ਆਤਮ ਪਬਲਿਕ ਸਕੂਲ ’ਚ ਹੋਇਆ ਸਾਹਿਤਕ ਸਮਾਗਮ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ) ਸਥਾਨਕ ਸਾਹਿਤਕਾਰ ਬੇਦੀ ਲਾਲ ਸਿੰਘ ਯਾਦਗਾਰੀ ਕਮੇਟੀ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਾਹਿਤ ਸੰਗਮ ਅਤੇ ਲੇਖਕ ਪਾਠਕ ਮੰਚ ਛੇਹਰਟਾ ਦੇ ਸਹਿਯੋਗ ਨਾਲ ਪੰਥਕ ਕਵੀਸ਼ਰ ਗੁਰਦੀਪ ਸਿੰਘ ਪਰਵਾਨਾ ਦੀ ਨਵਪ੍ਰਕਾਸ਼ਿਤ ਧਾਰਮਿਕ ਪੁਸਤਕ ਕਵੀਸ਼ਰੀ ਛੰਦਾ-ਬੰਦੀ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਲੋਕ ਅਰਪਿਤ …
Read More »Monthly Archives: October 2017
ਬੋਰਡ ਦੇ ਤਿੰਨ ਦਿਨਾਂ ਖੇਤਰ ਪੱਧਰੀ ਵਿਦਿਅਕ ਮੁਕਾਬਲੇ ਅੱਜ ਤੋਂ
ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਚਾਰ ਖੇਤਰਾਂ ਪਟਿਆਲਾ, ਬਠਿੰਡਾ, ਜਲੰਧਰ, ਅੰਮਿ੍ਤਸਰ ਵਿਚ ਖੇਤਰ ਪੱਧਰੀ ਸਹਿ ਅਕਾਦਮਿਕ ਵਿਦਿਅਕ ਮੁਕਾਬਲੇ ਅੱਜ ਸ਼ੁਰੂ ਹੋ ਰਹੇ ਹਨ।ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਪ੍ਰਾਇਮਰੀ ਵਰਗ, 25 ਅਕਤੂਬਰ ਨੂੰ ਮਿਡਲ ਵਰਗ ਅਤੇ 26 ਅਕਤੂਬਰ ਨੂੰ ਸੈਕੰਡਰੀ ਵਰਗ ਮੁਕਾਬਲੇ ਕਰਵਾਏ ਜਾ …
Read More »ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਵੀ ਦਰਬਾਰ
ਬਠਿੰਡਾ, 23 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -‘‘ਕਵੀ ਕੌਮ ਦਾ ਕੀਮਤੀ ਸਰਮਾਇਆ ਹਨ ਇਨਾਂ ਨੂੰ ਉਤਸ਼ਾਹਤ ਕਰਨਾ ਸਾਡੇ ਜ਼ਰੂਰੀ ਫਰਜ਼ਾਂ ਵਿਚੋਂ ਅਹਿਮ ਹੈ।ਕਵਿਤਾ ਵਿਚ ਲਿਖੀ ਹੋਈ ਗੱਲ ਵਾਰਤਕ ਨਾਲੋਂ ਵੱਧ ਅਸਰ ਕਰਦੀ ਹੈ।ਪੰਥਕ ਕਵੀਆਂ, ਕਵੀਸ਼ਰਾਂ ਤੇ ਗੁਰਮਤਿ ਨੂੰ ਸਮਰਪਿਤ ਨੂੰ ਉਤਸ਼ਾਹਤ ਕਰਨਾ ਸਾਡਾ ਸਾਰਿਆਂ ਦਾ ਮੁਢਲਾ ਫਰਜ਼ ਹੈ ਅਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ …
Read More »ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ
