ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਇੰਟਰ ਜ਼ੋਨਲ ਫਾਈਨਲ ਯੁਵਕ ਮੇਲਾ 31 ਅਕਤੂਬਰ ਤੋਂ ਸ਼ੁਰੂ ਹੋ ਕੇ 3 ਨਵੰਬਰ ਤਕ ਆਯੋਜਤ ਕੀਤਾ ਜਾ ਰਿਹਾ ਹੈ। ਡਾ. ਜਗਜੀਤ ਕੌਰ, ਡਾਇਰੈਕਟਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਅਕਤੂਬਰ ਨੂੰ ਭੰਗੜਾ, ਸਮੂਹ ਗਾਇਨ (ਭਾਰਤੀ), ਸਮੂਹ ਸ਼ਬਦ/ਭਜਨ, ਵਾਰ ਗਾਇਨ, ਕਵੀਸ਼ਰੀ, ਪੇਟਿੰਗ, …
Read More »Daily Archives: October 31, 2017
‘ਰਾਮਰਾਜ, ਪੀਪਲਜ਼ ਵੈਲਫੇਅਰ ਸਟੇਟ’ ਨਾਮਕ ਪੁਸਤਕ ‘ਤੇ ਪੈਨਲ ਡਿਸਕਸ਼ਨ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਰਾਮਰਾਜ, ਪੀਪਲਜ਼ ਵੈਲਫੇਅਰ ਸਟੇਟ’ ਨਾਮਕ ਪੁਸਤਕ ‘ਤੇ ਪੈਨਲ ਡਿਸਕਸ਼ਨ ਅਤੇ ਰਿਲ਼ੀਜ਼ ਸਮਾਗਮ ਦਾ ਆਯੋਜਨ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ।ਇਹ ਪੁਸਤਕ ਤਾਮਿਲਨਾਡੂ ਤੋਂ ਐਡੀਸ਼ਨਲ ਚੀਫ ਸਕੱਤਰ, ਸ਼੍ਰੀ ਜਗਮੋਹਨ ਸਿੰਘ ਰਾਜੂ, ਆਈ.ਏ.ਐਸ ਵੱਲੋਂ ਲਿਖੀ ਗਈ ਹੈ।ਇਸ ਸਮੇਂ ਵੱਡੀ ਗਿਣਤੀ ਵਿਚ ਵਿਦਿਆਰਥੀ, ਖੋਜਾਰਥੀ …
Read More »ਮਾਂ-ਬੋਲੀ ਪੰਜਾਬੀ ਨੂੰ ਸਰਕਾਰੀ ਪਹਿਲ ਦੇ ਅਧਾਰ ’ਤੇ ਲਾਗੂ ਕਰੇ ਪੰਜਾਬ ਸਰਕਾਰ -ਜਥੇਦਾਰ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿਹਾ ਕਿ ਪਿਛਲੇ ਦਿਨੀ ਇਹ ਧਿਆਨ ਵਿਚ ਆਇਆ ਹੈ ਕਿ ਪੰਜਾਬ ਅੰਦਰ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ ਕੰਪਨੀਆਂ ਅਤੇ ਵਿਦਿਅਕ ਅਦਾਰਿਆਂ ਵਿਚ ਮਾਂ-ਬੋਲੀ ਪੰਜਾਬੀ ਨੂੰ ਬਣਦਾ ਯੋਗ ਸਥਾਨ ਨਾ ਦੇਣ ਕਰਕੇ ਨੌਜਵਾਨਾਂ ਵਲੋਂ ਹਰ ਰਾਸ਼ਟਰੀ ਮਾਰਗਾਂ ’ਤੇ …
Read More »ਇੰਦਰਾ ਗਾਂਧੀ ਦੇ ਬੁੱਤ ਨਾਲ ਫਿਰਕਿਆਂ ’ਚ ਕੁੜ੍ਹਤਨ ਪੈਦਾ ਹੋਵੇਗੀ – ਜੀ.ਕੇ
ਦਿੱਲੀ ਕਮੇਟੀ ਦਾ ਦਾਅਵਾ – ਸਿੱਖਾਂ ਲਈ ਭਾਰਤ ’ਚ ਦੋ ਕਾਨੂੰਨ ਕੰਮ ਕਰ ਰਹੇ ਹਨ ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਆਗੂਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਲੁਧਿਆਣਾ ਵਿੱਖੇ ਲਗਾਏ ਜਾਣ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਨੀਲਾ ਤਾਰਾ ਨੂੰ ਜਾਇਜ਼ ਠਹਿਰਾਏ ਜਾਣ ਵੱਜੋਂ ਪਰਿਭਾਸ਼ਿਤ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ …
