ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਗਰੀਕਲਚਰ ਵਿਭਾਗ ਵੱਲੋਂ ਬੀ.ਐਸ.ਸੀ (ਐਗਰੀਕਲਚਰ-4 ਸਾਲਾਂ) ਦੀ ਪੜਾਈ ਕਰ ਰਹੇੇ ਵਿਦਿਆਰਥੀਆਂ ਨੂੰ ਖੇਤੀਬਾੜੀ ਦੀਆਂ ਨਵੀਨ ਤਕਨੀਕਾਂ ਬਾਰੇ ਜਾਣੂ ਕਰਵਾਉਣ ਲਈ ਵੱਖ-ਵੱਖ ਵਿੱਦਿਅਕ ਦੌਰਿਆਂ ਦਾ ਆਯੋਜਨ ਕੀਤਾ ਗਿਆ।ਸਭ ਤੋਂ ਪਹਿਲਾਂ ਬੀ.ਐਸ.ਸੀ (ਐਗਰੀਕਲਚਰ) ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕਿਸਾਨ ਮੇਲਾ …
Read More »Monthly Archives: October 2017
ਚਿਲਡਰਨ ਹੋਮ ਵਿਖੇ ਮਨਾਇਆ ਬੇਟੀ ਦਾ ਜਨਮ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਡਾ: ਮਿੱਤਲ ਨੇ ਆਪਣੀ ਸਪੁੱਤਰੀ ਮੇਧਾਵੀ ਸਿੰਘ ਪੰਜਵਾਂ ਦਾ ਜਨਮ ਦਿਨ ਅੱਜ ਚਿਲਡਰਨ ਹੋਮ ਵਿਖੇ ਮਨਾਇਆ।ਉਨਾਂ ਕਿਹਾ ਕਿ ਹਰ ਕੋਈ ਆਪਣੇ ਬੱਚਿਆਂ ਦਾ ਜਨਮ ਹੋਟਲਾਂ, ਰੇਸਟੋਰੈਂਟਾਂ ਜਾਂ ਆਪਣੇ ਘਰਾਂ ਵਿਚ ਮਨਾਉਂਦੇ ਹਨ।ਪਰ ਉਹਨਾਂ ਨੇ ਆਪਣੀ ਸੁਪੱਤਰੀ ਦਾ ਜਨਮ ਦਿਨ ਚਿਲਡਰਨ ਹੋਮ ਵਿਚ …
Read More »ਸੁਪਰ ਐਸ.ਐਮਐਸ ਕੰਬਾਈਨ, ਰੋਟਾਵੇਟਰ ਨਾਲ ਕਣਕ ਦੀ ਸੋਖੀ ਬਿਜਾਈ
ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਬਠਿੰਡਾ ਅਤੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਗੁਰਾਦਿੱਤਾ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵਲੋ ਪਿੰਡ ਢਿਲਵਾਂ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ।ਕਿਸਾਨ ਨੇ ਦੱਸਿਆ ਕੇ ਉਹ 30 ਏਕੜ ਖੇਤ ਵਿਚ ਝੋਨੇ ਦੀ ਕਾਸ਼ਤ ਕਰਦਾ ਹੈ …
Read More »ਸਿਹਤ ਵਿਭਾਗ ਵਲੋਂ ਵਿਸ਼ਵ ਦਿ੍ਰਸ਼ਟੀ ਦਿਵਸ ਮਨਾਇਆ ਗਿਆ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਦਿ੍ਰਸ਼ਟੀ ਦਿਵਸ ਮਨਾਇਆ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ: ਐਸ.ਐਸ ਗਿੱਲ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਅੱਜ ਦਾ ਦਿਨ ਅੱਖਾਂ ਦੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ …
Read More »ਅੰਤਰ ਜਿਲਾ ਖੇਡਾਂ ਹਾਕੀ ਅੰਡਰ-17 ਲੜਕੇ/ਲੜਕੀਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪਨ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 63ਵੀਆਂ ਪੰਜਾਬ ਸਕੂਲ ਅੰਤਰ ਜਿਲਾ ਖੇਡਾਂ ਹਾਕੀ ਅੰਡਰ-17 ਲੜਕੇ/ਲੜਕੀਆ ਦੇ ਮੁਕਾਬਲੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਬਠਿੰਡਾ ਮਨਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਗੁਰਪ੍ਰੀਤ ਸਿੰਘ ਸਹਾਇਕ ਸਿੱਖਿਆ ਅਫਸਰ ਖੇਡਾਂ ਦੀ ਦੇਖਰੇਖ ਵਿੱਚ ਸਮਾਪਤੀ ਸਮਾਰੋਹ ਸਰਕਾਰੀ ਰਜਿੰਦਰਾਂ ਕਾਲਜ ਹਾਕੀ ਸਟੈਡੀਅਮ ਬਠਿੰਡਾ ਵਿਖੇ ਸਾਨੋ ਸੌਕਤ ਨਾਲ ਸਮਾਪਤ ਹੋਇਆ।ਸਮਾਪਤੀ ਸਮਾਰੋਹ ਤੇ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਅੰਗਰੇਜੀ ਭਾਸ਼ਾ ਸੰਬੰਧੀ ਵਿਚਾਰ ਗੋਸ਼ਟੀ
