Tuesday, November 24, 2026

Monthly Archives: October 2017

ਪ੍ਰਿੰਸੀਪਲ ਤਰਸਿੱਕਾ ਦਾ ਭਗਤ ਪੂਰਨ ਸਿੰਘ ਦੇ ਵਾਰਿਸ ਐਵਾਰਡ ਨਾਲ ਸਨਮਾਨ

ਚੌਂਕ ਮਹਿਤਾ, 21 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿਛਲੇ ਕਾਫੀ ਸਾਲਾਂ ਤੋਂ ਸਮਾਜਿਕ ਬੁਰਾਈਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰ ਰਹੇ ਪ੍ਰਿੰਸੀਪਲ ਬਚਿੱਤਰ ਸਿਘ ਤਰਸਿੱਕਾ ਨੂੰ ਸਮਾਜ ਭਲਾਈ ਸੰਸਥਾ ਸਰਬਤ ਦਾ ਭਲਾ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾਕਟਰ ਸੁਖਰਾਜ ਸਿੰਘ ਸੋਹਲ ਵਲੋਂ ਭਗਤ ਪੂਰਨ ਸਿੰਘ ਦੇ ਵਾਰਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਡਾਕਟਰ ਸੋਹਲ ਨੇ ਕਿਹਾ ਕਿ ਪ੍ਰਿੰਸੀਪਲ ਤਰਸਿੱਕਾ …

Read More »

ਅਣਪਛਾਤੇ ਵਾਹਨ ਦੀ ਟੱਕਰ ਨਾਲ ਪੁਲਿਸ ਮੁਲਾਜ਼ਮ ਦੀ ਮੌਤ, ਸਾਥੀ ਜਖਮੀ

ਚੌਂਕ ਮਹਿਤਾ, 21 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਅੱਜ ਸਵੇਰੇ ਤੜਕਸਾਰ 5.00 ਵਜੇ ਦੇ ਕਰੀਬ ਸਥਾਨਕ ਅੰਮ੍ਰਿਤਸਰ ਰੋਡ ‘ਤੇ ਮਾਰਕੀਟ ਕਮੇਟੀ ਦੇ ਸਾਹਮਣੇ ਹੋਏ ਦਰਦਨਾਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇੱਕ ਪੁਲਿਸ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਦੂਜਾ ਸਾਥੀ ਮੁਲਾਜ਼ਮ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।ਮੌਕੇ ‘ਤੇ ਪੁੱਜੇ ਥਾਣਾ …

Read More »

ਸ਼ਨ-ਸ਼ਾਈਨ ਨੇ ਦ੍ਰਿਸ਼ਟੀ ਫਾਊਂਡੇਸ਼ਨ ਬਲਾਇੰਡਸ ਸੰਸਥਾ ਦੇ ਬੱਚਿਆਂ ਨੂੰ ਕੰਬਲ ਤੇ ਗੀਜ਼ਰ ਵੰਡੇ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੀਵਾਲੀ ਦਾ ਪਾਵਨ ਤਿਉਹਾਰ ਸਾਰੇ ਸੰਸਾਰ ਭਰ ਦੇ ਵਿਚ ਪਟਾਕੇ ਚਲਾ ਕੇ ਅਤੇ ਮਿਠਾਈਆਂ ਵੰਡ ਕੇ ਮਨਾਇਆ ਜਾ ਰਿਹਾ ਹੈ, ਉਥੇ ਕੁੱਝ ਇਸ ਤਰਾਂ ਦੀਵਾਲੀ ਮਨਾਉਣ ਨੂੰ ਫਜੂਲ ਖਰਚ ਸਮਝ ਕੇ ਗਰੀਬਾਂ ਦੀ ਸੇਵਾ ਨੂੰ ਤਰਜੀਹ ਦੇਂਦੀਆਂ ਹਨ, ਅਜਿਹੀਆਂ ਸੰਸਥਾਵਾਂ ਵਿੱਚ ਸ਼ਨ-ਸ਼ਾਈਨ ਨਾਂ ਦੀ ਸੰਸਥਾ ਹੈ, ਜਿਸ ਨੇ ਦੀਵਾਲੀ ਮੌਕੇ ਦ੍ਰਿਸ਼ਟੀ ਫਾਊਂਡੇਸ਼ਨ ਬਲਾਇੰਡਸ …

Read More »

PM visits Kedarnath, lays Foundation Stone for infrastructure projects

New Delhi, Oct. 20 (Punjab Post Bureau) – The Prime Minister, Shri Narendra Modi, visited Kedarnath today. He offered prayers at the Kedarnath Temple, and laid the Foundation Stone for five infrastructure and development projects. These include the development of retaining wall and ghat on the Mandakini River; development of retaining wall and ghat on Saraswati River; construction of main …

Read More »

ਲੜਕੀ ਦੇ ਵਿਆਹ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ

ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਨਿਵਾਸੀ ਦਰਸ਼ਨ ਸਿੰਘ ਦੀ ਲੜਕੀ ਦੇ ਵਿਆਹ ਦੀ ਖੁਸ਼ੀ ਵਿੱਚ ਪਰਿਵਾਰ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਾਹਿਗੁਰੂ ਦਾ ਸ਼ੁਕਰਾਨਾ ਮਨਾਉਦਿਆਂ ਧਾਰਮਿਕ ਸਮਾਗਮ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …

Read More »

ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਮਰੀਜ਼ਾਂ ਨੂੰ ਫਲ ਤੇ ਲੰਗਰ ਵਰਤਾਇਆ

ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਥੇ ਸਮੂਹ ਸ਼ਹਿਰ ਨਿਵਾਸੀ ਆਪਣੇ ਆਪਣੇ ਸੁੱਖ ਅਤੇ ਅਰਾਮ ਲਈ ਦੀਵਾਲੀ ਮੌਕੇ ਪ੍ਰਮਾਤਮਾ ਕੋਲ ਅਰਦਾਸ ਕਰਦੇ ਹਨ ਉਥੇ ਹੀ  ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਗੁਰੂ ਅਮਰਦਾਸ ਸਮਾਜ ਸੇਵਾ ਸੰਸਥਾ ਜੋ `ਸੇਵਕ ਕੋ ਸੇਵਾ ਬਨਿ ਆਈ` ਦੇ ਮਹਾਂਵਾਕ ਅਨੁਸਾਰ ਅੱਜ ਤੋਂ ਠੀਕ ਸਾਢੇ 13 ਕੁ ਸਾਲਾਂ …

Read More »

ਬਾਬਾ ਵਿਸ਼ਵਕਰਮਾ ਦੀ ਪੂਜਾ ਕੀਤੀ ਗਈ

ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਰਾਮਗੜੀਆ ਐਸੋਸੀਏਸ਼ਨ, ਬਾਬਾ ਵਿਸ਼ਵਕਰਮਾ ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਬਾਬਾ ਵਿਸ਼ਵਕਰਮਾ ਉਸਾਰੀ ਠੇਕੇਦਾਰ ਸੁਸਾਇਟੀ ਆਦਿ ਵਲੋਂ ਬਾਬਾ ਵਿਸ਼ਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੇ ਆਸ-ਪਾਸ ਦੇ ਪਿੰਡਾਂ ਵਿੱਚ ਵੀ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ …

Read More »

ਦੀਵਾਲੀ ਮੌਕੇ ਡਿਜ਼ਾਇਨ ਤੇ ਸੁੰਦਰ ਕਲਾ ਕਿ੍ਰਤਾਂ ਬਣਾਉਣ ਦੇ ਮੁਕਾਬਲੇ ਕਰਵਾਏ

ਬਠਿੰਡਾ, 20 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਦੀਵਾਲੀ ਦੇ ਸ਼ੁੱਭ ਅਵਸਰ ਤੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਖੂਬਸੂਰਤ ਵਿਹੜੇ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਸੁੰਦਰ ਕਲਾ ਕ੍ਰਿਤਾਂ ਬਣਾਉਣ ਤੇ ਡਿਜ਼ਾਇਨ ਕਰਨ ਸੰਬੰਧੀ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਬੇਹਤਰੀਨ ਨਮੂਨਿਆਂ ਦੀ ਪੇਸ਼ਕਾਰੀ ਕਰਦੇ ਹੋਏ ਨਿਵੇਕਲੀਆਂ ਰੰਗੋਲੀਆਂ ਪੇਸ਼ ਕੀਤੀਆਂ।ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਵਾਲੇ ਗਰੀਟਿੰਗ …

Read More »

ਫੁੱਟ ਪਾਊ ਅਨਸਰਾਂ ਤੋਂ ਸੁਚੇਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ’ਚ ਸਿੱਖ ਇਕਜੁੱਟ ਹੋਣ -ਖਾਲਸਾ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੌਮ ਦੇ ਰੌਸ਼ਨ ਭਵਿੱਖ ਲਈ ਫੁੱਟ ਪਾਊ ਅਨਸਰਾਂ ਤੋਂ ਸੁਚੇਤ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ’ਚ ਇਕਜੁੱਟ ਹੋ ਕੇ ਕੌਮੀ ਸਿਧਾਂਤਾਂ ’ਤੇ ਮਜ਼ਬੂਤੀ ਨਾਲ ਪਹਿਰਾ ਦਿੰਦੇ ਰਹਿਣ ਦਾ ਸੱਦਾ ਦਿੱਤਾ ਹੈ। ਬੰਦੀ ਛੋੜ ਦਿਹਾੜੇ ’ਤੇ ਸਚਖੰਡ ਸ੍ਰੀ …

Read More »

ਬੰਦੀਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਸਨਮਾਨਿਤ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਬੰਦੀ-ਛੋੜ ਦਿਵਸ (ਦੀਵਾਲੀ) ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੁਰਾਤਨ ਚੱਲੀ ਆ ਰਹੀ ਪੰਥਕ ਰਿਵਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਯੋਜਿਤ ਧਾਰਮਿਕ ਸਮਾਗਮ ਵਿੱਚ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਨਮਾਨ ਸਮਾਗਮ ਸਮੇਂ ਬਾਬਾ ਬਲਬੀਰ …

Read More »