Tuesday, November 24, 2026

Monthly Archives: October 2017

ਪਹਿਲੀ `ਆਸਟ੍ਰੇਲੀਅਨ ਪੰਜਾਬੀ ਮੀਡੀਆ ਕਾਨਫਰੰਸ` ਦੀ ਮੇਜ਼ਬਾਨੀ ਕਰੇਗਾ ਬ੍ਰਿਸਬੇਨ

ਬ੍ਰਿਸਬੇਨ, 24 ਅਕਤੂਬਰ (ਪੰਜਾਬ ਪੋਸਟ- ਵਰਿੰਦਰ ਅਲੀਸ਼ੇਰ) – ਮੰਗਲਵਾਰ ਸ਼ਾਮ ਨੂੰ ਜੱਟ ਫਲਾਵਾ ਰੈਸਟੋਰੈਂਟ `ਚ ਪੰਜਾਬੀ ਪ੍ਰੈਸ ਕਲੱਬ ਯੂਈਨਜਲੈਂਡ (ਪੀ਼.ਪੀ.ਸੀ.ਕਿਯੂ) ਦੀ “ਪਹਿਲੀ ਆਸਟ੍ਰੇਲੀਅਨ ਪੰਜਾਬੀ ਮੀਡੀਆ ਕਾਨਫਰੰਸ“ ਦੇ ਸੰਬੰਧ ਵਿੱਚ ਪ੍ਰਧਾਨ ਸਤਵਿੰਦਰ ਟੀਨੂੰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਜਿਸ ਵਿੱਚ ਮੀਡੀਆ ਕਾਨਫਰੰਸ ਨਾਲ ਸੰਬੰਧਿਤ ਵਿਸ਼ਿਆਂ ਉਪਰ ਖੁੱਲ੍ਹ ਕੇ ਚਰਚਾ ਹੋਈ।ਪੀ਼.ਪੀ.ਸੀ.ਕਿਯੂ ਸਕੱਤਰ ਹਰਮਨਦੀਪ ਗਿੱਲ ਨੇ ਦੱਸਿਆ ਕਿ ਨੈਸ਼ਨਲ ਮੀਡੀਆ ਕਾਨਫਰੰਸ ਦੀਆਂ ਤਿਆਰੀਆਂ ਬਿਲਕੁੱਲ …

Read More »

ਪ੍ਰੀ-ਪ੍ਰਾਇਮਰੀ ਜਮਾਤਾਂ `ਚ ਗਿਣਤੀ ਵਧਾਉਣ ਲਈ ਬੋਗਸ ਦਾਖਲਾ ਨਾ ਕੀਤਾ ਜਾਵੇ – ਸਿੱਖਿਆ ਸਕੱਤਰ

ਫਾਜਿਲਕਾ, 24 ਅਕਤੂਬਰ (ਪੰਜਾਬ ਪੋਸਟ- ਵਿਨੀਤ ਕੁਮਾਰ ਅਰੋੜਾ) – ਸਕੂਲ ਸਿਖਿਆ ਸਕੱਤਰ ਕਿ੍ਸ਼ਨ ਕੁਮਾਰ ਅਤੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਦੇ ਆਗੂਆਂ ਦਰਮਿਆਨ ਅੱਜ ਹੋਈ ਗੱਲਬਾਤ ਅਨੁਸਾਰ ਸਿਖਿਆ ਸਕੱਤਰ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਹੋਣ ਜਾ ਰਹੀ ਸ਼ੁਰੂਆਤ ਬਾਰੇ ਉਨ੍ਹਾਂ ਮੰਚ ਦੇ ਆਗੂਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਦੇਖ ਭਾਲ ਲਈ ਆਂਗਣਵਾੜੀ ਵਰਕਰਾਂ/ਹੈਲਪਰਾਂ ਦਾ ਭਰਵਾਂ ਸਹਿਯੋਗ ਲਿਆ …

Read More »

ਜਨਮ ਦਿਨ ਮੁਬਾਰਕ – ਸੁਮਿਤ ਬਬੂਟਾ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ ਬਿਊਰੋ)  ਮਜੀਠਾ ਵਾਸੀ ਰਕੇਸ਼ ਬਬੂਟਾ ਅਤੇ ਸ਼ਸ਼ੀ ਬਬੂਟਾ ਨੂੰ ਆਪਣੇ ਹੋਣਹਾਰ ਬੇਟੇ ਸੁਮਿਤ ਬਬੂਟਾ ਦੇ ਜਨਮ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਵਿਆਹ ਦੀ 25ਵੀਂ ਵਰੇਗੰਢ ਮੁਬਾਰਕ- ਜਸਬੀਰ ਸਿੰਘ ਤੇ ਬਲਜੀਤ ਕੌਰ (ਕਨੇਡਾ)

ਸਮਰਾਲਾ, 24 ਅਕਤੂਬਰ (ਪੰਜਾਬ ਪੋਸਟ- ਕੰਗ)  ਪਿੰਡ ਤਖਰਾਂ ਵਾਸੀ ਜਸਬੀਰ ਸਿੰਘ ਤੇ ਬਲਜੀਤ ਕੌਰ (ਕਨੇਡਾ) ਨੂੰ ਵਿਆਹ ਦੀ 25ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਿਲਾ ਪੱਧਰੀ ਪਸੂਧਨ ਤੇ ਦੁੱਧ ਚੁਆਈ ਮੁਕਾਬਲੇ 29 ਤੇ 30 ਅਕਤੂਬਰ ਨੂੰ

