Tuesday, November 24, 2026

Monthly Archives: October 2017

ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਵਸ ਮਨਾਉਣ ਸਬੰਧੀ ਵਿਚਾਰ ਵਟਾਦਰਾਂ

ਬਠਿੰਡਾ, 26 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸਿੱਖ ਧਰਮ ਦੇ ਬਾਨੀ, ਸਰਬ ਸਾਂਝੀਵਾਲਤਾ ਦੇ ਪ੍ਰਤੀਕ, ਸ਼ਾਂਤੀ ਦੇ ਪੰੁਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਵਸ 3 ਨਵੰਬਰ ਅਤੇ 4 ਨਵੰਬਰ ਨੂੰ ਉਚ ਪੱਧਰ ’ਤੇ ਮਨਾਉਣ ਸਬੰਧੀ ਮੀਟਿੰਗ ਦਾ ਆਯੋਜਿਨ ਕੀਤਾ ਗਿਆ।ਇਸ …

Read More »

ਹਿਸਾਬ ਦੇ ਵਿਸ਼ੇ ਨੂੰ ਸਰਲ ਤੇ ਰੌਚਕਤਾ ਮਈ ਬਣਾਊਣ ਵਾਸਤੇ ਤਿੰਨ ਰੋਜਾ ਟ੍ਰੇਨਿੰਗ

ਬਟਾਲਾ, 26 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਕੂਲ ਵਿਭਾਗ ਵੱਲੋ ਅਪਰ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ  ਪੜਾਏ ਜਾਂਦੇ ਵਿਸੇ ਹਿਸਾਬ  ਨੂੰ ਰੌਕਚਤਾ ਤੇ ਸਰਲ ਮਈ ਬਣਾਉਣ ਦੇ ਮਕਸਦ ਨਾ ਵਿਭਾਗ  ਵਲੋ ਸੈਮੀਨਾਰ ਲਗਾਏ ਜਾ ਰਹੇ, ਸਿਖਿਆ ਸਕੱਤਰ ਦੀ ਸਾਰਥਰ ਸੋਚ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਧਰਮਪੁਰਾ ਕਲੌਨੀ ਵਿਖੇ ਪਿੰ੍ਰਸੀਪਲ ਬਲਵਿੰਦਰ ਕੌਰ ਦੀ ਅਗਵਾਈ ਵਿਚ ਲਗਾਏ ਜਾ …

Read More »

ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਯੂਥ ਫੈਸਟੀਵਲ `ਚ ਰਿਹਾ ਰਨਰਅੱਪ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਲੋਂ ਪਿਛਲੇ ਦਿਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ 2017 ਵਿੱਚ ਅ ਜੋਨ (ਬੀ ਡਵੀਜ਼ਨ) ਵਿਚ ਦੂਜਾ ਸਥਾਨ ਹਾਸਲ ਕਰ ਕੇ ਰਨਰ ਅੱਪ ਟਰਾਫੀ ਪ੍ਰਾਪਤ ਕੀਤੀ ਹੈ।ਇਸ ਫੈਸਟੀਵਲ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇ ਭੰਗੜਾ, ਕਵੀਸ਼ਰੀ, ਡਿਬੇਟ, ਕਵਿਤਾ ਉਚਾਰਨ, ਰੰਗੋਲੀ, …

Read More »

ਮੰਡੀਆਂ ਵਿਚ ਹੋ ਰਹੀ ਤੁਲਾਈ ਦਾ ਮੌਕੇ `ਤੇ ਲਿਆ ਜਾਇਜ਼ਾ ਅਤੇ ਚੈਕ ਕੀਤਾ ਤੋਲ

ਪਠਾਨਕੋਟ, 25 ਅਕਤੂਬਰ  (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਝੋਨੇ ਦੇ ਸੁਚੱਜੇ ਮੰਡੀਕਰਨ ਸੰਬੰਧੀ ਜਾਣਕਾਰੀ ਦੇਣ ਲਈ ਚਲਾਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਡਾ. ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ-ਕਮ-ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਜਸਵਾਲੀ ਅਤੇ ਰਾਜਪਰੂਰਾ ਸਥਿਤ ਦਾਣਾ ਮੰਡੀਆਂ ਦਾ …

Read More »

ਚਿਲਡਰਨ ਹੋਮ (ਲੜਕੇ) ਗੁਰਦਾਸਪੁਰ ਰਹਿ ਰਹੇ ਬੱਚੇ ਦੇ ਵਾਰਸਾਂ ਦੀ ਭਾਲ

ਪਠਾਨਕੋਟ, 25 ਅਕਤੂਬਰ  (ਪੰਜਾਬ ਪੋਸਟ ਬਿਊਰੋ) – ਜਿਲਾ ਬਾਲ ਸੁਰੱਖਿਆ ਅਫਸਰ ਪਠਾਨਕੋਟ ਊਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਲਾਈ ਕਮੇਟੀ ਗੁਰਦਾਸਪੁਰ ਦੇ ਹੁਕਮਾਂ ਅਨੁਸਾਰ 1 ਮਾਰਚ 2016 ਤੋਂ ਚਿਲਡਰਨ ਹੋਮ (ਲੜਕੇ) ਕੋਠੀ ਨੰਬਰ 21 ਏ ਜੇਲ ਰੋਡ ਗੁਰਦਾਸਪੁਰ ਵਿਖੇ ਇੱਕ ਬੱਚਾ ਰਹਿ ਰਿਹਾ ਹੈ, ਜੋ ਆਪਣਾ ਨਾਮ ਕਰਨ ਦੱਸਦਾ ਹੈ।ਉਨਾਂ ਦੱਸਿਆ ਕਿ ਸਾਲ 2016 ਦੋਰਾਨ ਜਦੋਂ ਇਹ ਬੱਚਾ ਮਿਲਿਆ …

Read More »

ਡਿਪਟੀ ਕਮਿਸ਼ਨਰ ਨੇ ਅਗਾਹਵਧੁ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਲਾਂ

ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ …

Read More »

‘Fighter Squadron’ Trophy to the Air Officer Commanding

New Delhi, Oct. 25 (Punjab Post Bureau) – The Chief of the Air Staff Air Chief Marshal B.S Dhanoa presenting the Best Overall Performance “Fighter Squadron” Trophy to the Air Officer Commanding, Air Force Station Halwara, Air Commodore D.V. Khot, during the WAC Station Commanders’ Conference: 2017, at HQ Western Air Command, in New Delhi.

Read More »

Expressway built with SAIL steel lands Air Force’s Super Hercules Transport Aircraft

New Delhi, Oct. 25 (Punjab Post Bureau) – Steel Authority of India (SAIL) supplied 33500 metric tonnes of steel for the construction of the Agra – Lucknow expressway which facilitated the touch-and-go landing of planes of the Indian Air Force, today. SAIL had primarily supplied long products consisting of earthquake resistant TMT bars for this project. SAIL’s branded earthquake resistant …

Read More »