Tuesday, November 24, 2026

Monthly Archives: October 2017

800 ਸਕੂਲਾਂ ਬੰਦ ਕਰਨ ਦੇ ਨਾਦਰਸ਼਼ਾਹੀ ਫਰਮਾਨ `ਤੇ ਲੱਗੇ ਮੁਕੰਮਲ ਰੋਕ – ਲਾਹੌਰੀਆ

ਜੰਡਿਆਲਾ ਗੁਰੂ, 22 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਈ.ਟੀ.ਯੂ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫਰਮਾਨ 20 ਬਚਿਆਂ ਤੋ ਘੱਟ ਗਿਣਤੀ ਵਾਲੇ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਵਾਲੇ ਨੋਟੀਫਿਕੇਸ਼ਨ ਦਾ ਸਖਤ ਵਿਰੋਧ ਕੀਤਾ ਜਾਵੇਗਾ।ਇਸ ਪ੍ਰਾਇਮਰੀ ਸਿਖਿਆ ਮਾਰੂ ਪੱਤਰ ਨਾਲ ਪੰਜਾਬ ਦੇ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਛੇਹਰਟਾ ਤੇ ਮਾਲ ਰੋਡ ਬਣੇ ਬਾਕਸਿੰਗ ਚੈਂਪੀਅਨ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਦਿਸ਼ਾ ਨਿਰਦੇਸ਼ਾ ਤੇ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੇ ਬੇਮਿਸਾਲ ਅਤੇ ਚੇਅਰਪਰਸਨ ਪ੍ਰਿੰਸੀਪਲ ਅੰਜ਼ਨਾ ਕੁਮਾਰੀ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹੜੂ, ਕੋ-ਚੇਅਰਮੈਨ ਡੀ.ਪੀ ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਮਹਿਲਾਵਾਂ ਦੇ ਅੰਡਰ-17, ਅੰਡਰ-19 ਸਾਲ ਉਮਰ ਵਰਗ ਦੇ ਬਾਕਸਿੰਗ ਖੇਡ ਮੁਕਾਬਲਿਆਂ ਦਾ ਚੈਂਪੀਅਨ ਤਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ …

Read More »

ਮਾਮਲਾ ਪ੍ਰਾਈਮਰੀ ਸਕੂਲਾਂ ਨੂੰ ਬੰਦ ਕਰਨ ਦਾ

ਸਕੂਲ ਬੰਦ ਨਹੀਂ ਹੋਣਗੇ ਸਿਰਫ਼ ਲੋੜੀਂਦੇ ਸਕੂਲਾਂ ਦੇ ਰਲੇਵੇ ਹੋਣਗੇ – ਸਕੱਤਰ ਕ੍ਰਿਸ਼ਨ ਕੁਮਾਰ ਫਾਜਿਲਕਾ, 22 ਅਕਤੁਬਰ (ਪੰਜਾਬ ਪੋਸਟ- ਵਿਨੀਤ ਕੁਮਾਰ ਅਰੋੜਾ) – ਪਿਛਲੇ ਕਈ ਵਰਿਆਂ ਤੋਂ ਪੰਜਾਬ ਦੇ ਵੱਖ ਵੱਖ ਪਿੰਡਾ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਲਗਭਗ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਸਬੰਧੀ ਜਾਰੀ ਤੁਗਲਕੀ ਫਰਮਾਨ ਨੂੰ ਲੈਕੇ ਪੰਜਾਬ ਦੇ ਅਧਿਆਪਕ ਵਰਗ ਵਿਚ ਵੱਡਾ ਰੋਸ਼ ਪਾਇਆ ਜਾ …

Read More »

ਇੱਕ ਵਿਅਕਤੀ ਨੇ ਜੀਵਨ ਲੀਲਾ ਖ਼ਤਮ ਕੀਤੀ

ਫਾਜ਼ਿਲਕਾ, 22 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਕੰਧਵਾਲਾ ਹਾਜਰ ਖਾਂ ’ਚ ਇੱਕ ਵਿਅਕਤੀ ਵੱਲੋਂ ਫਾਹਾ ਲੈਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਹੈ। ਸਥਾਨਕ ਸਿਵਲ ਹਸਪਤਾਲ ’ਚ ਮ੍ਰਿਤਕ ਕੁਲਵੰਤ ਸਿੰਘ ਵਾਸੀ ਪਿੰਡ ਕੰਧ ਵਾਲਾ ਹਾਜ਼ਰ ਖਾਂ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਦਾ ਇੱਕ ਸਾਲ ਪਹਿਲਾਂ ਦੇਹਾਂਤ ਹੋ ਗਿਆ …

Read More »

