ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 14 ਤੋਂ 17 ਸਾਲ ਦੇ ਭਾਵੀ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਾਉਣ ਲਈ ਚੋਣ ਕਮਿਸ਼ਨ ਵੱਲੋਂ ਕਵਿਜ ਮੁਕਾਬਲੇ ਕਰਵਾਏ ਜਾਣਗੇ।ਵੱਧ ਤੋਂ ਵੱਧ ਨੌਜਵਾਨਾਂ ਖਾਸ ਕਰਕੇ 14 ਤੋਂ 17 ਸਾਲ ਦੇ ਵਿਦਿਆਰਥੀਆਂ ਨੂੰ ਇਨਾਂ ਕਵਿਜ ਮੁਕਾਬਲਿਆਂ ’ਚ ਸ਼ਾਮਲ ਕੀਤਾ ਜਾਵੇਗਾ।ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਵੱਲੋਂ …
Read More »Monthly Archives: October 2017
ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਝੋਨਾ ਨਾ ਕੱਟਿਆ ਜਾਵੇ – ਡਿਪਟੀ ਕਮਿਸ਼ਨਰ
ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਦੇ ਦਰਮਿਆਨ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਬਿਲਕੁੱਲ ਨਾ ਕਰਵਾਉਣ।ਸੰਘਾ ਨੇ ਕਿਹਾ ਕਿ ਇਸ ਸਬੰਧੀ ਉਨਾਂ ਧਾਰਾ 144 ਤਹਿਤ ਮਨਾਹੀ ਦਾ ਹੁਕਮ ਵੀ ਜਾਰੀ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸ਼ਾਮ 7 ਵਜੇ …
Read More »ਜ਼ਿਲ੍ਹਾ ਪੱਧਰੀ ਰੋਲ ਬਾਲ ਟੂਰਨਾਮੈਂਟ ਦੀਆਂ 63ਵੀਆਂ ਪੰਜਾਬ ਸਕੂਲ ਖੇਡਾਂ ਕਰਵਾਈਆਂ
ਧੂਰੀ, 13 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਪੱਧਰ ਰੋਲ ਬਾਲ ਟੂਰਨਾਮੈਂਟ ਦੀਆਂ 63ਵੀਆਂ ਪੰਜਾਬ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ਦਾ ਉਦਘਾਟਨ ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਵੱਲੋਂ ਕੀਤਾ ਗਿਆ।ਇਹ ਖੇਡਾਂ ਡੀ.ਈ.ਓਸੈਕੰਡਰੀ ਦੀ ਸਰਪ੍ਰਸਤੀ ਹੇਠ ਸ਼ਿਵਰਾਜ ਸਿੰਘ ਢੀਂਡਸਾ, ਸਹਾਇਕ ਸਿੱਖਿਆ ਅਫਸਰ (ਖੇਡਾਂ) ਦੇ ਸਹਿਯੋਗ ਨਾਲ ਹੋਈਆਂ।ਇਹਨਾਂ ਖੇਡਾਂ ਵਿਚ ਸੰਗਰੂਰ ਜੋਨ, ਭਸੌੜ …
Read More »ਜਹਾਂਗੀਰ ਪੁੱਲ ਦੀ ਨਹਿਰੀ ਬੰਦੀ ਦਾ ਰੇੜਕਾ ਖਤਮ
