ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਤੀਕ ਪਹੁੰਚਾਉਣ ਲਈ ਨਵੇਂ ਸਥਾਪਿਤ ਕੀਤੇ ਗਏ ਆਈ.ਟੀ ਵਿੰਗ (ਇਨਫ਼ਰਮੇਸ਼ਨ ਟੈਕਨਾਲੋਜੀ) ਦਾ ਉਦਘਾਟਨ ਅੱਜ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ। ਇਹ ਵਿੰਗ ਸ਼੍ਰੋਮਣੀ …
Read More »Daily Archives: October 28, 2017
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ `ਯੋਗਤਾ ਨਿਰਮਾਣ` ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਜਗਦਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸੀ.ਬੀ.ਐਸ.ਈ ਵਲੋਂ `ਯੋਗਤਾ ਨਿਰਮਾਣ` ਵਿਸ਼ੇ `ਤੇ ਇਕ ਦੋ ਦਿਨਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਵਿਚ ਸ਼੍ਰੀਮਤੀ ਸੰਗੀਤਾ ਸਿੰਘ ਪਿ੍ਰੰਸੀਪਲ ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਅਤੇ ਨਵਦੀਪ ਭੰਡਾਰੀ ਪਿ੍ਰੰਸੀਪਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਡਲਹੌਜੀ ਰਿਸੋਰਸ ਪਰਸਨ …
Read More »18ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਦੇ ਮਕਾਬਲੇ ਅਰੰਭ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਜਗਦਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲਾਂ ਦੀਆਂ 18ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਤਾਈਕਵਾਂਡੋ, ਚੈਸ, ਟੇਬਲ ਟੈਨਿਸ ਅਤੇ ਰੋਪ ਸਕਿਪਿੰਗ (ਰੱਸੀ ਟੱਪਣ) ਆਦਿ ਖੇਡਾਂ ਦੇ ਮੁਕਾਬਲੇ ਹੋਏ।ਇਸ ਸਮੇਂ ਸੀ.ਬੀ.ਐਸ.ਈ ਦੇ ਰੀਜਨਲ ਅਫਸਰ ਡਾ: ਜੋਜਫ ਅਮੈਨੁਅਲ ਮੁੱਖ ਮਹਿਮਾਨ …
Read More »ਅਕਤੂਬਰ ਇਨਕਲਾਬ ਵਿਰਾਸਤ ਦੀ ਬੁਲੰਦੀ ਲਈ 100ਵੀਂ ਵਰੇਗੰਢ ਮਨਾਉਣ ਸਬੰਧੀ ਮੀਟਿੰਗ
ਸ਼ਮਰਾਲਾ, 27 ਅਕਤੂਬਰ (ਪੰਜਾਬ ਪੋਸਟ- ਕੰਗ) – ਅਕਤੂਬਰ 1917 ਦੀ 100ਵੀਂ ਵਰੇ ਗੰਢ ਮਨਾਉਣ ਸਬੰਧੀ ਗਠਤ ‘ਪ੍ਰਬੰਧਕ ਕਮੇਟੀ’ ਸਮਰਾਲਾ ਵੱਲੋਂ ਲੋਕਪੱਖੀ, ਜਨਤਕ, ਜਮਹੂਰੀ ਜਥੇਬੰਦੀਆਂ ਅਤੇ ਟਰੇਡ ਯੂਨੀਅਨ ਆਗੂਆਂ ਕਾਰਕੁੰਨਾਂ, ਮੈਂਬਰਾਂ ਤੇ ਹੋਰ ਇਨਸਾਫ ਪਸੰਦ, ਮਿਹਨਤਕਸ਼ ਲੋਕਾਂ ਦੀ ਭਰਵੀਂ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ’ਚ ਸੌ ਦੇ ਕਰੀਬ ਸਾਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ, ਜਿਸ ਨੂੰ ਸਫਲ ਬਣਾਉਣ ਲਈ ਕਮੇਟੀ …
Read More »ਲ਼ੁੱਟਾਂ-ਖੋਹਾਂ ਤੇ ਚੋਰੀਆਂ ਨੂੰ ਨੱਥ ਨਾ ਪਾਈ ਤਾਂ ਦਿੱਤਾ ਜਾਵੇਗਾ ਧਰਨਾ- ਯੂਥ ਵੈਲਫੇਅਰ ਐਸੋਸੀਏਸ਼ਨ
ਪੱਟੀ, 27 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਪੱਟੀ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਵਧ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਪੁਲਿਸ, ਪ੍ਰਸ਼ਾਸ਼ਨ ਅਤੇ ਸਰਕਾਰ ਦੀ ਆਮ ਜਨਤਾ ਦੇ ਹੱਕਾਂ `ਤੇ ਜਾਨ-ਮਾਲ ਦੀ ਰਾਖੀ ਪ੍ਰਤੀ ਸੌੜੀ ਸੋਚ ਦਾ ਨਤੀਜ਼ਾ ਹੈ।ਤਹਿਸੀਲ ਪੱਟੀ ਦੇ ਨਿਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ “ਭਗਤ ਊਧਮ ਕਰਤਾਰ ਸੁਭਾਸ਼ ਅਜ਼ਾਦ ਯੂਥ ਵੈਲਫੇਅਰ ਐਸੋਸੀਏਸ਼ਨ” ਦੇ ਕੋਮੀ …
