ਅੰਮਿ੍ਤਸਰ, 29 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਪੱਸ਼ਟ ਕਿਹਾ ਕਿ ਜੇ ਪੰਜਾਬ ਕਾਂਗਰਸ ਨੇ ਕੱਲ ਨੂੰ ਲੁਧਿਆਣਾ ਵਿਖੇ ਸ੍ਰੀਮਤੀ ਇੰਦਰਾ ਗਾਂਧੀ ਦਾ ਬੁੱਤ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਿੱਖ ਪੰਥ ਵਲੋਂ ਵੀ ਆਪਣੇ ਨਾਇਕ ਕੇਹਰ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਬੇਅੰਤ ਸਿੰਘ ਦੇ ਬੁੱਤ ਲਗਾਏ ਜਾਣਗੇ। ਬਾਬਾ ਹਰਨਾਮ …
Read More »Daily Archives: October 30, 2017
ਹਰਭਜਨ ਸਿੰਘ ਵਕਤਾ ਨੂੰ ਸਦਮਾ ਪਿਤਾ ਦਾ ਦੇਹਾਂਤ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਬਲੀਸਿਟੀ ਵਿਭਾਗ ਦੇ ਇੰਚਾਰਜ ਹਰਭਜਨ ਸਿੰਘ ਵਕਤਾ ਅਤੇ ਸਾਬਕਾ ਐਂਕਰ ਦੂਰਦਰਸ਼ਨ ਤੇ ਸਾਬਕਾ ਡਾਇਰੈਕਟਰ ਪੰਜਾਬ ਐਗਰੋ ਪ੍ਰਿੰਸੀਪਲ ਹਰਜਿੰਦਰ ਸਿੰਘ ਰੰਧਾਵਾ ਦੇ ਸਤਿਕਾਰਯੋਗ ਪਿਤਾ ਸੰਤੋਖ ਸਿੰਘ (75) ਦੇ ਅਕਾਲ ਚਲਾਣਾ ਕਰ ਗਏ ਹਨ।ਸੰਤੋਖ ਸਿੰਘ ਬਿਜਲੀ ਬੋਰਡ ਤੋਂ ਜੇ.ਈ ਦੇ ਅਹੁੱਦੇ ਤੋਂ ਸੇਵਾ ਮੁਕਤ ਹੋਏ ਸਨ ਅਤੇ ਪਿੰਡ ਬੰਬ ਦੇ ਸਾਬਕਾ ਸਰਪੰਚ …
Read More »ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ `ਚ 31 ਨੂੰ ਲੱਗਣਗੀਆਂ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਤਿੰਨ ਜੰਗੀ ਨਾਇਕਾਂ ਦੀਆਂ ਤਸਵੀਰਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ 31 ਅਕਤੂਬਰ ਨੂੰ ਲਗਾਈਆਂ ਜਾਣਗੀਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸਿੰਘ ਸਾਹਿਬਾਨ ਅਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ …
Read More »ਦੋ ਰੋਜ਼ਾ ਜਿਲਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2017 ਤੇ ਦੁੱਧ ਚੁਆਈ ਮੁਕਾਬਲੇ ਅਰੰਭ
ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਸ਼ੂ ਪਾਲਣ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦੋ ਰੋਜਾ ਜਿਲਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2017 ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਅਰੰਭ ਅੱਜ ਇੰਡਸਟਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕੀਤਾ ਗਿਆ।ਪਹਿਲੇ ਦਿਨ ਜਿਲਾ ਪੱਧਰੀ ਪਸ਼ੂ ਧੰਨ ਚੈਪੀਅਨਸ਼ਿਪ 2017 ਦਾ ਅਰੰਭ ਦਿਨੇਸ ਸਿੰਘ ਬੱਬੂ ਵਿਧਾਇਕ ਸੁਜਾਨਪੁਰ ਅਤੇ ਸ੍ਰੀ ਅਮਿਤ ਮਿੰਟੂ ਹਲਕਾ …
Read More »ਮਾਸਟਰ ਕਲਾਸ ਅਕੈਡਮੀ `ਚ ਵੱਖ-ਵੱਖ ਕਲਾ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬਜ਼ਾਰ ਖਿਡਾਉਣਿਆਂ ਸਥਿਤ ਮਾਸਟਰ ਕਲਾਸ ਅਕੈਡਮੀ ਵਿਖੇ ਡਾਇਰੈਕਟਰ ਚੇਤਨ ਸ਼ਰਮਾ ਦੀ ਪ੍ਰਧਾਨਗੀ ਹੇਠ ਸਲੋਗਨ ਲਿਖਣ, ਚਿੱਤਰਕਲਾ, ਲੇਖਣ ਅਤੇ ਅਰਥਪੂਰਨ ਫੋਟੋਗ੍ਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਸਮੇਂ ਅਕੈਡਮੀ ਦੇ ਕਨਵੀਨਰ ਨਿਤਿਨ ਕੁਮਾਰੀ ਤੇ ਪ੍ਰਾਜੈਕਟ ਇੰਚਾਰਜ ਚਾਂਦਨੀ ਸੂਦ ਨੇ ਦੱਸਿਆ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ …
Read More »ਮੁਨਸ਼ੀ ਖਿਲਾਫ ਤੁਰੰਤ ਕਾਰਵਾਈ ਨੇ ਪ੍ਰੈਸ ਤੇ ਪੁਲਿਸ ਦਾ ਰਿਸ਼ਤਾ ਕੀਤਾ ਮਜ਼ਬੂਤ – ਵਰਿੰਦਰ ਮਲਹੋਤਰਾ