ਬਠਿੰਡਾ, 23 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੀ.ਜੀ.ਐਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਮਨਦੀਪ ਮਿੱਤਲ ਦੀ ਪ੍ਰਧਾਨਗੀ ਹੇਠ ਏ.ਡੀ.ਆਰ ਸੈਂਟਰ ਵਿਖੇ ਸਾਰੇ ਨੈਸ਼ਨਲ ਲਾਇਜਡ ਅਤੇ ਪ੍ਰਾਈਵੇਟ ਬੈਂਕਾਂ ਦੇ ਬੈਂਕ ਦੇ ਮੈਨੇਜਰਾਂ ਨਾਲ 09 ਦਸਬੰਰ 2017 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਇੱਕ …
Read More »ਸਰਕਾਰ ਗਰੀਬ ਬਚਿਆਂ ਨੂੰ ਪੜਾਈ ਤੋਂ ਵਾਂਝੇ ਕਰ ਰਹੀ ਹੈ – ਵਿਧਾਇਕਾ ਪ੍ਰੋਫੈਸਰ ਰੂਬੀ
ਬਠਿੰਡਾ, 23 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਕਾਰਾਂ ਦਾ ਕੰਮ ਲੋਕ ਹਿਤਾਂ ਦੇ ਕੰਮ ਕਰਨਾ ਹੁੰਦਾ ਨਾ ਕਿ ਵਪਾਰ ਕਰਨਾ।ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਪ੍ਰੋਫੈਸਰ ਰੁਪਿੰਦਰ ਕੌਰ ਰੂਬੀ ਵਿਧਾਇਕਾ ਹਲਕਾ ਬਠਿੰਡਾ ਦਿਹਾਤੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਬਹੁਤ ਮੰਦਭਾਗਾ ਹੈ ਅਤੇ ਇਹ ਫੈਸਲਾ ਆਰ.ਟੀ.ਈ ਐਕਟ 2009 …
Read More »ਸਵੈ-ਇੱਛਾ ਸੇਵਾ ਮੁਕਤੀ ਦੀ ਖ਼ੁਸ਼ੀ ‘ਚ ਵਿਦਿਆਰਥੀਆਂ ਤੇ ਸਟਾਫ਼ ਨੂੰ ਵੰਡੇ ਲੱਡੂ
ਆਦਰਸ਼ ਸਕੂਲ ਨੰਦਗੜ ਦੇ ਖੇਤੀਬਾੜੀ ਮਾਸਟਰ ਗੁਰਨੈਬ ਸਿੰਘ ਸਰਾਂ ਸੇਵਾ-ਮੁਕਤ ਬਠਿੰਡਾ, 23 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੰਦਗੜ ਦੇ ਖੇਤੀਬਾੜੀ ਮਾਸਟਰ ਗੁਰਨੈਬ ਸਿੰਘ ਸਰਾਂ 31 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ-ਮੁਕਤ ਹੋ ਗਏ ਹਨ।ਉਹਨਾਂ ਨੇ ਆਪਣੀ ਸਵੈ-ਇੱਛਾ ਨਾਲ਼ ਲਈ ਸੇਵਾ ਮੁਕਤੀ ਦੀ ਖ਼ੁਸ਼ੀ ‘ਚ ਸਕੂਲ ਦੇ …
Read More »ਬਾਬਾ ਫ਼ਰੀਦ ਕਾਲਜ ਵਿਖੇ ‘ਅਲਗਲ ਬਾਇਓਟੈਕਨਾਲੋਜੀ’ ਬਾਰੇ ਉਦਯੋਗ ਕੇਂਦਰਿਤ ਭਾਸ਼ਣ
ਬਠਿੰਡਾ, 23 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਬਾਇਓਟੈਕਨਾਲੋਜੀ ਐਂਡ ਮੈਡੀਕਲ ਵਿਭਾਗ ਦੁਆਰਾ ‘‘ਅਲਗਲ ਬਾਇਓਟੈਕਨਾਲੋਜੀ : ਨਵਿਉਣਯੋਗ ਊਰਜਾ ਦੀਆਂ ਲੋੜਾਂ ਲਈ ਇੱਕ ਐਡਵਾਂਸਡ ਇੰਡਸਟਰੀਅਲ ਪਹੰੁਚ’’ ਬਾਰੇ ਉਦਯੋਗਿਕ ਕੇਂਦਰਤ ਭਾਸ਼ਣ ਆਯੋਜਿਤ ਕਰਵਾਇਆ ਗਿਆ।ਬਾਇਓਟੈਕਨਾਲੋਜੀ ਐਂਡ ਮੈਡੀਕਲ ਵਿਭਾਗ ਦੇ ਵਿਦਿਆਰਥੀ ਅਤੇ ਅਧਿਆਪਕ ਇਸ ਭਾਸ਼ਣ ਵਿੱਚ ਹਾਜ਼ਰ ਹੋਏ। ਡਾ. ਰਾਜੀਵ ਕੁਮਾਰ ਅਨੇਜਾ, ਫਾਊਂਡਰ ਅਤੇ ਡਾਇਰੈਕਟਰ, ਏ.ਬੀ.ਸੀ.ਏ …