Read More »ਖਾਲਸਾ ਅਕੈਡਮੀ ਹੋਸਟਲ ਦਾ ਸਾਲਾਨਾ ਪ੍ਰੋਗਰਾਮ ਆਯੋਜਿਤ
ਚੌਂਕ ਮਹਿਤਾ, 27 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ (ਹੋਸਟਲ) ਵਿਖੇ ਸਾਲਾਨਾ ਪ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਸਟਲ ਦੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ …
Read More »ਖ਼ਾਲਸਾ ਕਾਲਜ ਦਾ ਅੰਤਰ ਕਾਲਜ ਸ਼ੂਟਿੰਗ ਪ੍ਰਤੀਯੋਗਤਾ ’ਚ ਪਹਿਲਾ ਸਥਾਨ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਕਰਵਾਈ ਗਈ ਔਰਤਾਂ-ਮਰਦਾਂ ਦੀ ਅੰਤਰ ਕਾਲਜ ਏਅਰ ਰਾਈਫਲ ਅਤੇ ਏਅਰ ਪਿਸਟਲ ਸ਼ੂਟਿੰਗ ਪ੍ਰਤੀਯੋਗਤਾ ’ਚ ਆਪਣੇ ਨਿਸ਼ਾਨੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ’ਵਰਸਿਟੀ ’ਚ ਉਕਤ ਮੁਕਾਬਲੇ ਦੌਰਾਨ ਰਾਈਫ਼ਲ ’ਚ ਖ਼ਾਲਸਾ ਕਾਲਜ ਦੀ ਟੀਮ ਨੇ 1715 ਅੰਕਾਂ ਨਾਲ ਪਹਿਲਾਂ, 1706 …
Read More »ਸਿੱਖਿਆ ਬੋਰਡ ਦੇ ਸਰਕਲ ਲੈਵਲ ਮੁਕਾਬਲਿਆਂ `ਚ ਸੇਂਟ ਸੋਲਜ਼ਰ ਸਕੂਲ ਦੇ ਬੱਚਿਆਂ ਦਿਖਾਈ ਵਧੀਆ ਕਾਰਗੁਜ਼ਾਰੀ
ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਸਰਕਲ ਲੈਵਲ ਦੇ ਮੁਕਾਬਲਿਆਂ ਵਿੱਚ ਸੇਂਟ ਸੋਲਜ਼ਰ ਡੇਅ ਬੋਰਡਿੰਗ ਸੀਨੀਅਰ ਸਕੈਂਡਰੀ ਸਕੂਲ ਦੇ ਬੱਚਿਆਂ ਨੇ ਆਪਣੀ ਵਧੀਆ ਕਾਰਗੁਜ਼ਾਰੀ ਦਿਖਾਈ।ਸਕੂਲ ਦੀ ਜੂਨੀਅਰ ਗਿੱਧਾ ਟੀਮਾਂ ਨੇ 7 ਜਿਲ੍ਹਿਆਂ ਦੀਆਂ 14 ਟੀਮਾਂ ਵਿਚੋ ਤੀਸਰਾ ਸਥਾਨ ਹਾਸਿਲ ਕੀਤਾ।ਇਸੇ ਤਰ੍ਹਾਂ ਸਕੂਲ ਦੀ ਸੀਨੀਅਰ ਟੀਮ ਨੇ 7 ਜਿਲ੍ਹਿਆਂ ਦੀਆਂ 15 …
Read More »ਮੀਡੀਆ ਨਾਲ ਬਦਸਲੂਕੀ ਕਰਨ ਵਾਲੇ ਮੁਨਸ਼ੀ ਨੂੰ ਕੀਤਾ ਲਾਈਨ ਹਾਜਰ
ਜੰਡਿਆਲਾ ਗੁਰੂ, 27 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਲੋਕਲ ਬੱਸ ਸਟੈਂਡ ਨੇੜੇ ਵਾਪਰੀ ਇਕ ਘਟਨਾ ਵਿਚ ਦੋ ਹੈਵੀ ਲੋਡ ਟਰੱਕਾਂ ਵਲੋਂ ਬਿਜਲੀ ਦਾ ਖੰਭਾ ਤੋੜ ਦਿੱਤਾ ਗਿਆ ਸੀ ਅਤੇ ਉਸ ਇਲਾਕੇ ਦੀ ਸਾਰੀ ਬਿਜਲੀ ਬੰਦ ਹੋ ਗਈ ਸੀ।ਇਸ ਮੌਕੇ ਜੰਡਿਆਲਾ ਪੁਲਿਸ ਚੋਂਕੀ ਵਿਚ ਤਾਇਨਾਤ ਮੁਨਸ਼ੀ ਜਗੀਰ ਸਿੰਘ ਵਲੋਂ ਮੀਡੀਆ ਨਾਲ ਬਦਸਲੂਕੀ ਕਰਦੇ ਹੋਏ ਫੋਟੋ ਕਵਰੇਜ ਕਰਨ ਤੋਂ ਮਨ੍ਹਾ …
Read More »ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਨਮਿਤ ਅੰਤਿਮ ਅਰਦਾਸ 29 ਨੂੰ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ, ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 29 ਅਕਤੂਬਰ ਦਿਨ ਐਤਵਾਰ ਉਨ੍ਹਾਂ ਦੇ ਗ੍ਰਹਿ ਕਸ਼ਮੀਰ ਐਵੀਨਿਊ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 1.00 ਤੋਂ 2.00 ਵਜੇ …
Read More »
Punjab Post Daily Online Newspaper & Print Media