Read More »7 ਦਸੰਬਰ ਤੋਂ 11 ਦਸੰਬਰ ਤੱਕ ਚੱਲੇਗਾ ‘ਪਾਈਟੈਕਸ’
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਵਿਖੇ ਪੰਜਾਬ ਸਰਕਾਰ ਅਤੇ ਪੀ ਐਚ ਡੀ ਚੈਂਬਰ ਆਫ ਕਾਮਰਸ ਵੱਲੋਂ ਪੰਜਾਬ ਅੰਤਰਰਾਸ਼ਟਰੀ ਵਪਾਰ ਮੇਲਾ ‘ਪਾਈਟੈਕਸ’ ਇਸ ਵਾਰ 7 ਤੋਂ 11 ਦਸੰਬਰ, 2017 ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।ਇਹ ਪ੍ਰਗਟਾਵਾ ਸੁਭਾਸ਼ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਅਤੇ ਵਿਕਾਸ ਹੀਰਾ ਸਹਾਇਕ ਕਮਿਸ਼ਨਰ ਜਨਰਲ ਨੇ ਇਸ ਮੇਲੇ …
Read More »ਹਰੇਕ ਲੋੜਵੰਦ ਨੂੰ ਮਿਲੇਗਾ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ- ਡੀ.ਸੀ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਉਨਾਂ ਲੋਕਾਂ ਤੱਕ ਪੁੱਜਣਾ ਚਾਹੀਦਾ ਹੈ, ਜਿੰਨਾ ਵਾਸਤੇ ਇਹ ਉਲੀਕੀਆਂ ਗਈਆਂ ਹਨ। ਇਸ ਕੰਮ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਆਪਣਾ ਫਰਜ਼ ਸਮਝਦਾ ਹੋਵੇ ਕੰਮ ਕਰੇ।ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਰਦੇ …
Read More »ਲਿੰਗ ਨਿਰਧਾਰਨ ਟੈਸਟ ਕਰਦੇ ਡਾਕਟਰ ਰੰਗੇ ਹੱਥੀ ਕਾਬੂ- ਪਰਚਾ ਦਰਜ, ਸਕੈਨਿੰਗ ਮਸ਼ੀਨ ਸੀਲ
ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਵਲ ਸਰਜਨ ਡਾਕਟਰ ਡਾ. ਨਰਿੰਦਰ ਕੌਰ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਜਿਲਾ ਅੰਮ੍ਰਿਤਸਰ ਦੀ ਟੀਮ ਨੇ ਤਰਨਤਾਰਨ ਸਿਵਲ ਸਰਜਨ ਦਫਤਰ ਨਾਲ ਤਾਲਮੇਲ ਕਰਕੇ ਲਿੰਗ ਨਿਰਧਾਰਤ ਟੈਸਟ ਕਰਦੇ ਡਾਕਟਰ ਨੂੰ ਰੰਗੇ ਹੱਥੀ ਕਾਬੂ ਕੀਤਾ ਹੈ।ਸਿਵਲ ਸਰਜਨ ਡਾਕਟਰ ਨਰਿੰਦਰ ਕੌਰ ਨੇ ਦੱਸਿਆ ਕਿ ਤਰਨਤਾਰਨ ਸਿਵਲ ਸਰਜਨ ਤੋਂ ਜਾਣਕਾਰੀ ਮਿਲੀ ਸੀ ਕਿ ਉਨਾਂ ਦੇ …
Read More »ਪਰਿਵਰਤਨ ਨੇ ਚਲਾਈ ਡੇਂਗੂ ਖਿਲਾਫ ਜਾਗਰੂਕਤਾ ਮੁਹਿੰਮ
