New Delhi, Oct. 13 (Punjab Post Bureau) – The Prime Minister, Shri Narendra Modi, has bowed to Loknayak Jayprakash Narayan, on his birth anniversary.”I bow to the venerable Loknayak JP on his Jayanti. His unflinching courage and righteousness continue to inspire every Indian”, the Prime Minister said.
Read More »Monthly Archives: October 2017
ਕੌਮੀ ਜਥੇਦਾਰਾਂ ਵੱਲੋ ਕੋਟਕਪੁਰਾ ਦੇ ਰੋਸ ਮੁਜ਼ਾਹਰੇ ਵਿੱਚ ਸਿੱਖ ਸੰਗਤਾਂ ਵੱਡੀ ਗਿਣਤੀ `ਚ ਪੁੱਜਣ – ਭਾਈ ਮੋਹਕਮ ਸਿੰਘ
ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤਾਂ ਦੇ ਕੌਮੀ ਜਥੇਦਾਰਾਂ ਵੱਲੋ 14 ਅਕਤੂਬਰ ਨੂੰ ਹਰ ਸਾਲ ਦੀ ਤਰ੍ਾ ਤੱਤਕਾਲੀ ਬਾਦਲ ਸਰਕਾਰ ਦੇ ਤਸ਼ੱਦਦ ਨਾਲ ਦੋ ਸਿੰਘ ਸ਼ਹੀਦ ਕਰਨ ਦੇ ਦੋਸ਼ੀਆ ਵਿਰੁੱਧ ਅੱਜ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋ ਕੋਟਕਪੁਰਾ ਚੌਕ ਵਿੱਚ ਦਿੱਤੇ ਜਾਣ ਵਾਲੇ ਰੋਸ ਧਰਨੇ ਦੀ ਯੁਨਾਇਟਿਡ ਅਕਾਲੀ ਦਲ ਨੇ …
Read More »ਖਾਲਸਾ ਕਾਲਜ ਵਿਖੇ ਲਗਾਇਆ ਪਰਾਲੀ ਦੀ ਸਾਂਭ-ਸੰਭਾਲ ਲਈ ਤਕਨੀਕੀ ਸਿਖਲਾਈ ਕੈਂਪ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਖੇਤਾਂ ’ਚ ਰੱਖ ਕੇ ਸੁਚੱਜਾ ਪ੍ਰਬੰਧਨ ਕਰਕੇ ਮਿੱਟੀ ’ਚ ਰਲਾਉਣ ਸਬੰਧੀ ਖੇਤੀਬਾੜੀ ਦੇ ਬੀ.ਐਸ.ਸੀ ਅਤੇ ਪੋਸਟ ਗ੍ਰੈਜ਼ੂਏਟ ਵਿਦਿਆਰਥੀਆਂ ਦਾ ਤਕਨੀਕੀ ਸਿਖਲਾਈ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ …
Read More »ਏ.ਐਸ ਗਿੱਲ ਖ਼ਾਲਸਾ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਨਿਯੁੱਕਤ
ਛੀਨਾ ਦੀ ਮੌਜ਼ੂਦਗੀ ’ਚ ਪ੍ਰਿੰ: ਗਿੱਲ ਨੇ ਸੰਭਾਲਿਆ ਕਾਰਜਕਾਰ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਆਨੇਰਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਅੱਜ ਅਮਰਜੀਤ ਸਿੰਘ ਗਿੱਲ ਨੂੰ ਖਾਲਸਾ ਕਾਲਜ ਪਬਲਿਕ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਕਾਰਜਭਾਰ ਸੌਂਪਿਆ।ਗਿੱਲ ਨੂੰ ਸਾਬਕਾ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਵੱਲੋਂ ਅਸਤੀਫ਼ਾ ਦੇਣ ਉਪਰੰਤ ਖ਼ਾਲੀ ਪਏ …
Read More »ਜੀ.ਐਨ.ਡੀ.ਯੂ ਨਾਨ ਟੀਚਿੰਗ ਚੋਣਾਂ ਲਈ ਡੀ.ਈ.ਐਫ ਨੇ ਕਰਵਾਏ ਕਾਗਜ਼ ਦਾਖਲ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ ਐਸੋਸੀਏਸ਼ਨ ਦੀਆਂ 24 ਅਕਤੂਬਰ ਨੂੰ ਹੋਣ ਜਾ ਰਹੀਆਂ ਸਲਾਨਾ ਚੋਣਾਂ ਦੇ ਨਾਮਜਦਗੀਆਂ ਦਾਖਲ ਕਰਨ ਦੇ ਆਖਿਰੀ ਦਿਨ ਕਰਮਚਾਰੀਆਂ ਦੇ ਦੂਜੇ ਵੱਡੇ ਗਰੁੱਪ ਯੂਨੀਵਰਸਿਟੀ ਡੈਮੋਕਰੇਟਿਕ ਇੰਪਲਾਇਨਜ਼ ਫਰੰਟ ਦੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਤੇ ਮੈਂਬਰਾਂ ਦੇ ਵੱਲੋਂ ਉਮੀਦਵਾਰ ਦਸਤਾਵੇਜ ਰਿਟਰਨਿੰਗ ਅਫ਼ਸਰ ਪ੍ਰੋ. ਡਾ. ਦਲਬੀਰ ਸਿੰਘ ਸੋਗੀ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 224 ਵਿਦਿਆਰਥੀ ਨੌਕਰੀਆਂ ਲਈ ਚੁਣੇ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰਸਿੱਧ ਬਹੁਰਾਸ਼ਟਰੀ ਸੂਚਨਾ ਤਕਨਾਲੋਜੀ ਕੰਪਨੀ, ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਰਿਜ਼ਨਲ ਕੈਂਪਸਾਂ ਦੇ ਐਮ.ਟੈਕ, ਐਮ.ਸੀ.ਏ. ਬੀ.ਟੈਕ ਕੰਪਿਊਟਰ ਸਾਇੰਸ ਐਂਡ ਇੰਜੀ. ਅਤੇ ਬੀ.ਟੈਕ. ਇਲ਼ੈਕਟ੍ਰੌਨਿਕਸ ਐਂਡ ਕੰਮਿਊਨੀਕੇਸ਼ਨ ਇੰਜੀ ਦੇ 224 ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਲਈ ਚੁਣਿਆ ਹੈ। ਇਹ ਵਿਦਿਆਰਥੀ ਸਾਫਟਵੇਅਰ ਇੰਜੀਨੀਅਰ ਟ੍ਰੇਨੀ …
