ਸੰਦੌੜ, 28 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) ਕਾਂਗਰਸ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੇ ਪਿੰਡ ਪੰਜਗਰਾਈਆਂ ਵਿਖੇ ਲੋਕ ਸ਼ਿਕਾਇਤਾਂ ਸੁਨਣ ਲਈ ਕੀਤੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕ ਹਿੱਤ ਵਿੱਚ ਹਮੇਸ਼ਾਂ ਚੰਗੇ ਫੈਸਲੇ ਕੀਤੇ ਹਨ ਤੇ ਹਾਲ ਹੀ ਵਿੱਚ ਪਬਲਿਕ ਸਕੂਲਾਂ ਵਾਂਗ ਚੰਗੀ ਸਿੱਖਿਆ …
Read More »Daily Archives: October 29, 2017
ਐਨ.ਅੇੇੇੈਸ.ਅੇੇੈਸ ਕੈੈਂਪ ਦੇ ਪਹਿਲੇ ਦਿਨ ਕਾਲਜ ਕੈਂਪਸ ਦੀ ਕੀਤੀ ਸਫਾਈ
ਸੰਦੌੜ, 28 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਡਰਨ ਕਾਲਜ ਆਫ ਸ਼ੇਰਗੜ੍ਹ ਚੀਮਾਂ ਵਿਖੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਨੀਤੂ ਸੇਠੀ ਦੀ ਅਗਵਾਈ ਹੇਠ ਸੱਤ ਦਿਨਾਂ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ ਕੀਤੀ ਗਈ।ਕੈਂਪ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਇਸ ਦੌਰਾਨ ਕੈਂਪ ਦੇ ਵਲੰਟੀਅਰਜ਼ ਨੇ ਕਾਲਜ ਕੈਂਪਸ ਦੀ ਸਫਾਈ ਕੀਤੀ ਅਤੇ ਇੱਕ ਸੁੰਦਰ ਰੰਗੋਲੀ ਵੀ ਬਣਾਈ ਗਈ।ਪ੍ਰਿੰਸੀਪਲ ਡਾ. ਨੀਤੂ …
Read More »ਬਠਿੰਡਾ ਵਿਖੇ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ 1 ਨਵੰਬਰ ਨੂੰ
ਬਠਿੰਡਾ, 28 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਵੰਬਰ 1984 ਸਿੱਖ ਕਤਲੇਆਮ ਦੇ ਜਖ਼ਮ ਅਤੇ ਪੀੜਾਂ/ਦਰਦ ਨੂੰ ਤਾਜਾ ਰੱਖਣ ਅਤੇ ਇਨਸਾਫ਼ ਦੀ ਲੜਾਈ ਨੂੰ ਜਿਉਂਦਾ ਰੱਖਣ ਅਤੇ ਕਤਲ ਕੀਤੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ ਦੇਣ ਲਈ ਦਲ ਖ਼ਾਲਸਾ ਵੱਲੋਂ ਬਠਿੰਡਾ ਵਿਖੇ 1 ਨਵੰਬਰ ਨੂੰ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ ਕੀਤਾ ਜਾਵੇਗਾ।ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆ ਪਾਰਟੀ ਦਲ …
Read More »ਬਾਬਾ ਫ਼ਰੀਦ ਕਾਲਜ ਵਿਖੇ ਐਮ.ਐਸ.ਸੀ ਭੂਗੋਲ ਦੇ ਵਿਦਿਆਰਥੀਆਂ ਨੇ ਪੌਦੇ ਲਗਾਏ
ਬਠਿੰਡਾ, 28 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਵਿਖੇ ਐਮ.ਐਸ.ਸੀ ਭੂਗੋਲ ਪਹਿਲਾ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਕੈਂਪਸ ਵਿੱਚ ਪੌਦੇ ਲਗਾਉਣ ਬਾਰੇ ਇੱਕ ਪ੍ਰੋਗਰਾਮ ਬਣਾਇਆ।ਇਸ ਮੌਕੇ ਭੂਗੋਲ ਵਿਭਾਗ ਦੇ ਮੁਖੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਹੋਏ ਅਤੇ ਉਹਨਾਂ ਨੇ ਵੀ ਪੌਦੇ ਲਗਾਏ।ਹਰ ਵਿਦਿਆਰਥੀ ਅਤੇ ਅਧਿਆਪਕ ਨੇ ਘੱਟੋ ਘੱਟ ਇੱਕ ਪੌਦਾ …
Read More »
Punjab Post Daily Online Newspaper & Print Media