ਸ਼ਹੀਦ ਹਰਬੰਸ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ

ਸ਼ਹੀਦ ਦੀ ਵਿਧਵਾ ਪਤਨੀ ਅਤੇ ਬੇਟੀ ਦਾ ਕੀਤਾ ਸਨਮਾਨ ਫਾਜ਼ਿਲਕਾ, 22 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹੀਦ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਯਾਦ ’ਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੁਕੇਰੀਆਂ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਰਧਾਂਜਲੀ ਸਮਾਗਮ ’ਚ ਸ਼ਹੀਦ ਹਰਬੰਸ ਸਿੰਘ ਦੀ ਵਿਧਵਾ ਪਤਨੀ ਪ੍ਰੀਤਮ ਕੌਰ ਅਤੇ ਉਸਦੀ ਬੇਟੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ …

Read More »

ਰਾਸ਼ਟਰੀ ਪੁਲਿਸ ਦਿਵਸ ਮੌਕੇ ਦੋ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਸਨਮਾਨਿਤ

ਫਾਜ਼ਿਲਕਾ, 22 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼ਹੀਦ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਰਾਸ਼ਟਰੀ ਪੁਲਿਸ ਦਿਵਸ ਮੌਕੇ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਮੰਚ ਸੰਚਾਲਨ ਕਾਮਰਸ ਲੈਕਚਰਾਰ ਸਦੀਪ ਅਨੇਜਾ ਨੇ ਕੀਤਾ ਅਤੇ ਉਨਾ ਨੇ ਸ਼ਹੀਦਾਂ ਨੂੰ ਆਪਣੀ ਸੱਚੀ …

Read More »

ਦੋ ਸੜਕ ਹਾਦਸਿਆਂ `ਚ ਪੰਜ ਜ਼ਖ਼ਮੀ ਵਿੱਚ ਤਿੰਨ ਔਰਤਾਂ

ਫਾਜ਼ਿਲਕਾ, 22 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਅਮਰਪੁਰਾ ਅਤੇ ਖੂਈਖੇੜਾ ਦੇ ਨੇੜੇ ਹੋਏ ਦੋ ਸੜਕ ਹਾਦਸਿਆਂ ਵਿਚ ਤਿੰਨ ਔਰਤਾਂ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਵਜ਼ੀਰ ਸਿੰਘ (65) ਵਾਸੀ ਪਿੰਡ ਚੱਕਰ ਵਾਲੇ ਝੁੱਗੇ ਨੇ ਦੱਸਿਆ ਕਿ ਅੱਜ ਦੁਪਹਿਰ ਲਗਭਗ 12.30 ਵਜੇ ਉਹ ਆਪਣੀ ਪਤਨੀ ਕਰਤਾਰੋ ਬਾਈ (63) ਦੇ …

Read More »

Air pollution percentage dips than last year’s in Amritsar

Amritsar, Oct. 22 (Punjab Post Bureau) – Air Quality Data shows decline in pollution level this Diwali in Amritsar as compared to last year’s Diwali in comparison to pollutants increase percentage wise. The Punjab Pollution Control Board has installed 03 monitoring stations in Amritsar for measuring the concentration of pollutants during Diwali festival i.e. at residential, commercial & sensitive area …

Read More »

ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵਲੋਂ ਕੁੱਪ ਕਲਾਂ ਵਿਖੇ ਫ਼ਰੀ ਮੈਡੀਕਲ ਕੈਂਪ

ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਤਿਹਾਸਕ ਪਿੰਡ ਕੁੱਪ ਕਲਾਂ ਗੁਰਦੁਆਰਾ ਸਾਹਿਬ ਵਿਖੇ ਐਨ.ਆਰ.ਆਈ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਇੱਕ ਰੋਜ਼ਾ ਮੁਫ਼ਤ ਕੈਂਸਰ ਕੈਂਪ ਦਾ ਆਯੋਜਨ ਕੀਤਾ ਗਿਆ।ੲਸ ਟੀਮ ਦੇ ਮੁੱਖ ਡਾਕਟਰ ਗਗਨ ਕੋਰ ਸੋਹਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਚੈੱਕਅਪ ਕੈਂਪ ਦੌਰਾਨ ਕਰੀਬ 250 ਮਰੀਜ਼ਾਂ ਦਾ ਚੈੱਕਅੱਪ …

Read More »

ਪਿੰਡ ਕਲਿਆਣ ਵਿਖੇ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਮਰਪਿਤ ਪਿੰਡ ਕਲਿਆਣ ਵਿਖੇ ਸ਼ਹੀਦ ਬਾਬਾ ਜਥੇਦਾਰ ਜਿਊਣ ਸਿੰਘ ਸੌਂਦ ਜੀ ਦੇ ਅਸਥਾਨ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਉਪਰੰਤ ਬਾਬਾ ਪੂਰਨ ਸਿੰਘ ਕਲਿਆਣ ਦੇ ਰਾਗੀ ਜਥੇ ਨੇ …

Read More »