ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਉਦਮਿਤਾ ਸਮੇਂ ਦੀ ਲੋੜ ਹੈ ਜਿਸ ਸਦਕਾ ਦੇਸ਼ ਦੇ ਨੋਜਵਾਨ ਆਪਣੀ ਸੋਚ ਨੂੰ ਰੁਜ਼ਗਾਰ ਲੱਭਣ ਦੀ ਬਜ਼ਾਏ ਰੁਜ਼ਗਾਰਦਾਤਾ ਬਨਣ ਵੱਲ ਬਦਲ ਰਹੇ ਹਨ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵਿਦਿਆਰਥੀਆਂ ਨੂੰ ਨਵੇਂ ਸਟਾਰਟਅਪ ਅਤੇ ਇੰਟਰਪ੍ਰੀਨਿਓਰਸ਼ਿਪ ਬਾਰੇ ਜਾਣਕਾਰੀ ਪ੍ਰਦਾਨ ਕਰਨ ਲਈ ‘ਉਦਮਿਤਾ ਹਫ਼ਤਾ’ ਮਨਾਇਆ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸ਼ੈਸ਼ਨ …
Read More »Monthly Archives: October 2017
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ `ਚ ਕੈਂਪ ਕੋਰਟ ਦਾ ਆਯੋਜਨ
ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਜੀਆਂ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਕੇਂਦਰੀ ਜੇਲ ਵਿਚ ਇਕ ਦਿਨਾਂ ਕੈਂਪ ਕੋਰਟ ਦਾ ਆਯੋਜਨ ਵੀ ਕੀਤਾ ਗਿਆ।ਜਿਸ ਵਿਚ ਮੋਕੇ `ਤੇ ਹੀ ਚਾਰ ਕੈਦੀਆਂ ਨੂੰ ਉਨਾਂ ਦੇ ਚਾਲ ਚੱਲਣ ਵੇਖ …
Read More »ਸਿਵਲ ਹਸਪਤਾਲ ’ਚ ਬੇਟੀ ਬਚਾਓ ਬੇਟੀ ਪੜਾਓ ਤਹਿਤ ਪ੍ਰੋਗਰਾਮ
ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਖੇ `ਬੇਟੀ ਬਚਾਓ ਬੇਟੀ ਪੜਾਓ` ਤਹਿਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿਚ ਓ.ਪੀ.ਡੀ ਵਿੱਚ ਪਹੁੰਚੇ ਮਰੀਜਾਂ ਦੇ ਵਾਰਸਾਂ ਅਤੇ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਖ਼ੂਨਦਾਨ ਕੈਂਪ
ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਸਭਿਆਚਾਰਕ ਅਤੇ ਸਮਾਜ ਭਲਾਈ ਕਮੇਟੀ ਵੱਲੋਂ ਸਿਵਲ ਹਸਤਪਾਲ ਬਠਿੰਡਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਵਰਿੰਦਰ ਸਿੰਘ ਐਸ.ਡੀ.ਐਮ ਤਲਵੰਡੀ ਸਾਬੋ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਸ਼ਿਰਕਤ …
Read More »ਛੋਟੇ ਚੀਰੇ ਤੇ ਜਲਦ ਰਿਕਵਰੀ ਨਾਲ ਮਰੀਜਾਂ ਦੇ ਬਦਲੇ ਗੋਡੇ
ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਪਤਾ ਹਸਪਤਾਲ ਪਾਵਰ ਹਾਊਸ ਰੋੜ ਵਿਖੇ ਹਾਲ ਹੀ ਵਿੱਚ ਕਈ ਨੀ-ਰਿਪਲੇਸਮੇਂਟ ਅਤੇ ਹਿਪ ਰਿਪਲੇਸਮੇਂਟ ਦੌਰਾਨ ਪਹਿਲਾਂ ਕੀਤੇ ਜਾਣ ਵਾਲੇ ਆਪਰੇਸ਼ਨਾਂ ਤੋਂ ਛੋਟਾ ਚੀਰਾ ਲਗਾ ਕੇ ਹੀ ਆਪਰੇਸ਼ਨ ਕੀਤੇ ਗਏ।ਹੱਡੀਆਂ ਦੇ ਮਾਹਿਰ ਡਾ. ਮੋਹਿਤ ਗੁਪਤਾ ਨੇ ਗੁਪਤਾ ਹਸਪਤਾਲ ਵਿੱਚ ਮਰੀਜਾਂ ਦੇ ਗੋਡਿਆਂ ਅਤੇ ਕੂਲਿਆਂ ਨੂੰ ਬਦਲਣ ਦਾ ਆਪਰੇਸ਼ਨ ਕੀਤਾ।ਉਨਾਂ …
Read More »ਦੇਸ਼ ਦੀ ਹਰ ਪ੍ਰਕਾਰ ਦੀ ਤਰੱਕੀ ਵਿਚ ਲੜਕੀਆਂ ਦਾ ਖਾਸ ਯੋਗਦਾਨ – ਐਸ.ਡੀ.ਐਮ
ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਲੰਬੇ ਸਮੇਂ ਤੋਂ ਬੱਚਿਆਂ ਦੇ ਅਧਿਕਾਰਾਂ ਤੇ ਸੁਰੱਖਿਆ ਸਬੰਧੀ ਕੰਮ ਕਰ ਰਹੀਆਂ ਸੰਸਥਾਵਾਂ ਸੇਵ ਦੀ ਚਿਲਡਰਨ ਅਤੇ ਵਲੰਟੀਅਰ ਫਾਰ ਸੋਸਲ ਜਸਟਿਸ ਵਲੋਂ ਬਠਿੰਡਾ ਦੇ ਹੋਟਲ ਕੰਨਫਰਟ ਵਿਚ ਅੰਤਰਰਾਸ਼ਟਰੀ ਲੜਕੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਐਸ.ਡੀ.ਐਮ ਸਾਕਸੀ ਸਾਹਨੀ,ਡਿਪਟੀ ਡਾਇਰੈਕਟਰ ਐਸ.ਸੀ.ਪੀ.ਸੀ.ਆਰ ਰਾਜਵਿੰਦਰ …
Read More »ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਬੱਝੀ ਆਸ- ਦਮਦਮੀ ਟਕਸਾਲ
ਕੇਂਦਰ ਸਰਕਾਰ ਨੇ ਦਮਦਮੀ ਟਕਸਾਲ ਨੂੰ ਸੰਬੰਧਿਤ ਰਾਜਾਂ ਨੂੰ ਦਿਤੇ ਨਿਰਦੇਸ਼ਾਂ ਬਾਰੇ ਕੀਤਾ ਸੂਚਿਤ ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਜ਼ਾਵਾਂ ਪੂਰੀਆਂ ਕਰ ਲੈਣ ਦੇ ਬਾਵਜ਼ੂਦ ਲੰਮੇ ਸਮੇਂ ਤੋਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਆਸ ਬੱਝੀ ਹੈ।ਇਸ ਸੰਬੰਧੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਹਨਾਂ ਨੂੰ ਭਾਰਤ ਸਰਕਾਰ ਦੇ ਗ੍ਰਹਿ …
Read More »ਸ਼੍ਰੋਮਣੀ ਕਮੇਟੀ ਵਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ ਕੀਤਾ ਗਿਆ।ਉਹ ਸ੍ਰੀ ਗੁਰੂ ਰਾਮਦਾਸ …
Read More »ਲੁੱਟ ਖੋਹ ਦੀ ਸ਼ਿਕਾਰ ਸ਼ਰਧਾਲੂ ਬੀਬੀ ਸਰਬਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਮਾਲੀ ਸਹਾਇਤਾ
ਡੀ.ਜੀ.ਪੀ ਨੂੰ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਚੌਕਸੀ ਵਧਾਉਣ ਲਈ ਲਿਖਿਆ ਪੱਤਰ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਟਾਟਾ ਨਗਰ ਜਮਸ਼ੇਦਪੁਰ ਨਿਵਾਸੀ ਸਰਬਜੀਤ ਕੌਰ ਅਤੇ ਉਨ੍ਹਾਂ ਦੀ ਬੇਟੀ ਨਾਲ ਹਾਲ ਬਜ਼ਾਰ ਵਿਖੇ ਦਿਨ ਦਿਹਾੜੇ ਵਾਪਰੀ ਲੁੱਟ ਖੋਹ ਦੀ ਘਟਨਾ ਕਾਰਨ ਬੀਬੀ ਸਰਬਜੀਤ ਕੌਰ ਦੇ ਜ਼ਖਮੀ ਹੋਣ ‘ਤੇ ਉਨ੍ਹਾਂ ਨੂੰ …
Read More »ਬੀਬੀ ਸੁਰਜੀਤ ਕੌਰ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦਾ ਹਾਰ ਭੇਟ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਹਨ ਅਤੇ ਸਮੇਂ ਸਮੇਂ ’ਤੇ ਆਪਣੀ ਯਥਾਸ਼ਕਤ ਅਨੁਸਾਰ ਭੇਟਾਵਾਂ ਗੁਰੂ ਚਰਨਾਂ ਵਿਚ ਅਰਪਣ ਕਰਦੀਆਂ ਹਨ।ਇਸੇ ਤਹਿਤ ਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਦਰ ਦੇ ਸ਼ਰਧਾਲੂ ਬੀਬੀ ਸੁਰਜੀਤ ਕੌਰ ਅਰੋੜਾ ਨੇ ਸ੍ਰੀ ਗੁਰੂ ਰਾਮਦਾਸ ਜੀ …
Read More »
Punjab Post Daily Online Newspaper & Print Media