20 ਅਕਤੂਬਰ ਤੋਂ 21 ਦਿਨਾਂ ਲਈ ਨਹਿਰੀ ਬੰਦੀ ਪ੍ਰਵਾਨ- ਗੋਲਡੀ ਖੰਗੂੜਾ ਧੂਰੀ, 13 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿਛਲੇ ਲੰਮੇ ਸਮੇਂ ਨੇੜਲੇ ਪਿੰਡ ਜਹਾਂਗੀਰ ਦੇ ਨਹਿਰੀ ਪੁਲ ਦੇ ਉਸਾਰੀ ਦਾ ਮਾਮਲਾ ਨਹਿਰੀ ਬੰਦੀ ਨਾ ਮਿਲਣ ਕਾਰਨ ਜਿਥੇ ਕਾਫੀ ਸਮੇਂ ਤੋਂ ਲਟਕਿਆ ਪਿਆ ਸੀ, ਉਥੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਕੀਤੇ ਉਪਰਾਲਿਆਂ ਤੋਂ ਬਾਅਦ ਨਹਿਰੀ ਬੰਦੀ ਮਿਲਣ ਦਾ …
Read More »ਡਾਇਕਿਨ ਏ.ਸੀ ਦੇ ਸੀਨੀਅਰ ਵਾਇਸ ਪ੍ਰੈਜ਼ੀਡੈਂਟ ਵਲੋਂ ਧੂਰੀ `ਚ ਸ਼ੋਅ ਰੂਮ ਦਾ ਉਦਘਾਟਨ
ਧੂਰੀ, 13 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਲੇਰਕੋਟਲਾ ਰੋਡ ਉਪਰ ਸਥਿਤ ਐਮ.ਜੀ.ਐਮ ਮਾਲ ਵਿਖੇ ਪੂਰੀ ਦੁਨੀਆਂ ਵਿੱਚ ਮਸ਼ਹੂਰ ਡਾਇਕਿਨ ਕੰਪਨੀ ਦੇ ਏ.ਸੀ ਦੇ ਸ਼ੋਅ ਰੂਮ ਦਾ ਉਦਘਾਟਨ ਕੰਪਨੀ ਦੇ ਸੀਨੀਅਰ ਵਾਇਸ ਪ੍ਰੈਜ਼ੀਡੈਂਟ ਕੁਲਦੀਪਕ ਵਿਰਮਾਨੀ ਨੇ ਆਪਣੇ ਕਰ-ਕਮਲਾਂ ਨਾਲ ਰੀਬਨ ਕੱਟ ਕੇ ਅਤੇ ਸ਼ਮਾਂ੍ਹ ਰੋਸ਼ਨ ਕਰਕੇ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਰਮਾਨੀ ਨੇ ਕਿਹਾ ਕਿ ਡਾਇਕਿਨ ਕੰਪਨੀ ਏ.ਸੀ ਦੀ ਲਾਈਨ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ `ਐਸ.ਐਸ ਇੰਟਰਨੈਸ਼ਨਲ ਸਕੂਲ ਕਰਨਾਲ` ਵਿਖੇ ਹੋਈ ਸੀ.ਬੀ.ਐਸ.ਈ ਨਾਰਥ ਜ਼ੋਨ-11 ਸਕੇਟਿੰਗ ਚੈਂਪੀਅਨਸਿ਼ਪ 2017 ਵਿੱਚ ਸ਼ਾਨਦਾਰ ਕਾਰਗਜੁਜ਼ਾਰੀ ਵਿਖਾਈ ਹੈ।ਅੰਡਰ – 19 ਵਰਗ `ਚ ਗਿਆਰ੍ਹਵੀਂ ਜਮਾਤ ਦੇ ਅਭਿਸ਼ੇਕ ਨੇ ਚਾਂਦੀ ਅਤੇ ਤਾਂਬੇ ਦੇ ਤਮਗੇ ਜਿੱਤੇ। ਅੰਡਰ -16 ਵਰਗ `ਚ ਨੌਵੀਂ ਜਮਾਤ ਦੇ ਰਾਹੁਲ ਰਾਏ …
Read More »ਉਵਰਲੋਡ ਵਾਹਨਾਂ ਅਤੇ ਬਿਨਾ ਨੰਬਰੀ ਮੋਟਰਸਾਈਕਲਾਂ ਖਿਲਾਫ ਮੰਗੀ ਕਾਰਵਾਈ
ਸੰਦੌੜ, 13 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਝੋਨੇ ਦੇ ਸੀਜ਼ਨ ਦੌਰਾਨ ਸੜਕਾਂ ‘ਤੇ ਜਿਥੇ ਉਵਰਲੋਡ ਟਰੱਕ, ਟਰੈਕਟਰ-ਟਰਾਲੀਆਂ ਚੱਲ ਰਹੀਆਂ ਹਨ, ਉਥੇ ਕਾਲੇ ਸ਼ੀਸ਼ੇ ਵਾਲੀਆਂ ਕਾਰਾਂ ਤੇ ਬਿਨਾ ਨੰਬਰੀ ਮੋਟਰਸਾਈਕਲ ਘੰੁਮਦੇ ਵੀ ਆਮ ਹੀ ਵੇਖੇ ਜਾ ਸਕਦੇ ਹਨ।ਪਰ ਲੱਗਦਾ ਹੈ ਕਿ ਪ੍ਰਸ਼ਾਸ਼ਨ ਸਭ ਕੁੱਝ ਵੇਖਣ ਦੇ ਬਾਵਜੂਦ ਵੀ ਅੱਖਾਂ ਬੰਦ ਕਰੀ ਬੈਠਾ ਹੈ, ਜਦਕਿ ਲੁਟੇਰੇ ਲੋਕ ਬਿਨਾਂ ਨੰਬਰੀ ਮੋਟਰਸਾਈਕਲ …