Read More »ਕਣਕ ਦਾ ਵੱਧ ਝਾੜ ਲੈਣ ਵਾਸਤੇ ਬਿਜ਼ਾਈ ਸਹੀ ਸਮੇਂ ’ਤੇ ਹੀ ਕੀਤੀ ਜਾਵੇ – ਖੇਤੀਬਾੜੀ ਮਾਹਿਰ
ਬਟਾਲਾ, 23 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਕਣਕ ਦਾ ਵੱਧ ਝਾੜ ਲੈਣ ਲਈ ਇਸ ਦੀ ਬਿਜਾਈ ਸਮੇਂ ਠੰਡੇ ਜਲਵਾਯੂ ਦੀ ਜ਼ਰੂਰਤ ਹੁੰਦੀ ਹੈ, ਜੋ ਵਧੀਆ ਫੁਟਾਰੇ ਲਈ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਸਹਾਈ ਹੁੰਦੀ ਹੈ। ਬਲਾਕ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੰਦਿਆਂ ਕਿਹਾ ਹੈ ਕਿ ਕਣਕ ਦੀ ਬਿਜਾਈ ਸਮੇਂ ਸਿਰ ਭਾਵ 25 ਅਤਕੂਬਰ ਤੋਂ ਕੀਤੀ …
Read More »ਸੰਗਤਾਂ 2004 ਵਿਚ ਹੋਏ ਸੰਦੇਸ਼ ‘ਤੇ ਪਹਿਰਾ ਦੇਣ ਅਤੇ ਪੰਥ ਵਿਰੋਧੀ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ – ਜਥੇਦਾਰ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸਿੱਖ ਗੁਰੂ ਸਾਹਿਬਾਨ ਸਭ ਦੇ ਸਾਂਝੇ ਹਨ ਅਤੇ ਗੁਰੂ-ਸਾਹਿਬਾਨ ਵਲੋਂ ਸਾਰੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਗਿਆ ਹੈ।ਸਾਡੇ ਇਤਿਹਾਸ ਨੂੰ ਕਿਸੇ ਹੋਰ ਧਰਮ ਵਿਚ ਰਲਗੱਡ ਕਰਨ ਦੀ ਇਜ਼ਾਜਤ ਕਿਸੇ ਨੂੰ ਵੀ ਕਦਾਚਿਤ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਇਹ …
Read More »ਭਾਈ ਹਵਾਰਾ ਦੀ ਪਿੱਠ ਦਰਦ ਦਾ ਬਿਨਾ ਦੇਰੀ ਇਲਾਜ ਕਰਾਇਆ ਜਾਵੇ – ਦਮਦਮੀ ਟਕਸਾਲ
ਚੌਕ ਮਹਿਤਾ, 22 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਿੱਲੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪਿੱਠ ਦਰਦ ਦਾ ਬਿਨਾ ਦੇਰੀ ਤੁਰੰਤ ਇਲਾਜ ਕਰਾਉਣ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹਇਆ ਕਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਭਾਈ ਹਵਾਰਾ ਦੀ ਹਾਲਾਤ ਹੋਰ ਗੰਭੀਰ …
Read More »
Punjab Post Daily Online Newspaper & Print Media