Tuesday, November 24, 2026

Monthly Archives: October 2017

ਤਿੰਨ ਰੋਜਾ ਗਣਿਤ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਪੜੋ ਪੰਜਾਬ ਪੜਾਓ ਪੰਜਾਬ’ ਪ੍ਰੋਜੈਕਟ ਤਹਿਤ ਜ਼ਿਲਾ ਸਿਖਿਆ ਅਫ਼ਸਰ (ਸੈ.ਸਿ)  ਮਨਿੰਦਰ ਕੌਰ ਅਤੇ ਡਾਇਟ ਪ੍ਰਿੰਸੀਪਲ ਦਿਓਣ ਬਠਿੰਡਾ ਜਸਵੀਰ ਸਿੰਘ ਦੀ ਦੇਖ ਰੇਖ ਹੇਠ ਬੀ.ਆਰ.ਸੀ ਰਾਮਪੁਰਾ ਅਤੇ ਭਗਤਾ ਵਿਖੇ ਲਾਏ ਤਿੰਨ ਰੋਜਾ ਗਣਿਤ ਸਿਖਲਾਈ ਕੈਂਪ ਵਿਚ ਅਧਿਆਪਕਾਂ ਨੂੰ ਗਣਿਤ ਪੜਾਉਣ ਦੀਆਂ …

Read More »

ਬਾਬਾ ਫ਼ਰੀਦ ਕਾਲਜ ਨੇ ਬੀ.ਐਸ.ਸੀ (ਨਾਨ-ਮੈਡੀਕਲ) `ਚ ਹਾਸਲ ਕੀਤੀਆਂ 3 ਮੈਰਿਟ ਪੁਜੀਸ਼ਨਾਂ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ.(ਨਾਨ-ਮੈਡੀਕਲ) ਚੌਥਾ ਸਮੈਸਟਰ ਦੇ ਨਤੀਜਿਆਂ ਵਿਚ ਬਾਬਾ ਫ਼ਰੀਦ ਕਾਲਜ ਦੇ 3 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ।ਬੀ.ਐਸ.ਸੀ …

Read More »

ਪੁਲਿਸ ਦੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਆਈ.ਜੀ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਅੱਜ ਦਾ ਦਿਨ ਪੁਲਿਸ ਦੇ ਬਹਾਦਰ ਉਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਦਿਵਸ ਵਜੋਂ ਮਨਾਇਆ ਜਾਂਦਾ ਹ, ਜਿੰਨਾਂ ਆਪਣੇ ਫਰਜਾਂ ਨੂੰ ਅੰਜ਼ਾਮ ਦਿੰਦਿਆਂ ਆਪਣੀਆਂ ਜਾਂਨਾ ਕੁਰਬਾਨ ਕੀਤੀਆਂ।ਇਸ ਇਤਿਹਾਸਕ ਦਿਵਸ ਬਾਰੇ ਨਵੀਨ ਸਿੰਗਲਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਉਨਾਂ ਸ਼ਹੀਦਾਂ ਨੂੰ ਯਾਦ ਕਰਦਿਆਂ ਦਸਿਆ ਕਿ ਹਰ ਸਾਲ …

Read More »

ਕੌਮੀ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 21 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਮਿਊਨਿਟੀ ਸਿਹਤ ਕੇਂਦਰ ਸੰਗਤ ਵਿਖੇ ਐਸ.ਐਮ.ਓ. ਡਾ ਸਰਬਜੀਤ ਸਿੰਘ ਦੀ ਅਗਵਾਈ ਹੇਠ ਕੌਮੀ ਆਇਓਡੀਨ ਘਾਟ ਕੰਟਰੋਲ ਪ੍ਰੋਗਰਾਮ ਤਹਿਤ ਆਇਓਡੀਨ ਦੀ ਘਾਟ ਨਾਲ ਪੈਦਾ ਹੋਣ ਵਾਲੀਆ ਬਿਮਾਰੀਆ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।ਸੰਗਤ ਅਤੇ ਨਜਦੀਕੀ ਪਿੰਡਾਂ ਤੋਂ ਲੋਕਾਂ ਨੇ ਹਿੱਸਾ ਲਿਆ।ਇਸ ਮੌਕੇ ਐਸ.ਐਮ.ਓ ਡਾ. ਸਰਬਜੀਤ ਸਿੰਘ ਅਤੇ ਡਾ. ਸਿਮਰਨ ਮਾਨ …

Read More »

ਦੇਸ਼ ਦੀ ਅੰਦਰੁਨੀ ਸੁਰੱਖਿਆ `ਚ ਪੁਲਿਸ ਦਾ ਵੱਡਾ ਯੋਗਦਾਨ- ਪੁਲਿਸ ਕਮਿਸ਼ਨਰ

ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮਿ੍ਤਸਰ, 21 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਅਤੇ ਜਿਲਾ ਪੁਲਿਸ ਦਿਹਾਤੀ ਅੰਮਿ੍ਤਸਰ ਵੱਲੋਂ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਕ੍ਰਮਵਾਰ ਪੁਲਿਸ ਲਾਈਨ ਲਾਰੈਂਸ ਰੋਡ ਅਤੇ ਦਬੁਰਜੀ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਕੀਤੇ ਗਏ।ਇਸ ਮੌਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ …

Read More »

Army invited applications for Religious Teachers

Jalandhar, Oct. 21 (Punjab Post Bureau) – Army has invited applications for recruitment of Junior Commissioned Officer as Religious teachers i.e. Pandit, Granthi, Maulvi, Padre and Bodh Monk (Mahayana). The age of the candidate should be between 27 to 34 years for civilian candidates and between 25 to 34 years for candidates,  those who are   re-mustering as on Ist day …