ਧੂਰੀ, 30 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਸਮਾਜਸੇਵੀ ਸੰਸਥਾ ਪਰਿਵਰਤਨ ਵੱਲੋਂ ਧੂਰੀ ਅੰਦਰ ਲਛਮੀ ਬਾਗ ਇਲਾਕੇ ਵਿੱਚ ਜਾ ਕੇ ਡੇਂਗੂ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਈ ਗਈ।ਸੰਸਥਾ ਦੇ ਮੈਂਬਰਾਂ ਵੱਲੋਂ ਲੋਕਾਂ ਨੂੰ ਫਰਿੱਜ, ਕੂਲਰ ਦੇ ਖੜੇ ਪਾਣੀ ਵਿੱਚ ਡੇਂਗੂ ਮੱਛਰ ਦਾ ਲਾਰਵਾ ਪਲਦਾ ਦਿਖਾਇਆ ਗਿਆ।ਪ੍ਰਧਾਨ ਗੁਰਪ੍ਰੀਤ ਸਿੰਘ ਬਾਠ, ਜਸਵਿੰਦਰ ਕੁਮਾਰ, ਪਰਵਿੰਦਰ ਹੈਪੀ ਆਦਿ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਆਪਣੇ ਘਰਾਂ …
Read More »ਉਦਯੋਗਿਕ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦਿਵਾਉਣ ਲਈ ਲੱਗਣਗੇ ਜਾਗਰੂਕਤਾ ਕੈਂਪ- ਸੁਸ਼ੀਲ ਸ਼ਰਮਾ
ਧੂਰੀ, 30 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਭਰ ਵਿੱਚ ਫੈਕਟਰੀਆਂ ਅਤੇ ਹੋਰ ਵੱਡੀਆਂ ਉਦਯੋਗਿਕ ਇਕਾਈਆਂ ਵਿੱਚ ਕੰਮ ਕਰਦੇ ਮਜ਼ਦੂਰਾਂ, ਕਿਰਤੀਆਂ ਲਈ ਪੰਜਾਬ ਸਰਕਾਰ ਨੇ ਅਨੇਕਾਂ ਭਲਾਈ ਸਕੀਮਾਂ ਬਣਾਈਆਂ ਹੋਈਆਂ ਹਨ।ਪ੍ਰੰਤੂ ਸੂਬੇ ਦੇ ਬਹੁਤੇ ਕਿਰਤੀ ਪੰਜਾਬ ਲੇਬਰ ਵੈਲਫੇਅਰ ਬੋਰਡ ਦੀਆਂ ਅਜਿਹੀਆਂ ਭਲਾਈ ਸਕੀਮਾਂ ਤੋਂ ਅਨਜਾਨ ਹੋਣ ਕਾਰਨ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ।ਸੂਬੇ ਭਰ ਦੇ ਲੱਖਾਂ ਉਦਯੋਗਿਕ ਕਿਰਤੀਆਂ …
Read More »ਸਬ ਜੂਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-11, 13 ਤੇ 15 ਆਯੋਜਿਤ
ਸੰਦੌੜ, 30 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੋਗਾ ਵਿਖੇ ਸਬ ਜੂਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿੱਪ ਅੰਡਰ-11, 13 ਤੇ 15 ਸਾਲ ਲੜਕੇ/ਲੜਕੀਆਂ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਭਰ `ਚੋਂ ਲਗਭਗ 300 ਖਿਡਾਰੀਆਂ ਨੇ ਭਾਗ ਲਿਆ।ਸਮਾਪਤੀ ਸਮਾਰੋਹ ‘ਚ ਦਿਲਰਾਜ ਸਿੰਘ ਡਿਪਟੀ ਕਮਿਸ਼ਨਰ, ਮੋਗਾ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਉਕਤ ਟੂਰਨਾਮੈਂਟ ‘ਚ ਮਾਲੇਰਕੋਟਲਾ ਦੇ ਖਿਡਾਰੀਆਂ ਨੇ ਵੀ ਸੰਗਰੂਰ ਜਿਲ੍ਹੇ …
Read More »
Punjab Post Daily Online Newspaper & Print Media