Tuesday, November 24, 2026

Daily Archives: October 27, 2017

ਆਸਟ੍ਰੇਲੀਆ ਦੇ ਬ੍ਰਿਸਬੇਨ `ਚ ਭਾਰਤੀ ਮੂਲ ਦੇ ਵਾਸੀ ਦਾ ਭੇਦਭਰੀ ਹਾਲਤ ਵਿਚ ਕਤਲ

ਬ੍ਰਿਸਬੇਨ, 26 ਅਕਤੂਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – 24 ਅਕਤੂਬਰ ਦੀ ਰਾਤ ਨੂੰ ਤਕਰੀਬਨ 12.30 ਵਜੇ ਬ੍ਰਿਸਬੇਨ ਦੇ ਕਰਬੀ ਏਰੀਏ ਵਿਚ ਇਕ ਭਾਰਤੀ ਮੂਲ ਦੇ ਨਿਵਾਸੀ ਅਬਦੁਲ ਬਾਸ਼ਿਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦੀ ਖਬਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅਬਦੁਲ ਬਾਸ਼ਿਤ ਰਾਤ ਨੂੰ ਆਪਣੇ ਘਰ ਦੀ ਬਿਜਲੀ ਠੀਕ ਕਰਨ ਲਈ ਬਾਹਰ ਨਿਕਲਿਆ ਸੀ, ਤਾਂ ਕਿਸੇ ਨੇ ਉਸ ਨੂੰ ਗਲੀ …

Read More »

Air Chief Marshal Birender Singh Dhanoa visits Air Force Station Halwara

Jalandhar, Oct. 26 (Punjab Post Bureau) – Air Chief Marshal Birender Singh Dhanoa, Chief of the Air Staff and Mrs Kamalpreet Dhanoa President AFWWA, arrived on a two days inspection visit to Air Force Station Halwara on 26 Oct 17. They were received by Air Commodore Dhananjay Vasant Khot, Air Officer Commanding Air Force Station Halwara and Mrs Sanyukta Dhananjay …

Read More »

ਅਕਾਲ ਅਕੈਡਮੀ ਢੀਂਡਸਾ ਦੇ ਮਿਲਨ ਸ਼ਰਮਾ ਨੇ ਨਾਮਨਾ ਖੱਟਿਆ

ਸਮਰਾਲਾ, 26 ਅਕਤੂਬਰ (ਪੰਜਾਬ ਪੋਸਟ- ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਲਈ ਗਈ ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦਿਆਂ ਦੀਪ ਦਿਲਬਰ ਨੇ ਦੱਸਿਆ ਕਿ ਲੁਧਿਆਣਾ ਜ਼ੋਨ ਦੀ ਇਕਾਈ ਕੁਹਾੜਾ ਦੇ ਸੈਂਟਰ ਸਮਰਾਲਾ ਵਿੱਚੋਂ ਮਿਲਨ ਸ਼ਰਮਾ ਨੂੰ ਪੰਜਾਬ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਨ ਉਤੇ ਅੱਜ ਉਸ ਦੇ ਸਕੂਲ ਅਕਾਲ ਅਕੈਡਮੀ ਢੀਂਡਸਾ ਵਿੱਚ ਜਾ ਕੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੇ ਸੱਭਿਆਚਾਰਕ ਵਿਭਾਗ ਦੇ …

Read More »

ਪੁਖਤਾ ਤੇ ਸੁਰੱਖਿਅਤ ਪ੍ਰਬੰਧ ਪ੍ਰਤੀ ਗੁਰਦੁਆਰਾ ਕਮੇਟੀਆਂ ਨਹੀਂ ਛੱਡ ਰਹੀਆਂ ਅਣਗਹਿਲੀ -ਬਡੂੰਗਰ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਿਸਾਰ (ਹਰਿਆਣਾ) ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਬੇਹੱਦ ਹਿਰਦੇਵੇਦਕ ਹਨ ਪਰੰਤੂ ਇਸ ਤੋਂ ਵੀ ਅਫਸੋਸ ਦੀ ਗੱਲ ਇਹ ਹੈ ਕਿ ਅਜੇ ਤੀਕ ਗੁਰਦੁਆਰਾ ਕਮੇਟੀਆਂ …

Read More »

ਗਰਭਵਤੀ ਮਹਿਲਾਵਾਂ ਨੂੰ ਖੂਨ ਦੀ ਕਮੀ ਤੇ ਕੁਪੋਸ਼ਨ ਤੋਂ ਬਚਾਉਣ ਲਈ ਕੀਤਾ ਜਾਗਰੂਕ

ਪਠਾਨਕੋਟ, 26 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਪਠਾਨਕੋਟ ਦੀ ਜਿਲਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਮਹੀਨਾ ਸੰਤਬਰ 2017 ਦੀਆਂ ਰਿਪੋਰਟਾਂ ਦਾ ਰੀਵਿਓ ਅਤੇ ਸਿਹਤ ਨਾਲ ਸੰਬਧਤ ਮੁਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੀਟਿੰਗ ਵਿੱਚ ਡਾ. ਨਰੇਸ਼ ਕਾਂਸਰਾ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ, …

Read More »

ਖਾਲਸਾ ਅਕੈਡਮੀ ਮਹਿਤਾ ਵਿਖੇ ਬੰਦੀ ਛੋੜ ਦਿਵਸ ਮਨਾਇਆ

ਚੌਂਕ ਮਹਿਤਾ, 26 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹੋਸਟਲ) ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ …

Read More »

ਬਾਕਸਿੰਗ ਵੱਖ-ਵੱਖ ਵਰਗਾਂ ’ਚ ਵਿਦਿਆਰਥੀਆਂ ਨੇ ਜਿੱਤੇ 21 ਸੋਨੇ ਦੇ ਤਮਗੇ : ਪ੍ਰਿੰ: ਭੰਗੂ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14, 17 ਅਤੇ 19 ਬਾਕਸਿੰਗ (ਲੜਕੇ) ’ਚ ਸਕੂਲ ਦੇ ਵਿਦਿਆਰਥੀਆਂ ਨੇ 14 ਸਾਲਾਂ ਤੋਂ ਲਗਾਤਾਰ ਜਿੱਤ ਹਾਸਲ ਕਰਕੇ ਆਪਣੀ ਸਰਦਾਰੀ ਕਾਇਮ ਕੀਤੀ।4 ਦਿਨ ਤੱਕ ਚਲੇ ਇਸ ਮੁਕਾਬਲੇ ’ਚ ਜ਼ਿਲ੍ਹੇ ਦੀਆਂ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਬਾਕਸਿੰਗ ਦੀ ਇਸ ਸ਼ਾਨਦਾਰ …

Read More »

ਖਾਲਸਾ ਕਾਲਜ ਵੂਮੈਨ ਨੇ ‘ਇੰਟਰ ਕਾਲਜ ਕਰਾਸ-ਕੰਟਰੀ’ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਕਰਾਸ ਕੰਟਰੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੰਟਰ ਕਾਲਜ ਟੂਰਨਾਂਮੈਂਟ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਟੂਰਨਾਮੈਂਟ ’ਚ 22 ਪੁਆਇੰਟ ਨਾਲ ਲਗਾਤਾਰ 6ਵੇਂ ਸਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ …

Read More »