ਚੌਂਕ ਮਹਿਤਾ, 16 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਨੇ ਅੰਮ੍ਰਿਤਸਰ ਵਿਖੇ 5 ਤੋਂ 6 ਅਕਤੂਬਰ 2017 ਨੂੰ ਕਰਵਾਈ ਗਈ ਜਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ …
Read More »Monthly Archives: October 2017
ਖਾਲਸਾ ਅਕੈਡਮੀ ਦਾ 58ਵੀਂ ਬਾਵਰਾ ਸੰਗੀਤ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ
ਚੌਂਕ ਮਹਿਤਾ, 16 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਸੰਗੀਤ ਕਲਾ ਮੰਚ …
Read More »ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ 21ਵੀਂ ਵਿਸ਼ਵ ਕਾਂਗਰਸ ਮੌਕੇ ਕੁੰਜੀਵਤ ਭਾਸ਼ਣ ਦਿੱਤਾ
ਅੰਮ੍ਰਿਤਸਰ 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸ ਵਿਭਾਗ ਦੇ ਪ੍ਰੋਫਸਰ ਅਤੇ ਮੁਖੀ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਬੁੱਧਾਪੈਸਟ, ਹੰਗਰੀ ਵਿਖੇ ਕਲੀਨੀਕਲ ਨਿਊਟਰੀਸ਼ਨ ਵਿਸ਼ੇ ਤੇ 21ਵੀਂ ਵਿਸ਼ਵ ਕਾਂਗਰਸ ਮੌਕੇ ਆਪਣਾ ਕੁੰਜੀਵਤ ਭਾਸ਼ਣ ਦਿੱਤਾ।ਇਹ ਕਾਂਗਰਸ ਹੰਗੇਰੀਅਨ ਸੁਸਾਇਟੀ ਆਫ ਨਿਊਟਰੇਸ਼ਨ ਦੇ ਸਹਿਯੋਗ ਨਾਲ ਇੰਟਰਨੈਸ਼ਨਲ ਕਾਲਜ ਆਫ ਨਿਊਟਰੇਸ਼ਨ ਵੱਲੋ ਕਰਵਾਈ ਗਈ। ਡਾ. ਬੇਦੀ ਨੇ …
Read More »ਭਾਰਤੀ ਜਨਤਾ ਪਾਰਟੀ ਸਿੱਖ ਵਿੰਗ ਦਾ ਦਾਅਵਾ ਦਿੱਲੀ ਕਮੇਟੀ ਮੈਂਬਰਾਂ ਵੱਲੋਂ ਗੁਮਰਾਹਕੁੰਨ ਕਰਾਰ
ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਸਿੱਖ ਵਿੰਗ ਦੇ ਆਗੂਆਂ ਵੱਲੋਂ ਬੀਤੇ ਦਿਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਤੋਂ ਟਿਕਟਾਂ ’ਚ ਹਿੱਸੇਦਾਰੀ ਮੰਗਣ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ।ਦਰਅਸਲ ਭਾਜਪਾ ਆਗੂਆਂ ਨੇ 2017 ’ਚ ਹੋਈ ਕਮੇਟੀ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕੋਟੇ ਚੋਂ 5 ਕਮੇਟੀ ਮੈਂਬਰਾਂ …
Read More »ਸਾਬਕਾ ਫੌਜੀਆਂ ਦਾ ਇਕ ਰੋਜ਼ਾ ਕੈਂਪ 26 ਨੂੰ
ਅੰਮਿ੍ਤਸਰ, 16 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਜਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫ਼ਤਰ ਵਿਖੇ 26 ਅਕਤੂਬਰ ਨੂੰ ਸਾਬਕਾ ਸੈਨਿਕਾਂ ਦਾ ਜਿਲਾ ਪੱਧਰੀ ਕੈਂਪ ਕਰਾਇਆ ਜਾ ਰਿਹਾ ਹੈ।ਇਸ ਦੌਰਾਨ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਮਿਲਣ …
Read More »ਬੇਟੀਆਂ ਨੂੰ ਉਚ ਸਿੱਖਿਆ ਦੇਣ ਨਾਲ ਹੀ ਰੁੱਕ ਸਕਦੈ ਭਰੂਣ ਹੱਤਿਆ ਵਰਗਾ ਪਾਪ- ਹਰਪ੍ਰਤਾਪ ਅਜਨਾਲਾ
ਅਜਨਾਲਾ ਕਾਲਜ ਵਾਲੀ ਸੜਕ 24 ਫੁੱਟ ਚੌੜੀ ਕਰਨ ਦਾ ਐਲਾਨ ਅਜਨਾਲਾ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸਨ ਵੱਲੋਂ ਸਰਕਾਰੀ ਕਾਲਜ ਅਜਨਾਲਾ ਵਿਖੇ ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਦੇ ਹਫਤਵਾਰੀ ਸਮਾਗਮਾਂ ਦੇ ਸਮਾਪਤੀ ਸਮਾਰੋਹ ਮੌਕੇ ਕਰਵਾਏ ਗਏ ਵਿਸ਼ਾਲ ਸਮਾਗਮ ਨੂੰ ਸੰਬੋਧਨ ਕਰਦੇ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਜੇਕਰ ਅਸੀਂ ਬੇਟੀਆਂ ਨੂੰ ਉਚ ਸਿੱਖਿਆ ਦੇ ਮੌਕੇ …
