ਅੰਮ੍ਰਿਤਸਰ, 16 ਅਕਤੁਬਰ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਵਰੇਗੰਢ੍ਹ `ਤੇ ਖ਼ਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ।ਉਹ ਇੱਕ ਅਜਿਹੇ ਮਹਾਨ ਵਿਗਿਆਨੀ ਸਨ, ਜਿੰਨ੍ਹਾਂ ਨੇ ਆਪਣੇ `ਮਿਜ਼ਾਈਲ ਸੁਰੱਖਿਆ ਪ੍ਰੋਗਰਾਮ` ਨਾਲ ਭਾਰਤ ਦਾ ਨਾਂ ਉਚਾ ਕੀਤਾ ਸੀ।ਉਹ ਅਕਸਰ ਬੱਚਿਆਂ ਨਾਲ ਗੱਲਬਾਤ ਕਰਦੇ ਰਹਿੰਦੇ ਸਨ ਅਤੇ ਦੇਸ਼ ਦੇ ਨੌਜਵਾਨਾਂ ਨੂੰ …
Read More »Monthly Archives: October 2017
ਕਾਸ਼ਤਕਾਰਾਂ ਨੇ ਕੋਲਡ ਸਟੋਰਾਂ `ਚ ਪਏ ਆਲੂ ਮੁਫ਼ਤ `ਚ ਛੱਡੇ
ਕੀ ਕਿਸਾਨਾਂ ਦੇ ਆਲੂ ਵੇਚ ਕੇ ਕਿਰਾਇਆ ਪੂਰਾ ਕਰਨਗੇ ਸਟੋਰ ਮਾਲਕ? ਸੰਦੋੜ, 16 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦਾ ਕਿਸਾਨ ਸਰਕਾਰਾਂ ਦੀ ਬੇਰੁਖ਼ੀ ਕਾਰਨ ਲਗਾਤਾਰ ਆਰਥਿਕ ਕੰਗਾਲੀ ਦਾ ਸ਼ਿਕਾਰ ਹੁੰਦਾ ਜਾਂ ਰਿਹਾ ਹੈ ਪਹਿਲਾ ਪੰਜਾਬ ਦੀਆ ਸਿਆਸੀ ਪਾਰਟੀਆਂ ਨੇ ਕਿਸਾਨਾਂ ਨੂੰ ਸਬਜ਼ਬਾਗ ਦਿਖਾ ਕੇ ਕਰਜ਼ਾ ਮੁਆਫ਼ੀ ਦੇ ਨਾਮ ਥੱਲੇ ਸਤਾ ਹਥਿਆਈ ਹੁਣ ਕਿਸਾਨ ਦੀਆ ਦੋ ਮੁੱਖ ਫ਼ਸਲਾਂ …
Read More »ਗੁਰਦੁਆਰਾ ਗੁਰੁਸਰ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਨਗਰ ਕੀਰਤਨ ਸਜਾਇਆ
ਸੰਦੋੜ, 16 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੁਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਅਲੀਪੁਰ ਖਾਲਸਾ ਵਲੋਂ ਮੁੱਖ ਸੇਵਾਦਾਰ ਵਾਤਾਵਰਣ ਦੀ ਸੰਭਾਲ ਲਈ ਹੰਬਲਾ ਮਾਰਨ ਵਾਲੇ ਮਹਾਨ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਦੀ ਅਗਵਾਈ ਦੇ ਵਿੱਚ ਚਾਰ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੇ ਅਖੀਰਲੇ ਦਿਨ ਪੰਜ ਪਿਆਰੇ ਸਹਿਬਾਨ ਦੀ ਅਗਵਾਈ ਦੇ ਵਿੱਚ ਮਹਾਨ ਨਗਰ ਕੀਤਰਨ ਸਜਾਇਆ ਗਿਆ …
Read More »ਪੰਛੀ ਪਿਆਰੇ ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਰਾਹੀ ਦਿੱਤਾ ਵਾਤਾਵਰਣ ਬਚਾਉਣ ਦਾ ਹੋਕਾ
ਗਰੀਨ ਦੀਵਾਲੀ ਮਨਾਉਣ ਲਈ ਪੰਜ ਪਿੰਡਾਂ ਵਿਚ ਜਾ ਕੇ ਲੋਕਾਂ ਤੱਕ ਕੀਤੀ ਪਹੁੰਚ ਸੰਦੌੜ, 16 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਵਾਤਾਵਰਣ ਤੇ ਪੰਛੀਆਂ ਦੀ ਸੇਵਾ ਸੰਭਾਲ ਲਈ ਰਾਜੇਸ਼ ਰਿਖੀ ਪੰਜਗਰਾਈਆਂ ਵੱਲੋਂ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ‘ਪੰਛੀ ਪਿਆਰੇ’ ਤਹਿਤ ਹੁਣ ਪ੍ਰਦੂਸ਼ਣ ਮੁਕਤ ਤਿਉਹਾਰ ਮਨਾਉਣ ਲਈ ਲੋਕਾਂ ਜਾਗਰੂਕਤਾ ਕਰਨ ਦਾ ਬੀੜਾ ਚੁੱਕ ਲਿਆ ਗਿਆ ਹੈ।ਮੁਹਿੰਮ ਤਹਿਤ ਵਾਤਾਵਰਣ ਪ੍ਰੇਮੀ …
Read More »ਕੀ ਅਸੀਂ ਆਪਣੇ ਪੈਰਾਂ `ਤੇ ਆਪ ਕੁਹਾੜਾ ਤਾ ਨਹੀਂ ਮਾਰ ਰਹੇ ? – ਡਾਇਰੈਕਟਰ ਰੰਧਾਵਾ
ਬਟਾਲਾ, 16 ਅਕਤੂਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ)- ਸਥਾਨਕ ਰਾਇਲ ਇੰਸਟੀਚਿਉਟ ਨਰਸਿੰਗ ਕਾਲਜ ਜੈਤੋਸਰਜਾ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਵਾਤਾਵਰਣ ਨੂੰ ਸੰਭਾਂਲਣ ਤੇ ਸੰਵਾਰਨ ਵਾਸਤੇ ਸਾਰਾ ਸਾਲ ਸਕੂਲ, ਕਾਲਜ਼, ਯੂਨੀਵਰਸਿਟੀਆਂ ਸੈਮੀਨਾਰ ਤੇ ਰੈਲੀਆਂ ਕੱਢੀਆਂ ਜਾਦੀਆਂ ਹਨ, ਪਰ ਦੀਵਾਲੀ ਦੀ ਰਾਤ ਕੁੱਝ ਘੰਟਿਆਂ ਵਿੱਚ ਹੀ ਲੋਕ ਏਨਾ ਪ੍ਰਦੂਸ਼ਣ ਫੈਲਾ ਦਿੰਦੇ ਹਨ, ਕਿ ਸਾਰੇ ਸਾਲ ਦੀਆਂ ਕੋਸ਼ਿਸ਼ਾਂ ਤੇ ਪਾਣੀ …