ਪਠਾਨਕੋਟ, 23 ਅਕਤੂਬਰ  (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾ ਇਸ ਵਾਰ ਵੀ ਪਸ਼ੂ ਪਾਲਣ ਵਿਭਾਗ ਵੱਲੋਂ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 29 ਤੇ 30 ਅਕਤੂਬਰ ਨੂੰ ਜਿਲਾ ਪੱਧਰੀ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਇੰਡਸਟ੍ਰੀਅਲ ਗਰੋਥ ਸੈਂਟਰ ਪਿੰਡ ਝੰਜੇਲੀ ਵਿਖੇ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਰਨਾ ਵਿਖੇ ਸਥਿਤ ਵਧੀਕ ਡਿਪਟੀ …

Read More »

ਪਿੰਡ ਖਾਨਪੁਰ ‘ਚ ਲੋੜਵੰਦ ਔਰਤਾਂ ਲਈ ਖੋਲ੍ਹਿਆ ਸਿਖਲਾਈ ਸੈਂਟਰ

ਚੌਂਕ ਮਹਿਤਾ, 23 ਅਕਤੂਬਰ (ਪੰਜਾਬ ਪੋਸਟ-ਜੋਗਿੰਦਰ ਸਿੰਘ ਮਾਣਾ) – ਪਿੰਡ ਖਾਨਪੁਰ ਵਿਖੇ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਰਜਿ. ਦੀ ਇਕਾਈ ਬਾਬਾ ਬਕਾਲਾ ਸਾਹਿਬ ਦੇ ਸੀਨੀ.ਮੀਤ ਪ੍ਰਧਾਨ ਜੱਗਾ ਸਿੰਘ ਦੀ ਅਗਵਾਈ ਸਦਕਾ ਪਿੰਡ ਦੀਆ ਲੋੜਵੰਦ ਔਰਤਾਂ ਲਈ ਸਿਲਾਈ-ਕਢਾਈ ਸਿਖਲਾਈ ਸੈਂਟਰ ਖੋਲ੍ਹਿਆ ਗਿਆ।ਸੈਂਟਰ ਦਾ ਉਦਘਾਟਨ ਕਰਦਿਆ ਸੰਸਥਾ ਦੇ ਨੈਸ਼ਨਲ ਸਰਪ੍ਰਸਤ ਜਥੇ. ਹਰਭਜਨ ਸਿੰਘ ਉਦੋਕੇ ਨੇ ਕਿਹਾ ਕਿ ਅਜੋਕੇ ਸਮੇਂ ‘ਚ ਔਰਤਾਂ ਨੂੰ …

Read More »

ਖਾਲਸਾ ਅਕੈਡਮੀ ਮਹਿਤਾ ਦੇ 2 ਲੜਕੇ ਤੇ 6 ਲੜਕੀਆਂ ਦੀ ਸਟੇਟ ਲੈਵਲ ਹਾਕੀ ਲਈ ਚੋਣ

ਚੌਂਕ ਮਹਿਤਾ, 23 ਅਕਤੂਬਰ (ਪੰਜਾਬ ਪੋਸਟ-ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀਆਂ ਅੰਡਰ-14 ਵਰਗ ਲੜਕੇ ਅਤੇ ਲੜਕੀਆਂ ਦੀਆਂ ਹਾਕੀ ਟੀਮਾਂ ਸਾਡੇ ਮਾਣਯੋਗ ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ …

Read More »

ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ 125ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ’ਚ ਵਿੱਦਿਆ, ਖੇਡਾਂ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ’ਚ ਨਾਮਣਾ ਖੱਟ ਰਹੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ‘125ਵਾਂ ਸਥਾਪਨਾ ਦਿਵਸ’ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਦੀ ਪ੍ਰਾਰਥਨਾ ਸਭਾ ’ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ …

Read More »

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਨੂੰ ਕਿਸਾਨ ਕਰਜ਼ਾ ਮੁਆਫੀ ਲਈ ਹਦਾਇਤਾਂ ਜਾਰੀ

ਅੰਮਿ੍ਤਸਰ, 23 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਫ਼ਸਲੀ ਕਰਜਾ 2 ਲੱਖ ਰੁਪਏ ਤੱਕ ਮੁਆਫ ਕੀਤਾ ਜਾਵੇਗਾ।ਇਹ ਜਾਣਕਾਰੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਜਿਲੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-2 ਰਾਜੇਸ਼ ਸ਼ਰਮਾ, ਉਪਮੰਡਲ ਮੈਜਿਸਟਰੇਟ ਅੰਮਿ੍ਰਤਸਰ-1 ਨਿਤਿਨ ਸਿੰਗਲਾ, ਉਪਮੰਡਲ ਮੈਜਿਸਟਰੇਟ ਅਜਨਾਲਾ ਸ੍ਰੀ ਰਜਤ ਓਬਰਾਏ, ਉਪਮੰਡਲ ਮੈਜਿਸਟਰੇਟ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, …

Read More »

ਸੰਸਦ ਮੈਂਬਰ ਬਣਨ ਉਪਰੰਤ ਸ਼ੁਕਰਨਾ ਕਰਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ

ਅੰਮਿ੍ਤਸਰ, 23 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਲ ਹੀ ਵਿਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅੱਜ ਸ਼ਾਮ ਜਿੱਤ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਆਏ। ਉਨਾਂ ਨਾਲ ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਤਰਸੇਮ ਸਿੰਘ ਡੀ.ਸੀ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ, ਕਾਂਗਰਸ ਦੇ ਬੁਲਾਰੇ ਅਤੇ …

Read More »