ਜੰਡਿਆਲਾ ਗੁਰੂ, 29 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਮੀਡੀਆ ਇਕ ਆਜ਼ਾਦ ਹਸਤੀ ਹੈ ਅਤੇ ਕਿਸੇ ਵਲੋਂ ਵੀ ਪੱਤਰਕਾਰ ਨਾਲ ਕੀਤੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਕਤ ਸ਼ਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਦੀ ਇਕ ਹੰਗਾਮੀ ਮੀਟਿੰਗ ਦੌਰਾਨ ਜੰਡਿਆਲਾ ਪ੍ਰੈਸ ਕਲੱਬ (ਰਜਿ) ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਸੀਨੀਅਰ ਪੁਲਿਸ ਅਫਸਰਾਂ ਵਲੋਂ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਵਾਲੇ ਮੁਨਸ਼ੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਲੰਧਰ ਜਿਲੇ ਨਾਲ ਸਬੰਧਤ ਕਾਲਜਾਂ ਦਾ `ਸੀ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਰਣਧੀਰ ਸਿੰਘ ਉੱਪਲ, ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਜੇਲ ਗੁਰਦਾਸਪੁਰ ਮੇਲੇ ਦੇ ਸਮਾਪਤੀ ਸਮਾਰੋੋਹ ਮੌਕੇ ਮੁੱਖ ਮਹਿਮਾਨ ਸਨ।ਅਮਨਦੀਪ ਸਿੰਘ ਪ੍ਰਧਾਨ, ਯੰਗ ਭੰਗੜਾ ਕਲੱਬ ਕੈਲਗਰੀ ਗੈਸਟ ਆਫ ਆਨਰ …
Read More »‘C’ Zone Zonal Youth Festival concluded
Amritsar, October 29 (Punjab Post Bureau) – The Zonal Youth Festival of ‘C’ Zone of Guru Nanak Dev University concluded here today in the Dasmesh Auditorium of the University. The affiliated colleges of Jalandhar district participated in this festival. Around 780 Student-artists from 18 Colleges participated in 34 items of Music, Theatre, Dance, Literary & Fine Arts. Randhir Singh Uppal, AIG, Counter Intelligence Jails, Gurdaspur presided …
Read More »Reunion ‘Andaaz-2017’ organized by DAV College Amritsar Alumni Association
Amritsar, October 29 (Punjab Post Bureau) – The DAV College Amritsar Alumni Association organized a reunion meet ‘Andaaz-2017’ for the old students of the College at Arsh Auditorium on October 29. The alumni meet started with recitation of DAV Gaan. Approx 200 Alumni of the College attended this meet with Zeal and enthusiasm. Currently, most of them are doing well in …
Read More »ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਗੁਰਦਾਸਪੁਰ ਦੀ ਚੋਣ ਹੋਈ- ਬਲਰਾਜ ਬਾਜਵਾ ਪ੍ਰਧਾਨ ਬਣੇ
ਬਟਾਲਾ, 29 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜਿਲਾ ਗੁਰਦਾਸਪੁਰ ਦੇ ਵੱਖ ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸੇਵਾ ਨਿਭਾ ਰਹੇ ਲੈਕਚਰਾਰਾਂ ਦੀ ਇਕ ਮੀਟਿੰਗ ਇੰਨਸਰਵਿਸ਼ ਟ੍ਰੇਨਿੰਗ ਸੈਟਰ ਗੁਰਦਾਸਪੁਰ ਵਿਖੇ ਹੋਈ।ਇਸ ਮੀਟਿੰਗ ਵਿਚ ਹਾਜਰ ਲੈਕਚਰਾਰਾਂ ਦੀ ਆਪਸੀ ਸਹਿਮਤੀ ਨਾਲ ਬਲਰਾਜ ਸਿੰਘ ਬਾਜਵਾ ਲੈਕਚਰਾਰ ਬਾਇਉਲੋਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਨੂੰ ਜਿਲਾ ਗੁਰਦਾਸਪੁਰ ਦਾ ਪ੍ਰਧਾਨ ਬਣਾਇਆ ਗਿਆ।ਜਦਕਿ ਕੁਲਵਿੰਦਰ ਸਿੰਘ ਲੈਕਚਰਾਰ ਦੇੜਫੱਤੂਪੁਰ …
Read More »
Punjab Post Daily Online Newspaper & Print Media