ਤਲਵੰਡੀ ਸਾਬੋ (ਬਠਿੰਡਾ), 13 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਲਈ ਅੰਗਰੇਗੀ ਭਾਸ਼ਾ ਸਿੱਖਣ ਲਈ ਨਵੀਨਤਮ ਢੰਗ-ਤਰੀਕਿਆਂ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ।ਜਿਸ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਦੇ ਅਦਾਰੇ ਕੈਬਰਿਜ਼ ਯੂਨੀਵਰਸਿਟੀ ਪ੍ਰੈਸ ਦੇ ਨੁਮਿੰਦਿਆ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅੰਗਰੇਜੀ ਵਿਭਾਗ ਦੇ ਅਧਿਆਪਕਾਂ ਵਲੋਂ ਵਿਚਾਰ ਚਰਚਾ ਕੀਤੀ ਗਈ।ਗੁਰੂ ਕਾਸ਼ੀ ਯੂਨੀਵਰਸਿਟੀ ਦੇ …
Read More »ਪ੍ਰਦੂਸ਼ਣ ਰਹਿਤ `ਗਰੀਨ ਦੀਵਾਲੀ` ਮਨਾਉਣ ਨੂੰ ਤਰਜੀਹ ਦਿੱਤੀ ਜਾਵੇ – ਐਸ.ਡੀ.ਐਮ
ਬਟਾਲਾ, 13 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦੇ ਸੱਦੇ ਤਹਿਤ ਐਸ.ਡੀ.ਐਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਇਸ ਵਾਰ ਪ੍ਰਦੂਸ਼ਣ ਰਹਿਤ `ਗਰੀਨ ਦੀਵਾਲੀ` ਮਨਾਉਣ ਨੂੰ ਤਰਜੀਹ ਦੇਣ।ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਕਿਹਾ ਹੈ ਕਿ ਸਰਵਉੱਚ ਅਦਾਲਤ ਵੱਲੋਂ ਦਿੱਲੀ ਐਨ.ਸੀ.ਆਰ `ਚ ਪਟਾਕਿਆਂ `ਤੇ ਪਾਬੰਦੀ ਲਾਏ ਜਾਣ ਬਾਅਦ, ਸਾਨੂੰ …
Read More »ਮਾਮਲਾ ਮਾਨਯੋਗ ਸੁਪਰੀਮ ਕੋਰਟ ਵੱਲੋ ਪਟਾਕਿਆਂ ਤੇ ਪਾਬੰਦੀ ਲਗਾਉਣ ਦਾ
ਪਟਾਕੇ ਖਰੀਦਣ ਤੇ ਵੇਚਣ ਤੇ ਪਾਬੰਦੀ ਲਗਾਏ ਪੰਜਬ ਸਰਕਾਰ-ਲਾਇੰਨ ਬਰਿੰਦਰ ਸਿੰਘ ਅਠਵਾਲ ਬਟਾਲਾ, 13 ਅਕਤੂਬਰ (ਬਰਨਾਲ) – ਦੀਵਾਲੀ ਦੇ ਨਜਦੀਕ ਆ ਜਾਣ ਕਾਰਨ ਮਾਨਯੋਗ ਸੁਪਰੀਮ ਕੋਰਟ ਨੇ ਦਿਲੀ ਵਿਚ ਪਟਾਕਿਆ ਦੇ ਵੇਚਣ ਤੇ ਪਾਬੰਦੀ ਲਗਾ ਦਿਤੀ ਹੈ, ਜਿਕਰਯੋਗ ਹੈ ਕਿ ਪਿਛਲੇ ਵਰੇ੍ਹ ਦੀਵਾਲੀ ਦੇ ਨਜਦੀਕ ਇਕ ਗੁਬਾਰ ਹਵਾ ਵਿਚ ਬਣਿਆ ਸੀ ਜਿਸ ਨੇ ਸਾਰਿਆਂ ਦੇ ਕੰਨ ਖੜੇ ਕਰ ਦਿਤੇ ਸਨ, …
Read More »ਜਨਮ ਦਿਨ ਮੁਬਾਰਕ – ਸੁਖਪ੍ਰੀਤ ਸਿੰਘ ਅਰੋੜਾ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਪਿੰਡ ਭਿਸੀਆਣਾ ਬਠਿੰਡਾ ਵਾਸੀ ਗੁਰਦੇਵ ਸਿੰਘ ਤੇ ਮਮਤਾ ਰਾਣੀ ਦੇ ਹੋਣਹਾਰ ਸਪੁੱਤਰ ਸੁਖਪ੍ਰੀਤ ਸਿੰਘ ਅਰੋੜਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ ਮੁਬਾਰਕ- ਗੁਰਦੇਵ ਸਿੰਘ ਤੇ ਗੁਰਮੀਤ ਕੌਰ
ਬਠਿੰਡਾ, 13 ਅਕਤੂਬਰ (ਪੰਜਾਬ ਪੋਸਟ ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਬਠਿੰਡਾ ਵਾਸੀ ਗੁਰਦੇਵ ਸਿੰਘ ਤੇ ਗੁਰਮੀਤ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »
Punjab Post Daily Online Newspaper & Print Media