਼ਮ ਨੇ ਪਰਾਲੀ ਸਾੜੀ ਤਾਂ ਹੋਵੇਗੀ ਵਿਭਾਗੀ ਕਾਰਵਾਈ ਅੰਮਿ੍ਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਗ੍ਰੀਨ ਟਿ੍ਰਬਿਊਨਲ ਵੱਲੋਂ ਪਰਾਲੀ ਸਾੜਨ ਤੇ ਲਗਾਈ ਰੋਕ ਦੇ ਮੱਦੇਨਜ਼ਰ ਅਬੰਰਾਂ ਤੋਂ ਉਪਗ੍ਰਹਿ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪੱਕੀ ਸੂਹ ਦਿੱਤੀ ਜਾ ਰਹੀ ਹੈ, ਜਿਸ ਦੇ ਅਧਾਰ ’ਤੇ ਖੇਤੀ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਸਬੰਧਤ ਕਿਸਾਨ ਤੱਕ ਪਹੁੰਚ …

Read More »

ਨਸ਼ੇ ਮੁਕਤੀ ਲਈ ਅੰਮਿ੍ਰਤਸਰ ਜਿਲੇ `ਚ ਖੋਲੇ 10 ‘ਓਟਸ ਕਲੀਨਕ’

ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਉਦਘਾਟਨ ਅੰਮਿ੍ਤਸਰ, 26 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੀਤੀ ਗਈ ਪਹਿਲ ਕਦਮੀ ਤਹਿਤ ਅੱਜ ਅੰਮਿ੍ਰਤਸਰ ਜਿਲੇ ਵਿਚ 10 ‘ਓਟਸ ਕਲਨੀਕਲਾਂ’ (ਓ.ਪੀ.ਡੀ ਅਸਿਸਟਡ ਟਰੀਟਮੈਂਟ) ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਸਿਹਤ ਵਿਭਾਗ …

Read More »

ਉਸਾਰੀ ਕਿਰਤੀਆਂ ਨੂੰ ਆਨ ਲਾਈਨ ਰਜਿਸਟ੍ਰੇਸ਼ਨ ਦੀ ਜਾਣਕਾਰੀ ਦੇਣ ਲਈ ਲਗਾਇਆ ਕੈਂਪ

 50 ਦੇ ਲਗਭਗ ਉਸਾਰੀ ਕਿਰਤੀਆਂ ਦੇ ਭਰੇ ਗਏ 27 ਤੇ 29 ਨੰਬਰ ਫਾਰਮ ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਰਤ ਤੇ ਸੁਲਾਹ ਦਫ਼ਤਰ ਪਠਾਨਕੋਟ ਵੱਲੋਂ ਉਸਾਰੀ ਕਿਰਤੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਦੀ ਜਾਣਕਾਰੀ ਦੇਣ ਲਈ ਲੇਬਰ ਸ਼ੈਡ ਗਾਂਧੀ ਚੌਕ ਪਠਾਨਕੋਟ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਕਰਨੈਲ ਸਿੰਘ ਸਿੱਧੂ ਕਿਰਤ ਤੇ ਸੁਲਾਹ ਅਫ਼ਸਰ ਨੇ ਕੀਤੀ।ਉਨਾਂ ਦਸਿਆ ਕਿ ਜਿਥੇ …

Read More »

ਸੜਕ ਹਾਦਸੇ ਵਿੱਚ ਗਰੀਬ ਕਿਸਾਨ ਦੇ ਦੋ ਸਾਲ ਦੇ ਬੱਚੇ ਦੀ ਮੌਤ

ਧੂਰੀ, 26 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਦੋਹਲਾ ਫਾਟਕਾਂ ਦੇ ਨੇੜੇ ਇੱਕ ਟਰੱਕ ਦੇ ਸਕੂਟਰ ਨਾਲ ਟਕਰਾ ਜਾਣ ਕਾਰਨ ਇੱਕ ਗਰੀਬ ਕਿਸਾਨ ਦੇ ਇਕਲੌਤੇ ਕਰੀਬ ਦੋ ਸਾਲਾ ਬੱਚੇ ਦੀ ਮੌਕੇ `ਤੇ ਹੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਧੂਰੀ ਵਿਖੇ ਆਪਣੇ ਇਕਲੌਤੇ ਲੜਕੇ ਨੂੰ ਇਲਾਜ਼ ਲਈ ਲੈ ਕੇ ਪਹੁੰਚੇ ਦੋਹਲਾ ਨਿਵਾਸੀ ਹਰੀ ਸਿੰਘ ਨੇ …

Read More »

ਵੱਖ-ਵੱਖ ਬੀਮਾਰੀਆਂ ਸਬੰਧੀ ਲਗਾਇਆ ਮੁਫਤ ਮੈਡੀਕਲ ਚੈਕਅੱਪ ਕੈਂਪ

ਧੂਰੀ, 26 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਲਾਈਫ ਲਾਈਨ ਕਲੱਬ ਧੂਰੀ ਅਤੇ ਐਂਟੀ ਕੁਰੱਪਸ਼ਨ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸਥਾਨਕ ਅਸ਼ੋਕਾ ਫਾਰਮ ਹਾਊਸ ਵਿਖੇ ਵੱਖ-ਵੱਖ ਬੀਮਾਰੀਆਂ ਸਬੰਧੀ ਇੱਕ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਦਿਲ ਦੇ ਰੋਗਾਂ, ਹੱਡੀਆਂ, ਦੰਦਾਂ, ਚਮੜੀ ਅਤੇ ਅੱਖਾਂ ਸਮੇਤ ਵੱਖ-ਵੱਖ ਬੀਮਾਰੀਆਂ ਦੇ ਮਾਹਰ ਡਾਕਟਰਾਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਲੋੜਵੰਦ ਮਰੀਜ਼ਾਂ ਦਾ ਮੁਫਤ ਚੈਕਅੱਪ …

Read More »