Read More »ਹਾਈਕੋਰਟ ਦੀਆਂ ਹਦਾਇਤਾਂ `ਤੇ ਪਟਾਕੇ ਵੇਚਣ ਦੇ ਲਾਇਸੈਂਸ ਡਰਾਅ ਰਾਹੀਂ 10 ਲਾਇਸੈਂਸ ਜਾਰੀ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ `ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਅੱਜ ਪਟਾਕੇ ਵੇਚਣ ਦੇ ਲਾਇਸੈਂਸ ਡਰਾਅ ਰਾਹੀ ਕੱਢੇ ਗਏ, ਸ਼ਹਿਰੀ ਖੇਤਰ ਲਈ ਕੁੱਲ 10 ਲਾਇਸੈਂਸ ਜਾਰੀ ਕੀਤੇ ਗਏ।ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੇ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ …
Read More »ਮਾਡਰਨ ਸੈਕੂਲਰ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਪ੍ਰਦਰਸ਼ਨੀ
ਧੂਰੀ, 16 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਸਾਇੰਸ ਫੇਅਰ ਅਤੇ ਹੈਰੀਟੇਜ ਫੇਅਰ ਲਗਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਸਾਇੰਸ, ਮੈਥ ਅਤੇ ਹੈਰੀਟੇਜ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਚੱਲ ਅਤੇ ਅਚੱਲ ਮਾਡਲ ਬਣਾ ਕੇ ਪੇਸ਼ ਕੀਤੇ ਗਏ।ਇਸ ਮੇਲੇ ਦਾ ਉਦਘਾਟਨ ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨ ਦੇ ਚੇਅਰਮੈਨ ਹਰਪਾਲ ਸਿੰਘ ਨੇ ਕੀਤਾ।ਜਿਨ੍ਹਾਂ ਵਿਦਿਆਰਥੀਆਂ ਨੇ ਵਧੀਆ …
Read More »ਸ਼ਹਿਰ ਦੀ ਸਫ਼ਾਈ ਲਈ ਖੁੱਦ ਆਪ ਕਹੀ ਤੇ ਬੱਠਲ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ- ਗੋਲਡੀ ਖੰਗੂੜਾ
ਧੂਰੀ, 16 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ”ਤੁਹਾਡਾ ਵਿਧਾਇਕ ਤੁਹਾਡੇ ਘਰ” ਮੁਹਿੰਮ ਤਹਿਤ ਅੱਜ਼ ਦਫਤਰ ਨਗਰ ਕੌਸਲ ਵਿਖੇ ਸ਼ਹਿਰੀਆਂ, ਨਗਰ ਕੌਸਲਰਾਂ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਖੁੱਲੀ ਮੀਟਿੰਗ ਦੌਰਾਨ ਜਿੱਥ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ, ਉਥੇ ਸ਼ਹਿਰੀਆਂ ਨੂੰ …
Read More »ਸ਼ਹਿਰ ਦੀ ਸਫ਼ਾਈ ਲਈ ਖੁੱਦ ਆਪ ਕਹੀ ਤੇ ਬੱਠਲ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ- ਗੋਲਡੀ ਖੰਗੂੜਾ
ਧੂਰੀ, 16 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ”ਤੁਹਾਡਾ ਵਿਧਾਇਕ ਤੁਹਾਡੇ ਘਰ” ਮੁਹਿੰਮ ਤਹਿਤ ਅੱਜ਼ ਦਫਤਰ ਨਗਰ ਕੌਸਲ ਵਿਖੇ ਸ਼ਹਿਰੀਆਂ, ਨਗਰ ਕੌਸਲਰਾਂ ਅਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਖੁੱਲੀ ਮੀਟਿੰਗ ਦੌਰਾਨ ਜਿੱਥ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ, ਉਥੇ ਸ਼ਹਿਰੀਆਂ ਨੂੰ …
Read More »
Punjab Post Daily Online Newspaper & Print Media