Read More »ਛੇਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਤੋਂ ਪੰਜ ਰੋਜ਼ਾ ਚੇਤਨਾ ਮਾਰਚ ਆਰੰਭ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਰਜਿ: ਅੰਮ੍ਰਿਤਸਰ ਵੱਲੋਂ ਭਾਰਤ-ਪਾਕਿ ਦੋਹਾਂ ਦੇਸ਼ਾਂ ਵਿੱਚ ਸਦਭਾਵਨਾ, ਪ੍ਰਸਪਰ ਮੇਲ ਮਿਲਾਪ ਤੇ ਸ਼ਾਂਤੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਦੇ ਰੂਪ ਵਿੱਚ ਚੇਤਨਾ ਮਾਰਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰੂ ਕੀ ਵਡਾਲੀ ਤੋਂ …
Read More »ਕੈਮਿਸਟ ਐਸੋਸੀਏਸ਼ਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ `ਚ ਦੇਵੇਗੀ ਸਹਿਯੋਗ – ਰਾਜ ਕੁਮਾਰ
ਕੋਈ ਵੀ ਕੈਮਿਸਟ ਪਬੰਦੀਸ਼ੁਦਾ ਦਵਾਈ ਨਹੀਂ ਵੇਚੇਗਾ ਅੰਮਿ੍ਤਸਰ, 13 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ ) – ਪੰਜਾਬ ਦੇ ਨਵੇਂ ਬਣੇ ਪੰਜਾਬ ਕੈਮਿਸਟ ਐਸੋਸੀਏਸ਼ਨ ਚੀਫ ਪੈਟਰਨ ਰਾਜ ਕੁਮਾਰ ਰਾਜੂ ਸ਼ਰਮਾ ਨੂੰ ਅੱਜ ਵਿਸ਼ੇਸ਼ ਤੌਰ `ਤੇ ਕਚਹਿਰੀ ਚੌਂਕ ਵਿਖੇ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਫਤਿਹ ਫਾੳੂਂਡੇਸ਼ਨ ਦੇ ਕੌਮੀ ਪ੍ਰਧਾਨ ਅਨੂਪ ਸਿੰਘ ਭੁੱਲਰ …
Read More »ਇੰਟਰਨੈਸ਼ਨਲ ਗਰਲਜ਼ ਚਾਈਲਡ ਡੇਅ ’ਤੇ ਪੰਘੂੜੇ `ਚ ਪੁੱਜੀ ਬੱਚੀ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਬਾਲ ਸੁਰਖਿਆ ਅਫਸਰ, ਬਠਿੰਡਾ ਸ਼੍ਰੀਮਤੀ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ 11 ਅਕਤੂਬਰ 2017 ਨੂੰ ਇੰਟਰਨੈਸ਼ਨਲ ਗਰਲਜ਼ ਚਾਈਲਡ ਡੇਅ ’ਤੇ ਜਦੋਂ ਸੰਸਾਰ ਭਰ ਵਿਚ ਬੇਟੀ ਬਚਾੳ, ਸੇਵ ਗਰਲਜ਼ ਚਾਈਲਡ ਬਾਰੇ ਵਿਚਾਰ ਕਰਦਾ ਹੁੰਦਾ ਹੈ।ਉਸ ਸਮੇਂ ਬਠਿੰਡਾ ਦੇ ਮਹੰਤ ਗੁਰਬੰਤਾ ਦਾਸ ਡੈਫ ਐਂਡ ਡੰਬ ਸਕੂਲ ਵਿਖੇ ਸਥਾਪਿਤ ਪੰਘੂੜੇ …
Read More »
Punjab Post Daily Online Newspaper & Print Media