Read More »IT Giant TCS selected 224 GNDU students
Amritsar, Oct. 13 (Punjab Post Bureau) – As many as 224 students from various departments of Guru Nanak Dev University have been placed with internationally renowned Indian multinational IT company Tata Consultancy Services (TCS). These students have been recruited as Software Engineer Trainee. a strong team of 60 members of TCS visited the University campus for recruitment. The team of …
Read More »ਜਿਲਾ ਲਾਇਬਰੇਰੀ ਵਲੋਂ ਕੈਰੀਅਰ ਕਾਊਂਸਲਿੰਗ ਸੈਮੀਨਾਰ
ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਲਾੲਬਿਰੇਰੀ ਵਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਛੇਹਰਟਾ ਵਿਖੇ ਕਰੀਅਰ ਕਾਉਂਸਲਿੰਗ ਦਾ ਸੈਮੀਨਾਰ ਲਗਾਇਆ ਗਿਆ।ਇਸ ਸੈਮੀਨਾਰ ਵਿੱਚ 10ਵੀਂ ਜਮਾਤ ਤੋਂ 12ਵੀਂ ਜਮਾਤ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਜ਼ਿਲਾ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਦੀ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਕ ਆਪਣੇ …
Read More »ਆਨਲਾਈਨ ਪੋਟਰਲ ’ਤੇ ਦਰਜ ਕਰਵਾਈ ਜਾ ਸਕਦੀ ਹੈ ਗੈਰ ਕਾਨੂੰਨੀ ਮਾਈਨਿੰਗ ਦੀ ਸ਼ਿਕਾਇਤ – ਡੀ.ਸੀ
ਅੰਮਿ੍ਰਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲਾ ਅੰਮਿ੍ਤਸਰ ਵਿੱਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੈਲਪ ਲਾਈਨ ਸ਼ੁਰੂ ਕੀਤੀ ਗਈ ਹੈ ਜਿਸ ਉੱਪਰ ਗੈਰਕਾਨੂੰਨੀ ਨਿਕਾਸੀ ਸਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸਤੋਂ ਇਲਾਵਾ ਗੈਰਕਾਨੂੰਨੀ ਨਿਕਾਸੀ ਦੀਆਂ ਸਿਕਾਇਤਾਂ ਪੰਜਾਬ ਸਰਕਾਰ ਵਲੋਂ ਬਣਾਏ ਗਏ ਪੋਟਰਲ ਪੀਬੀ- ਪੀ.ਜੀ.ਆਰ.ਏ.ਐਮ.ਐਸ ’ਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ …
Read More »ਰਾਜਾਸਾਂਸੀ ਦੇ ਹਰ ਘਰ ਨੂੰ ਕੂੜਾ ਇਕੱਠਾ ਕਰਨ ਲਈ ਦਿੱਤੇ ਹਰੇ ਤੇ ਨੀਲੇ ਰੰਗ ਦੇ ਡਸਟਬਿਨ
ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) -ਜ਼ਿਲਾ ਅੰਮਿ੍ਰਤਸਰ ਦੇ ਕਸਬਾ ਰਾਜਾਸਾਂਸੀ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਗਰ ਕੌਂਸਲ ਰਾਜਾਸਾਂਸੀ ਦੇ ਦੋ ਵਾਰਡਾਂ ’ਚ ਸਫਾਈ ਵਿਵਸਥਾ ਦਾ ਨਵਾਂ ਫਾਰਮੂਲਾ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਸ਼ਾਸਨ ਵੱਲੋਂ ਹਰ ਘਰ ਨੂੰ ਕੂੜਾ ਇਕੱਠਾ ਕਰਨ ਲਈ ਹਰੇ ਤੇ ਨੀਲੇ ਰੰਗ ਦੇ …
Read More »
Punjab Post Daily Online Newspaper & Print Media