Read More »

800 ਸਕੂਲਾਂ ਨੂੰ ਬੰਦ ਕਰਨ ਦਾ ਜੀ.ਟੀ.ਯੂ ਪੰਜਾਬ ਕਰੇਗੀ ਡਟਵਾਂ ਵਿਰੋਧ – ਭਠੇਜਾ/ਅਗਰਵਾਲ

ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵਲੋਂ ਸੂਬੇ ਦੇ 800 ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕਰਕੇ  ਇਨਾਂ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ, ਸੇਵਾ ਨਿਭਾਅ ਰਹੇ ਅਧਿਆਪਕਾਂ ਅਤੇ ਮਿਡ-ਡੇ-ਮੀਲ ਵਰਕਰਾਂ ਸਮੇਤ ਪੂਰੇ ਸਿੱਖਿਆ ਤੰਤਰ ਨਾਲ ਧੱਕਾ ਕੀਤਾ ਹੈ, ਸਰਕਾਰ ਦੇ ਇਸ ਨਾਦਰਸ਼ਾਹੀ ਤੇ ਤੁਗ਼ਲਕੀ ਫਰਮਾਨ ਦਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ …

Read More »

ਲਾਇਨਜ਼ ਕਲੱਬ ਵਿਸ਼ਾਲ ਦਾ 35ਵਾਂ ਸਹੁੰ ਚੁੱਕ ਸਮਾਗਮ ਅੱਜ

ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਦਾ 35ਵਾਂ ਸਹੁੰ ਚੁੱਕ ਸਮਾਗਮ 22 ਅਕਤੂਬਰ ਐਤਵਾਰ ਨੂੰ ਫਾਜ਼ਿਲਕਾ ਦੇ ਸ਼ਾਹ ਪੈਲੇਸ ਵਿਚ ਅਯੋਜਤ ਕੀਤਾ ਜਾਵੇਗਾ। ਕਲੱਬ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਹੋਣ ਵਾਲੇ ਇਸ ਸਮਾਗਮ ਵਿਚ ਨਵੇਂ ਨਿਯੁੱਕਤ ਪ੍ਰਧਾਨ ਅਸ਼ੋਕ ਵਾਟਸ, ਸਕੱਤਰ ਰਾਜੇਸ਼ ਸ਼ਰਮਾ ਬੰਟੀ, ਖਜ਼ਾਨਚੀ ਅਜੈ ਨਾਰੰਗ, ਪੀ.ਆਰ.ਓ ਰਾਜੇਸ਼ ਗੋਇਲ ਸਮੇਤ ਹੋਰ ਅਹੁੱਦੇਦਾਰਾਂ …

Read More »

ਮਜ਼ਹਬੀ ਸਿੱਖ ਵਾਲਮਿਕੀ ਭਲਾਈ ਫਰੰਟ ਨੇ ਡਿਪਟੀ ਸਪੀਕਰ ਭੱਟੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਮਜ਼ਹਬੀ ਸਿੱਖ ਵਾਲਮਿਕਿ ਭਲਾਈ ਫਰੰਟ ਪੰਜਾਬ ਵੱਲੋਂ ਫਾਜ਼ਿਲਕਾ ਦੇ ਜ਼ਿਲਾ ਪ੍ਰਧਾਨ ਅਮਰਸੀਰ ਸਿੰਘ ਦੀ ਅਗਵਾਈ ਵਿਚ ਬੀਤੇ ਦਿਨੀਂ ਉਪਮੰਡਲ ਦੇ ਪਿੰਡ ਜੋੜਕੀ ਅੰਧੇਵਾਲੀ ਵਿਚ ਹੋਈ ਇੱਕ ਵਿਅਕਤੀ ਦੀ ਕਥਿਤ ਹੱਤਿਆ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮੰਗ ਪੱਤਰ ਸੋਂਪਿਆ ਗਿਆ। ਫਰੰਟ …

Read More »

ਗਊ ਭਗਤਾਂ ਅਤੇ ਫਾਇਰਬ੍ਰਿਗੇਡ ਦਫ਼ਤਰ ਦੀ ਟੀਮ ਨੇ ਨਾਲੇ `ਚ ਫਸੇ ਬਲਦ ਨੂੰ ਬਾਹਰ ਕੱਢਿਆ

ਫਾਜ਼ਿਲਕਾ, 21 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਸ਼੍ਰੀ ਨਰਾਇਣ ਵੈਲਫੇਅਰ ਸੁਸਾਇਟੀ ਵੱਲੋਂ ਗਊ ਭਗਤਾਂ ਅਤੇ ਫਾਇਰਬ੍ਰਿਗੇਡ ਦਫ਼ਤਰ ਦੀ ਟੀਮ ਦੇ ਸਹਿਯੋਗ ਨਾਲ ਸਥਾਨਕ ਮਲਕਾਨੇ ਮੁਹੱਲੇ ਦੇ ਨਾਲੇ ਵਿਚ ਫੱਸੇ ਇੱਕ ਗਊਵੰਸ਼ ਨੂੰ ਕਰੜੀ ਮਸ਼ਕਤ ਤੋਂ ਬਾਅਦ ਬਾਹਰ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਕੁੱਕੜ ਨੇ ਦੱਸਿਆ ਕਿ ਬੀਤੀ ਸ਼ਾਮ ਸੁਸਾਇਟੀ ਮੈਂਬਰਾਂ ਨੂੰ ਫੋਨ …

Read More »