Read More »ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ) – ਅੰਮ੍ਰਿਤਸਰ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਜਰੂਰੀ ਇਕੱਤਰਤਾ ਦੌਰਾਨ ਸੇਵਾ ਮੁਕਤ ਅਧਿਆਪਕਾਂ ਦੇ ਅਹਿਮ ਮਸਲੇ ਵਿਚਾਰੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਬਕਾ ਜ਼ਿਲਾ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਜਗਦੀਸ਼ ਸਿੰਘ ਨਵਾਂ ਪਿੰਡ ਅਤੇ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਸੰਬੋਧਨ ਕਰਦਿਆਂ ਕਿਹਾ ਕਿ …
Read More »ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦਾ ਸਟਾਫ਼ ਪ੍ਰੀਵਾਰਾਂ ਸਮੇਤ ਮਨਾਏਗਾ ‘ਕਾਲੀ ਦਿਵਾਲੀ’
ਅੰਮਿ੍ਤਸਰ, 16 ਅਕਤੂਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦਾ ਸਮੂਹ ਸਟਾਫ਼ ਅਤੇ ਉਨਾਂ ਦੇ ਪਰਿਵਾਰ ‘ਕਾਲੀ ਦਿਵਾਲੀ’ ਮਨਾਉਣ ਲਈ ਮਜਬੂਰ ਹਨ।ਇਸ ਸਬੰਧੀ ਜ਼ਿਲਾ ਦਿਹਾਤੀ ਵਿਕਾਸ ਏਜੰਸੀ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਸਹਾਇਕ ਪ੍ਰਾਜੈਕਟ ਅਫ਼ਸਰ ਕੰਵਰ ਸੁਖਜਿੰਦਰ ਸਿੰਘ ਛੱਤਵਾਲ ਨੇ ਦਸਿਆ ਕਿ ਉਨਾਂ ਨੂੰ ਪਿਛਲੇ 19 ਮਹੀਨਿਆਂ ਤੋਂ ਸਰਕਾਰ ਵਲੋਂ ਤਨਖ਼ਾਹਾਂ ਨਹੀਂ ਕੀਤੀਆਂ ਗਈਆਂ।ਜਿਸ ਕਰ …
Read More »18ਵੀਆਂ ਚੀਫ਼ ਖਾਲਸਾ ਦੀਵਾਨ ਪ੍ਰਾਇਮਰੀ ਟੁਰਨਾਮੈਂਟ (ਅਰਬਨ)-2017 ਖੇਡਾਂ ਦਾ ਸੰਪਨ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 18ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਅਰਬਨ)-2017 ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਦਿਨ ਮੁੱਖ-ਮਹਿਮਾਨ ਦੇ ਵਜੋਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਪਧਾਰੇ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸੱਕਤਰ ਨਰਿੰਦਰ ਸਿੰਘ …
Read More »ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਵਲੋਂ ਸਾਬਕਾ ਰਾਸ਼ਟਰਪਤੀ ਕਲਾਮ ਦੇ ਜਨਮ ਦਿਨ `ਤੇ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵ: ਡਾ. ਏ.ਪੀ.ਜੇ ਅਬਦੁੱਲ ਕਲਾਮ ਦੇ ਜਨਮ ਦਿਨ `ਤੇ ਰਾਸ਼ਟਰਪਤੀ ਭਵਨ ਵਿਖੇ ਉਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ।
Read More »Legislation should guarantee for providing service to peoples- Vice President
Releases the Book ‘ The Mavericks of Mussoorie’ New Delhi, Oct. 15 (Punjab Post Bureau) – The Vice President of India, Shri M. Venkaiah Naidu has said that Legislation should guarantee for providing service to peoples. He was addressing the gathering after releasing the book ‘The Mavericks of Mussoorie’ authored by Shri M. Ramachandran, here today. The Vice President said …
Read More »
Punjab Post Daily Online Newspaper & Print Media